AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕਨੇਡਾ ਵਿੱਚ ਵਰਕ ਲਿਮਿਟ ਹਟਣ ਮਗਰੋਂ ਭਾਰਤੀ ਵਿਦਿਆਰਥੀਆਂ ਦੀ ਬੱਲੇ ਬੱਲੇ, ਇਵੇਂ ਹੋਵੇਗਾ ਫ਼ਾਇਦਾ

ਨਵਾਂ ਕ਼ਾਨੂਨ ਸਿਰਫ ਇਕ ਸਾਲ ਵਾਸਤੇ ਬਣਿਆ ਹੈ, ਇਸਦਾ ਮਕਸਦ ਕਨੇਡਾ ਵਿੱਚ ਲੇਬਰ ਦਾ ਘਾਟਾ ਪੂਰਾ ਕਰਣ ਦਾ ਹੈ।

ਕਨੇਡਾ ਵਿੱਚ ਵਰਕ ਲਿਮਿਟ ਹਟਣ ਮਗਰੋਂ ਭਾਰਤੀ ਵਿਦਿਆਰਥੀਆਂ ਦੀ ਬੱਲੇ ਬੱਲੇ, ਇਵੇਂ ਹੋਵੇਗਾ ਫ਼ਾਇਦਾ
tv9-punjabi
| Published: 10 Jan 2023 07:24 AM IST
Share
ਕਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਸ਼ੀਨ ਫਰੇਜ਼ਰ ਨੇ ਦੱਸਿਆ ਹੈ ਕਿ ਅੰਤਰਰਾਸ਼ਟਰੀ ਵਿਦਿਆਰਥੀ ਹੁਣ ਇੱਕ ਹਫ਼ਤੇ ਵਿੱਚ 20 ਘੰਟੇ ਤੋਂ ਵੀ ਵੱਧ ਸਮੇਂ ਤਕ ਕੈਂਪਸ ਤੋਂ ਬਾਹਰ ਰਹਿ ਕੇ ਯਾਨੀ ਆਫ਼ ਕੈਂਪਸ ਕੰਮ ਕਰ ਸਕਦੇ ਹਨ। ਕਨੇਡਾ ਵਿੱਚ ਨੌਕਰਿਆਂ ਦਾ ਘਾਟਾ ਪੂਰਾ ਕਰਨ ਵਾਸਤੇ ਇਕ ਨਵੀਂ ਵਿਵਸਥਾ ਕੀਤੀ ਗਈ ਹੈ। ਇਸਦਾ ਫਾਇਦਾ ਭਾਰਤੀ ਵਿਦਿਆਰਥੀ ਵੀ ਚੁੱਕ ਸਕਦੇ ਹਨ। ਸਟੇਟਿਸਟਿਕਸ ਕਨੇਡਾ ਦੇ ਮੁਤਾਬਿਕ, ਸਿਤੰਬਰ ਵਿੱਚ ਕਨੇਡਾ ਦੀ ਬੇਰੋਜ਼ਗਾਰੀ ਦਰ ਗਿਰਕੇ 5.2 ਫ਼ੀਸਦ ਤੇ ਆ ਗਈ ਸੀ। ਕਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਸ਼ੀਨ ਫਰੇਜ਼ਰ ਨੇ ਇਸ ਨਵੀਂ ਵਿਵਸਥਾ ਬਾਰੇ ਜਾਣਕਾਰੀ ਦਿੱਤੀ ਹੈ। ਹੁਣ ਕਨੇਡਾ ਵਿੱਚ ਅੰਤਰਰਾਸ਼ਟਰੀ ਵਿਦਿਆਰਥੀ ਇੱਕ ਹਫ਼ਤੇ ਵਿੱਚ 20 ਘੰਟੇ ਤੋਂ ਵੀ ਵੱਧ ਸਮੇਂ ਤਕ ਕੈਂਪਸ ਤੋਂ ਬਾਹਰ ਰਹਿ ਕੇ ਕੰਮ ਕਰ ਸਕਦੇ ਹਨ। ਮੀਡੀਆ ਰਿਪੋਰਟਾਂ ਮੁਤਾਬਿਕ, ਕਨੇਡਾ ਵਿੱਚ ਕੰਮ ਦੇਣ ਵਾਲੀਆਂ ਅਸਾਮੀਆਂ ਖਾਲੀ ਥਾਵਾਂ ਨੂੰ ਭਰਨ ਵਾਸਤੇ 10 ਲੱਖ ਉਮ੍ਮੀਦਵਾਰਾਂ ਦੀ ਤਲਾਸ਼ ਕਰ ਰਹੀਆਂ ਹਨ। ਕਨੇਡਾ ਵਿੱਚ 5 ਲੱਖ ਤੋਂ ਵੀ ਵੱਧ ਅੰਤਰਰਾਸ਼ਟਰੀ ਵਿਦਿਆਰਥੀ ਹਨ, ਜਿਹਨਾਂ ਵਿੱਚੋਂ 2,40,000 ਤੋਂ ਵੀ ਵੱਧ ਵਿਦਿਆਰਥੀ ਭਾਰਤੀ ਹਨ। ਇਹ ਵਿਦਿਆਰਥੀ ਹੁਣ ਆਫ਼ ਕੈਂਪਸ ਕੰਮ ਕਰਕੇ ਵਾਧੂ ਲਾਭ ਕਮਾ ਸਕਦੇ ਹਨ। ਭਾਰਤੀ ਵਿਦਿਆਰਥੀਆਂ ਦੀ ਗਿਣਤੀ ਸਭ ਤੋਂ ਵੱਧ ਹੈ। ਇਸ ਵਾਸਤੇ ਨਵੇਂ ਕਾਨੂੰਨ ਦਾ ਲਾਭ ਵੀ ਉਹਨਾਂ ਨੂੰ ਹੀ ਮਿਲਣ ਵਾਲਾ ਹੈ।

ਇੱਕ ਸਾਲ ਵਾਸਤੇ ਹਟਿਆ ਵਰਕ ਲਿਮਿਟ

ਕਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਸ਼ੀਨ ਫਰੇਜ਼ਰ ਨੇ ਦੱਸਿਆ ਹੈ ਕਿ ਇਹ ਨਵਾਂ ਕ਼ਾਨੂਨ ਸਿਰਫ ਇਕ ਸਾਲ ਵਾਸਤੇ ਬਣਿਆ ਹੈ ਜਿਸਦੀ ਮਿਆਦ 15 ਨਵੰਬਰ, 2022 ਤੋਂ 31 ਦਿਸੰਬਰ, 2023 ਤਕ ਹੈ, ਕਿਉਂਕਿ ਇਸਦਾ ਮਕਸਦ ਕਨੇਡਾ ਵਿੱਚ ਲੇਬਰ ਦਾ ਘਾਟਾ ਪੂਰਾ ਕਰਣ ਦਾ ਹੈ। ਮੌਜੂਦਾ ਸਮੇਂ ਵਿੱਚ 20 ਘੰਟੇ ਤੋਂ ਵੀ ਵੱਧ ਕੰਮ ਕਰਨ ਦੀ ਇਜਾਜ਼ਤ ਹੋਵੇਗੀ।

ਕਨੇਡਾ ਵਿੱਚ ਸਭ ਤੋਂ ਵੱਧ ਭਾਰਤੀ ਵਿਦਿਆਰਥੀ

ਅੰਤਰਰਾਸ਼ਟਰੀ ਵਿਦਿਆਰਥੀ ਕਨੇਡਾ ਦੀ ਲੇਬਰ ਦਾ ਇਕ ਵੱਡਾ ਹਿੱਸਾ ਹਨ ਅਤੇ ਉਹਨਾਂ ਵਿੱਚ ਕਈ ਤਾਂ ਉਥੇ ਦੀ ਪੀਆਰਸ਼ਿਪ ਲੈਣ ਦੀ ਮਨਸ਼ਾ ਰੱਖਦੇ ਹਨ। ਕਨੇਡਾ ਆਉਣ ਵਾਲੇ ਅਪ੍ਰਵਾਸੀਆਂ ਦਾ ਇਕ ਵੱਡਾ ਹਿੱਸਾ ਭਾਰਤੀਆਂ ਦਾ ਹੈ। ਹਾਲ ਹੀ ਵਿੱਚ ਕਨੇਡਾ ਹਾਈ ਕਮਿਸ਼ਨ ਨੇ ਟਵੀਟ ਕਰਕੇ ਦੱਸਿਆ ਸੀ ਕਿ ਇਸ ਗੱਲ ਦਾ ਧਿਆਨ ਰੱਖੋ ਕਿ ਕੁਝ ਸਟੱਡੀ ਪਰਮਿਟ ਤੁਹਾਨੂੰ ਕਨੇਡਾ ਵਿੱਚ ਕੰਮ ਕਰਣ ਦੀ ਇਜਾਜ਼ਤ ਦਿੰਦੇ ਹਨ। ਤੁਸੀਂ ਓਦੋਂ ਕੰਮ ਕਰਨਾ ਸ਼ੁਰੂ ਕਰ ਸਕਦੇ ਹੋ ਜਦੋਂ ਤੁਹਾਡਾ ਸਟੱਡੀ ਪ੍ਰੋਗ੍ਰਾਮ ਸ਼ੁਰੂ ਹੁੰਦਾ ਹੈ। ਓਸ ਤੋਂ ਪਹਿਲਾਂ ਕੰਮ ਕਰਣ ਦੀ ਇਜਾਜ਼ਤ ਨਹੀਂ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...