ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅੰਮ੍ਰਿਤਸਰ ਵਿੱਚ ਵਿਦੇਸ਼ੀ ਕੁੜੀਆਂ ਨੇ ਹੋਟਲ ‘ਚੋ ਮਾਰੀ ਛਾਲ, ਚੱਲ ਰਿਹਾ ਸੀ ਸਪਾ ਸੈਂਟਰ

ਮੌਕੇ ਤੋਂ ਮੌਜੂਦ ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਹੋਟਲ ਵਿੱਚ ਰੇਡ ਕੀਤੀ ਸੀ। ਜਿਸ ਦੌਰਾਨ ਇਹ ਕੁੜੀਆਂ ਹੋਟਲ ਦੇ ਅੰਦਰ ਲੁਕੀਆਂ ਹੋਈਆਂ ਸਨ। ਲੜਕੀਆਂ ਨੇ ਪੁਲਿਸ ਤੋਂ ਬਚਾਅ ਲਈ ਹੋਟਲ ਵਿੱਚੋਂ ਛਾਲ ਮਾਰ ਦਿੱਤੀ। ਜਿਸ ਤੋਂ ਬਾਅਦ ਕੁੜੀਆਂ ਨੂੰ ਜਖਮੀ ਹਾਲਤ ਵਿੱਚ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵੀ ਦਾਖਲ ਕਰਵਾਇਆ ਗਿਆ ਹੈ।

ਅੰਮ੍ਰਿਤਸਰ ਵਿੱਚ ਵਿਦੇਸ਼ੀ ਕੁੜੀਆਂ ਨੇ ਹੋਟਲ ‘ਚੋ ਮਾਰੀ ਛਾਲ, ਚੱਲ ਰਿਹਾ ਸੀ ਸਪਾ ਸੈਂਟਰ
ਹਸਪਤਾਲ ਵਿੱਚ ਇਲਾਜ ਅਧੀਨ ਲੜਕੀ ਦੀ ਤਸਵੀਰ
Follow Us
lalit-sharma
| Updated On: 16 Jul 2024 23:56 PM

ਅੰਮ੍ਰਿਤਸਰ ਦੇ ਬੱਸ ਸਟੈਂਡ ਨੇੜੇ ਬਣੇ ਇੱਕ ਨਿੱਜੀ ਹੋਟਲ ਵਿੱਚੋਂ 2 ਵਿਦੇਸ਼ੀ ਲੜਕੀਆਂ ਨੇ ਛਾਲ ਮਾਰੀ ਦਿੱਤੀ। ਜਿਸ ਤੋਂ ਬਾਅਦ ਜਖ਼ਮੀ ਹਾਲਤ ਵਿੱਚ ਕੁੜੀਆਂ ਨੂੰ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ। ਅੰਮ੍ਰਿਤਸਰ ਪੁਲਿਸ ਸਾਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਮੌਕੇ ਤੋਂ ਮੌਜੂਦ ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਹੋਟਲ ਵਿੱਚ ਰੇਡ ਕੀਤੀ ਸੀ। ਜਿਸ ਦੌਰਾਨ ਇਹ ਕੁੜੀਆਂ ਹੋਟਲ ਦੇ ਅੰਦਰ ਲੁਕੀਆਂ ਹੋਈਆਂ ਸਨ। ਲੜਕੀਆਂ ਨੇ ਪੁਲਿਸ ਤੋਂ ਬਚਾਅ ਲਈ ਹੋਟਲ ਵਿੱਚੋਂ ਛਾਲ ਮਾਰ ਦਿੱਤੀ। ਜਿਸ ਤੋਂ ਬਾਅਦ ਕੁੜੀਆਂ ਨੂੰ ਜਖਮੀ ਹਾਲਤ ਵਿੱਚ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵੀ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਹਨਾਂ ਦਾ ਇਲਾਜ ਚੱਲ ਰਿਹਾ ਹੈ।

ਥਾਈਲੈਂਡ ਦੀਆਂ ਨਾਗਰਿਕ ਹਨ ਕੁੜੀਆਂ

ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਕੁੜੀਆਂ ਥਾਈਲੈਂਡ ਦੀਆਂ ਰਹਿਣ ਵਾਲੀਆਂ ਹਨ। ਜਿਸ ਹੋਟਲ ਵਿੱਚੋਂ ਇਹਨਾਂ ਨੇ ਛਲਾਂਗ ਮਾਰੀ ਹੈ। ਉੱਥੇ ਗੈਰ ਕਾਨੂੰਨੀ ਤਰੀਕੇ ਨਾਲ ਸਪਾ ਸੈਂਟਰ ਚੱਲ ਰਿਹਾ ਸੀ। ਜਿਸ ਵਿੱਚ ਇਹ ਕੁੜੀਆਂ ਕੰਮ ਕਰਿਆ ਕਰਦੀਆਂ ਸਨ।

ਚੱਲ ਰਿਹਾ ਸੀ ਦੇਹ ਵਪਾਰ-ਪੁਲਿਸ

ਜਦੋਂ ਮਾਮਲੇ ਦੇ ਸਬੰਧ ਵਿੱਚ ਮੌਕੇ ਤੇ ਮੌਜੂਦ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਨੇ ਦੱਸਿਆ ਕਿ ਹੋਟਲ ਵਾਲੇ ਵਿਦੇਸ਼ੀ ਲੜਕੀਆਂ ਨੂੰ ਲਿਆਂਦੇ ਸਪਾ ਸੈਂਟਰ ਦੀ ਆੜ ਵਿੱਚ ਦੇਹ ਵਪਾਰ ਦਾ ਧੰਦਾ ਕਰਵਾਇਆ ਕਰਦੇ ਸਨ। ਪੁਲਿਸ ਨੇ ਦੱਸਿਆ ਕਿ ਪੁਲਿਸ ਦੀ ਰੇਡ ਤੋਂ ਬਾਅਦ ਲੜਕੀਆਂ ਹੋਟਲ ਦੀ ਛੱਤ ਉੱਪਰ ਚਲੀਆਂ ਗਈਆਂ।

ਹੋਟਲ ਅੰਦਰ ਕੁੱਲ 5 ਲੜਕੀਆਂ ਸਨ। ਜਿਨ੍ਹਾਂ ਵਿੱਚ 3 ਸੁਰੱਖਿਅਤ ਹਨ ਜਦੋਂਕਿ 2 ਹਸਪਤਾਲ ਵਿੱਚ ਇਲਾਜ਼ ਅਧੀਨ ਹਨ। ਪੁਲਿਸ ਮੁਲਜ਼ਮਾਂ ਵੱਲੋਂ ਸੀਸੀਟੀਵੀ ਕੈਮਰੇ ਲਹਾਉਣ ਦੇ ਮਾਮਲੇ ਤੇ ਅਧਿਕਾਰੀਆਂ ਨੇ ਕਿਹਾ ਕਿ ਉਹ ਸਾਰੇ ਮਾਮਲੇ ਦੀ ਜਾਂਚ ਕਰ ਰਹੇ ਹਨ। ਫਿਲਹਾਲ ਪੁਲਿਸ ਨੇ ਮਨੁੱਖੀ ਤਸਕਰੀ ਦੇ ਇਲਜ਼ਾਮ ਹੀ ਮਾਮਲਾ ਦਰਜ ਕਰ ਲਿਆ ਹੈ।

ਮਨੇਜਰ ਹੋਇਆ ਫਰਾਰ- ਪੁਲਿਸ

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਪੁਲਿਸ ਨੇ ਰੇਡ ਕੀਤੀ ਤਾਂ ਹੋਟਲ ਦਾ ਮਨੇਜਰ ਫਰਾਰ ਹੋ ਗਿਆ ਜਦੋਂਕਿ ਰਿਸ਼ੇਪਸ਼ਨ ਤੇ ਕੰਮ ਕਰਨ ਵਾਲੇ ਇੱਕ ਲੜਕੇ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਤ ਲੈ ਲਿਆ ਗਿਆ। ਅਧਿਕਾਰੀਆਂ ਨੇ ਕਿਹਾ ਕਿ ਜੇਕਰ ਕਿਸੇ ਹੋਰ ਹੋਟਲ ਵਿੱਚ ਵੀ ਅਜਿਹਾ ਕੰਮ ਚੱਲ ਰਿਹਾ ਹੋਵੇਗਾ ਤਾਂ ਪੁਲਿਸ ਬਣਦੀ ਕਾਰਵਾਈ ਕਰੇਗੀ।

ਭਾਰਤ-ਕੈਨੇਡਾ ਵਿਵਾਦ: ਜਸਟਿਨ ਟਰੂਡੋ ਦੇ ਕਬੂਲਨਾਮੇ 'ਤੇ ਭਾਰਤ ਦਾ ਪਲਟਵਾਰ
ਭਾਰਤ-ਕੈਨੇਡਾ ਵਿਵਾਦ: ਜਸਟਿਨ ਟਰੂਡੋ ਦੇ ਕਬੂਲਨਾਮੇ 'ਤੇ ਭਾਰਤ ਦਾ ਪਲਟਵਾਰ...
Haryana CM Oath Ceremony: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ 13 ਮੰਤਰੀਆਂ ਨੇ ਚੁੱਕੀ ਸਹੁੰ...ਇਹ ਹਨ ਅਹੁਦੇਦਾਰ
Haryana CM Oath Ceremony: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ 13 ਮੰਤਰੀਆਂ ਨੇ ਚੁੱਕੀ ਸਹੁੰ...ਇਹ ਹਨ ਅਹੁਦੇਦਾਰ...
SCO Summit 2024: ਪਾਕਿਸਤਾਨ ਦੀਆਂ ਸੜਕਾਂ 'ਤੇ ਲਹਿਰਾਇਆ ਭਾਰਤੀ ਤਿਰੰਗਾ
SCO Summit 2024: ਪਾਕਿਸਤਾਨ ਦੀਆਂ ਸੜਕਾਂ 'ਤੇ ਲਹਿਰਾਇਆ ਭਾਰਤੀ ਤਿਰੰਗਾ...
SCO ਸੰਮੇਲਨ 2024: ਐਸ ਜੈਸ਼ੰਕਰ ਦੇ ਪਾਕਿਸਤਾਨ ਦੌਰੇ 'ਤੇ ਕੀ-ਕੀ ਹੋਵੇਗਾ?
SCO ਸੰਮੇਲਨ 2024: ਐਸ ਜੈਸ਼ੰਕਰ ਦੇ ਪਾਕਿਸਤਾਨ ਦੌਰੇ 'ਤੇ ਕੀ-ਕੀ ਹੋਵੇਗਾ?...
ਲਾਰੈਂਸ ਬਿਸ਼ਨੋਈ ਨੇ ਅਪਣਾਇਆ ਦਾਊਦ ਇਬਰਾਹਿਮ ਦਾ ਰਾਹ, ਜਾਂਚ ਏਜੰਸੀ NIA ਦਾ ਵੱਡਾ ਦਾਅਵਾ
ਲਾਰੈਂਸ ਬਿਸ਼ਨੋਈ ਨੇ ਅਪਣਾਇਆ ਦਾਊਦ ਇਬਰਾਹਿਮ ਦਾ ਰਾਹ, ਜਾਂਚ ਏਜੰਸੀ NIA ਦਾ ਵੱਡਾ ਦਾਅਵਾ...
ਭਾਰਤ ਨਾਲ ਤਣਾਅ ਦਰਮਿਆਨ ਕੈਨੇਡਾ ਨੇ ਲਾਰੈਂਸ ਬਿਸ਼ਨੋਈ ਦਾ ਨਾਂ ਕਿਉਂ ਲਿਆ?
ਭਾਰਤ ਨਾਲ ਤਣਾਅ ਦਰਮਿਆਨ ਕੈਨੇਡਾ ਨੇ ਲਾਰੈਂਸ ਬਿਸ਼ਨੋਈ ਦਾ ਨਾਂ ਕਿਉਂ ਲਿਆ?...
ਜਾਣੋਂ ਕਿਸ ਲਈ ਜ਼ਰੂਰੀ ਹੈ ਪੰਚਾਇਚੀ ਚੋਣ? ਕਿਸਾਨਾਂ ਨੂੰ ਕੀ ਹੁੰਦੇ ਹਨ ਫਾਈਦੇ
ਜਾਣੋਂ ਕਿਸ ਲਈ ਜ਼ਰੂਰੀ ਹੈ ਪੰਚਾਇਚੀ ਚੋਣ? ਕਿਸਾਨਾਂ ਨੂੰ ਕੀ ਹੁੰਦੇ ਹਨ ਫਾਈਦੇ...
ਭਾਰਤ-ਕੈਨੇਡਾ ਤਣਾਅ: ਪਿਤਾ ਦੇ ਨਕਸ਼ੇ ਕਦਮ 'ਤੇ ਚੱਲ ਰਹੇ ਟਰੂਡੋ, ਇੰਦਰਾ ਗਾਂਧੀ ਦੇ ਸਮੇਂ ਤੋਂ ਤਕਰਾਰ?
ਭਾਰਤ-ਕੈਨੇਡਾ ਤਣਾਅ: ਪਿਤਾ ਦੇ ਨਕਸ਼ੇ ਕਦਮ 'ਤੇ ਚੱਲ ਰਹੇ ਟਰੂਡੋ, ਇੰਦਰਾ ਗਾਂਧੀ ਦੇ ਸਮੇਂ ਤੋਂ ਤਕਰਾਰ?...
ਬਾਬਾ ਸਿੱਦੀਕੀ ਕਤਲਕਾਂਡ: ਕੌਣ ਹੈ ਸ਼ੂਟਰਸ ਨੂੰ ਹਾਇਰ ਕਰਨ ਵਾਲਾ ਜ਼ੀਸ਼ਾਨ ਅਖ਼ਤਰ?
ਬਾਬਾ ਸਿੱਦੀਕੀ ਕਤਲਕਾਂਡ: ਕੌਣ ਹੈ ਸ਼ੂਟਰਸ ਨੂੰ ਹਾਇਰ ਕਰਨ ਵਾਲਾ ਜ਼ੀਸ਼ਾਨ ਅਖ਼ਤਰ?...
Baba Siddiqui Murder: ਮੁੰਬਈ 'ਚ NCP ਨੇਤਾ ਬਾਬਾ ਸਿੱਦੀਕੀ ਦੀ ਗੋਲੀ ਮਾਰ ਕੇ ਹੱਤਿਆ, ਦੋ ਦੋਸ਼ੀ ਗ੍ਰਿਫਤਾਰ
Baba Siddiqui Murder: ਮੁੰਬਈ 'ਚ NCP ਨੇਤਾ ਬਾਬਾ ਸਿੱਦੀਕੀ ਦੀ ਗੋਲੀ ਮਾਰ ਕੇ ਹੱਤਿਆ, ਦੋ ਦੋਸ਼ੀ ਗ੍ਰਿਫਤਾਰ...
TV9 Festival of India: ਸਿੰਦੂਰ ਖੇਲਾ ਨਾਲ ਮਾਂ ਦੁਰਗਾ ਨੂੰ ਦਿੱਤੀ ਵਿਦਾਈ, ਵੱਡੀ ਗਿਣਤੀ ਵਿੱਚ ਔਰਤਾਂ ਸਨ ਮੌਜੂਦ
TV9 Festival of India: ਸਿੰਦੂਰ ਖੇਲਾ ਨਾਲ ਮਾਂ ਦੁਰਗਾ ਨੂੰ ਦਿੱਤੀ ਵਿਦਾਈ, ਵੱਡੀ ਗਿਣਤੀ ਵਿੱਚ ਔਰਤਾਂ ਸਨ ਮੌਜੂਦ...
TV9 Festival of India: ਅਨੁਪ੍ਰਿਆ ਪਟੇਲ ਨੇ TV9 ਫੈਸਟੀਵਲ 'ਚ ਮਾਂ ਭਗਵਤੀ ਦਾ ਆਸ਼ੀਰਵਾਦ ਲਿਆ
TV9 Festival of India: ਅਨੁਪ੍ਰਿਆ ਪਟੇਲ ਨੇ TV9 ਫੈਸਟੀਵਲ 'ਚ ਮਾਂ ਭਗਵਤੀ ਦਾ ਆਸ਼ੀਰਵਾਦ ਲਿਆ...
TV9 ਫੈਸਟੀਵਲ ਆਫ ਇੰਡੀਆ ਦੀ ਧੂਮ, ਕਾਂਗਰਸੀ ਆਗੂ ਪਵਨ ਖੇੜਾ ਨੇ ਕੀਤੀ ਸ਼ਿਰਕਤ
TV9 ਫੈਸਟੀਵਲ ਆਫ ਇੰਡੀਆ ਦੀ ਧੂਮ, ਕਾਂਗਰਸੀ ਆਗੂ ਪਵਨ ਖੇੜਾ ਨੇ ਕੀਤੀ ਸ਼ਿਰਕਤ...
TV9 Festival of India: ਦਿੱਲੀ ਦੇ ਧਿਆਨਚੰਦ ਸਟੇਡੀਅਮ ਵਿੱਚ ਦੇਖਿਆ ਗਿਆ ਕੋਲਕਾਤਾ ਵਰਗਾ ਨਜ਼ਾਰਾ
TV9 Festival of India: ਦਿੱਲੀ ਦੇ ਧਿਆਨਚੰਦ ਸਟੇਡੀਅਮ ਵਿੱਚ ਦੇਖਿਆ ਗਿਆ ਕੋਲਕਾਤਾ ਵਰਗਾ ਨਜ਼ਾਰਾ...