AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸਖਸ਼ ਨੇ Licensed revolver ਨਾਲ ਪਹਿਲਾਂ ਪਤਨੀ ਨੂੰ ਮਾਰੀ ਗੋਲੀ, ਫੇਰ ਖੁਦ ਕੀਤੀ ਆਤਮ ਹੱਤਿਆ

Muktsar ਤੋਂ ਇੱਕ ਹੌਲਨਾਕ ਖਬਰ ਸਾਹਮਣੇ ਆਈ ਹੈ ਜਿਸਦੇ ਤਹਿਤ ਇੱਕ ਸਖਸ਼ ਨੇ ਪਹਿਲਾਂ ਪਤਨੀ ਦੀ ਗੋਲੀ ਮਾਰਕੇ ਕੇ ਹੱਤਿਆ ਕੀਤੀ ਤੇ ਬਾਅਦ ਵਿੱਚ ਖੁਦ ਨੂੰ ਵੀ ਗੋਲੀ ਮਾਰ ਲਈ। ਜਾਣਕਾਰੀ ਅਨੂਸਾਰ ਮ੍ਰਿਤਕ ਮਾਨਸਿਕ ਤੌਰ ਤੇ ਪਰੇਸ਼ਾਨ ਚੱਲ ਰਿਹਾ ਸੀ, ਜਿਸ ਕਾਰਨ ਉਸਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।

ਸਖਸ਼ ਨੇ Licensed revolver ਨਾਲ ਪਹਿਲਾਂ ਪਤਨੀ ਨੂੰ ਮਾਰੀ ਗੋਲੀ, ਫੇਰ ਖੁਦ ਕੀਤੀ ਆਤਮ ਹੱਤਿਆ
Khalistan Commando Force ਦੇ ਮੁਖੀ ਪਰਮਜੀਤ ਪੰਜਵੜ ਦੀ ਪਾਕਿਸਤਾਨ ‘ਚ ਗੋਲੀ ਮਾਰ ਕੇ ਹੱਤਿਆ। Khalistan Commando Force chief Paramjit Panjwad shot dead in Pakistan.
tv9-punjabi
| Updated On: 06 May 2023 19:48 PM IST
Share
ਸ੍ਰੀ ਮੁਕਤਸਰ ਸਾਹਿਬ। ਸ਼ਹਿਰ ਦੇ ਗੁਰਦੁਆਰਾ ਸਾਹਿਬ ਦੇ ਨਾਕੇ ਨੰਬਰ 7 ਦੇ ਕੋਲ ਇੱਕ ਵਿਅਕਤੀ ਨੇ ਆਪਣੀ ਲਾਇਸੈਂਸੀ ਰਿਵਾਲਵਰ (Licensee Revolver) ਨਾਲ ਪਹਿਲਾਂ ਆਪਣੀ ਪਤਨੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਬਾਅਦ ‘ਚ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ। ਜਿਸ ਕਾਰਨ ਉਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਥਾਣਾ ਸਿਟੀ ਦੇ ਐਸਐਚਓ ਨਵਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਨਾਕਾ ਨੰਬਰ 7 ਨੇੜੇ ਇੱਕ ਵਿਅਕਤੀ ਨੇ ਪਹਿਲਾਂ ਆਪਣੀ ਲਾਇਸੈਂਸੀ ਰਿਵਾਲਵਰ ਨਾਲ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਅਤੇ ਬਾਅਦ ਵਿੱਚ ਖ਼ੁਦ ਨੂੰ ਗੋਲੀ ਮਾਰ ਲਈ। ਜਦੋਂ ਉਹ ਮੌਕੇ ਤੇ ਪੁੱਜੇ ਤਾਂ ਮ੍ਰਿਤਕਾਂ ਦੀ ਪਛਾਣ ਪਰਮਜੀਤ ਸਿੰਘ (60) ਅਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਵਜੋਂ ਹੋਈ।

ਦੋਹਾਂ ਦੀ ਮੌਕੇ ‘ਤੇ ਹੀ ਹੋਈ ਮੌਤ

ਦੱਸਿਆ ਜਾਂਦਾ ਹੈ ਕਿ ਪਰਮਜੀਤ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ ਅਤੇ ਉਸ ਦੀ ਦਵਾਈ ਵੀ ਚੱਲ ਰਹੀ ਸੀ। ਉਸ ਨੇ ਪਹਿਲਾਂ ਆਪਣੀ ਪਤਨੀ ਨੂੰ ਗੋਲੀ ਮਾਰ ਦਿੱਤੀ। ਬਾਅਦ ‘ਚ ਖੁਦ ਨੂੰ ਗੋਲੀ ਮਾਰ ਲਈ। ਦੱਸਿਆ ਜਾ ਰਿਹਾ ਹੈ ਕਿ ਗੋਲੀ ਦੋਵਾਂ ਦੇ ਸਿਰ ‘ਤੇ ਲੱਗੀ। ਜਿਸ ਕਾਰਨ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...