AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਤਰਨਤਾਰਨ – ਖੁੱਲ੍ਹੇ ‘ਚ ਪਿਸ਼ਾਬ ਕਰਨ ਤੋਂ ਰੋਕਣ ਤੇ ਨੌਜਵਾਨਾਂ ਨੇ 5 ਘਰਾਂ ਤੇ ਹਥਿਆਰਾਂ ਨਾਲ ਬੋਲਿਆ ਹਮਲਾ, 6 ਬਾਈਕ ਸਾੜੀਆਂ, 3 ਜ਼ਖਮੀ

ਪੀੜਤਾਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਮੁਲਜ਼ਮਾਂ ਨੇ ਕੁਝ ਔਰਤਾਂ ਦੇ ਸਾਹਮਣੇ ਪਿਸ਼ਾਬ ਕਰ ਰਹੇ ਸਨ। ਉਸ ਵੇਲ੍ਹੇ ਔਰਤਾਂ ਨੇ ਇਨ੍ਹਾਂ ਦੀ ਇਸ ਹਰਕਤ ਤੇ ਕਰੜਾ ਇਤਰਾਜ ਜਤਾਇਆ ਸੀ। ਉਦੋਂ ਤੋਂ ਹੀ ਇਹ ਲੋਕ ਔਰਤਾਂ ਤੋਂ ਖੁੰਦਕ ਖਾ ਕੇ ਬੈਠੇ ਸਨ।

ਤਰਨਤਾਰਨ - ਖੁੱਲ੍ਹੇ 'ਚ ਪਿਸ਼ਾਬ ਕਰਨ ਤੋਂ ਰੋਕਣ ਤੇ ਨੌਜਵਾਨਾਂ ਨੇ 5 ਘਰਾਂ ਤੇ ਹਥਿਆਰਾਂ ਨਾਲ ਬੋਲਿਆ ਹਮਲਾ, 6 ਬਾਈਕ ਸਾੜੀਆਂ, 3 ਜ਼ਖਮੀ
tv9-punjabi
| Updated On: 10 Aug 2023 21:24 PM IST
Share
ਤਰਨਤਾਰਨ ਦੇ ਪਿੰਡ ਕੋਟ ਧਰਮ ਚੰਦ ‘ਚ ਕੁਝ ਨੌਜਵਾਨਾਂ ਨੇ ਖੂਬ ਹੰਗਾਮਾ ਕੀਤਾ। ਇਨ੍ਹਾਂ ਨੂੰ ਔਰਤਾਂ ਨੇ ਖੁੱਲ੍ਹੇ ਵਿੱਚ ਪਿਸ਼ਾਬ ਕਰਨ ਤੋਂ ਰੋਕਿਆ ਸੀ। ਜਿਸ ਤੋਂ ਬਾਅਦ ਹਥਿਆਰਾਂ ਨਾਲ ਲੈਸ ਨੌਜਵਾਨ ਪੰਜ ਘਰਾਂ ਵਿੱਚ ਦਾਖਲ ਹੋ ਗਏ ਅਤੇ ਘਰੇਲੂ ਸਮਾਨ ਦੀ ਭੰਨਤੋੜ ਕੀਤੀ। ਮੁਲਜ਼ਮਾਂ ਨੇ ਕਰੀਬ 6 ਬਾਈਕ ਸਾੜ ਦਿੱਤੀਆਂ। ਲੋਕਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਹਮਲਾਵਰਾਂ ਵੱਲੋਂ ਮੋਟਰਸਾਈਕਲਾਂ ਨੂੰ ਅੱਗ ਲਾਉਣ ਅਤੇ ਘਰ ‘ਚ ਭੰਨਤੋੜ ਕਰਨ ਤੋਂ ਬਾਅਦ ਡਾਂਸ ਕਰਨ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ ਗਿਆ। ਇਸ ਹਮਲੇ ‘ਚ ਇਕ ਔਰਤ ਸਮੇਤ ਤਿੰਨ ਲੋਕ ਜ਼ਖਮੀ ਹੋ ਗਏ। ਇਨ੍ਹਾਂ ਦੀ ਪਛਾਣ ਸਿਮਰਨ ਕੌਰ, ਲਖਬੀਰ ਸਿੰਘ ਅਤੇ ਜੋਬਨ ਵਜੋਂ ਹੋਈ ਹੈ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਥਾਣਾ ਝਬਾਲ ਦੀ ਪੁਲਿਸ ਨੇ ਸੜੇ ਹੋਏ ਮੋਟਰਸਾਈਕਲਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀੜਤ ਪਰਿਵਾਰ ਦੀ ਔਰਤ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਕੁਝ ਨੌਜਵਾਨ ਘਰ ਦੀਆਂ ਔਰਤਾਂ ਦੇ ਸਾਹਮਣੇ ਖੁੱਲ੍ਹੇ ‘ਚ ਪਿਸ਼ਾਬ ਕਰ ਰਹੇ ਸਨ। ਜਿਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਗਿਆ ਸੀ। ਇਸੇ ਗੱਲ ਦੀ ਰੰਜਿਸ਼ ਰੱਖਦਿਆਂ ਉਨ੍ਹਾਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਮਹਿਲਾ ਨੇ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...