ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

10 ਸਾਲਾ ਬੱਚੀ ਨਾਲ 50 ਸਾਲਾ ਵਿਅਕਤੀ ਨੇ ਕੀਤਾ ਜਬਰ-ਜਨਾਹ, ਲਹੂ-ਲੁਹਾਨ ਪੀੜਤਾ ਨੂੰ ਕਰਵਾਇਆ ਗਿਆ ਦਾਖਲ

ਮਲੋਟ ਰੋਡ ਬਾਈਪਾਸ ਨੇੜੇ ਲੱਕੜ ਦੇ ਆਰੇ 'ਤੇ ਕੰਮ ਕਰਨ ਵਾਲੇ 50 ਸਾਲਾ ਵਿਅਕਤੀ ਤੇ 10 ਸਾਲਾ ਬੱਚੀ ਨਾਲ ਜਬਰ ਜਨਾਹ ਕਰਨ ਦੇ ਇਲਜ਼ਾਮ ਲੱਗੇ ਹਨ। ਪੀੜਤਾ ਆਪਣੇ ਪਿਤਾ ਨਾਲ ਮਲੋਟ ਰੋਡ 'ਤੇ ਰਹਿ ਰਹੀ ਹੈ। ਹਾਲ ਹੀ ਵਿੱਚ ਉਸ ਦੇ ਪਿਤਾ ਦਾ ਕਿਸੇ ਬਿਮਾਰੀ ਕਾਰਨ ਆਪ੍ਰੇਸ਼ਨ ਹੋਇਆ ਅਤੇ ਉਹ ਘਰ ਹੀ ਰਹਿੰਦਾ ਹੈ।

10 ਸਾਲਾ ਬੱਚੀ ਨਾਲ 50 ਸਾਲਾ ਵਿਅਕਤੀ ਨੇ ਕੀਤਾ ਜਬਰ-ਜਨਾਹ, ਲਹੂ-ਲੁਹਾਨ ਪੀੜਤਾ ਨੂੰ ਕਰਵਾਇਆ ਗਿਆ ਦਾਖਲ
Follow Us
arvinder-taneja-fazilka
| Updated On: 11 Dec 2023 12:02 PM

ਅਬੋਹਰ (Abohar) ਦੇ ਮਲੋਟ ਰੋਡ ਬਾਈਪਾਸ ਨੇੜੇ ਲੱਕੜ ਦੇ ਆਰੇ ‘ਤੇ ਕੰਮ ਕਰਨ ਵਾਲੇ 50 ਸਾਲਾ ਵਿਅਕਤੀ ਤੇ 10 ਸਾਲਾ ਬੱਚੀ ਨਾਲ ਜਬਰ ਜਨਾਹ ਕਰਨ ਦੇ ਇਲਜ਼ਾਮ ਲੱਗੇ ਹਨ। ਜਿਸ ਤੋਂ ਬਾਅਦ ਲਹੂ-ਲੁਹਾਨ ਹਾਲਤ ‘ਚ ਲੜਕੀ ਨੂੰ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਸੰਸਥਾ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੁਖੀ ਰਾਜੂ ਚਰਾਇਆ ਨੇ ਅਜਿਹੇ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਫਾਂਸੀ ਦੀ ਸਜ਼ਾ ਦੀ ਮੰਗ ਕੀਤੀ ਹੈ।

ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਪੀੜਤਾ ਦੀ ਉਮਰ 10 ਸਾਲ ਹੈ ਅਤੇ ਉਸ ਦੀ ਮਾਂ ਦੀ ਕਾਫੀ ਸਮਾਂ ਪਹਿਲਾਂ ਮੌਤ ਹੋ ਗਈ ਸੀ। ਇਸ ਤੋਂ ਬਾਅਦ ਉਸ ਦੀ ਮਾਸੀ ਨੇ ਉਸ ਨੂੰ ਪਾਲਿਆ ਸੀ। ਪੀੜਤਾ ਆਪਣੇ ਪਿਤਾ ਨਾਲ ਮਲੋਟ ਰੋਡ ‘ਤੇ ਰਹਿ ਰਹੀ ਹੈ। ਹਾਲ ਹੀ ਵਿੱਚ ਉਸ ਦੇ ਪਿਤਾ ਦਾ ਕਿਸੇ ਬਿਮਾਰੀ ਕਾਰਨ ਆਪ੍ਰੇਸ਼ਨ ਹੋਇਆ ਅਤੇ ਉਹ ਘਰ ਹੀ ਰਹਿੰਦਾ ਹੈ।

ਗੁਆਂਢ ‘ਚ ਕਰਦਾ ਸੀ ਕੰਮ

ਦੱਸ ਦਈਏ ਕੀ ਪੀੜਤਾ ਜਿੱਥੇ ਰਹਿੰਦੀ ਹੈ ਉੱਥੇ ਗੁਆਂਢ ‘ਚ ਲੱਕੜ ਦਾ ਆਰਾ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ‘ਤੇ ਕੰਮ ਕਰਦੇ 50 ਸਾਲਾ ਵਿਅਕਤੀ ਲੜਕੀ ਨੂੰ ਕਿਸੇ ਤਰ੍ਹਾਂ ਵਰਗਲਾ ਕੇ ਆਪਣੇ ਨਾਲ ਲੈ ਗਿਆ ਤੇ ਝਾੜੀਆਂ ‘ਚ ਉਸ ਨਾਲ ਬਲਾਤਕਾਰ ਕੀਤਾ। ਇਸ ਤੋਂ ਬਾਅਦ ਲੜਕੀ ਕਿਸੇ ਤਰ੍ਹਾਂ ਰੋਂਦੀ ਹੋਈ ਆਪਣੇ ਪਿਤਾ ਕੋਲ ਪਹੁੰਚੀ ਅਤੇ ਘਟਨਾ ਦੀ ਜਾਣਕਾਰੀ ਦਿੱਤੀ।

ਇਸ ਦੀ ਜਾਣਕਾਰੀ ਮਿਲਣ ਤੋਂ ਬਾਅਦ ‘ਚ ਲੋਕਾਂ ਦੀ ਮਦਦ ਨਾਲ ਪਿਤਾ ਨੇ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ। ਇਥੇ ਮਹਿਲਾ ਡਾਕਟਰ ਨੇ ਉਸ ਨਾਲ ਜਬਰ ਜਨਾਹ ਹੋਣ ਦੀ ਪੁਸ਼ਟੀ ਕੀਤੀ ਹੈ। ਇਸੇ ਦੌਰਾਨ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੁਖੀ ਰਾਜੂ ਚਰਾਇਆ ਨੇ ਲੜਕੀ ਨਾਲ ਵਾਪਰੀ ਇਸ ਘਟਨਾ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਅਜਿਹੇ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਮਹਿਲਾ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਘਟਨਾ ਤੋਂ ਬਾਅਦ ਲੜਕੀ ਪੂਰੀ ਤਰ੍ਹਾਂ ਡਰੀ ਹੋਈ ਸੀ।

ਭਾਰਤ-ਕੈਨੇਡਾ ਵਿਵਾਦ: ਜਸਟਿਨ ਟਰੂਡੋ ਦੇ ਕਬੂਲਨਾਮੇ 'ਤੇ ਭਾਰਤ ਦਾ ਪਲਟਵਾਰ
ਭਾਰਤ-ਕੈਨੇਡਾ ਵਿਵਾਦ: ਜਸਟਿਨ ਟਰੂਡੋ ਦੇ ਕਬੂਲਨਾਮੇ 'ਤੇ ਭਾਰਤ ਦਾ ਪਲਟਵਾਰ...
Haryana CM Oath Ceremony: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ 13 ਮੰਤਰੀਆਂ ਨੇ ਚੁੱਕੀ ਸਹੁੰ...ਇਹ ਹਨ ਅਹੁਦੇਦਾਰ
Haryana CM Oath Ceremony: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ 13 ਮੰਤਰੀਆਂ ਨੇ ਚੁੱਕੀ ਸਹੁੰ...ਇਹ ਹਨ ਅਹੁਦੇਦਾਰ...
SCO Summit 2024: ਪਾਕਿਸਤਾਨ ਦੀਆਂ ਸੜਕਾਂ 'ਤੇ ਲਹਿਰਾਇਆ ਭਾਰਤੀ ਤਿਰੰਗਾ
SCO Summit 2024: ਪਾਕਿਸਤਾਨ ਦੀਆਂ ਸੜਕਾਂ 'ਤੇ ਲਹਿਰਾਇਆ ਭਾਰਤੀ ਤਿਰੰਗਾ...
SCO ਸੰਮੇਲਨ 2024: ਐਸ ਜੈਸ਼ੰਕਰ ਦੇ ਪਾਕਿਸਤਾਨ ਦੌਰੇ 'ਤੇ ਕੀ-ਕੀ ਹੋਵੇਗਾ?
SCO ਸੰਮੇਲਨ 2024: ਐਸ ਜੈਸ਼ੰਕਰ ਦੇ ਪਾਕਿਸਤਾਨ ਦੌਰੇ 'ਤੇ ਕੀ-ਕੀ ਹੋਵੇਗਾ?...
ਲਾਰੈਂਸ ਬਿਸ਼ਨੋਈ ਨੇ ਅਪਣਾਇਆ ਦਾਊਦ ਇਬਰਾਹਿਮ ਦਾ ਰਾਹ, ਜਾਂਚ ਏਜੰਸੀ NIA ਦਾ ਵੱਡਾ ਦਾਅਵਾ
ਲਾਰੈਂਸ ਬਿਸ਼ਨੋਈ ਨੇ ਅਪਣਾਇਆ ਦਾਊਦ ਇਬਰਾਹਿਮ ਦਾ ਰਾਹ, ਜਾਂਚ ਏਜੰਸੀ NIA ਦਾ ਵੱਡਾ ਦਾਅਵਾ...
ਭਾਰਤ ਨਾਲ ਤਣਾਅ ਦਰਮਿਆਨ ਕੈਨੇਡਾ ਨੇ ਲਾਰੈਂਸ ਬਿਸ਼ਨੋਈ ਦਾ ਨਾਂ ਕਿਉਂ ਲਿਆ?
ਭਾਰਤ ਨਾਲ ਤਣਾਅ ਦਰਮਿਆਨ ਕੈਨੇਡਾ ਨੇ ਲਾਰੈਂਸ ਬਿਸ਼ਨੋਈ ਦਾ ਨਾਂ ਕਿਉਂ ਲਿਆ?...
ਜਾਣੋਂ ਕਿਸ ਲਈ ਜ਼ਰੂਰੀ ਹੈ ਪੰਚਾਇਚੀ ਚੋਣ? ਕਿਸਾਨਾਂ ਨੂੰ ਕੀ ਹੁੰਦੇ ਹਨ ਫਾਈਦੇ
ਜਾਣੋਂ ਕਿਸ ਲਈ ਜ਼ਰੂਰੀ ਹੈ ਪੰਚਾਇਚੀ ਚੋਣ? ਕਿਸਾਨਾਂ ਨੂੰ ਕੀ ਹੁੰਦੇ ਹਨ ਫਾਈਦੇ...
ਭਾਰਤ-ਕੈਨੇਡਾ ਤਣਾਅ: ਪਿਤਾ ਦੇ ਨਕਸ਼ੇ ਕਦਮ 'ਤੇ ਚੱਲ ਰਹੇ ਟਰੂਡੋ, ਇੰਦਰਾ ਗਾਂਧੀ ਦੇ ਸਮੇਂ ਤੋਂ ਤਕਰਾਰ?
ਭਾਰਤ-ਕੈਨੇਡਾ ਤਣਾਅ: ਪਿਤਾ ਦੇ ਨਕਸ਼ੇ ਕਦਮ 'ਤੇ ਚੱਲ ਰਹੇ ਟਰੂਡੋ, ਇੰਦਰਾ ਗਾਂਧੀ ਦੇ ਸਮੇਂ ਤੋਂ ਤਕਰਾਰ?...
ਬਾਬਾ ਸਿੱਦੀਕੀ ਕਤਲਕਾਂਡ: ਕੌਣ ਹੈ ਸ਼ੂਟਰਸ ਨੂੰ ਹਾਇਰ ਕਰਨ ਵਾਲਾ ਜ਼ੀਸ਼ਾਨ ਅਖ਼ਤਰ?
ਬਾਬਾ ਸਿੱਦੀਕੀ ਕਤਲਕਾਂਡ: ਕੌਣ ਹੈ ਸ਼ੂਟਰਸ ਨੂੰ ਹਾਇਰ ਕਰਨ ਵਾਲਾ ਜ਼ੀਸ਼ਾਨ ਅਖ਼ਤਰ?...
Baba Siddiqui Murder: ਮੁੰਬਈ 'ਚ NCP ਨੇਤਾ ਬਾਬਾ ਸਿੱਦੀਕੀ ਦੀ ਗੋਲੀ ਮਾਰ ਕੇ ਹੱਤਿਆ, ਦੋ ਦੋਸ਼ੀ ਗ੍ਰਿਫਤਾਰ
Baba Siddiqui Murder: ਮੁੰਬਈ 'ਚ NCP ਨੇਤਾ ਬਾਬਾ ਸਿੱਦੀਕੀ ਦੀ ਗੋਲੀ ਮਾਰ ਕੇ ਹੱਤਿਆ, ਦੋ ਦੋਸ਼ੀ ਗ੍ਰਿਫਤਾਰ...
TV9 Festival of India: ਸਿੰਦੂਰ ਖੇਲਾ ਨਾਲ ਮਾਂ ਦੁਰਗਾ ਨੂੰ ਦਿੱਤੀ ਵਿਦਾਈ, ਵੱਡੀ ਗਿਣਤੀ ਵਿੱਚ ਔਰਤਾਂ ਸਨ ਮੌਜੂਦ
TV9 Festival of India: ਸਿੰਦੂਰ ਖੇਲਾ ਨਾਲ ਮਾਂ ਦੁਰਗਾ ਨੂੰ ਦਿੱਤੀ ਵਿਦਾਈ, ਵੱਡੀ ਗਿਣਤੀ ਵਿੱਚ ਔਰਤਾਂ ਸਨ ਮੌਜੂਦ...
TV9 Festival of India: ਅਨੁਪ੍ਰਿਆ ਪਟੇਲ ਨੇ TV9 ਫੈਸਟੀਵਲ 'ਚ ਮਾਂ ਭਗਵਤੀ ਦਾ ਆਸ਼ੀਰਵਾਦ ਲਿਆ
TV9 Festival of India: ਅਨੁਪ੍ਰਿਆ ਪਟੇਲ ਨੇ TV9 ਫੈਸਟੀਵਲ 'ਚ ਮਾਂ ਭਗਵਤੀ ਦਾ ਆਸ਼ੀਰਵਾਦ ਲਿਆ...
TV9 ਫੈਸਟੀਵਲ ਆਫ ਇੰਡੀਆ ਦੀ ਧੂਮ, ਕਾਂਗਰਸੀ ਆਗੂ ਪਵਨ ਖੇੜਾ ਨੇ ਕੀਤੀ ਸ਼ਿਰਕਤ
TV9 ਫੈਸਟੀਵਲ ਆਫ ਇੰਡੀਆ ਦੀ ਧੂਮ, ਕਾਂਗਰਸੀ ਆਗੂ ਪਵਨ ਖੇੜਾ ਨੇ ਕੀਤੀ ਸ਼ਿਰਕਤ...
TV9 Festival of India: ਦਿੱਲੀ ਦੇ ਧਿਆਨਚੰਦ ਸਟੇਡੀਅਮ ਵਿੱਚ ਦੇਖਿਆ ਗਿਆ ਕੋਲਕਾਤਾ ਵਰਗਾ ਨਜ਼ਾਰਾ
TV9 Festival of India: ਦਿੱਲੀ ਦੇ ਧਿਆਨਚੰਦ ਸਟੇਡੀਅਮ ਵਿੱਚ ਦੇਖਿਆ ਗਿਆ ਕੋਲਕਾਤਾ ਵਰਗਾ ਨਜ਼ਾਰਾ...