AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

CBSE ਨੇ 10ਵੀਂ-12ਵੀਂ ਬੋਰਡ ਪ੍ਰੀਖਿਆ 2027 ਦੇ ਸੈਂਪਲ ਪੇਪਰ ਕੀਤੇ ਜਾਰੀ, ਅਸੈਸਮੈਂਟ ਸਕੀਮ ‘ਚ ਕੋਈ ਬਦਲਾਅ ਨਹੀਂ

CBSE Board Exam 2027: CBSE 10ਵੀਂ ਅਤੇ 12ਵੀਂ ਬੋਰਡ ਪ੍ਰੀਖਿਆ 2027 ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਲਈ ਵੱਡਾ ਅਪਡੇਟ ਹੈ। CBSE ਨੇ ਦੋਵੇਂ ਕਲਾਸਾਂ ਦੇ ਸੈਂਪਲ ਕੁਐਸ਼ਚਨ ਪੇਪਰ ਜਾਰੀ ਕਰ ਦਿੱਤੇ ਹਨ, ਜਿਨ੍ਹਾਂ ਨੂੰ ਆਨਲਾਈਨ ਡਾਊਨਲੋਡ ਕੀਤਾ ਜਾ ਸਕਦਾ ਹੈ।

CBSE ਨੇ 10ਵੀਂ-12ਵੀਂ ਬੋਰਡ ਪ੍ਰੀਖਿਆ 2027 ਦੇ ਸੈਂਪਲ ਪੇਪਰ ਕੀਤੇ ਜਾਰੀ, ਅਸੈਸਮੈਂਟ ਸਕੀਮ 'ਚ ਕੋਈ ਬਦਲਾਅ ਨਹੀਂ
CBSE ਨੇ ਜਾਰੀ ਕੀਤੇ ਸੈਂਪਲ ਪੇਪਰ
tv9-punjabi
| Updated On: 24 Sep 2026 13:24 PM IST
Share

ਕੇਂਦਰੀ ਮਾਧਿਮਕ ਸਿੱਖਿਆ ਬੋਰਡ (CBSE) ਨੇ 10ਵੀਂ ਅਤੇ 12ਵੀਂ ਬੋਰਡ ਪ੍ਰੀਖਿਆ 2027 ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਕੜੀ ਵਿੱਚ CBSE ਨੇ ਬੀਤੇ ਦਿਨ 10ਵੀਂ ਅਤੇ 12ਵੀਂ ਬੋਰਡ ਪ੍ਰੀਖਿਆ 2027 ਦੀ ਤਿਆਰੀ ਲਈ ਸੈਂਪਲ ਕੁਐਸ਼ਚਨ ਪੇਪਰ ਜਾਰੀ ਕੀਤੇ ਹਨ। CBSE ਨੇ 10ਵੀਂ ਅਤੇ 12ਵੀਂ ਬੋਰਡ ਪ੍ਰੀਖਿਆ 2027 ਲਈ ਵਿਸ਼ੇਵਾਰ ਸੈਂਪਲ ਕੁਐਸ਼ਚਨ ਪੇਪਰ ਜਾਰੀ ਕੀਤੇ ਹਨ। ਇਸ ਦੇ ਨਾਲ ਹੀ CBSE ਨੇ 2027 ਬੋਰਡ ਪ੍ਰੀਖਿਆ ਦੀ ਅਸੈਸਮੈਂਟ ਅਤੇ ਮਾਰਕਿੰਗ ਸਕੀਮ ਵੀ ਜਾਰੀ ਕੀਤੀ ਹੈ। CBSE ਵੱਲੋਂ ਇਸ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

ਆਓ ਜਾਣਦੇ ਹਾਂ ਕਿ CBSE 10ਵੀਂ ਅਤੇ 12ਵੀਂ ਬੋਰਡ ਪ੍ਰੀਖਿਆ ਦੀ ਅਸੈਸਮੈਂਟ ਅਤੇ ਮਾਰਕਿੰਗ ਸਕੀਮ ਨੂੰ ਲੈ ਕੇ ਕੀ ਅਪਡੇਟ ਹੈ। ਨਾਲ ਹੀ ਜਾਣਦੇ ਹਾਂ ਕਿ CBSE 10ਵੀਂ ਅਤੇ 12ਵੀਂ ਬੋਰਡ ਪ੍ਰੀਖਿਆ 2027 ਦੇ ਸੈਂਪਲ ਕੁਐਸ਼ਚਨ ਪੇਪਰ ਕਿੱਥੋਂ ਡਾਊਨਲੋਡ ਕੀਤੇ ਜਾ ਸਕਦੇ ਹਨ।

CBSE ਨੇ 10ਵੀਂ ਦੇ 61 ਵਿਸ਼ਿਆਂ ਦੇ ਸੈਂਪਲ ਪੇਪਰ ਕੀਤੇ ਜਾਰੀ, ਇੱਥੋਂ ਕਰੋ ਡਾਊਨਲੋਡ

CBSE ਨੇ 10ਵੀਂ ਬੋਰਡ ਪ੍ਰੀਖਿਆ 2027 ਲਈ ਕੁੱਲ 61 ਵਿਸ਼ਿਆਂ ਦੇ ਸੈਂਪਲ ਪੇਪਰ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਪ੍ਰੀਖਿਆ ਦੀ ਅਸੈਸਮੈਂਟ ਅਤੇ ਮਾਰਕਿੰਗ ਸਕੀਮ ਵੀ ਜਾਰੀ ਕੀਤੀ ਗਈ ਹੈ। ਵਿਦਿਆਰਥੀ ਵਿਸ਼ੇਵਾਰ ਸੈਂਪਲ ਪੇਪਰ ਆਨਲਾਈਨ ਡਾਊਨਲੋਡ ਕਰ ਸਕਦੇ ਹਨ। ਵਿਸ਼ੇਵਾਰ ਸੈਂਪਲ ਪੇਪਰ ਦੇ ਨਾਲ ਹੀ ਦੂਜੇ ਲਿੰਕ ਵਿੱਚ ਅਸੈਸਮੈਂਟ ਅਤੇ ਮਾਰਕਿੰਗ ਸਕੀਮ ਨਾਲ ਸਬੰਧਤ ਜਾਣਕਾਰੀ ਦਿੱਤੀ ਗਈ ਹੈ। ਸਾਰੇ ਵਿਸ਼ਿਆਂ ਦੇ ਸੈਂਪਲ ਪੇਪਰ ਡਾਊਨਲੋਡ ਕਰਨ ਲਈ ਲਿੰਕ ‘ਤੇ ਕਲਿੱਕ ਕਰੋ।

BSE ਨੇ 12ਵੀਂ ਦੇ 79 ਵਿਸ਼ਿਆਂ ਦੇ ਸੈਂਪਲ ਪੇਪਰ ਕੀਤੇ ਜਾਰੀ

CBSE ਨੇ 12ਵੀਂ ਬੋਰਡ ਪ੍ਰੀਖਿਆ 2027 ਲਈ ਕੁੱਲ 79 ਵਿਸ਼ਿਆਂ ਦੇ ਸੈਂਪਲ ਪੇਪਰ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਪ੍ਰੀਖਿਆ ਦੀ ਅਸੈਸਮੈਂਟ ਅਤੇ ਮਾਰਕਿੰਗ ਸਕੀਮ ਵੀ ਜਾਰੀ ਕੀਤੀ ਗਈ ਹੈ। ਵਿਦਿਆਰਥੀ ਵਿਸ਼ੇਵਾਰ ਸੈਂਪਲ ਪੇਪਰ ਆਨਲਾਈਨ ਡਾਊਨਲੋਡ ਕਰ ਸਕਦੇ ਹਨ। ਵਿਸ਼ੇਵਾਰ ਸੈਂਪਲ ਪੇਪਰ ਦੇ ਨਾਲ ਹੀ ਦੂਜੇ ਲਿੰਕ ਵਿੱਚ ਅਸੈਸਮੈਂਟ ਅਤੇ ਮਾਰਕਿੰਗ ਸਕੀਮ ਨਾਲ ਸਬੰਧਤ ਜਾਣਕਾਰੀ ਦਿੱਤੀ ਗਈ ਹੈ। ਸਾਰੇ ਵਿਸ਼ਿਆਂ ਦੇ ਸੈਂਪਲ ਪੇਪਰ ਡਾਊਨਲੋਡ ਕਰਨ ਲਈ ਲਿੰਕ ‘ਤੇ ਕਲਿੱਕ ਕਰੋ।

ਬੋਰਡ ਪ੍ਰੀਖਿਆ ਦੀ ਤਿਆਰੀ ਲਈ ਸੈਂਪਲ ਪੇਪਰ ਮਦਦਗਾਰ

CBSE ਨੇ 10ਵੀਂ ਅਤੇ 12ਵੀਂ ਬੋਰਡ ਪ੍ਰੀਖਿਆ 2027 ਲਈ ਸੈਂਪਲ ਪੇਪਰ ਜਾਰੀ ਕਰ ਦਿੱਤੇ ਹਨ। ਵਿਸ਼ੇਵਾਰ ਸੈਂਪਲ ਪੇਪਰ ਜਾਰੀ ਕੀਤੇ ਗਏ ਹਨ। ਇਨ੍ਹਾਂ ਸੈਂਪਲ ਪੇਪਰਾਂ ਦੀ ਮਦਦ ਨਾਲ ਵਿਦਿਆਰਥੀ 2027 ਬੋਰਡ ਪ੍ਰੀਖਿਆ ਦੀ ਤਿਆਰੀ ਕਰ ਸਕਦੇ ਹਨ। ਉਦਾਹਰਨ ਵਜੋਂ, ਸੈਂਪਲ ਪੇਪਰਾਂ ਰਾਹੀਂ ਵਿਦਿਆਰਥੀ ਬੋਰਡ ਪ੍ਰੀਖਿਆ ਵਿੱਚ ਪੁੱਛੇ ਜਾਣ ਵਾਲੇ ਸਵਾਲਾਂ ਦੇ ਪੈਟਰਨ ਬਾਰੇ ਜਾਣ ਸਕਦੇ ਹਨ। ਇਨ੍ਹਾਂ ਨੂੰ ਹੱਲ ਕਰਨ ਨਾਲ ਵਿਦਿਆਰਥੀ ਆਪਣੀ ਟਾਈਮ ਮੈਨੇਜਮੈਂਟ ਨੂੰ ਵੀ ਬਿਹਤਰ ਕਰ ਸਕਦੇ ਹਨ।

ਅਸੈਸਮੈਂਟ ਅਤੇ ਮਾਰਕਿੰਗ ਸਕੀਮ ਵਿੱਚ ਕੋਈ ਬਦਲਾਅ ਨਹੀਂ

CBSE ਨੇ 10ਵੀਂ ਅਤੇ 12ਵੀਂ ਬੋਰਡ ਪ੍ਰੀਖਿਆ 2027 ਲਈ ਸੈਂਪਲ ਪੇਪਰ ਜਾਰੀ ਕਰਨ ਦੇ ਨਾਲ ਹੀ ਸਪੱਸ਼ਟ ਕੀਤਾ ਹੈ ਕਿ ਬੋਰਡ ਪ੍ਰੀਖਿਆ ਦੀ ਅਸੈਸਮੈਂਟ ਅਤੇ ਮਾਰਕਿੰਗ ਸਕੀਮ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। CBSE ਨੇ ਕਿਹਾ ਹੈ ਕਿ ਬੋਰਡ ਪ੍ਰੀਖਿਆ ਦੀ ਅਸੈਸਮੈਂਟ ਅਤੇ ਮਾਰਕਿੰਗ ਸਕੀਮ 2026 ਦੀ ਬੋਰਡ ਪ੍ਰੀਖਿਆ ਵਾਂਗ ਹੀ ਰਹੇਗੀ।

Source:TV9Hindi.com

Follow Us
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP...
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ...
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...