AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਆਂਗਣਵਾੜੀ ‘ਚ 6,110 ਅਸਾਮੀਆਂ ਲਈ ਭਰਤੀ ਨੋਟੀਫਿਕੇਸ਼ਨ ਜਾਰੀ, ਜਾਣੋ ਪੂਰੀ ਪ੍ਰਕਿਰਿਆ

ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਇਸ ਦੇ ਲਈ ਅਪਲਾਈ ਕਰ ਸਕਦੇ ਹਨ। ਇਹ ਭਰੀ ਜ਼ਿਲ੍ਹਾ ਕ੍ਰਮ 'ਤੇ ਅਲੱਗ-ਅਲੱਗ ਅਹੁਦਿਆਂ ਲਈ ਕੱਢੀ ਗਈ ਹੈ। ਆਂਗਨਵਾੜੀ ਭਰਤੀ ਲਈ ਸਿਰਫ ਮਹਿਲਾ ਉਮੀਦਵਾਰਾਂ ਹੀ ਅਪਲਾਈ ਕਰ ਸਕਦੀਆਂ ਹਨ। ਉਮੀਦਵਾਰਾਂ ਨੂੰ ਪੰਜਾਬ ਦਾ ਸਥਾਨਕ ਨਿਵਾਸੀ ਹੋਣਾ ਜ਼ਰੂਰੀ ਹੈ।

ਪੰਜਾਬ ਆਂਗਣਵਾੜੀ 'ਚ 6,110 ਅਸਾਮੀਆਂ ਲਈ ਭਰਤੀ ਨੋਟੀਫਿਕੇਸ਼ਨ ਜਾਰੀ, ਜਾਣੋ ਪੂਰੀ ਪ੍ਰਕਿਰਿਆ
Good News: ਆਂਗਣਵਾੜੀ ਕੇਂਦਰਾਂ ‘ਚ ਬੱਚਿਆਂ ਨੂੰ ਮਿਲੇਗਾ ਪੌਸ਼ਟਿਕ ਭੋਜਨ, 33.65 ਕਰੋੜ ਰੁਪਏ ਦੀ ਰਾਸ਼ੀ ਜਾਰੀ (Photo:tv9hindi.com)
tv9-punjabi
| Published: 20 Nov 2025 14:21 PM IST
Share

ਪੰਜਾਬ ਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ 6110 ਅਸਾਮੀਆਂ ਲਈ ਭਰਤੀ ਨਿਕਲੀ ਹੈ। ਇਸ ਭਰਤੀ ਦੇ ਲਈ ਸਮਾਜਿਕ ਤੇ ਬਾਲ ਵਿਕਾਸ ਵਿਭਾਗ ਨੇ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਉਮੀਦਵਾਰ ਅਧਿਕਾਰਤ ਵੈੱਬਸਾਈਟ (https://sswcd.punjab.gov.in) ਤੇ ਜਾ ਕੇ ਇਸ ਦੇ ਲਈ ਅਪਲਾਈ ਕਰ ਸਕਦੇ ਹਨ। ਇਹ ਭਰੀ ਜ਼ਿਲ੍ਹਾ ਕ੍ਰਮ ਤੇ ਅਲੱਗ-ਅਲੱਗ ਅਹੁਦਿਆਂ ਲਈ ਕੱਢੀ ਗਈ ਹੈ। ਆਂਗਣਵਾੜੀ ਭਰਤੀ ਲਈ ਸਿਰਫ ਮਹਿਲਾ ਉਮੀਦਵਾਰਾਂ ਹੀ ਅਪਲਾਈ ਕਰ ਸਕਦੀਆਂ ਹਨ। ਉਮੀਦਵਾਰਾਂ ਨੂੰ ਪੰਜਾਬ ਦਾ ਸਥਾਨਕ ਨਿਵਾਸੀ ਹੋਣਾ ਜ਼ਰੂਰੀ ਹੈ।

ਅਸਾਮੀਆਂ ਦੇ ਵੇਰਵੇ

  • ਕੁੱਲ ਅਸਾਮੀਆਂ ਦੀ ਗਿਣਤੀ- 6110
  • ਆਂਗਣਵਾੜੀ ਵਰਕਰ- 1316
  • ਆਂਗਣਵਾੜੀ ਹੈਲਪਰ- 4794 ਚੋਣ ਪ੍ਰਕਿਰਿਆ- ਮੈਰਿਟ ਅਧਾਰਤ

ਸਿੱਖਿਆ ਯੋਗਤਾ

ਆਂਗਣਵਾੜੀ ਵਰਕਰ ਲਈ ਸਿੱਖਿਆ ਯੋਗਤਾ 12ਵੀਂ ਪਾਸ ਹੈ। ਜਦਕਿ ਆਂਗਣਵਾੜੀ ਹੈਲਪਰ ਲਈ ਸਿੱਖਿਆ ਯੋਗਤਾ 10ਵੀਂ ਪਾਸ ਹੈ।

ਉਮਰ ਸੀਮਾ

ਉਮੀਦਵਾਰ ਦੀ ਘੱਟ ਤੋਂ ਘੱਟ ਉਮਰ ਸੀਮਾ 18 ਸਾਲ ਹੈ, ਜਦਕਿ ਵੱਧ ਤੋਂ ਵੱਧ ਉਮਰ ਸੀਮਾ 37 ਸਾਲ ਰੱਖੀ ਗਈ ਹੈ।

ਆਂਗਣਵਾੜੀ ਵਰਕਰ ਲਈ ਅਪਲਾਈ ਕਰਨ ਲਈ ਫ਼ੀਸ

ਜਨਰਲ- 500 ਰੁਪਏ

ਐਸਸੀ, ਬੀਸੀ, ਵਿਧਵਾ, ਪੀਡਬਲਯੂਡੀ- 250 ਰੁਪਏ

ਆਂਗਣਵਾੜੀ ਹੈਲਪਰ ਲਈ ਅਪਲਾਈ ਕਰਨ ਲਈ ਫ਼ੀਸ

ਜਨਰਲ- 300 ਰੁਪਏ

ਐਸਸੀ, ਬੀਸੀ, ਵਿਧਵਾ, ਪੀਡਬਲਯੂਡੀ- 150 ਰੁਪਏ

ਅਪਲਾਈ ਕਰਨ ਲਈ ਸ਼ੁਰੂਆਤੀ ਤਾਰੀਖ 19 ਨਵੰਬਰ, 2025 ਹੈ, ਜਦੋਂ ਕਿ ਆਖਿਰੀ ਤਾਰੀਖ 10, ਦਸੰਬਰ 2025 ਹੈ।

Follow Us
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?...
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ...
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ...
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ...
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ...