AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Summer Vacations: ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਛੁੱਟੀਆਂ ਦਾ ਐਲਾਨ, ਜਾਣੋ…ਕਦੋਂ ਤੱਕ ਬੰਦ ਰਹਿਣਗੇ ਸਕੂਲ?

Punjab Education Board ਨੇ ਸੋਮਵਾਰ ਨੂੰ ਨੇਟੀਫਿਕੇਸ਼ਨ ਜਾਰੀ ਕਰਕੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਛੁੱਟੀਆਂ ਦੀਆਂ ਤਾਰੀਕਾਂ ਦਾ ਐਲਾਨ ਕਰ ਦਿੱਤਾ ਹੈ।

Summer Vacations: ਪੰਜਾਬ ਦੇ ਸਰਕਾਰੀ ਸਕੂਲਾਂ 'ਚ ਛੁੱਟੀਆਂ ਦਾ ਐਲਾਨ, ਜਾਣੋ...ਕਦੋਂ ਤੱਕ ਬੰਦ ਰਹਿਣਗੇ ਸਕੂਲ?
kusum-chopra
| Updated On: 29 May 2023 13:36 PM IST
Share
ਪੰਜਾਬ ਨਿਊਜ। ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ (Government School) ਵਿੱਚ ਗਰਮੀਆਂ ਦੀਆਂ ਛੁੱਟੀਆਂ (Summer Vacations) ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ, ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਨੋਟੀਫਿਕੇਸ਼ ਮੁਤਾਬਕ, 01 ਜੂਨ, 2023 ਤੋਂ 02 ਜੁਲਾਈ 2023 ਤੱਕ ਸਾਰੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲ ਬੰਦ ਰਹਿਣਗੇ। ਦੱਸ ਦੇਈਏ ਕਿ ਇਸ ਵਾਰ ਮਈ ਦੇ ਮਹੀਨੇ ਵਿੱਚ ਮੀਂਹ ਅਤੇ ਗੜ੍ਹੇਮਾਰੀ ਕਰਕੇ ਸੂਬੇ ਦਾ ਮੌਸਮ ਕਾਫੀ ਠੰਢਾ ਰਿਹਾ ਹੈ। ਇਸ ਲਈ ਸਰਕਾਰ ਵੱਲੋਂ ਦੇਰ ਨਾਲ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਹਾਲਾਂਕਿ ਪ੍ਰਾਈਵੇਟ ਸਕੂਲ ਕਦੋਂ ਛੁੱਟੀਆਂ ਦਾ ਐਲਾਨ ਕਰਦੇ ਹਨ, ਇਹ ਉਨ੍ਹਾਂ ਦਾ ਆਪਣਾ ਫੈਸਲਾ ਹੈ। ਹਾਲਾਂਕਿ, ਮੌਸਮ ਵਿਭਾਗ ਦੀ ਮੰਨੀਏ ਤਾਂ ਇਸ ਵਾਰ ਜੂਨ ਦੇ ਪਹਿਲੇ ਹਫ਼ਤੇ ਤੱਕ ਮੌਸਮ ਠੰਢਾ ਰਹਿ ਸਕਦਾ ਹੈ। ਇਸ ਦੌਰਾਨ ਲੂ ਚੱਲਣ ਦੀ ਵੀ ਸੰਭਾਵਨਾ ਨਹੀਂ ਹੈ। ਠੰਢੇ ਮੌਸਮ ਨੂੰ ਵੇਖਦਿਆਂ ਦੀ ਸਰਕਾਰ ਨੇ ਇਸ ਵਾਰ ਮਈ ਦਾ ਪੂਰਾ ਮਹੀਨਾ ਸਕੂਲ ਖੋਲ੍ਹਣ ਦਾ ਫੈਸਲਾ ਲਿਆ ਸੀ। ਇਸ ਕਰਕੇ ਇਸ ਵਾਰ ਡੇਢ ਮਹੀਨੇ ਦੀ ਥਾਂ ਇੱਕ ਮਹੀਨੇ ਦੀਆਂ ਹੀ ਗਰਮੀਆਂ ਦੀਆਂ ਛੁੱਟੀਆਂ ਐਲਾਨੀਆਂ ਗਈਆਂ ਹਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...