AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2027

Internship: ਵਿਦੇਸ਼ ਮੰਤਰਾਲੇ ‘ਚ ਇੰਟਰਨਸ਼ਿਪ ਦਾ ਮੌਕਾ, 27 ਸਤੰਬਰ ਤੱਕ ਕਰੋ ਅਪਲਾਈ, ਜਾਣੋ ਕਿਵੇਂ ਕਰਨੀ ਹੈ ਅਰਜ਼ੀ

MEA Internship: ਵਿਦੇਸ਼ ਮੰਤਰਾਲੇ ਨੇ ਅਕਤੂਬਰ 2026 ਇੰਟਰਨਸ਼ਿਪ ਲਈ ਅਰਜ਼ੀਆਂ ਸ਼ੁਰੂ ਕਰ ਦਿੱਤੀਆਂ ਹਨ। ਗ੍ਰੈਜੂਏਟ ਅਤੇ ਯੋਗ ਫਾਈਨਲ ਈਅਰ ਦੇ ਵਿਦਿਆਰਥੀ 27 ਸਤੰਬਰ ਤੱਕ ਅਪਲਾਈ ਕਰ ਸਕਦੇ ਹਨ। ਚੁਣੇ ਗਏ ਇੰਟਰਨ ਨੂੰ ਹਰ ਮਹੀਨੇ 10,000 ਰੁਪਏ ਦਾ ਸਟਾਈਪੈਂਡ ਮਿਲੇਗਾ।

Internship: ਵਿਦੇਸ਼ ਮੰਤਰਾਲੇ 'ਚ ਇੰਟਰਨਸ਼ਿਪ ਦਾ ਮੌਕਾ, 27 ਸਤੰਬਰ ਤੱਕ ਕਰੋ ਅਪਲਾਈ, ਜਾਣੋ ਕਿਵੇਂ ਕਰਨੀ ਹੈ ਅਰਜ਼ੀ
MEA Internship 2026 ਲਈ ਕਰੋ ਅਪਲਾਈ
tv9-punjabi
| Updated On: 21 Sep 2026 14:24 PM IST
Share

ਵਿਦੇਸ਼ ਮੰਤਰਾਲੇ (MEA) ਨੇ ਅਕਤੂਬਰ ਸੈਸ਼ਨ ਲਈ ਇੰਟਰਨਸ਼ਿਪ ਪ੍ਰੋਗਰਾਮ 2026 ਦੀਆਂ ਅਰਜ਼ੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਪ੍ਰੋਗਰਾਮ ਰਾਹੀਂ ਨੌਜਵਾਨਾਂ ਨੂੰ ਮੰਤਰਾਲੇ ਦੇ ਕੰਮਕਾਜ ਅਤੇ ਵਿਦੇਸ਼ ਨੀਤੀ ਨਾਲ ਜੁੜੇ ਕੰਮਾਂ ਨੂੰ ਨੇੜਿਓਂ ਸਮਝਣ ਦਾ ਮੌਕਾ ਮਿਲੇਗਾ। ਇੱਛੁਕ ਅਤੇ ਯੋਗ ਉਮੀਦਵਾਰ 27 ਸਤੰਬਰ 2026 ਤੱਕ ਅਪਲਾਈ ਕਰ ਸਕਦੇ ਹਨ। ਇੰਟਰਨਸ਼ਿਪ ਲਈ ਚੁਣੇ ਗਏ ਉਮੀਦਵਾਰਾਂ ਨੂੰ ਹਰ ਮਹੀਨੇ 10,000 ਰੁਪਏ ਦਾ ਮਾਨਦੇਹ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਯਾਤਰਾ ਨਾਲ ਜੁੜੇ ਕੁਝ ਖਰਚਿਆਂ ਲਈ ਵੀ ਸਹੂਲਤ ਮਿਲੇਗੀ। ਮੰਤਰਾਲੇ ਨੇ ਪ੍ਰੋਗਰਾਮ ਵਿੱਚ ਯੋਗਤਾ ਦੇ ਨਾਲ-ਨਾਲ ਸਮਾਜਿਕ-ਆਰਥਿਕ ਪਿਛੋਕੜ, ਖੇਤਰੀ ਅਤੇ ਲਿੰਗਕ ਵਿਭਿੰਨਤਾ ਨੂੰ ਵੀ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ ਹੈ।

27 ਸਤੰਬਰ ਤੱਕ ਕਰੋ ਅਪਲਾਈ

MEA ਇੰਟਰਨਸ਼ਿਪ ਲਈ ਅਪਲਾਈ ਕਰਨ ਦੀ ਆਖਰੀ ਤਾਰੀਖ 27 ਸਤੰਬਰ 2026 ਨਿਰਧਾਰਤ ਕੀਤੀ ਗਈ ਹੈ। ਉਮੀਦਵਾਰਾਂ ਨੂੰ ਅਪਲਾਈ ਕਰਨ ਤੋਂ ਪਹਿਲਾਂ ਅਧਿਕਾਰਤ ਨੋਟੀਫਿਕੇਸ਼ਨ ਵਿੱਚ ਦਿੱਤੀਆਂ ਸਾਰੀਆਂ ਸ਼ਰਤਾਂ ਅਤੇ ਲੋੜੀਂਦੇ ਡਾਕੂਮੈਂਟਸ ਦੀ ਜਾਣਕਾਰੀ ਜ਼ਰੂਰ ਦੇਖ ਲੈਣੀ ਚਾਹੀਦੀ ਹੈ।

ਕਦੋਂ-ਕਦੋਂ ਹੋਣਗੇ ਚੋਣ ਨਾਲ ਜੁੜੇ ਪੜਾਅ?

ਅਰਜ਼ੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ 7 ਅਕਤੂਬਰ 2026 ਨੂੰ ਸ਼ਾਰਟਲਿਸਟ ਕੀਤੇ ਉਮੀਦਵਾਰਾਂ ਅਤੇ ਇੰਟਰਵਿਊ ਨਾਲ ਜੁੜੀ ਜਾਣਕਾਰੀ ਜਾਰੀ ਕੀਤੀ ਜਾਵੇਗੀ। ਇਸ ਤੋਂ ਬਾਅਦ 17 ਅਕਤੂਬਰ ਨੂੰ DVC ਰਾਹੀਂ ਇੰਟਰਵਿਊ ਕਰਵਾਇਆ ਜਾਵੇਗਾ। ਚੁਣੇ ਗਏ ਉਮੀਦਵਾਰਾਂ ਦੀ ਫਾਈਨਲ ਲਿਸਟ 23 ਅਕਤੂਬਰ 2026 ਨੂੰ ਜਾਰੀ ਕੀਤੀ ਜਾਵੇਗੀ।

ਕਿੰਨੀ ਮਿਲੇਗੀ ਆਰਥਿਕ ਸਹਾਇਤਾ?

ਇੰਟਰਨਸ਼ਿਪ ਦੌਰਾਨ ਚੁਣੇ ਗਏ ਉਮੀਦਵਾਰਾਂ ਨੂੰ ਹਰ ਮਹੀਨੇ 10,000 ਰੁਪਏ ਦਾ ਸਟਾਈਪੈਂਡ ਦਿੱਤਾ ਜਾਵੇਗਾ। ਇਸ ਦਾ ਉਦੇਸ਼ ਇੰਟਰਨ ਦੇ ਬੁਨਿਆਦੀ ਖਰਚਿਆਂ ਵਿੱਚ ਮਦਦ ਕਰਨਾ ਹੈ। ਇਸ ਦੇ ਨਾਲ ਹੀ ਮੰਤਰਾਲਾ ਦਿੱਲੀ ਅਤੇ ਉਮੀਦਵਾਰ ਦੇ ਮੂਲ ਰਾਜ ਦੀ ਰਾਜਧਾਨੀ ਜਾਂ ਸਬੰਧਤ ਕਾਲਜ/ਯੂਨੀਵਰਸਿਟੀ ਦੀ ਲੋਕੇਸ਼ਨ ਵਿਚਕਾਰ ਪ੍ਰਚਲਿਤ ਇਕਾਨਮੀ ਕਲਾਸ ਹਵਾਈ ਕਿਰਾਏ ਦੇ ਆਧਾਰ ‘ਤੇ ਇੱਕ ਵਾਰ ਆਉਣ-ਜਾਣ ਦਾ ਯਾਤਰਾ ਖਰਚ ਵੀ ਦੇਵੇਗਾ।

ਕੌਣ ਕਰ ਸਕਦਾ ਹੈ ਅਪਲਾਈ?

ਇਹ ਪ੍ਰੋਗਰਾਮ ਭਾਰਤੀ ਨਾਗਰਿਕਾਂ ਲਈ ਹੈ। ਅਪਲਾਈ ਕਰਦੇ ਸਮੇਂ ਉਮੀਦਵਾਰ ਕੋਲ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਗ੍ਰੈਜੂਏਸ਼ਨ ਦੀ ਡਿਗਰੀ ਹੋਣੀ ਚਾਹੀਦੀ ਹੈ। ਗ੍ਰੈਜੂਏਸ਼ਨ ਦੇ ਆਖਰੀ ਸਾਲ ਵਿੱਚ ਪੜ੍ਹ ਰਹੇ ਵਿਦਿਆਰਥੀ ਵੀ ਅਪਲਾਈ ਕਰ ਸਕਦੇ ਹਨ, ਪਰ ਉਨ੍ਹਾਂ ਦੀ ਇੰਟਰਨਸ਼ਿਪ ਉਨ੍ਹਾਂ ਦੇ ਫਾਈਨਲ ਈਅਰ ਦੇ ਕੋਰਸ ਦਾ ਲਾਜ਼ਮੀ ਹਿੱਸਾ ਹੋਣੀ ਚਾਹੀਦੀ ਹੈ।

ਉਮਰ ਦੀ ਸ਼ਰਤ ਵੀ ਜ਼ਰੂਰੀ

ਉਮੀਦਵਾਰ ਦੀ ਉਮਰ ਇੰਟਰਨਸ਼ਿਪ ਵਾਲੇ ਸਾਲ ਵਿੱਚ 31 ਦਸੰਬਰ ਤੱਕ 25 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਅਪਲਾਈ ਕਰਨ ਤੋਂ ਪਹਿਲਾਂ ਉਮੀਦਵਾਰਾਂ ਨੂੰ ਆਪਣੀ ਯੋਗਤਾ ਅਤੇ ਪਾਤਰਤਾ ਜ਼ਰੂਰ ਜਾਂਚ ਲੈਣੀ ਚਾਹੀਦੀ ਹੈ।

Source:TV9Hindi.com

Follow Us
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...