ਸਖਸ਼ ਨੇ Licensed revolver ਨਾਲ ਪਹਿਲਾਂ ਪਤਨੀ ਨੂੰ ਮਾਰੀ ਗੋਲੀ, ਫੇਰ ਖੁਦ ਕੀਤੀ ਆਤਮ ਹੱਤਿਆ
Muktsar ਤੋਂ ਇੱਕ ਹੌਲਨਾਕ ਖਬਰ ਸਾਹਮਣੇ ਆਈ ਹੈ ਜਿਸਦੇ ਤਹਿਤ ਇੱਕ ਸਖਸ਼ ਨੇ ਪਹਿਲਾਂ ਪਤਨੀ ਦੀ ਗੋਲੀ ਮਾਰਕੇ ਕੇ ਹੱਤਿਆ ਕੀਤੀ ਤੇ ਬਾਅਦ ਵਿੱਚ ਖੁਦ ਨੂੰ ਵੀ ਗੋਲੀ ਮਾਰ ਲਈ। ਜਾਣਕਾਰੀ ਅਨੂਸਾਰ ਮ੍ਰਿਤਕ ਮਾਨਸਿਕ ਤੌਰ ਤੇ ਪਰੇਸ਼ਾਨ ਚੱਲ ਰਿਹਾ ਸੀ, ਜਿਸ ਕਾਰਨ ਉਸਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।
Khalistan Commando Force ਦੇ ਮੁਖੀ ਪਰਮਜੀਤ ਪੰਜਵੜ ਦੀ ਪਾਕਿਸਤਾਨ 'ਚ ਗੋਲੀ ਮਾਰ ਕੇ ਹੱਤਿਆ। Khalistan Commando Force chief Paramjit Panjwad shot dead in Pakistan.
ਦੋਹਾਂ ਦੀ ਮੌਕੇ ‘ਤੇ ਹੀ ਹੋਈ ਮੌਤ
ਦੱਸਿਆ ਜਾਂਦਾ ਹੈ ਕਿ ਪਰਮਜੀਤ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ ਅਤੇ ਉਸ ਦੀ ਦਵਾਈ ਵੀ ਚੱਲ ਰਹੀ ਸੀ। ਉਸ ਨੇ ਪਹਿਲਾਂ ਆਪਣੀ ਪਤਨੀ ਨੂੰ ਗੋਲੀ ਮਾਰ ਦਿੱਤੀ। ਬਾਅਦ ‘ਚ ਖੁਦ ਨੂੰ ਗੋਲੀ ਮਾਰ ਲਈ। ਦੱਸਿਆ ਜਾ ਰਿਹਾ ਹੈ ਕਿ ਗੋਲੀ ਦੋਵਾਂ ਦੇ ਸਿਰ ‘ਤੇ ਲੱਗੀ। ਜਿਸ ਕਾਰਨ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ
Follow Us
