ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

‘ਆਪ’ ਵਿਧਾਇਕ ਗੱਜਣਮਾਜਰਾ ਦੀ ਮੁਹਾਲੀ ਕੋਰਟ ‘ਚ ਪੇਸ਼ੀ, ਵਧਿਆ 3 ਦਿਨ ਦਾ ਰਿਮਾਂਡ, ਬੈਂਕ ਫਰਾਡ ਮਾਮਲੇ ‘ਚ ਹੋਈ ਸੀ ਗ੍ਰਿਫਤਾਰੀ

ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਸੰਗਰੂਰ ਜ਼ਿਲ੍ਹੇ ਦੀ ਅਮਰਗੜ੍ਹ ਸੀਟ ਤੋਂ ਵਿਧਾਇਕ ਹਨ। ਵਿਧਾਇਕ ਗੱਜਣਮਾਜਰਾ ਉਦੋਂ ਸੁਰਖੀਆਂ 'ਚ ਆਏ ਸਨ,ਜਦੋਂ ਉਨ੍ਹਾਂ ਐਲਾਨ ਕੀਤਾ ਕਿ ਉਹ ਸਿਰਫ਼ ਇਕ ਰੁਪਇਆ ਤਨਖਾਹ ਲੈਣਗੇ। ਗੱਜਣਮਾਜਰਾ ਨੇ ਕਿਹਾ ਸੀ ਕਿ ਪੰਜਾਬ ਵਿੱਤੀ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਇਸ ਲਈ ਮੈਂ ਵਿਧਾਇਕ ਹੋਣ ਦੇ ਨਾਤੇ ਇਕ ਰੁਪਏ ਦੀ ਤਨਖਾਹ ਲਵਾਂਗਾ। ਚੋਣ ਵਿੱਚ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ ਨੂੰ ਹਰਾਇਆ ਸੀ।

'ਆਪ' ਵਿਧਾਇਕ ਗੱਜਣਮਾਜਰਾ ਦੀ ਮੁਹਾਲੀ ਕੋਰਟ 'ਚ ਪੇਸ਼ੀ, ਵਧਿਆ 3 ਦਿਨ ਦਾ ਰਿਮਾਂਡ, ਬੈਂਕ ਫਰਾਡ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ
ਫਾਈਲ ਫੋਟੋ
Follow Us
kusum-chopra
| Published: 27 Nov 2023 16:39 PM IST
ਪੰਜਾਬ ਦੇ ਸੰਗਰੂਰ ਦੇ ਅਮਰਗੜ੍ਹ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅਦਾਲਤ ਵਿੱਚ ਪੇਸ਼ ਕਰਕੇ 3 ਦਿਨਾਂ ਦੇ ਰਿਮਾਂਡ ‘ਤੇ ਲਿਆ ਹੈ। ਮੁਹਾਲੀ ਅਦਾਲਤ ਨੇ ਗੱਜਣਮਾਜਰਾ ਦਾ ਰਿਮਾਂਡ 30 ਨਵੰਬਰ ਤੱਕ ਵਧਾ ਦਿੱਤਾ ਹੈ। ਇਸ ਤੋਂ ਪਹਿਲਾਂ ਗੱਜਣਮਾਜਰਾ ਪੀਜੀਆਈ ਤੋਂ ਡਿਸਚਾਰਜ ਹੋਣ ਤੋਂ ਬਾਅਦ 4 ਦਿਨਾਂ ਦੇ ਰਿਮਾਂਡ ‘ਤੇ ਚਲ ਰਹੇ ਸਨ। ਈਡੀ ਨੇ ਗੱਜਣਮਾਜਰਾ ਨੂੰ ਉਨ੍ਹਾਂ ਦੇ ਮਾਲੇਰਕੋਟਲਾ ਦਫ਼ਤਰ ਤੋਂ 6 ਨਵੰਬਰ ਨੂੰ ਗ੍ਰਿਫ਼ਤਾਰ ਕੀਤਾ ਸੀ। ਜਦੋਂ ਡਾਕਟਰੀ ਜਾਂਚ ਕਰਵਾਈ ਗਈ ਤਾਂ ਵਿਧਾਇਕ ਨੇ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੂੰ ਮੈਡੀਕਲ ਕਾਲਜ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਸੀ। ਉਥੋਂ ਉਨ੍ਹਾਂ ਦੀ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਪੀਜੀਆਈ ਚ ਦਾਖ਼ਲ ਕਰਵਾਇਆ ਗਿਆ। ਈਡੀ ਨੇ ਵਿਸ਼ੇਸ਼ ਅਦਾਲਤ ਨੂੰ ਵਿਧਾਇਕ ਦੀ ਗ੍ਰਿਫ਼ਤਾਰੀ ਬਾਰੇ ਜਾਣਕਾਰੀ ਦਿੱਤੀ ਸੀ।

ਘਰ ਅਤੇ ਦਫ਼ਤਰ ਦੀ ਲਈ ਗਈ ਤਲਾਸ਼ੀ

ਵਿਧਾਇਕ ਨੂੰ 40 ਕਰੋੜ ਰੁਪਏ ਦੇ ਪੁਰਾਣੇ ਲੈਣ-ਦੇਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਈਡੀ ਨੇ ਪਿਛਲੇ ਸਾਲ ਉਨ੍ਹਾਂ ਦੇ ਘਰ, ਦਫ਼ਤਰ ਅਤੇ ਹੋਰ ਜਾਇਦਾਦਾਂ ਦੀ ਜਾਂਚ ਕੀਤੀ ਸੀ। ਹਾਲਾਂਕਿ ਉਸ ਸਮੇਂ ਵਿਧਾਇਕ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਸੀ। ਪਹਿਲਾਂ ਸੂਚਨਾ ਸੀ ਕਿ ਵਿਧਾਇਕ ਨੂੰ ਜਾਂਚ ਵਿੱਚ ਸ਼ਾਮਲ ਕੀਤਾ ਜਾਵੇਗਾ। ਪਰ, ਬਾਅਦ ਵਿੱਚ ਈਡੀ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ।

ਗੱਜਣਮਾਜਰਾ ਦੇ ਘਰ ਸਤੰਬਰ ਵਿੱਚ ਹੋਈ ਸੀ ਰੇਡ

Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...