ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ‘ਚ ਸਰਦੀ ਦੀ ਛੁੱਟੀਆਂ ਦੌਰਾਨ 12 ਲੱਖ ਵਿਦਿਆਰਥੀਆਂ ਨੇ ਆਨਲਾਈਨ ਜਮਾਤਾਂ ‘ਚ ਭਾਗ ਲਿਆ

ਪੰਜਾਬ ਸਰਕਾਰ ਵੱਲੋਂ ਸਰਦ ਰੁੱਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਅਤੇ ਸੁਰੱਖਿਆ ਦੇ ਮੱਦੇਨਜ਼ਰ ਕੀਤੀ ਗਈ ਛੁੱਟੀਆਂ ਦੌਰਾਨ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਆਨਲਾਈਨ ਵਿਧੀ ਰਾਹੀਂ ਪੜ੍ਹਾਈ ਨਾਲ ਜੋੜ ਕੇ ਰੱਖਿਆ ਗਿਆ ।

ਪੰਜਾਬ ‘ਚ ਸਰਦੀ ਦੀ ਛੁੱਟੀਆਂ ਦੌਰਾਨ 12 ਲੱਖ ਵਿਦਿਆਰਥੀਆਂ ਨੇ ਆਨਲਾਈਨ ਜਮਾਤਾਂ ‘ਚ ਭਾਗ ਲਿਆ
Follow Us
tv9-punjabi
| Published: 16 Jan 2023 08:08 AM

ਪੰਜਾਬ ਸਰਕਾਰ ਵੱਲੋਂ ਸਰਦ ਰੁੱਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਅਤੇ ਸੁਰੱਖਿਆ ਦੇ ਮੱਦੇਨਜ਼ਰ ਕੀਤੀ ਗਈ ਛੁੱਟੀਆਂ ਦੌਰਾਨ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਆਨਲਾਈਨ ਵਿਧੀ ਰਾਹੀਂ ਪੜ੍ਹਾਈ ਨਾਲ ਜੋੜ ਕੇ ਰੱਖਿਆ ਗਿਆ । ਸਕੂਲ ਸਿੱਖਿਆ ਵਿਭਾਗ ਦੀ ਇਸ ਪਹਿਲ ਨੂੰ ਵਿਦਿਆਰਥੀਆਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ।ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਠੰਡ ਵੱਧਣ ਕਾਰਨ ਲਗਾਤਾਰ ਸਕੂਲ ਬੰਦ ਰਹਿਣ ਕਰਕੇ ਵਿਦਿਆਰਥੀਆਂ ਨੂੰ ਪੜ੍ਹਾਈ ਨਾਲ ਜੋੜ ਕੇ ਰੱਖਣ ਵਾਸਤੇ 30 ਦਸੰਬਰ 2022 ਤੋਂ ਆਨਲਾਈਨ ਵਿਧੀ ਰਾਹੀ ਵਿਭਾਗ ਦੇ ਫੇਸਬੁੱਕ ਪੇਜ਼ ਅਤੇ ਯੂਟਿਊਬ ਚੈਨਲ ਤੇ ਲਾਇਵ ਜਮਾਤਾਂ ਲਾਉਣ ਦਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਸੀ। ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਇਸ ਪ੍ਰੋਗਰਾਮ ਨੂੰ ਬੇਮਿਸਾਲ ਹੁੰਗਾਰਾ ਦਿੱਤਾ ਗਿਆ ਅਤੇ ਹੁਣ ਤੱਕ 12 ਲੱਖ ਤੋਂ ਵੀ ਵੱਧ ਵਿਦਿਆਰਥੀ ਇਹ ਲੈਕਚਰ ਦੇਖ ਚੁੱਕੇ ਹਨ।

ਮਾਨ ਸਰਕਾਰ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਮਾਪਿਆਂ ਵੱਲੋਂ ਕੀਤੀ ਗਈ ਸ਼ਲਾਘਾ

ਬੈਂਸ ਨੇ ਦੱਸਿਆ ਕਿ ਬੋਰਡ ਦੇ ਇਮਤਿਹਾਨਾਂ ਵਾਲੀਆਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਛੁੱਟੀਆਂ ਦੌਰਾਨ ਪੜ੍ਹਾਈ ਨਾਲ ਜੋੜੀ ਰੱਖਣ ਦੇ ਮੰਤਵ ਨਾਲ ਇਹ ਉਪਰਾਲਾ ਕੀਤਾ ਗਿਆ ਸੀ ਜੋ ਪੂਰੀ ਤਰਾਂ ਸਫਲ ਰਿਹਾ। ਸਿੱਖਿਆ ਮੰਤਰੀ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਮਾਪਿਆਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਸਾਲਾਨਾ ਇਮਤਿਹਾਨਾਂ ਦੀ ਤਿਆਰੀ ਅਤੇ ਪ੍ਰੀ-ਬੋਰਡ ਇਮਤਿਹਾਨਾਂ ਨੂੰ ਮੱਦੇਨਜ਼ਰ ਰੱਖਦਿਆਂ ਵਿਭਾਗ ਵੱਲੋਂ ਮਾਹਿਰ ਅਧਿਆਪਕਾਂ ਦੀ ਮਦਦ ਨਾਲ ਰੋਜ਼ਾਨਾ ਸਵੇਰ ਅਤੇ ਸ਼ਾਮ ਦੇ ਸੈਸ਼ਨਾਂ ਰਾਹੀਂ ਆਨਲਾਈਨ ਲੈਕਚਰ ਕਰਵਾਏ ਜਾ ਰਹੇ ਹਨ।

ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ‘ਚ ਕੀਤਾ ਗਿਆ ਉਪਰਾਲਾ

ਜ਼ਿਕਰਯੋਗ ਹੈ ਕਿ ਪਹਿਲਾਂ ਸਕੂਲਾਂ ਦੇ ਅਧਿਆਪਕ ਆਪਣੇ ਪੱਧਰ ਤੇ ਆਪਣੀ ਜਮਾਤ ਨੂੰ ਪੜ੍ਹਾਉਂਦੇ ਸਨ। ਪਰ ਇਸ ਵਾਰ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਟੇਟ ਪੱਧਰ ਤੇ ਇਹ ਉਪਰਾਲਾ ਕੀਤਾ ਜਾ ਗਿਆ ਹੈ ਜਿਸਦੇ ਤਹਿਤ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਦੇ ਵੱਖ-ਵੱਖ ਵਿਸ਼ਿਆਂ ਨੂੰ ਕਵਰ ਕਰਕੇ ਸੋਸ਼ਲ਼ ਮੀਡੀਆ ਦੇ ਪ੍ਰਭਾਵਸ਼ਾਲੀ ਪਲੇਟਫਾਰਮਾਂ ਰਾਹੀਂ ਇਸ ਨੂੰ ਰਿਲੇਅ ਕੀਤਾ ਜਾ ਰਿਹਾ ਹੈ।

WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ...
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ...
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ...
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ...
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?...
ਜਾਖੜ ਨੇ ਕਿਹਾ ਪੁਲਵਾਮਾ ਹਮਲਾ ਕੋਈ ਸਟੰਟ ਜਾਂ ਸਾਜ਼ਿਸ਼ ਨਹੀਂ : ਚੰਨੀ ਵੱਲੋਂ ਚੁੱਕੇ ਸਵਾਲ ਤੇ ਦਿੱਤਾ ਜਵਾਬ, ਚੰਨੀ ਟਰੂਡੋ ਦੀ ਛੇਵੀਂ ਅੱਖ
ਜਾਖੜ ਨੇ ਕਿਹਾ ਪੁਲਵਾਮਾ ਹਮਲਾ ਕੋਈ ਸਟੰਟ ਜਾਂ ਸਾਜ਼ਿਸ਼ ਨਹੀਂ : ਚੰਨੀ ਵੱਲੋਂ ਚੁੱਕੇ ਸਵਾਲ ਤੇ ਦਿੱਤਾ ਜਵਾਬ, ਚੰਨੀ ਟਰੂਡੋ ਦੀ ਛੇਵੀਂ ਅੱਖ...
ਚੰਨੀ ਨੇ ਫੌਜ ਵਾਲੇ ਬਿਆਨ 'ਤੇ ਦਿੱਤਾ ਸਪਸ਼ਟੀਕਰਨ, ਬੋਲੇ ਸ਼ਹਾਦਤ ਤੇ ਮਾਣ, ਪਰ ਭਾਜਪਾ...
ਚੰਨੀ ਨੇ ਫੌਜ ਵਾਲੇ ਬਿਆਨ 'ਤੇ ਦਿੱਤਾ ਸਪਸ਼ਟੀਕਰਨ, ਬੋਲੇ ਸ਼ਹਾਦਤ ਤੇ ਮਾਣ, ਪਰ ਭਾਜਪਾ......
ਦੇਵੇਂਦਰ ਯਾਦਵ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਕਿਹਾ- ਸਮਾਂ ਮੁਸ਼ਕਲ ਹੈ, ਅੱਗੇ ਬਹੁਤ ਸਾਰੀਆਂ ਮੁਸ਼ਕਲਾਂ ਹਨ
ਦੇਵੇਂਦਰ ਯਾਦਵ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਕਿਹਾ- ਸਮਾਂ ਮੁਸ਼ਕਲ ਹੈ, ਅੱਗੇ ਬਹੁਤ ਸਾਰੀਆਂ ਮੁਸ਼ਕਲਾਂ ਹਨ...
Air Force Convoy Attack: ਜੰਮੂ-ਕਸ਼ਮੀਰ ਦੇ ਪੁੰਛ 'ਚ ਹੋਇਆ ਅੱਤਵਾਦੀ ਹਮਲਾ, ਦੇਖੋ ਹੁਣ ਕੀ ਹੈ ਹਾਲਾਤ?
Air Force Convoy Attack: ਜੰਮੂ-ਕਸ਼ਮੀਰ ਦੇ ਪੁੰਛ 'ਚ ਹੋਇਆ ਅੱਤਵਾਦੀ ਹਮਲਾ, ਦੇਖੋ ਹੁਣ ਕੀ ਹੈ ਹਾਲਾਤ?...
5 ਐਡੀਟਰ ਦੇ ਨਾਲ ਇੰਟਰਵਿਊ ਵਿੱਚ ਪ੍ਰਧਾਨ ਮੰਤਰੀ ਨੇ ਕਈ ਅਹਿਮ ਸਵਾਲਾਂ ਦੇ ਜਵਾਬ ਦਿੱਤੇ
5 ਐਡੀਟਰ ਦੇ ਨਾਲ ਇੰਟਰਵਿਊ ਵਿੱਚ ਪ੍ਰਧਾਨ ਮੰਤਰੀ ਨੇ ਕਈ ਅਹਿਮ ਸਵਾਲਾਂ ਦੇ ਜਵਾਬ ਦਿੱਤੇ...
TV9 PM Modi Interview: 2024 ਵਿੱਚ ਜਨਤਾ ਦਾ ਭਰੋਸਾ ਹੁਣ ਗਾਰੰਟੀ ਵਿੱਚ ਬਦਲ ਚੁੱਕਾ ਹੈ - PM ਮੋਦੀ
TV9 PM Modi Interview: 2024 ਵਿੱਚ ਜਨਤਾ ਦਾ ਭਰੋਸਾ ਹੁਣ ਗਾਰੰਟੀ ਵਿੱਚ ਬਦਲ ਚੁੱਕਾ ਹੈ - PM ਮੋਦੀ...
Stories