AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

PPSC Recruitment Result: ਬਾਗਬਾਨੀ ਵਿਭਾਗ ‘ਚ 101 HDO ਅਹੁਦਿਆਂ ਦਾ ਫਾਈਨਲ ਰਿਜ਼ਲਟ ਜਾਰੀ, ਜਾਣੋ ਕਿਸ ਨੇ ਕੀਤਾ ਟੌਪ

PPSC HDO Result: ਇੰਟਰਵਿਊ ਪ੍ਰਕਿਰਿਆ ਸੋਮਵਾਰ ਨੂੰ ਹੀ ਪੂਰੀ ਹੋਈ ਅਤੇ ਸਮੇਂ ਸਿਰ ਨਤੀਜਾ ਜਾਰੀ ਹੋਣ ਨਾਲ ਸਫਲ ਉਮੀਦਵਾਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਚੁਣੇ ਗਏ ਉਮੀਦਵਾਰ PPSC ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ।

PPSC Recruitment Result: ਬਾਗਬਾਨੀ ਵਿਭਾਗ 'ਚ 101 HDO ਅਹੁਦਿਆਂ ਦਾ ਫਾਈਨਲ ਰਿਜ਼ਲਟ ਜਾਰੀ, ਜਾਣੋ ਕਿਸ ਨੇ ਕੀਤਾ ਟੌਪ
ਬਾਗਬਾਨੀ ਵਿਭਾਗ ’ਚ 101 HDO ਅਹੁਦਿਆਂ ਦਾ ਫਾਈਨਲ ਰਿਜ਼ਲਟ ਜਾਰੀ Photo Credit : Meta AI
tv9-punjabi
| Updated On: 29 Sep 2026 11:05 AM IST
Share

ਪੰਜਾਬ ਲੋਕ ਸੇਵਾ ਕਮਿਸ਼ਨ (PPSC) ਨੇ ਬਾਗਬਾਨੀ ਵਿਭਾਗ ਵਿੱਚ ਬਾਗਬਾਨੀ ਵਿਕਾਸ ਅਧਿਕਾਰੀ (HDO-Group A) ਦੇ 101 ਅਹੁਦਿਆਂ ‘ਤੇ ਭਰਤੀ ਦਾ ਅੰਤਿਮ ਨਤੀਜਾ ਸੋਮਵਾਰ ਨੂੰ ਜਾਰੀ ਕਰ ਦਿੱਤਾ ਹੈ। ਕਮਿਸ਼ਨ ਨੇ ਇੰਟਰਵਿਊ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਉਸੇ ਦਿਨ ਮੈਰਿਟ ਸੂਚੀ ਵੀ ਜਨਤਕ ਕਰ ਦਿੱਤੀ।

ਇਸ ਭਰਤੀ ਲਈ 888 ਉਮੀਦਵਾਰਾਂ ਨੇ ਅਰਜ਼ੀਆਂ ਦਿੱਤੀਆਂ ਸਨ। ਲਿਖਤੀ ਪ੍ਰੀਖਿਆ ਵਿੱਚ ਪ੍ਰਦਰਸ਼ਨ ਦੇ ਆਧਾਰ ‘ਤੇ 135 ਉਮੀਦਵਾਰਾਂ ਨੂੰ ਇੰਟਰਵਿਊ ਲਈ ਸ਼ਾਰਟਲਿਸਟ ਕੀਤਾ ਗਿਆ ਸੀ। ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਵਿੱਚ ਪ੍ਰਾਪਤ ਅੰਕਾਂ ਦੇ ਆਧਾਰ ‘ਤੇ ਅੰਤਿਮ ਮੈਰਿਟ ਸੂਚੀ ਤਿਆਰ ਕੀਤੀ ਗਈ।

ਨਤੀਜੇ ਅਨੁਸਾਰ ਖੁਸ਼ਦੀਪ ਸਿੰਘ ਨੇ 358.95 ਅੰਕਾਂ ਨਾਲ ਪਹਿਲਾ ਸਥਾਨ ਹਾਸਲ ਕੀਤਾ। ਲਵਦੀਪ ਕੌਰ ਨੇ 358.35 ਅੰਕਾਂ ਨਾਲ ਦੂਜਾ ਅਤੇ ਨਰਦੇਵ ਸਿੰਘ ਨੇ 354 ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ।

HDO ਭਰਤੀ ਚ 101 ਉਮੀਦਵਾਰ ਚੁਣੇ

PPSC ਦੇ ਅਨੁਸਾਰ ਚੋਣ ਪ੍ਰਕਿਰਿਆ ਨਿਰਧਾਰਤ ਨਿਯਮਾਂ ਅਤੇ ਉਦੇਸ਼ਪੂਰਨ ਮਾਪਦੰਡਾਂ ਦੇ ਆਧਾਰ ‘ਤੇ ਪੂਰੀ ਕੀਤੀ ਗਈ ਹੈ। ਚੁਣੇ ਗਏ ਉਮੀਦਵਾਰਾਂ ਦੀ ਨਿਯੁਕਤੀ ਸਬੰਧਤ ਵਿਭਾਗ ਵੱਲੋਂ ਦਸਤਾਵੇਜ਼ਾਂ ਦੀ ਅੰਤਿਮ ਤਸਦੀਕ ਅਤੇ ਹੋਰ ਜ਼ਰੂਰੀ ਜਾਂਚ ਪੂਰੀ ਹੋਣ ਤੋਂ ਬਾਅਦ ਕੀਤੀ ਜਾਵੇਗੀ। ਕਮਿਸ਼ਨ ਨੇ ਭਰਤੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਨਿਰਪੱਖਤਾ ਬਣਾਈ ਰੱਖਣ ਦੀ ਗੱਲ ਕਹੀ ਹੈ। 101 ਅਧਿਕਾਰੀਆਂ ਦੀ ਚੋਣ ਨਾਲ ਬਾਗਬਾਨੀ ਵਿਭਾਗ ਵਿੱਚ ਅਧਿਕਾਰੀਆਂ ਦੀ ਕਮੀ ਦੂਰ ਹੋਣ ਦੀ ਉਮੀਦ ਹੈ।

Follow Us
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ...
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ...
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ......
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ...
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ...
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...