ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ਵਿੱਚ 30-31 ਜਨਵਰੀ ਨੂੰ ਪੰਜਾਬੀ ਵਿਸ਼ੇ ਦੀ ਪ੍ਰੀਖਿਆ, PSEB ਦੀ ਵੈੱਬਸਾਈਟ ਤੋਂ ਮਿਲੇਗਾ ਫਾਰਮ, 18 ਜਨਵਰੀ ਤੱਕ ਜਮ੍ਹਾ ਹੋਣਗੇ ਫਾਰਮ

ਇਮਤਿਹਾਨ ਵਿੱਚ ਸ਼ਾਮਲ ਹੋਣ ਵਾਲੇ ਬਿਨੈਕਾਰਾਂ ਨੂੰ PSEB ਹੈੱਡਕੁਆਰਟਰ ਵਿਖੇ ਫਾਰਮ ਭਰਦੇ ਸਮੇਂ ਆਪਣਾ 10ਵੀਂ ਜਮਾਤ ਦਾ ਅਸਲ ਸਰਟੀਫਿਕੇਟ, ਦੋ ਪਛਾਣ ਪੱਤਰ ਅਤੇ ਉਹਨਾਂ ਦੀ ਤਸਦੀਕਸ਼ੁਦਾ ਫੋਟੋ ਸਟੇਟ ਕਾਪੀਆਂ ਲਿਆਉਣੀਆਂ ਪੈਣਗੀਆਂ। ਤਸਦੀਕਸ਼ੁਦਾ ਕਾਪੀਆਂ ਬੋਰਡ ਦੇ ਹੈੱਡਕੁਆਰਟਰ 'ਤੇ ਜਮ੍ਹਾਂ ਕਰਵਾਈਆਂ ਜਾਣਗੀਆਂ। ਅਜਿਹਾ ਨਾ ਕਰਨ ਵਾਲੇ ਬਿਨੈਕਾਰ ਦਾ ਰੋਲ ਨੰਬਰ ਜਾਰੀ ਨਹੀਂ ਕੀਤਾ ਜਾਵੇਗਾ।

ਪੰਜਾਬ ਵਿੱਚ 30-31 ਜਨਵਰੀ ਨੂੰ ਪੰਜਾਬੀ ਵਿਸ਼ੇ ਦੀ ਪ੍ਰੀਖਿਆ, PSEB ਦੀ ਵੈੱਬਸਾਈਟ ਤੋਂ ਮਿਲੇਗਾ ਫਾਰਮ, 18 ਜਨਵਰੀ ਤੱਕ ਜਮ੍ਹਾ ਹੋਣਗੇ ਫਾਰਮ
ਮੁਹਾਲੀ ਸਥਿਤ PSEB ਦੇ ਦਫਤਰ ਦੀ ਤਸਵੀਰ
Follow Us
tv9-punjabi
| Updated On: 26 Dec 2023 17:49 PM

ਪੰਜਾਬ ਵਿੱਚ ਸਰਕਾਰੀ ਨੌਕਰੀ ਲਈ 10ਵੀਂ ਤੱਕ ਪੰਜਾਬੀ ਵਿਸ਼ਾ ਪੜ੍ਹਨਾ ਜ਼ਰੂਰੀ ਹੈ। ਅਜਿਹੀ ਸਥਿਤੀ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਹਰ ਚਾਰ ਮਹੀਨਿਆਂ ਬਾਅਦ ਪੰਜਾਬੀ ਵਿਸ਼ੇ ਦੀ ਵਾਧੂ ਪ੍ਰੀਖਿਆ ਲਈ ਜਾਂਦੀ ਹੈ। ਇਸੇ ਲੜੀ ਵਿੱਚ PSEB ਵੱਲੋਂ ਇਹ ਪ੍ਰੀਖਿਆ 30 ਅਤੇ 31 ਜਨਵਰੀ ਨੂੰ ਕਰਵਾਈ ਜਾਵੇਗੀ। ਇਸ ਸਬੰਧੀ ਬਿਨੈਕਾਰ ਫਾਰਮ 1 ਜਨਵਰੀ ਤੋਂ PSEB ਦੀ ਵੈੱਬਸਾਈਟ ਤੋਂ ਉਪਲਬਧ ਹੋਣਗੇ।

PSEB ਦੇ ਅਧਿਕਾਰੀਆਂ ਅਨੁਸਾਰ, ਪ੍ਰੀਖਿਆ ਵਿੱਚ ਸ਼ਾਮਲ ਹੋਣ ਵਾਲੇ ਬਿਨੈਕਾਰਾਂ ਨੂੰ ਆਪਣੇ ਫਾਰਮ ਪੂਰੀ ਤਰ੍ਹਾਂ ਭਰ ਕੇ ਮੁਹਾਲੀ ਵਿੱਚ ਪੀਐਸਈਬੀ ਦੇ ਮੁੱਖ ਦਫ਼ਤਰ ਵਿੱਚ ਜਮ੍ਹਾਂ ਕਰਵਾਉਣੇ ਹੋਣਗੇ। ਫਾਰਮ PSEB ਦੀ ਸਿੰਗਲ ਵਿੰਡੋ ‘ਤੇ ਜਮ੍ਹਾ ਹੋਣਗੇ। 18 ਜਨਵਰੀ ਤੱਕ ਫਾਰਮ ਜਮ੍ਹਾਂ ਕਰਵਾਏ ਜਾ ਸਕਦੇ ਹਨ। PSEB ਦੁਆਰਾ ਬਿਨੈਕਾਰਾਂ ਨੂੰ ਰੋਲ ਨੰਬਰ 25 ਜਨਵਰੀ ਨੂੰ ਜਾਰੀ ਕੀਤੇ ਜਾਣਗੇ। ਰੋਲ ਨੰਬਰ ਬੋਰਡ ਦੀ ਵੈੱਬਸਾਈਟ ‘ਤੇ ਆਨਲਾਈਨ ਜਾਰੀ ਕੀਤੇ ਜਾਣਗੇ।

ਪੰਜਾਬ ਵਿੱਚ ਰਾਜ ਭਾਸ਼ਾ ਐਕਟ ਲਾਗੂ

ਦੱਸ ਦੇਈਏ ਕਿ ਪੰਜਾਬ ਵਿੱਚ ਰਾਜ ਭਾਸ਼ਾ ਐਕਟ ਲਾਗੂ ਹੈ। ਨਾਲ ਹੀ ਸੂਬੇ ਵਿੱਚ ਕਿਸੇ ਵੀ ਕਿਸਮ ਦੀ ਸਰਕਾਰੀ ਨੌਕਰੀ ਹਾਸਲ ਕਰਨ ਲਈ 10ਵੀਂ ਜਮਾਤ ਤੱਕ ਪੰਜਾਬੀ ਵਿਸ਼ਾ ਪੜ੍ਹਨਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਕਾਰਨ ਬੋਰਡ ਵੱਲੋਂ ਸਾਲ ਵਿੱਚ ਚਾਰ ਵਾਰ ਵਾਧੂ ਪੰਜਾਬੀ ਪ੍ਰੀਖਿਆ ਕਰਵਾਈ ਜਾਂਦੀ ਹੈ। ਪ੍ਰੀਖਿਆ ਨਾਲ ਸਬੰਧਤ ਹੋਰ ਅੱਪਡੇਟ ਬੋਰਡ ਦੀ ਵੈੱਬਸਾਈਟ https://www.pseb.ac.in/ ਤੋਂ ਪ੍ਰਾਪਤ ਕਰਨੇ ਹੋਣਗੇ।

5 ਐਡੀਟਰ ਦੇ ਨਾਲ ਇੰਟਰਵਿਊ ਵਿੱਚ ਪ੍ਰਧਾਨ ਮੰਤਰੀ ਨੇ ਕਈ ਅਹਿਮ ਸਵਾਲਾਂ ਦੇ ਜਵਾਬ ਦਿੱਤੇ
5 ਐਡੀਟਰ ਦੇ ਨਾਲ ਇੰਟਰਵਿਊ ਵਿੱਚ ਪ੍ਰਧਾਨ ਮੰਤਰੀ ਨੇ ਕਈ ਅਹਿਮ ਸਵਾਲਾਂ ਦੇ ਜਵਾਬ ਦਿੱਤੇ...
TV9 PM Modi Interview: 2024 ਵਿੱਚ ਜਨਤਾ ਦਾ ਭਰੋਸਾ ਹੁਣ ਗਾਰੰਟੀ ਵਿੱਚ ਬਦਲ ਚੁੱਕਾ ਹੈ - PM ਮੋਦੀ
TV9 PM Modi Interview: 2024 ਵਿੱਚ ਜਨਤਾ ਦਾ ਭਰੋਸਾ ਹੁਣ ਗਾਰੰਟੀ ਵਿੱਚ ਬਦਲ ਚੁੱਕਾ ਹੈ - PM ਮੋਦੀ...
ਸੁਰੱਖਿਆ ਕਾਰਨਾਂ ਕਰਕੇ, ਮੈਂ ਰੋਜ਼ਾਨਾ 6 ਦੀ ਬਜਾਏ ਸਿਰਫ 3-4 ਪ੍ਰੋਗਰਾਮ ਕਰ ਸਕਦਾ ਹਾਂ - ਪ੍ਰਧਾਨ ਮੰਤਰੀ
ਸੁਰੱਖਿਆ ਕਾਰਨਾਂ ਕਰਕੇ, ਮੈਂ ਰੋਜ਼ਾਨਾ 6 ਦੀ ਬਜਾਏ ਸਿਰਫ 3-4 ਪ੍ਰੋਗਰਾਮ ਕਰ ਸਕਦਾ ਹਾਂ - ਪ੍ਰਧਾਨ ਮੰਤਰੀ...
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਇਤਿਹਾਸ, ਇੱਥੇ ਹੋਇਆ ਦਸ਼ਮ ਪਾਤਸ਼ਾਹ ਗੁਰੂ ਗੋਬਿੰਦ ਸਾਹਿਬ ਦਾ ਪ੍ਰਕਾਸ਼
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਇਤਿਹਾਸ, ਇੱਥੇ ਹੋਇਆ ਦਸ਼ਮ ਪਾਤਸ਼ਾਹ ਗੁਰੂ ਗੋਬਿੰਦ ਸਾਹਿਬ ਦਾ ਪ੍ਰਕਾਸ਼...
TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?
TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?...
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ...
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ...
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ...
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ...
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼...
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ...
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ...
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ Vs ਰਾਜਾ ਵੜਿੰਗ
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ  Vs ਰਾਜਾ ਵੜਿੰਗ...
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ...
Stories