ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅੰਮ੍ਰਿਤਸਰ ‘ਚ ਘਰੇ ਵੜ੍ਹ ਕੇ ਔਰਤ ਦਾ ਗੋਲੀਆਂ ਮਾਰ ਕੇ ਕਤਲ, 2 ਗ੍ਰਿਫ਼ਤਾਰ 6 ਫਰਾਰ

Raja Sansi Woman Shot: ਪਰਿਵਾਰਕ ਮੈਂਬਰਾਂ ਅਨੁਸਾਰ 2 ਲੋਕ ਘਰ ਵਿੱਚ ਆਏ ਜਿਸ ਦੌਰਾਨ ਇਹ ਔਰਤ ਅਤੇ ਉਸ ਦਾ ਬੱਚਾ ਇਕੱਲੇ ਸਨ। ਇਸ ਦੌਰਾਨ ਉਹਨਾਂ ਵੱਲੋਂ ਆਉਂਦੇ ਹੀ ਇਸ ਔਰਤ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਗਿਆ। ਇਸ ਤੋਂ ਬਾਅਜ ਔਰਤ ਵੱਲੋਂ ਆਪਣੇ ਪਤੀ ਨੂੰ ਫੋਨ ਕਰਕੇ ਜਾਣਕਾਰੀ ਦਿੱਤੀ ਗਈ ਕਿ ਕੁਝ ਲੋਕ ਘਰ ਵਿੱਚ ਆਏ ਹਨ।

ਅੰਮ੍ਰਿਤਸਰ ‘ਚ ਘਰੇ ਵੜ੍ਹ ਕੇ ਔਰਤ ਦਾ ਗੋਲੀਆਂ ਮਾਰ ਕੇ ਕਤਲ, 2 ਗ੍ਰਿਫ਼ਤਾਰ 6 ਫਰਾਰ
ਅੰਮ੍ਰਿਤਸਰ ‘ਚ ਘਰੇ ਵੜ੍ਹ ਕੇ ਔਰਤ ਦਾ ਗੋਲੀਆਂ ਮਾਰ ਕੇ ਕਤਲ
Follow Us
lalit-sharma
| Updated On: 09 Jul 2024 15:11 PM

Raja Sansi Woman Shot: ਅੰਮ੍ਰਿਤਸਰ ਦੇ ਰਾਜਾਸਾਂਸੀ ਅੰਦਰ ਇੱਕ ਕਲੋਨੀ ਵਿੱਚ ਦਿਨ ਦਿਹਾੜੇ 2 ਵਿਅਕਤੀਆਂ ਵੱਲੋਂ ਘਰ ‘ਚ ਵੜਕੇ ਇੱਕ ਔਰਤ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਪੁਰਾਣੇ ਰੰਜਿਸ਼ ਨੂੰ ਲੈ ਕੇ ਇਹ ਕਤਲ ਕੀਤਾ ਗਿਆ ਹੈ,ਇਹਨਾਂ ਦਾ ਆਪਸੀ ਝਗੜਾ ਚੱਲ ਰਿਹਾ ਸੀ ਜਿਸ ਦੇ ਚਲਦੇ ਇਹ ਕਤਲ ਕੀਤਾ ਗਿਆ ਹੈ। ਇਸ ਵਿੱਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਬਾਕੀ 6 ਲੋਕ ਫਰਾਰ ਹਨ। ਮੁਲਜ਼ਮਾਂ ਵੱਲੋਂ ਕਈ ਦਿਨਾਂ ਤੋਂ ਧਮਕੀਆਂ ਵੀ ਦਿੱਤੀ ਜਾ ਰਹੀਆਂ ਸਨ।

ਪਰਿਵਾਰਕ ਮੈਂਬਰਾਂ ਅਨੁਸਾਰ 2 ਲੋਕ ਘਰ ਵਿੱਚ ਆਏ ਜਿਸ ਦੌਰਾਨ ਇਹ ਔਰਤ ਅਤੇ ਉਸ ਦਾ ਬੱਚਾ ਇਕੱਲੇ ਸਨ। ਇਸ ਦੌਰਾਨ ਉਹਨਾਂ ਵੱਲੋਂ ਆਉਂਦੇ ਹੀ ਇਸ ਔਰਤ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਗਿਆ। ਇਸ ਤੋਂ ਬਾਅਜ ਔਰਤ ਵੱਲੋਂ ਆਪਣੇ ਪਤੀ ਨੂੰ ਫੋਨ ਕਰਕੇ ਜਾਣਕਾਰੀ ਦਿੱਤੀ ਗਈ ਕਿ ਕੁਝ ਲੋਕ ਘਰ ਵਿੱਚ ਆਏ ਹਨ। ਉਨ੍ਹਾਂ ਵੱਲੋਂ ਗਾਲੀ ਗਲੋਚ ਵੀ ਕੀਤੀ ਜਾ ਰਹੀ ਹੈ ਅਤੇ ਮਾਰਨ ਦੀਆਂ ਧਮਕੀਆਂ ਵੀ ਦਿੱਤੀ ਗਈਆਂ ਹਨ। ਇਸ ਤੋਂ ਬਾਅਦ ਇਨ੍ਹਾਂ ਵਿਅਕਤੀਆਂ ਵੱਲੋਂ ਔਰਤ ਨੂੰ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ: ਸ਼ੁਭਕਰਨ ਦੇ ਪਰਿਵਾਰ ਨੂੰ CM ਨੇ ਸੌਂਪਿਆ 1 ਕਰੋੜ ਦਾ ਚੈੱਕ, ਭੈਣ ਨੂੰ ਮਿਲੀ ਨੌਕਰੀ

2 ਮੁਲਜ਼ਮ ਗ੍ਰਿਫ਼ਤਾਰ, 6 ਫਰਾਰ

ਇਸ ਘਟਨਾ ਸਬੰਧੀ ਜਾਣਕਾਰੀ ਮਿਲਦੇ ਹੀ ਥਾਣਾ ਰਾਜਾਸਾਂਸੀ ਦੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੀ। ਜਾਂਚ ਅਧਿਰਕਾਰੀ ਨੇ ਜਾਣਕਾਰੀ ਦਿੱਤੀ ਹੈ ਕਿ ਇਸ ਮਾਮਲੇ ਵਿੱਚ ਕੁਲ੍ਹ 8 ਲੋਕਾਂ ਤੇ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ 2 ਗ੍ਰਿਫ਼ਤਾਰ ਕਰ ਲਿਆ ਹੈ। ਜਦ ਕਿ ਬਾਕੀ ਮੁਲਜ਼ਮ ਅਜੇ ਤੱਕ ਫਰਾਰ ਚੱਲ ਰਹੇ ਹਨ ਜਿਨ੍ਹਾਂ ਦੀ ਪੁਲਿਸ ਭਾਲ ਕਰ ਰਹੀ ਹੈ। ਇਨ੍ਹਾਂ ਵਿਚਾਲੇ ਕਈ ਦਿਨਾਂ ਤੋਂ ਰੰਜਿਸ਼ ਚੱਲ ਰਹੀ ਸੀ, ਕਈ ਦਿਨਾਂ ਤੋਂ ਇਹ ਧਮਕੀਆਂ ਦੇ ਰਹੇ ਸਨ।

ਹਰਿਆਣਾ 'ਚ ਵੰਡੀ ਕੈਬਨਿਟ, CM ਸੈਣੀ ਕੋਲ ਗ੍ਰਹਿ ਵਿੱਤ ਸਮੇਤ 12 ਵਿਭਾਗ
ਹਰਿਆਣਾ 'ਚ ਵੰਡੀ ਕੈਬਨਿਟ, CM ਸੈਣੀ ਕੋਲ ਗ੍ਰਹਿ ਵਿੱਤ ਸਮੇਤ 12 ਵਿਭਾਗ...
ਰੋਹਿਣੀ ਵਿੱਚ ਸੀਆਰਪੀਐਫ ਸਕੂਲ ਨੇੜੇ ਹੋਏ ਧਮਾਕੇ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ
ਰੋਹਿਣੀ ਵਿੱਚ ਸੀਆਰਪੀਐਫ ਸਕੂਲ ਨੇੜੇ ਹੋਏ ਧਮਾਕੇ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ...
ਸਰਕਾਰ ਬਣਨ ਤੋਂ ਬਾਅਦ CM ਸੈਣੀ ਨੇ ਪਹਿਲੀ ਕੈਬਨਿਟ 'ਚ ਲਏ ਇਹ ਵੱਡੇ ਫੈਸਲੇ, ਅਪਰਾਧ ਰੋਕਣ ਲਈ ਬਣਾਈ ਯੋਜਨਾ
ਸਰਕਾਰ ਬਣਨ ਤੋਂ ਬਾਅਦ CM ਸੈਣੀ ਨੇ ਪਹਿਲੀ ਕੈਬਨਿਟ 'ਚ ਲਏ ਇਹ ਵੱਡੇ ਫੈਸਲੇ, ਅਪਰਾਧ ਰੋਕਣ ਲਈ ਬਣਾਈ ਯੋਜਨਾ...
ਬੀਅਰ ਦੀ ਸੁਨਾਮੀ: ਜਦੋਂ ਲੰਡਨ ਦੀਆਂ ਗਲੀਆਂ ਵਿੱਚ ਫਟਿਆ ਫਰਮੈਂਟੇਸ਼ਨ ਟੈਂਕ, ਉੱਠੀ ਬੀਅਰ ਦੀ 15 ਫੁੱਟ ਉੱਚੀ ਲਹਿਰ
ਬੀਅਰ ਦੀ ਸੁਨਾਮੀ: ਜਦੋਂ ਲੰਡਨ ਦੀਆਂ ਗਲੀਆਂ ਵਿੱਚ ਫਟਿਆ ਫਰਮੈਂਟੇਸ਼ਨ ਟੈਂਕ, ਉੱਠੀ ਬੀਅਰ ਦੀ 15 ਫੁੱਟ ਉੱਚੀ ਲਹਿਰ...
ਚੰਡੀਗੜ੍ਹ 'ਚ NDA ਦੀ ਮੀਟਿੰਗ 'ਚ ਨਜ਼ਰ ਆਏ ਸੁਨੀਲ ਜਾਖੜ, ਕੁਝ ਦਿਨ ਪਹਿਲਾਂ ਫੈਲੀ ਸੀ ਅਸਤੀਫੇ ਦੀ ਅਫਵਾਹ!
ਚੰਡੀਗੜ੍ਹ 'ਚ NDA ਦੀ ਮੀਟਿੰਗ 'ਚ ਨਜ਼ਰ ਆਏ ਸੁਨੀਲ ਜਾਖੜ, ਕੁਝ ਦਿਨ ਪਹਿਲਾਂ ਫੈਲੀ ਸੀ ਅਸਤੀਫੇ ਦੀ ਅਫਵਾਹ!...
ਭਾਰਤ-ਕੈਨੇਡਾ ਵਿਵਾਦ: ਜਸਟਿਨ ਟਰੂਡੋ ਦੇ ਕਬੂਲਨਾਮੇ 'ਤੇ ਭਾਰਤ ਦਾ ਪਲਟਵਾਰ
ਭਾਰਤ-ਕੈਨੇਡਾ ਵਿਵਾਦ: ਜਸਟਿਨ ਟਰੂਡੋ ਦੇ ਕਬੂਲਨਾਮੇ 'ਤੇ ਭਾਰਤ ਦਾ ਪਲਟਵਾਰ...
Haryana CM Oath Ceremony: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ 13 ਮੰਤਰੀਆਂ ਨੇ ਚੁੱਕੀ ਸਹੁੰ...ਇਹ ਹਨ ਅਹੁਦੇਦਾਰ
Haryana CM Oath Ceremony: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ 13 ਮੰਤਰੀਆਂ ਨੇ ਚੁੱਕੀ ਸਹੁੰ...ਇਹ ਹਨ ਅਹੁਦੇਦਾਰ...
SCO Summit 2024: ਪਾਕਿਸਤਾਨ ਦੀਆਂ ਸੜਕਾਂ 'ਤੇ ਲਹਿਰਾਇਆ ਭਾਰਤੀ ਤਿਰੰਗਾ
SCO Summit 2024: ਪਾਕਿਸਤਾਨ ਦੀਆਂ ਸੜਕਾਂ 'ਤੇ ਲਹਿਰਾਇਆ ਭਾਰਤੀ ਤਿਰੰਗਾ...
SCO ਸੰਮੇਲਨ 2024: ਐਸ ਜੈਸ਼ੰਕਰ ਦੇ ਪਾਕਿਸਤਾਨ ਦੌਰੇ 'ਤੇ ਕੀ-ਕੀ ਹੋਵੇਗਾ?
SCO ਸੰਮੇਲਨ 2024: ਐਸ ਜੈਸ਼ੰਕਰ ਦੇ ਪਾਕਿਸਤਾਨ ਦੌਰੇ 'ਤੇ ਕੀ-ਕੀ ਹੋਵੇਗਾ?...
ਲਾਰੈਂਸ ਬਿਸ਼ਨੋਈ ਨੇ ਅਪਣਾਇਆ ਦਾਊਦ ਇਬਰਾਹਿਮ ਦਾ ਰਾਹ, ਜਾਂਚ ਏਜੰਸੀ NIA ਦਾ ਵੱਡਾ ਦਾਅਵਾ
ਲਾਰੈਂਸ ਬਿਸ਼ਨੋਈ ਨੇ ਅਪਣਾਇਆ ਦਾਊਦ ਇਬਰਾਹਿਮ ਦਾ ਰਾਹ, ਜਾਂਚ ਏਜੰਸੀ NIA ਦਾ ਵੱਡਾ ਦਾਅਵਾ...
ਭਾਰਤ ਨਾਲ ਤਣਾਅ ਦਰਮਿਆਨ ਕੈਨੇਡਾ ਨੇ ਲਾਰੈਂਸ ਬਿਸ਼ਨੋਈ ਦਾ ਨਾਂ ਕਿਉਂ ਲਿਆ?
ਭਾਰਤ ਨਾਲ ਤਣਾਅ ਦਰਮਿਆਨ ਕੈਨੇਡਾ ਨੇ ਲਾਰੈਂਸ ਬਿਸ਼ਨੋਈ ਦਾ ਨਾਂ ਕਿਉਂ ਲਿਆ?...
ਜਾਣੋਂ ਕਿਸ ਲਈ ਜ਼ਰੂਰੀ ਹੈ ਪੰਚਾਇਚੀ ਚੋਣ? ਕਿਸਾਨਾਂ ਨੂੰ ਕੀ ਹੁੰਦੇ ਹਨ ਫਾਈਦੇ
ਜਾਣੋਂ ਕਿਸ ਲਈ ਜ਼ਰੂਰੀ ਹੈ ਪੰਚਾਇਚੀ ਚੋਣ? ਕਿਸਾਨਾਂ ਨੂੰ ਕੀ ਹੁੰਦੇ ਹਨ ਫਾਈਦੇ...
ਭਾਰਤ-ਕੈਨੇਡਾ ਤਣਾਅ: ਪਿਤਾ ਦੇ ਨਕਸ਼ੇ ਕਦਮ 'ਤੇ ਚੱਲ ਰਹੇ ਟਰੂਡੋ, ਇੰਦਰਾ ਗਾਂਧੀ ਦੇ ਸਮੇਂ ਤੋਂ ਤਕਰਾਰ?
ਭਾਰਤ-ਕੈਨੇਡਾ ਤਣਾਅ: ਪਿਤਾ ਦੇ ਨਕਸ਼ੇ ਕਦਮ 'ਤੇ ਚੱਲ ਰਹੇ ਟਰੂਡੋ, ਇੰਦਰਾ ਗਾਂਧੀ ਦੇ ਸਮੇਂ ਤੋਂ ਤਕਰਾਰ?...
ਬਾਬਾ ਸਿੱਦੀਕੀ ਕਤਲਕਾਂਡ: ਕੌਣ ਹੈ ਸ਼ੂਟਰਸ ਨੂੰ ਹਾਇਰ ਕਰਨ ਵਾਲਾ ਜ਼ੀਸ਼ਾਨ ਅਖ਼ਤਰ?
ਬਾਬਾ ਸਿੱਦੀਕੀ ਕਤਲਕਾਂਡ: ਕੌਣ ਹੈ ਸ਼ੂਟਰਸ ਨੂੰ ਹਾਇਰ ਕਰਨ ਵਾਲਾ ਜ਼ੀਸ਼ਾਨ ਅਖ਼ਤਰ?...