ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਅੰਮ੍ਰਿਤਸਰ ਚ ਕਲਯੁਗੀ ਪਤੀ ਨੇ ਪਤਨੀ ਨੂੰ ਮੰਜੇ ਨਾਲ ਬੰਨ੍ਹ ਕੇ ਜ਼ਿੰਦਾ ਸਾੜਿਆ, ਪੇਟ ‘ਚ ਸਨ ਜੁੜਵਾ ਬੱਚੇ

Amritsar Crime News: ਅੰਮ੍ਰਿਤਸਰ ਤੋਂ ਰੂਹ ਕੰਬਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਪਤੀ ਆਪਣੀ ਪਤਨੀ ਨੂੰ ਅੱਗ ਦੀਆਂ ਲਪਟਾਂ ਦੇ ਹਵਾਲੇ ਕਰਕੇ ਫਰਾਰ ਹੋ ਗਿਆ। ਪਤਨੀ ਤੜਫਦੀ ਰਹੀ, ਪਰ ਪਤੀ ਨੇ ਉਸ ਨੂੰ ਮੰਜੇ 'ਤੇ ਬੰਨ੍ਹ ਕੇ ਸੜਨ ਲਈ ਛੱਡ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਔਰਤ 6 ਮਹੀਨੇ ਦੀ ਗਰਭਵਤੀ ਸੀ ਅਤੇ ਉਸਦੇ ਪੇਟ ਵਿੱਚ ਜੁੜਵਾ ਬੱਚੇ ਪਲ ਰਹੇ ਸਨ।

ਅੰਮ੍ਰਿਤਸਰ ਚ ਕਲਯੁਗੀ ਪਤੀ ਨੇ ਪਤਨੀ ਨੂੰ ਮੰਜੇ ਨਾਲ ਬੰਨ੍ਹ ਕੇ ਜ਼ਿੰਦਾ ਸਾੜਿਆ, ਪੇਟ 'ਚ ਸਨ ਜੁੜਵਾ ਬੱਚੇ
ਅੰਮ੍ਰਿਤਸਰ ਚ ਕਲਯੁਗੀ ਪਤੀ ਨੇ ਪਤਨੀ ਨੂੰ ਮੰਜੇ ਨਾਲ ਬੰਨ੍ਹ ਕੇ ਜ਼ਿੰਦਾ ਸਾੜਿਆ, ਪੇਟ ‘ਚ ਸਨ ਜੁੜਵਾ ਬੱਚੇ
Follow Us
lalit-sharma
| Updated On: 22 Apr 2024 11:22 AM IST

ਪੰਜਾਬ ਦੇ ਅੰਮ੍ਰਿਤਸਰ ‘ਚ ਇਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਹੈਵਾਨ ਪਤੀ ਨੇ ਆਪਣੀ ਗਰਭਵਤੀ ਪਤਨੀ ਨੂੰ ਮੰਜੇ ਨਾਲ ਬੰਨ੍ਹ ਕੇ ਅੱਗ ਦੇ ਹਵਾਲੇ ਕਰ ਦਿੱਤਾ। ਆਰੋਪੀ ਪਤੀ ਦੀ ਪਤਨੀ ਦੀ ਉਮਰ ਸਿਰਫ 23 ਸਾਲ ਸੀ ਅਤੇ ਉਹ 6 ਮਹੀਨੇ ਦੀ ਗਰਭਵਤੀ ਵੀ ਸੀ। ਆਰੋਪੀ ਦੇ ਪੇਟ ਵਿੱਚ ਜੁੜਵਾਂ ਬੱਚੇ ਸਨ। ਆਰੋਪੀ ਪਤੀ ਪਤਨੀ ਨੂੰ ਅੱਗ ਲਾ ਕੇ ਘਟਨਾ ਤੋਂ ਫਰਾਰ ਹੋ ਗਿਆ। ਫਿਲਹਾਲ ਪੁਲਿਸ ਵੱਲੋਂ ਤਲਾਸ਼ੀ ਤੋਂ ਬਾਅਦ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਕਿਸੇ ਗੱਲ ਨੂੰ ਲੈ ਕੇ ਪਤੀ-ਪਤਨੀ ਵਿਚਕਾਰ ਕਾਫੀ ਤਕਰਾਰ ਹੋ ਗਈ। ਇਸ ਤੋਂ ਬਾਅਦ ਝਗੜਾ ਇੰਨਾ ਵਧ ਗਿਆ ਕਿ ਗੁੱਸੇ ‘ਚ ਆ ਕੇ ਪਤੀ ਸੁਖਦੇਵ ਨੇ ਪਹਿਲਾਂ ਪਤਨੀ ਪਿੰਕੀ ਨੂੰ ਡਾਂਟ ਦਿੱਤਾ। ਇਸ ਤੋਂ ਬਾਅਦ ਉਸ ਨੂੰ ਮੰਜੇ ਨਾਲ ਬੰਨ੍ਹ ਕੇ ਅੱਗ ਲਾ ਦਿੱਤੀ ਗਈ।

ਘਟਨਾ ਦੀ ਸੂਚਨਾ ਮਿਲਦੇ ਹੀ ਮੁਹੱਲੇ ‘ਚ ਹੜਕੰਪ ਮੱਚ ਗਿਆ। ਔਰਤ ਨੂੰ ਜ਼ਿੰਦਾ ਸਾੜਨ ਦੀ ਖ਼ਬਰ ਸੁਣ ਕੇ ਸਾਰਿਆਂ ਦੇ ਲੂ-ਕੰਡੇ ਖੜੇ ਹੋ ਗਏ। ਆਖ਼ਰ ਇਕ ਪਤੀ ਇੰਨਾ ਵੱਡਾ ਜੱਲਾਦ ਕਿਵੇਂ ਬਣ ਗਿਆ ਕਿ ਉਸ ਨੇ ਆਪਣੀ ਗਰਭਵਤੀ ਪਤਨੀ ਨੂੰ ਜ਼ਬਰਦਸਤੀ ਮੰਜੇ ਨਾਲ ਬੰਨ੍ਹ ਕੇ ਅੱਗ ਲਾ ਦਿੱਤੀ?

ਜੱਗੂ ਭਗਵਾਨਪੁਰੀਆ ਗੈਂਗ ਖਿਲਾਫ਼ ਪੰਜਾਬ ਪੁਲਿਸ ਦਾ ਐਕਸ਼ਨ, ਕਤਲ ਦੇ ਮਾਮਲੇ ਵਿੱਚ ਗੈਂਗ ਦੇ 3 ਗੁਰਗੇ ਕਾਬੂ

ਤੜਫਦੀ ਰਹੀ ਪਤਨੀ ਫਿਰ ਵੀ ਸੜਨ ਲਈ ਛੱਡ ਦਿੱਤਾ

ਪਤੀ-ਪਤਨੀ ਵਿਚਾਲੇ ਲੜਾਈ-ਝਗੜੇ ਤੋਂ ਬਾਅਦ ਪਹਿਲਾਂ ਪਤਨੀ ਨੂੰ ਜ਼ਬਰਦਸਤੀ ਮੰਜੇ ਨਾਲ ਬੰਨ੍ਹ ਦਿੱਤਾ। ਪਤਨੀ ਨੇ ਵੀ ਆਪਣੇ ਆਪ ਨੂੰ ਛੁਡਾਉਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਉਹ ਕਾਮਯਾਬ ਨਾ ਹੋ ਸਕੀ। ਪਤੀ ਗੁੱਸੇ ਨਾਲ ਇੰਨਾ ਪਾਗਲ ਸੀ ਕਿ ਉਹ ਇਹ ਵੀ ਭੁੱਲ ਗਿਆ ਕਿ ਉਸਦੀ ਪਤਨੀ 6 ਮਹੀਨੇ ਦੀ ਗਰਭਵਤੀ ਹੈ।

ਪਤੀ ਨੇ ਪਤਨੀ ਨੂੰ ਮੰਜੇ ‘ਤੇ ਬੰਨ੍ਹ ਕੇ ਅੱਗ ਲਾ ਦਿੱਤੀ। ਸੱਤ ਫੇਰੇ ਅਤੇ ਰਿਸ਼ਤਿਆਂ ਦੀ ਪਰਵਾਹ ਕੀਤੇ ਬਿਨਾਂ ਉਹ ਬੇਰਹਿਮੀ ਦੇ ਉਸ ਪੱਧਰ ‘ਤੇ ਪਹੁੰਚ ਗਿਆ ਸੀ ਜਿਸ ਦੀ ਕਲਪਨਾ ਵੀ ਕਿਸੇ ਵੀ ਵਿਅਕਤੀ ਲਈ ਮੁਸ਼ਕਲ ਹੈ। ਪਤਨੀ ਅੱਗ ਦੀਆਂ ਲਪਟਾਂ ਵਿਚਕਾਰ ਚੀਕਦੀ ਰਹੀ, ਪਰ ਪਤੀ ਨੂੰ ਇਸ ਨਾਲ ਕੋਈ ਫਰਕ ਨਹੀਂ ਪਿਆ। ਉਹ ਆਪਣੀ ਪਤਨੀ ਨੂੰ ਸੜਦਾ ਛੱਡ ਕੇ ਭੱਜ ਗਿਆ।

Sydney Attack: ਸਿਡਨੀ ਵਿਚ ਗੋਲੀਬਾਰੀ ਦਾ ਪਾਕਿਸਤਾਨ ਕੁਨੈਕਸ਼ਨ, ਨਵੀਦ ਅਕਰਸ ਦਾ ਵੀਡੀਓ ਆਇਆ ਸਾਹਮਣੇ
Sydney Attack: ਸਿਡਨੀ ਵਿਚ ਗੋਲੀਬਾਰੀ ਦਾ ਪਾਕਿਸਤਾਨ ਕੁਨੈਕਸ਼ਨ, ਨਵੀਦ ਅਕਰਸ ਦਾ ਵੀਡੀਓ ਆਇਆ ਸਾਹਮਣੇ...
61 ਸਾਲ ਦੀ ਉਮਰ ਤੇ 12 ਸਕਿੰਟਾਂ 'ਚ 18 ਪੁਸ਼-ਅੱਪ, ਫੌਜ ਮੁਖੀ ਦਾ ਇਹ ਵੀਡੀਓ ਕੀ ਤੁਸੀਂ ਦੇਖਿਆ?
61 ਸਾਲ ਦੀ ਉਮਰ ਤੇ 12 ਸਕਿੰਟਾਂ 'ਚ 18 ਪੁਸ਼-ਅੱਪ, ਫੌਜ ਮੁਖੀ ਦਾ ਇਹ ਵੀਡੀਓ ਕੀ ਤੁਸੀਂ ਦੇਖਿਆ?...
Amritsar: ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, ਸਰਕਾਰ ਦੀ ਅਪੀਲ - ਸ਼ਾਂਤੀ ਬਣਾਈ ਰੱਖੋ
Amritsar: ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, ਸਰਕਾਰ ਦੀ ਅਪੀਲ - ਸ਼ਾਂਤੀ ਬਣਾਈ ਰੱਖੋ...
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ...
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ...
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO...
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ...
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ...
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ...