ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਲੁਧਿਆਣਾ ‘ਚ ਸ਼ਿਵ ਸੈਨਾ ਆਗੂ ਰਾਜਨ ਰਾਣਾ ‘ਤੇ ਹਮਲਾ, ਹਸਪਤਾਲ ‘ਚ ਦਾਖਲ

ਰਾਜਨ ਰਾਣਾ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲ ਆਪਣੇ ਛੋਟੇ ਭਰਾ ਬੌਬੀ ਦਾ ਜਨਮ ਦਿਨ ਮਨਾ ਕੇ ਕਾਰ ਵਿੱਚ ਘਰ ਪਰਤ ਰਿਹਾ ਸੀ। ਚੌੜਾ ਬਾਜ਼ਾਰ ਵਿੱਚ ਪਰਾਂਠਾ ਵੇਚਣ ਵਾਲਿਆਂ ਦੇ ਸਟਾਲਾਂ ਤੇ ਕੁਝ ਨੌਜਵਾਨ ਖੜ੍ਹੇ ਸਨ। ਉਸ ਦੇ ਭਤੀਜੇ ਪੀਯੂਸ਼ ਨੇ ਨੌਜਵਾਨਾਂ ਨੂੰ ਹਾਨ ਮਾਰਿਆ ਕਿਉਂਕਿ ਸੜਕ 'ਤੇ ਜਗ੍ਹਾ ਘੱਟ ਸੀ। ਇਸ ਦੌਰਾਨ ਗੁੱਸੇ 'ਚ ਆਏ ਨੌਜਵਾਨਾਂ ਨੇ ਉਸ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਉਨ੍ਹਾਂ ਨੇ ਰਾਣਾ ਦੀ ਕਾਰ ਨੂੰ ਸਕੂਟਰ ਨਾਲ ਟੱਕਰ ਮਾਰ ਦਿੱਤੀ।

ਲੁਧਿਆਣਾ ‘ਚ ਸ਼ਿਵ ਸੈਨਾ ਆਗੂ ਰਾਜਨ ਰਾਣਾ ‘ਤੇ ਹਮਲਾ, ਹਸਪਤਾਲ ‘ਚ ਦਾਖਲ
Follow Us
rajinder-arora-ludhiana
| Updated On: 28 Oct 2024 10:55 AM

ਪੰਜਾਬ ਦੇ ਲੁਧਿਆਣਾ ‘ਚ ਬੀਤੀ ਰਾਤ ਕਰੀਬ 12 ਵਜੇ ਸ਼ਿਵ ਸੈਨਾ ਸਮਾਜਵਾਦੀ ਦੇ ਵਪਾਰਕ ਵਿੰਗ ਦੇ ਮੁਖੀ ਰਾਜਨ ਰਾਣਾ, ਉਸ ਦੇ ਭਰਾ ਅਤੇ ਭਤੀਜੇ ‘ਤੇ ਸਕੂਟਰ ਸਵਾਰ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਰਾਣਾ ਦੇ ਸਿਰ, ਮੱਥੇ ਅਤੇ ਬਾਹਾਂ ‘ਤੇ ਸੱਟਾਂ ਲੱਗੀਆਂ ਹਨ। ਹਮਲਾਵਰ ਕੁੱਟਮਾਰ ਕਰਨ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ ਜਦਕਿ ਉਨ੍ਹਾਂ ਦੇ ਸਾਥੀ ਨੂੰ ਲੋਕਾਂ ਦੀ ਮਦਦ ਨਾਲ ਕਾਬੂ ਕਰ ਲਿਆ ਗਿਆ। ਰਾਣਾ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੋਂ ਉਸ ਨੂੰ ਡੀਐਮਸੀ ਘਟਨਾ ਸਮੇਂ ਰਾਜਨ ਰਾਣਾ ਦੇ ਸੁਰੱਖਿਆ ਕਰਮਚਾਰੀ ਉਨ੍ਹਾਂ ਨਾਲ ਮੌਜੂਦ ਨਹੀਂ ਸਨ।

ਰਾਜਨ ਰਾਣਾ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲ ਆਪਣੇ ਛੋਟੇ ਭਰਾ ਬੌਬੀ ਦਾ ਜਨਮ ਦਿਨ ਮਨਾ ਕੇ ਕਾਰ ਵਿੱਚ ਘਰ ਪਰਤ ਰਿਹਾ ਸੀ। ਚੌੜਾ ਬਾਜ਼ਾਰ ਵਿੱਚ ਪਰਾਂਠਾ ਵੇਚਣ ਵਾਲਿਆਂ ਦੇ ਸਟਾਲਾਂ ਤੇ ਕੁਝ ਨੌਜਵਾਨ ਖੜ੍ਹੇ ਸਨ। ਉਸ ਦੇ ਭਤੀਜੇ ਪੀਯੂਸ਼ ਨੇ ਨੌਜਵਾਨਾਂ ਨੂੰ ਹਾਨ ਮਾਰਿਆ ਕਿਉਂਕਿ ਸੜਕ ‘ਤੇ ਜਗ੍ਹਾ ਘੱਟ ਸੀ। ਇਸ ਦੌਰਾਨ ਗੁੱਸੇ ‘ਚ ਆਏ ਨੌਜਵਾਨਾਂ ਨੇ ਉਸ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਉਨ੍ਹਾਂ ਨੇ ਰਾਣਾ ਦੀ ਕਾਰ ਨੂੰ ਸਕੂਟਰ ਨਾਲ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਉਕਤ ਨੌਜਵਾਨ ਨੇ ਉਨ੍ਹਾਂ ਨਾਲ ਬਦਸਲੂਕੀ ਕਰਨੀ ਸ਼ੁਰੂ ਕਰ ਦਿੱਤੀ। ਉਕਤ ਨੌਜਵਾਨ ਨੇ ਆਪਣੇ ਇਕ ਦਰਜਨ ਦੇ ਕਰੀਬ ਨੌਜਵਾਨਾਂ ਨੂੰ ਬੁਲਾ ਕੇ ਉਸ ‘ਤੇ ਹਮਲਾ ਕਰ ਦਿੱਤਾ।

ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਹਮਲੇ ਵਿੱਚ ਰਾਜਨ ਰਾਣਾ, ਉਸ ਦਾ ਭਰਾ ਬੌਬੀ ਅਤੇ ਭਤੀਜਾ ਪਿਊਸ਼ ਗੰਭੀਰ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ। ਰਾਣਾ ਦਾ ਇਲਾਜ ਕਰਕੇ ਡੀਐਮਸੀ ਹਸਪਤਾਲ ਭੇਜ ਦਿੱਤਾ ਗਿਆ। ਥਾਣਾ ਡਿਵੀਜ਼ਨ ਨੰਬਰ 3 ਦੀ ਪੁਲੀਸ ਮੌਕੇ ਤੇ ਪੁੱਜੀ। ਥਾਣਾ ਡਵੀਜ਼ਨ ਨੰਬਰ 2 ਦੇ ਐਸਐਚਓ ਅੰਮ੍ਰਿਤਪਾਲ ਸ਼ਰਮਾ ਨੇ ਦੱਸਿਆ ਕਿ ਪੁਲੀਸ ਘਟਨਾ ਵਾਲੀ ਥਾਂ ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰੇਗੀ। ਮਾਮਲਾ ਸੀਨੀਅਰ ਅਧਿਕਾਰੀਆਂ ਦੇ ਧਿਆਨ ਵਿੱਚ ਹੈ। ਹਮਲੇ ਦੇ ਕਾਰਨਾਂ ਦੀ ਜਾਂਚ ਜਾਰੀ ਹੈ।

ਇੱਕ ਸ਼ਖਸ ਜਿਹੜਾ ਵਾਰ-ਵਾਰ ਬੰਦ ਕਰ ਦਿੰਦਾ ਹੈ ਸ਼ਿਮਲਾ-ਧਰਮਸ਼ਾਲਾ ਹਾਈਵੇਅ, ਜਾਣੋ ਬਗਾਵਤ ਦਾ ਕੀ ਹੈ ਕਾਰਨ!
ਇੱਕ ਸ਼ਖਸ ਜਿਹੜਾ ਵਾਰ-ਵਾਰ ਬੰਦ ਕਰ ਦਿੰਦਾ ਹੈ ਸ਼ਿਮਲਾ-ਧਰਮਸ਼ਾਲਾ ਹਾਈਵੇਅ, ਜਾਣੋ ਬਗਾਵਤ ਦਾ ਕੀ ਹੈ ਕਾਰਨ!...
ਕਸ਼ਮੀਰ ਦਾ ਨਾਂ ਕਸ਼ਿਅਪ ਦੇ ਨਾਂ ਤੇ ਹੋ ਸਕਦਾ ਹੈ, ਅਸੀਂ ਜੋ ਗਵਾਇਆ, ਉਹ ਵਾਪਸ ਲਵਾਂਗੇ : ਅਮਿਤ ਸ਼ਾਹ
ਕਸ਼ਮੀਰ ਦਾ ਨਾਂ ਕਸ਼ਿਅਪ ਦੇ ਨਾਂ ਤੇ ਹੋ ਸਕਦਾ ਹੈ, ਅਸੀਂ ਜੋ ਗਵਾਇਆ, ਉਹ ਵਾਪਸ ਲਵਾਂਗੇ : ਅਮਿਤ ਸ਼ਾਹ...
PM ਮੋਦੀ ਨੇ ਗਾਇਕ ਦਿਲਜੀਤ ਦੋਸਾਂਝ ਨਾਲ ਕੀਤੀ ਮੁਲਾਕਾਤ, ਕਿਹਾ ਨਵੇਂ ਸਾਲ ਦੀ ਸ਼ਾਨਦਾਰ ਸ਼ੁਰੂਆਤ
PM ਮੋਦੀ ਨੇ ਗਾਇਕ ਦਿਲਜੀਤ ਦੋਸਾਂਝ ਨਾਲ ਕੀਤੀ ਮੁਲਾਕਾਤ, ਕਿਹਾ ਨਵੇਂ ਸਾਲ ਦੀ ਸ਼ਾਨਦਾਰ ਸ਼ੁਰੂਆਤ...
ਇਹਨਾਂ ਖਿਡਾਰੀਆਂ ਨੂੰ ਮਿਲੇਗਾ ਖੇਡ ਰਤਨ ਪੁਰਸਕਾਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਨੇ ਕੀਤਾ ਐਲਾਨ
ਇਹਨਾਂ ਖਿਡਾਰੀਆਂ ਨੂੰ ਮਿਲੇਗਾ ਖੇਡ ਰਤਨ ਪੁਰਸਕਾਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਨੇ ਕੀਤਾ ਐਲਾਨ...
ਨਵੇਂ ਸਾਲ ਦੇ ਜਸ਼ਨ 'ਚ ਡੁੱਬਿਆ ਪੰਜਾਬ, ਜਾਣੋ ਕੀ ਬੋਲੇ ਲੋਕ?
ਨਵੇਂ ਸਾਲ ਦੇ ਜਸ਼ਨ 'ਚ ਡੁੱਬਿਆ ਪੰਜਾਬ, ਜਾਣੋ ਕੀ ਬੋਲੇ ਲੋਕ?...
ਇਸ ਸ਼ਰਤ 'ਤੇ ਮਰਨ ਵਰਤ ਖ਼ਤਮ ਕਰਨਗੇ ਡੱਲੇਵਾਲ, ਖ਼ਰਾਬ ਹੋ ਰਹੀ ਸਿਹਤ
ਇਸ ਸ਼ਰਤ 'ਤੇ ਮਰਨ ਵਰਤ ਖ਼ਤਮ ਕਰਨਗੇ ਡੱਲੇਵਾਲ, ਖ਼ਰਾਬ ਹੋ ਰਹੀ ਸਿਹਤ...
CM ਆਤਿਸ਼ੀ ਨੇ ਕਰੋਲ ਬਾਗ ਸਥਿਤ ਗੁਰਦੁਆਰਾ ਸਾਹਿਬ ਤੋਂ ਗ੍ਰੰਥੀ ਸਨਮਾਨ ਯੋਜਨਾ ਦੀ ਕੀਤੀ ਸ਼ੁਰੂਆਤ
CM ਆਤਿਸ਼ੀ ਨੇ ਕਰੋਲ ਬਾਗ ਸਥਿਤ ਗੁਰਦੁਆਰਾ ਸਾਹਿਬ ਤੋਂ ਗ੍ਰੰਥੀ ਸਨਮਾਨ ਯੋਜਨਾ ਦੀ ਕੀਤੀ ਸ਼ੁਰੂਆਤ...
New Year 2025: ਲਾਹੌਲ ਅਤੇ ਸਪੀਤੀ ਵਿੱਚ ਬਰਫ਼ ਨਾਲ ਢੱਕੀਆਂ ਪਹਾੜੀਆਂ ਦੇ ਵਿਚਕਾਰ ਦੇਖਿਆ ਗਿਆ ਸਾਲ 2024 ਦਾ ਆਖਰੀ Sunset
New Year 2025: ਲਾਹੌਲ ਅਤੇ ਸਪੀਤੀ ਵਿੱਚ ਬਰਫ਼ ਨਾਲ ਢੱਕੀਆਂ ਪਹਾੜੀਆਂ ਦੇ ਵਿਚਕਾਰ ਦੇਖਿਆ ਗਿਆ ਸਾਲ 2024 ਦਾ ਆਖਰੀ Sunset...
Delhi Election 2025: ਦਿੱਲੀ ਦੇ ਪੁਜਾਰੀ ਅਤੇ ਗ੍ਰੰਥੀ ਨੂੰ ਹਰ ਮਹੀਨੇ 18,000 ਰੁਪਏ ਦੇਵੇਗੀ ਕੇਜਰੀਵਾਲ ਸਰਕਾਰ, ਕੀਤਾ ਐਲਾਨ
Delhi Election 2025: ਦਿੱਲੀ ਦੇ ਪੁਜਾਰੀ ਅਤੇ ਗ੍ਰੰਥੀ ਨੂੰ ਹਰ ਮਹੀਨੇ 18,000 ਰੁਪਏ ਦੇਵੇਗੀ ਕੇਜਰੀਵਾਲ ਸਰਕਾਰ, ਕੀਤਾ ਐਲਾਨ...