AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਅੰਮ੍ਰਿਤਸਰ ‘ਚ ਪੁਲਿਸ-ਗੈਂਗਸਟਰਾਂ ਵਿਚਾਲੇ ਮੁਕਾਬਲਾ, ਜਵਾਬੀ ਕਾਰਵਾਈ ਚ ਬਦਮਾਸ਼ ਜ਼ਖਮੀ

ਸ਼ਿਵਮ ਸਿੰਘ ਵਿਰੁੱਧ ਪਹਿਲਾਂ ਹੀ ਰਣਜੀਤ ਐਵੇਨਿਊ ਪੁਲਿਸ ਸਟੇਸ਼ਨ ਵਿੱਚ ਅਸਲਾ ਐਕਟ ਤਹਿਤ ਮਾਮਲਾ ਦਰਜ ਹੈ। ਇਸ ਤੋਂ ਇਲਾਵਾ, ਉਸ ਵਿਰੁੱਧ ਲਗਭਗ ਚਾਰ ਹੋਰ ਗੰਭੀਰ ਅਪਰਾਧਿਕ ਮਾਮਲੇ ਵੀ ਦਰਜ ਹਨ। ਪੁਲਿਸ ਨੂੰ ਉਸ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ, ਉਸ ਨੂੰ ਫੜਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ।

ਅੰਮ੍ਰਿਤਸਰ 'ਚ ਪੁਲਿਸ-ਗੈਂਗਸਟਰਾਂ ਵਿਚਾਲੇ ਮੁਕਾਬਲਾ, ਜਵਾਬੀ ਕਾਰਵਾਈ ਚ ਬਦਮਾਸ਼ ਜ਼ਖਮੀ
lalit-sharma
| Updated On: 29 Apr 2025 00:09 AM IST

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੋਮਵਾਰ ਨੂੰ ਵੇਰਕਾ ਬਾਈਪਾਸ ਇਲਾਕੇ ਵਿੱਚ ਇੱਕ ਮੁਕਾਬਲੇ ਦੌਰਾਨ ਇੱਕ ਗੈਂਗਸਟਰ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ। ਮੁਲਜ਼ਮ ਦੀ ਪਛਾਣ ਸ਼ਿਵਮ ਸਿੰਘ ਵਜੋਂ ਹੋਈ ਹੈ, ਜਿਸ ਨੂੰ ਮੁਕਾਬਲੇ ਦੌਰਾਨ ਗੋਲੀ ਲੱਗੀ ਸੀ। ਪੁਲਿਸ ਨੇ ਜ਼ਖਮੀ ਦੋਸ਼ੀ ਨੂੰ ਤੁਰੰਤ ਸਿਵਲ ਹਸਪਤਾਲ ਅੰਮ੍ਰਿਤਸਰ ਵਿੱਚ ਦਾਖਲ ਕਰਵਾਇਆ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।

ਪੁਲਿਸ ਅਧਿਕਾਰੀਆਂ ਅਨੁਸਾਰ, ਸ਼ਿਵਮ ਸਿੰਘ ਵਿਰੁੱਧ ਪਹਿਲਾਂ ਹੀ ਰਣਜੀਤ ਐਵੇਨਿਊ ਪੁਲਿਸ ਸਟੇਸ਼ਨ ਵਿੱਚ ਅਸਲਾ ਐਕਟ ਤਹਿਤ ਮਾਮਲਾ ਦਰਜ ਹੈ। ਇਸ ਤੋਂ ਇਲਾਵਾ, ਉਸ ਵਿਰੁੱਧ ਲਗਭਗ ਚਾਰ ਹੋਰ ਗੰਭੀਰ ਅਪਰਾਧਿਕ ਮਾਮਲੇ ਵੀ ਦਰਜ ਹਨ। ਪੁਲਿਸ ਨੂੰ ਉਸ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ, ਉਸ ਨੂੰ ਫੜਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ।

ਪੁਲਿਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼

ਸੋਮਵਾਰ ਨੂੰ, ਜਦੋਂ ਪੁਲਿਸ ਨੇ ਵੇਰਕਾ ਬਾਈਪਾਸ ‘ਤੇ ਦੋਸ਼ੀ ਨੂੰ ਘੇਰਨ ਅਤੇ ਉਸਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ, ਤਾਂ ਉਸਨੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਟੀਮ ਨੂੰ ਦੇਖ ਕੇ ਦੋਸ਼ੀ ਸ਼ਿਵਮ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ, ਜਿਸ ਵਿੱਚ ਦੋਸ਼ੀ ਜ਼ਖਮੀ ਹੋ ਗਿਆ ਅਤੇ ਉਸਨੂੰ ਕਾਬੂ ਕਰ ਲਿਆ ਗਿਆ।

ਸਾਥੀਆਂ ਦੀ ਭਾਲ ਲਈ ਜਾਂਚ ਤੇਜ਼

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਸ਼ਿਵਮ ਸਿੰਘ ਲੰਬੇ ਸਮੇਂ ਤੋਂ ਵੱਖ-ਵੱਖ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸੀ ਅਤੇ ਉਸ ਵਿਰੁੱਧ ਅਸਲਾ ਐਕਟ ਸਮੇਤ ਗੰਭੀਰ ਧਾਰਾਵਾਂ ਤਹਿਤ ਮਾਮਲੇ ਦਰਜ ਕੀਤੇ ਗਏ ਸਨ। ਪੁਲਿਸ ਨੇ ਦੋਸ਼ੀ ਦੇ ਹੋਰ ਅਪਰਾਧਿਕ ਸਾਥੀਆਂ ਦੀ ਭਾਲ ਲਈ ਜਾਂਚ ਤੇਜ਼ ਕਰ ਦਿੱਤੀ ਹੈ ਅਤੇ ਉਸਦੇ ਨੈੱਟਵਰਕ ਨੂੰ ਤੋੜਨ ਲਈ ਕਾਰਵਾਈ ਕੀਤੀ ਜਾ ਰਹੀ ਹੈ।

Follow Us
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ...
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ...
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ...
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ...
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ...
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ...
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ...