ਪੰਜਾਬਬਜਟ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਪਤੰਗ ਉਡਾਉਣ ਦੇ ਬਹਾਨੇ ਨੌਜਵਾਨ ਨੂੰ ਛੱਤ ‘ਤੇ ਬੁਲਾਇਆ, ਫਿਰ ਕੁੱਟ-ਕੁੱਟ ਕੇ ਕਰ ਦਿੱਤਾ ਕਤਲ

ਰ ਕੋਈ ਆਪਣੇ ਘਰਾਂ 'ਚ ਖੁਸ਼ੀ-ਖੁਸ਼ੀ ਲੋਹੜੀ ਦਾ ਤਿਉਹਾਰ ਮਨਾਉਂਦਾ ਹੈ ਦੂਜੇ ਪਾਸੇ ਵੱਡੀ ਵਾਰਦਾਤ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ। ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਬਾਈਪਾਸ ਨੇੜੇ ਸੰਜੇ ਗਾਂਧੀ ਕਲੋਨੀ 'ਚ 22 ਸਾਲਾ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰ ਰੋ-ਰੋ ਕੇ ਪੁਲਿਸ ਪ੍ਰਸ਼ਾਸਨ ਅੱਗੇ ਇਨਸਾਫ਼ ਦੀ ਗੁਹਾਰ ਲਗਾ ਰਹੇ ਹਨ।

ਪਤੰਗ ਉਡਾਉਣ ਦੇ ਬਹਾਨੇ ਨੌਜਵਾਨ ਨੂੰ ਛੱਤ ‘ਤੇ ਬੁਲਾਇਆ, ਫਿਰ ਕੁੱਟ-ਕੁੱਟ ਕੇ ਕਰ ਦਿੱਤਾ ਕਤਲ
ਅੰਮ੍ਰਿਤਸਰ ਨੌਜਵਾਨ ਦਾ ਕੁੱਟ-ਕੁੱਟ ਕੇ ਕਰ ਦਿੱਤਾ ਕਤਲ
Follow Us
sajan-kumar-2
| Published: 15 Jan 2024 09:25 AM

ਅੰਮ੍ਰਿਤਸਰ (Amritsar) ‘ਚ ਦਿਨ-ਬ-ਦਿਨ ਅਪਰਾਧ ਵਧਦਾ ਜਾ ਰਿਹਾ ਹੈ। ਬਦਮਾਸ਼ਾਂ ਦੇ ਮਨਾਂ ‘ਚ ਪੁਲਿਸ ਦਾ ਕੋਈ ਡਰ ਨਜ਼ਰ ਨਹੀਂ ਆ ਰਿਹਾ ਹੈ। ਤਾਜਾ ਮਾਮਲਾ ਲੋਹੜੀ ਦੇ ਤਿਉਹਾਰ ਦਾ ਹੈ। ਲੋਹੜੀ ਦੇ ਤਿਉਹਾਰ ‘ਤੇ ਹਰ ਕੋਈ ਆਪਣੇ ਘਰਾਂ ‘ਚ ਖੁਸ਼ੀ-ਖੁਸ਼ੀ ਲੋਹੜੀ ਦਾ ਤਿਉਹਾਰ ਮਨਾਉਂਦਾ ਹੈ ਦੂਜੇ ਪਾਸੇ ਵੱਡੀ ਵਾਰਦਾਤ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ। ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਬਾਈਪਾਸ ਨੇੜੇ ਸੰਜੇ ਗਾਂਧੀ ਕਲੋਨੀ ‘ਚ 22 ਸਾਲਾ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨੌਜਵਾਨ ਦਾ ਨਾਂਅ ਵਿਕਾਸ ਹੈ। ਉਨ੍ਹਾਂ ਦੱਸਿਆ ਕਿ ਵਿਕਾਸ ਨੂੰ ਗੁਆਂਢੀਆਂ ਨੇ ਦੇ ਮੁੰਡਿਆਂ ਨੇ ਪਤੰਗ ਉਡਾਉਣ ਦੇ ਬਹਾਨੇ ਆਪਣੀ ਛੱਤ ‘ਤੇ ਬੁਲਾਇਆ ਸੀ। ਇਸ ਤੋਂ ਬਾਅਦ ਕੁਝ ਨੌਜਵਾਨਾਂ ਨੇ ਮਿਲ ਕੇ ਉਸ ਦੀ ਕੁੱਟਮਾਰ ਕੀਤਾ ਅਤੇ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰ ਰੋ-ਰੋ ਕੇ ਪੁਲਿਸ ਪ੍ਰਸ਼ਾਸਨ ਅੱਗੇ ਇਨਸਾਫ਼ ਦੀ ਗੁਹਾਰ ਲਗਾ ਰਹੇ ਹਨ।

ਪੁਲਿਸ ਨੇ ਇੱਕ ਮੁਲਜ਼ਮ ਨੂੰ ਕੀਤਾ ਕਾਬੂ

ਦੂਜੇ ਪਾਸੇ ਮੌਕੇ ‘ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਗੁਆਂਢੀ ਬੌਬੀ ਦੇ ਘਰ ਦੀ ਛੱਤ ‘ਤੇ ਲੋਹੜੀ ਦਾ ਤਿਉਹਾਰ ਮਨਾਇਆ ਜਾ ਰਿਹਾ ਸੀ। ਇਸ ਮੌਕੇ ਉੱਥੇ ਪਤੰਗਬਾਜ਼ੀ ਵੀ ਕੀਤੀ ਜਾ ਰਹੀ ਸੀ। ਇਸ ਦੌਰਾਨ ਕੁਝ ਨੌਜਵਾਨਾਂ ਨੇ ਵਿਕਾਸ ਨੂੰ ਘਰੋਂ ਪਤੰਗ ਉ਼ਡਾਉਣ ਲਈ ਬੁਲਾਇਆ। ਉਸ ਨੂੰ ਛੱਤ ‘ਤੇ ਬੁਲਾ ਕੇ ਉਥੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕਰ ਕੇ ਉਸ ਦਾ ਕਤਲ ਕਰ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ‘ਚ ਉਨ੍ਹਾਂ ਨੇ ਇੱਕ ਵਿਅਕਤੀ ਨੂੰ ਹਿਰਾਸਤ ‘ਚ ਵੀ ਲਿਆ ਹੈ। ਪੁਲਿਸ ਨੇ ਦੱਸਿਆ ਕਿ ਪੀੜਤ ਪਰਿਵਾਰ ਦੇ ਬਿਆਨ ਦਰਜ ਕਰ ਲਏ ਹਨ। ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਜਲਦ ਹੀ ਹੋਰ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਅਰਵਿੰਦ ਕੇਜਰੀਵਾਲ ਦੀ ਕਾਰ 'ਤੇ ਸੁੱਟੇ ਗਏ ਪੱਥਰ! ਦੇਖੋ ਵੀਡੀਓ
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ  ਸੁੱਟੇ ਗਏ ਪੱਥਰ! ਦੇਖੋ ਵੀਡੀਓ...
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ...
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ, ਸੜਕਾਂ 'ਤੇ ਉਤਰੀ SGPC
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ,  ਸੜਕਾਂ 'ਤੇ ਉਤਰੀ SGPC...
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?...
Interview: ਕਿੰਜਲ ਅਜਮੇਰਾ ਨੇ ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ
Interview:  ਕਿੰਜਲ ਅਜਮੇਰਾ ਨੇ  ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ...
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?...
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ ਇੱਕ Anchor ਬਣ ਗਈ ਸਾਧਵੀ?
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ  ਇੱਕ Anchor ਬਣ ਗਈ ਸਾਧਵੀ?...
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ...