ਪੰਜਾਬਬਜਟ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

UGC ਨੇ ਲੋਕਪਾਲ ਨਿਯੁਕਤ ਕਰਨ ਵਿੱਚ ਅਸਫਲ 157 ਡਿਫਾਲਟਰ ਯੂਨੀਵਰਸਿਟੀਆਂ ਦੀ ਸੂਚੀ ਕੀਤੀ ਜਾਰੀ, ਇੱਥੇ ਦੇਖੋ ਲਿਸਟ

UGC Released 157 Defaulter University List: ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਦੁਆਰਾ ਦੇਸ਼ ਦੀਆਂ 157 ਡਿਫਾਲਟਰ ਯੂਨੀਵਰਸਿਟੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਸੂਚੀ ਵਿੱਚ ਭੋਪਾਲ ਸਥਿਤ ਮੱਖਣਲਾਲ ਚਤੁਰਵੇਦੀ ਯੂਨੀਵਰਸਿਟੀ ਦਾ ਨਾਂ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਪ੍ਰਯਾਗਰਾਜ ਸਥਿਤ ਪ੍ਰੋਫ਼ੈਸਰ ਰਾਜੇਂਦਰ ਸਿੰਘ ਰੱਜੂ ਭਈਆ ਯੂਨੀਵਰਸਿਟੀ ਦਾ ਨਾਂ ਵੀ ਇਸ ਸੂਚੀ ਵਿੱਚ ਸਾਹਮਣੇ ਆਇਆ ਹੈ। ਯੂਜੀਸੀ […]

UGC ਨੇ ਲੋਕਪਾਲ ਨਿਯੁਕਤ ਕਰਨ ਵਿੱਚ ਅਸਫਲ 157 ਡਿਫਾਲਟਰ ਯੂਨੀਵਰਸਿਟੀਆਂ ਦੀ ਸੂਚੀ ਕੀਤੀ ਜਾਰੀ, ਇੱਥੇ ਦੇਖੋ ਲਿਸਟ
UGC
Follow Us
kusum-chopra
| Updated On: 21 Jun 2024 14:07 PM

UGC Released 157 Defaulter University List: ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਦੁਆਰਾ ਦੇਸ਼ ਦੀਆਂ 157 ਡਿਫਾਲਟਰ ਯੂਨੀਵਰਸਿਟੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਸੂਚੀ ਵਿੱਚ ਭੋਪਾਲ ਸਥਿਤ ਮੱਖਣਲਾਲ ਚਤੁਰਵੇਦੀ ਯੂਨੀਵਰਸਿਟੀ ਦਾ ਨਾਂ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਪ੍ਰਯਾਗਰਾਜ ਸਥਿਤ ਪ੍ਰੋਫ਼ੈਸਰ ਰਾਜੇਂਦਰ ਸਿੰਘ ਰੱਜੂ ਭਈਆ ਯੂਨੀਵਰਸਿਟੀ ਦਾ ਨਾਂ ਵੀ ਇਸ ਸੂਚੀ ਵਿੱਚ ਸਾਹਮਣੇ ਆਇਆ ਹੈ। ਯੂਜੀਸੀ ਵੱਲੋਂ ਜਾਰੀ ਸੂਚੀ ਅਨੁਸਾਰ ਇਨ੍ਹਾਂ ਸਾਰੀਆਂ ਯੂਨੀਵਰਸਿਟੀਆਂ ਨੇ ਓਮਬਡਸਮੈਨ ਦੀ ਨਿਯੁਕਤੀ ਨਹੀਂ ਕੀਤੀ ਹੈ। ਇਸ ਕਾਰਨ ਇਨ੍ਹਾਂ ਨੂੰ ਡਿਫਾਲਟਰ ਯੂਨੀਵਰਸਿਟੀਆਂ ਦੀ ਸ਼੍ਰੇਣੀ ਵਿੱਚ ਸ਼ਾਮਲ ਕੀਤਾ ਗਿਆ ਹੈ।

ਯੂਜੀਸੀ ਵੱਲੋਂ ਜਾਰੀ ਸੂਚੀ ਵਿੱਚ ਉਨ੍ਹਾਂ ਯੂਨੀਵਰਸਿਟੀਆਂ ਦੇ ਨਾਂ ਸ਼ਾਮਲ ਹਨ ਜੋ ਲੋਕਪਾਲ ਨਿਯੁਕਤ ਕਰਨ ਵਿੱਚ ਅਸਫਲ ਰਹੀਆਂ ਹਨ। ਇਸ ਸੂਚੀ ਵਿੱਚ 108 ਜਨਤਕ ਯੂਨੀਵਰਸਿਟੀਆਂ, 2 ਡੀਮਡ ਯੂਨੀਵਰਸਿਟੀਆਂ ਅਤੇ 47 ਨਿੱਜੀ ਯੂਨੀਵਰਸਿਟੀਆਂ ਸ਼ਾਮਲ ਹਨ। ਤੁਸੀਂ ਹੇਠਾਂ ਯੂਜੀਸੀ ਦੁਆਰਾ ਜਾਰੀ 157 ਡਿਫਾਲਟਰ ਯੂਨੀਵਰਸਿਟੀਆਂ ਦੀ ਸੂਚੀ ਦੇਖ ਸਕਦੇ ਹੋ।

ਯੂਜੀਸੀ ਨੇ ਦਿੱਤੀ ਜਾਣਕਾਰੀ

ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਵੱਲੋਂ ਦੇਸ਼ ਦੀਆਂ 157 ਡਿਫਾਲਟਰ ਯੂਨੀਵਰਸਿਟੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਵਿੱਚ ਕਈ ਵੱਡੀਆਂ ਯੂਨੀਵਰਸਿਟੀਆਂ ਦੇ ਨਾਂ ਵੀ ਨਜ਼ਰ ਆ ਰਹੇ ਹਨ। ਇਸ ਸੂਚੀ ਵਿੱਚ ਹਰਿਆਣਾ, ਪੰਜਾਬ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਰਾਜਸਥਾਨ ਸਮੇਤ ਕਈ ਰਾਜਾਂ ਦੀਆਂ ਯੂਨੀਵਰਸਿਟੀਆਂ ਦੇ ਨਾਂ ਸ਼ਾਮਲ ਹਨ।

ਯੂਜੀਸੀ ਡਿਫਾਲਟਰ ਯੂਨੀਵਰਸਿਟੀ ਵਿੱਚ ਇਹਨਾਂ ਵੱਡੀਆਂ ਯੂਨੀਵਰਸਿਟੀਆਂ ਦੇ ਨਾਮ

ਯੂਜੀਸੀ ਵੱਲੋਂ ਜਾਰੀ ਡਿਫਾਲਟਰ ਯੂਨੀਵਰਸਿਟੀਆਂ ਦੀ ਸੂਚੀ ਵਿੱਚ ਮੱਧ ਪ੍ਰਦੇਸ਼ ਦੀਆਂ ਸੱਤ ਯੂਨੀਵਰਸਿਟੀਆਂ ਨੂੰ ਡਿਫਾਲਟਰ ਐਲਾਨਿਆ ਗਿਆ ਹੈ। ਇਨ੍ਹਾਂ ਵਿੱਚ ਮੱਖਣਲਾਲ ਚਤੁਰਵੇਦੀ ਨੈਸ਼ਨਲ ਯੂਨੀਵਰਸਿਟੀ ਆਫ਼ ਜਰਨਲਿਜ਼ਮ ਐਂਡ ਕਮਿਊਨੀਕੇਸ਼ਨ (ਭੋਪਾਲ), ਰਾਜੀਵ ਗਾਂਧੀ ਟੈਕਨੋਲੋਜੀਕਲ ਯੂਨੀਵਰਸਿਟੀ (ਭੋਪਾਲ), ਜਵਾਹਰ ਲਾਲ ਨਹਿਰੂ ਐਗਰੀਕਲਚਰਲ ਯੂਨੀਵਰਸਿਟੀ (ਜਬਲਪੁਰ), ਮੱਧ ਪ੍ਰਦੇਸ਼ ਮੈਡੀਕਲ ਸਾਇੰਸਜ਼ ਯੂਨੀਵਰਸਿਟੀ (ਜਬਲਪੁਰ), ਨਾਨਾਜੀ ਦੇਸ਼ਮੁਖ ਵੈਟਰਨਰੀ ਸਾਇੰਸਜ਼ ਯੂਨੀਵਰਸਿਟੀ (ਜਬਲਪੁਰ), ਰਾਜਾ ਮਾਨਸਿੰਘ ਤੋਮਰ ਸ਼ਾਮਲ ਹਨ।। ਇਸ ਦੇ ਨਾਲ ਹੀ ਇਸ ਸੂਚੀ ਵਿੱਚ ਸੰਗੀਤ ਅਤੇ ਕਲਾ ਯੂਨੀਵਰਸਿਟੀ (ਗਵਾਲੀਅਰ) ਅਤੇ ਰਾਜਮਾਤਾ ਵਿਜੇਰਾਜੇ ਸਿੰਧੀਆ ਖੇਤੀਬਾੜੀ ਯੂਨੀਵਰਸਿਟੀ (ਗਵਾਲੀਅਰ) ਦੇ ਨਾਂ ਵੀ ਸਾਹਮਣੇ ਆਏ ਹਨ।

ਯੂਪੀ ਦੀਆਂ ਇਨ੍ਹਾਂ ਯੂਨੀਵਰਸਿਟੀਆਂ ਦੇ ਨਾਂ

ਉੱਤਰ ਪ੍ਰਦੇਸ਼ ਦੀ ਗੱਲ ਕਰੀਏ ਤਾਂ ਡਿਫਾਲਟਰ ਯੂਨੀਵਰਸਿਟੀਆਂ ਦੀ ਸੂਚੀ ਵਿੱਚ ਬੁੰਦੇਲਖੰਡ ਯੂਨੀਵਰਸਿਟੀ ਕਾਨਪੁਰ, ਚੰਦਰਸ਼ੇਖਰ ਆਜ਼ਾਦ ਯੂਨੀਵਰਸਿਟੀ ਆਫ ਐਗਰੀਕਲਚਰ ਕਾਨਪੁਰ, ਮਹਾਰਾਜਾ ਸੁਹੇਲਦੇਵ ਸਟੇਟ ਯੂਨੀਵਰਸਿਟੀ ਆਜ਼ਮਗੜ੍ਹ, ਪ੍ਰੋਫੈਸਰ ਰਾਜੇਂਦਰ ਸਿੰਘ ਰੱਜੂ ਭਈਆ ਯੂਨੀਵਰਸਿਟੀ ਪ੍ਰਯਾਗਰਾਜ, ਸਰਦਾਰ ਵੱਲਭਭਾਈ ਪਟੇਲ ਯੂਨੀਵਰਸਿਟੀ ਆਫ ਐਗਰੀਕਲਚਰ ਮੇਰਠ, ਜਨਨਾਇਕ ਬਾਲਿਆ ਚੰਦਰਸ਼ੇਖਰ ਯੂਨੀਵਰਸਿਟੀ, ਕੇਜੀਐਮਯੂ ਡੈਂਟਲ ਯੂਨੀਵਰਸਿਟੀ ਲਖਨਊ, ਯੂਪੀ ਯੂਨੀਵਰਸਿਟੀ ਆਫ਼ ਮੈਡੀਕਲ ਸਾਇੰਸਿਜ਼ ਸੈਫ਼ਈ ਸਮੇਤ ਕਈ ਵੱਡੀਆਂ ਯੂਨੀਵਰਸਿਟੀਆਂ ਦੇ ਨਾਮ ਹੈ।

Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!...
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?...
ਬਜਰੰਗ-ਵਿਨੇਸ਼ ਦੀ ਰਾਹਲੁ ਨਾਲ ਮੁਲਾਕਾਤ, ਹਰਿਆਣਾ ਚੋਣ ਲੜ ਸਕਦੇ ਹਨ ਪੂਨੀਆ
ਬਜਰੰਗ-ਵਿਨੇਸ਼ ਦੀ ਰਾਹਲੁ ਨਾਲ ਮੁਲਾਕਾਤ, ਹਰਿਆਣਾ ਚੋਣ ਲੜ ਸਕਦੇ ਹਨ ਪੂਨੀਆ...
AP Dhillon ਦੇ ਘਰ 'ਤੇ ਫਾਇਰਿੰਗ: ਗਾਇਕ ਢਿੱਲੋਂ ਦੇ ਘਰ 'ਤੇ ਕਿਸਨੇ ਚਲਾਈਆਂ ਗੋਲੀਆਂ?
AP Dhillon ਦੇ ਘਰ 'ਤੇ ਫਾਇਰਿੰਗ: ਗਾਇਕ ਢਿੱਲੋਂ ਦੇ ਘਰ 'ਤੇ ਕਿਸਨੇ ਚਲਾਈਆਂ ਗੋਲੀਆਂ?...
ਹਿਮਾਚਲ ਦੇ ਇਤਿਹਾਸ 'ਚ ਪਹਿਲੀ ਵਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਖਾਤਿਆਂ 'ਚ ਨਹੀਂ ਆਇਆ ਪੈਸਾ
ਹਿਮਾਚਲ ਦੇ ਇਤਿਹਾਸ 'ਚ ਪਹਿਲੀ ਵਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਖਾਤਿਆਂ 'ਚ ਨਹੀਂ ਆਇਆ ਪੈਸਾ...
Farmers Protest: ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਲਈ ਬਣਾਈ 5 ਮੈਂਬਰੀ ਕਮੇਟੀ
Farmers Protest: ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਲਈ ਬਣਾਈ  5 ਮੈਂਬਰੀ ਕਮੇਟੀ...
AAP ਵਿਧਾਇਕ ਅਮਾਨਤੁੱਲਾ ਖ਼ਾਨ ਗ੍ਰਿਫ਼ਤਾਰ, ਈਡੀ ਨੇ ਅੱਜ ਸਵੇਰੇ ਰਿਹਾਇਸ਼ ਤੇ ਮਾਰੀ ਸੀ ਰੇਡ
AAP ਵਿਧਾਇਕ ਅਮਾਨਤੁੱਲਾ ਖ਼ਾਨ ਗ੍ਰਿਫ਼ਤਾਰ, ਈਡੀ ਨੇ ਅੱਜ ਸਵੇਰੇ ਰਿਹਾਇਸ਼ ਤੇ ਮਾਰੀ ਸੀ ਰੇਡ...
ਸਿੰਗਰ ਬਾਠ ਦੀ ਤਲਾਸ਼ ਚ ਜੁਟੀ ਪੁਲਿਸ, ਬਜ਼ੂਰਗ ਦਾ ਕਤਲ ਕਰ ਮੰਗੀ ਸੀ ਧੀ ਤੋਂ ਮੁਆਫੀ
ਸਿੰਗਰ ਬਾਠ ਦੀ ਤਲਾਸ਼ ਚ ਜੁਟੀ ਪੁਲਿਸ, ਬਜ਼ੂਰਗ ਦਾ ਕਤਲ ਕਰ ਮੰਗੀ ਸੀ ਧੀ ਤੋਂ ਮੁਆਫੀ...
Haryana: ਬੀਫ਼ ਖਾਣ ਦੇ ਸ਼ੱਕ ਚ ਮਜ਼ਦੂਰ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਗਊ ਰੱਖਿਆ ਦਲ ਦੇ 5 ਮੈਂਬਰ ਗ੍ਰਿਫ਼ਤਾਰ
Haryana: ਬੀਫ਼ ਖਾਣ ਦੇ ਸ਼ੱਕ ਚ ਮਜ਼ਦੂਰ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਗਊ ਰੱਖਿਆ ਦਲ ਦੇ 5 ਮੈਂਬਰ ਗ੍ਰਿਫ਼ਤਾਰ...
EC Reschedules Haryana Voting Day: ਹਰਿਆਣਾ ਚ ਵੋਟਿੰਗ ਦੀ ਤਰੀਕ ਬਦਲੀ, 1 ਨਹੀਂ 5 ਨੂੰ ਵੋਟਿੰਗ; 8 ਅਕਤੂਬਰ ਨੂੰ ਆਉਣਗੇ ਨਤੀਜੇ
EC Reschedules Haryana Voting Day: ਹਰਿਆਣਾ ਚ ਵੋਟਿੰਗ ਦੀ ਤਰੀਕ ਬਦਲੀ, 1 ਨਹੀਂ 5 ਨੂੰ ਵੋਟਿੰਗ; 8 ਅਕਤੂਬਰ ਨੂੰ ਆਉਣਗੇ ਨਤੀਜੇ...
ਸ਼ੰਭੂ ਬਾਰਡਰ ਤੇ ਕਿਸਾਨ ਅੰਦੋਲਨ ਦੇ 200 ਦਿਨ ਪੂਰੇ, ਚੋਣ ਲੜਣ ਤੇ ਕੀ ਬੋਲੇ ਵਿਨੇਸ਼ ਫੋਗਾਟ
ਸ਼ੰਭੂ ਬਾਰਡਰ ਤੇ ਕਿਸਾਨ ਅੰਦੋਲਨ ਦੇ 200 ਦਿਨ ਪੂਰੇ, ਚੋਣ ਲੜਣ ਤੇ ਕੀ ਬੋਲੇ ਵਿਨੇਸ਼ ਫੋਗਾਟ...
ਕੰਗਨਾ ਤੇ ਵਿਵਾਦਿਤ ਬਿਆਨ ਦੇ ਕੇ ਬੁਰੇ ਫਸੇ ਸਿਮਰਜੀਤ ਮਾਨ, ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ
ਕੰਗਨਾ ਤੇ ਵਿਵਾਦਿਤ ਬਿਆਨ ਦੇ ਕੇ ਬੁਰੇ ਫਸੇ ਸਿਮਰਜੀਤ ਮਾਨ, ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ...
ਸ਼੍ਰੀ ਦਰਬਾਰ ਸਾਹਿਬ ਪਹੁੰਚੀ ਓਲੰਪੀਅਨ ਵਿਨੇਸ਼ ਫੋਗਾਟ, ਸਰਬਤ ਦੇ ਭਲੇ ਦੀ ਕੀਤੀ ਅਰਦਾਸ
ਸ਼੍ਰੀ ਦਰਬਾਰ ਸਾਹਿਬ ਪਹੁੰਚੀ ਓਲੰਪੀਅਨ ਵਿਨੇਸ਼ ਫੋਗਾਟ, ਸਰਬਤ ਦੇ ਭਲੇ ਦੀ ਕੀਤੀ ਅਰਦਾਸ...
ਡਿੰਪੀ ਢਿੱਲੋਂ AAP ਚ ਸ਼ਾਮਲ ਹੋਏ, CM ਮਾਨ ਨੇ ਕਰਵਾਇਆ ਸ਼ਾਮਿਲ
ਡਿੰਪੀ ਢਿੱਲੋਂ AAP ਚ ਸ਼ਾਮਲ ਹੋਏ, CM ਮਾਨ ਨੇ ਕਰਵਾਇਆ ਸ਼ਾਮਿਲ...