AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Gangster Murder: ਬੰਬੀਹਾ ਗੈਂਗ ਨੇ ਲਈ ਗੈਂਗਸਟਰ ਜਰਨੈਲ ਸਿੰਘ ਦੇ ਕਤਲ ਦੀ ਜਿੰਮੇਦਾਰੀ, ਸੋਸ਼ਲ ਮੀਡੀਆ ਤੇ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਗੈਂਗਸਟਰ ਜਰਨੈਲ ਸਿੰਘ ਦੇ ਕਤਲ ਦੀ ਜਾਂਚ ਕਰ ਰਹੀ ਪੁਲਿਸ ਦਾ ਦਾਅਵਾ ਹੈ ਕਿ ਉਸ ਨੂੰ ਵਾਰਦਾਤ ਵਾਲੀ ਥਾਂ ਤੋਂ ਠੋਸ ਸਬੂਤ ਹੱਥ ਲੱਗੇ ਹਨ, ਜਿਨ੍ਹਾਂ ਦੇ ਆਧਾਰ 'ਤੇ ਛੇਤੀ ਹੀ ਮੁਲਜਮਾਂ ਤੇ ਕਾਨੂੰਨ ਦਾ ਸ਼ਿਕੰਜਾ ਕੱਸਿਆ ਜਾਵੇਗਾ।

davinder-kumar-jalandhar
| Updated On: 25 May 2023 12:38 PM IST
Share
ਅੰਮ੍ਰਿਤਸਰ ਨਿਊਜ: ਬੀਤੇ ਦਿਨ ਅੰਮ੍ਰਿਤਸਰ ਦੇ ਪਿੰਡ ਬਾਬਾ ਬਕਾਲਾ ਦੇ ਅਧੀਨ ਪੈਂਦੇ ਪਿੰਡ ਸਠਿਆਲਾ ਇਲਾਕੇ ਵਿੱਚ ਗੈਂਗਸਟਰ ਜਰਨੈਲ ਸਿੰਘ (Gangster Jarnail Singh) ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਹੁਣ ਤਾਜਾ ਅਪਡੇਟ ਸਾਹਮਣੇ ਆਇਆ ਹੈ। ਜਰਨੈਲ ਸਿੰਘ ਦੇ ਕਤਲ ਦੀ ਜਿੰਮੇਦਾਰੀ ਦਵਿੰਦਰ ਬੰਬੀਹਾ ਗੈਂਗ ਨੇ ਲਈ ਹੈ। ਇਸ ਨੂੰ ਲੈ ਕੇ ਬੰਬੀਹਾ ਗੈਂਗ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵੀ ਸ਼ੇਅਰ ਕੀਤੀ ਹੈ। ਦਵਿੰਦਰ ਬੰਬੀਹਾ ਨਾਂ ਦੇ ਸੋਸ਼ਲ ਮੀਡੀਆ ਅਕਾਉਂਟ ਤੋਂ ਸ਼ੇਅਰ ਕੀਤੀ ਗਈ ਇਸ ਪੋਸਟ ਵਿੱਚ ਲਿਖਿਆ ਗਿਆ ਹੈ, “ਸਠਿਆਲਾ ‘ਚ ਕੱਲ੍ਹ ਜੋ ਕਤਲ ਹੋਇਆ ਹੈ, ਉਹ ਗੋਪੀ ਮਾਹਲ ਅਤੇ ਡੋਨੀ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਕੁਝ ਨਿਊਜ਼ ਚੈਨਲ ਇਹ ਖ਼ਬਰ ਦਿਖਾ ਰਹੇ ਨੇ ਕਿ ਜਰਨੈਲ ਸਿੰਘ ਦਾ ਸਬੰਧ ਸਾਡੇ ਭਰਾ ਗੋਪੀ ਘਨਸ਼ਿਆਮਪੁਰੀਆ ਗੈਂਗ ਨਾਲ ਸੀ, ਜੋ ਕਿ ਪੂਰੀ ਤਰ੍ਹਾਂ ਨਾਲ ਗਲਤ ਹੈ। ਇਸ ਦਾ ਸਾਡੇ ਗੈਂਗ ਨਾਲ ਕੋਈ ਲੈਣਾ-ਦੇਣਾ ਨਹੀਂ ਸੀ। ਇਸ ਦਾ ਸਬੰਧ ਸਾਡੇ ਵਿਰੋਧੀਆਂ ਨਾਲ ਹੈ।” ਦੱਸ ਦੇਈਏ ਕਿ ਬੀਤੇ ਦਿਨ ਜਰਨੈਲ ਨੂੰ ਅੰਨ੍ਹਵਾਹ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਾਣਕਾਰੀ ਅਨੁਸਾਰ ਹਮਲਾਵਰਾਂ ਵੱਲੋਂ 15 ਮਿੰਟਾਂ ਵਿੱਚ ਕਰੀਬ 20-25 ਰਾਉਂਡ ਫਾਇਰਿੰਗ ਕੀਤੀ ਗਈ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਜਿਸ ਵਿੱਚ ਵੇਖਿਆ ਜਾ ਸਕਦਾ ਹੈ ਕਿ 4 ਹਮਲਾਵਰਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਜਿਸ ਵੇਲ੍ਹੇ ਜਰਨੈਲ ਸਿੰਘ ਸਿੰਘ ਤੇ ਗੋਲੀਆਂ ਚਲਾਈਆਂ ਗਈਆਂ, ਉਸ ਵੇਲ੍ਹੇ ਉਹ ਆਪਣੀ ਪਸ਼ੂਆਂ ਦੇ ਫੀਡ ਦੀ ਦੁਕਾਨ ਤੇ ਮੌਜੂਦ ਸੀ। ਅਚਾਨਕ ਦੁਕਾਨ ਵਿੱਚ ਚਾਰ ਅਣਪਛਾਤੇ ਲੋਕ ਵੜ੍ਹ ਆਏ, ਜਿਨ੍ਹਾਂ ਨੇ ਆਪਣੇ ਮੁੰਹ ਉੱਤੇ ਕਪੜਾ ਲਪੇਟਿਆ ਹੋਇਆ ਸੀ। ਚਾਰਾਂ ਮੁਲਜ਼ਮਾਂ ਨੇ ਦੁਕਾਨ ਦੇ ਅੰਦਰ ਵੜ੍ਹਦਿਆਂ ਹੀ ਜਰਨੈਲ ਸਿੰਘ ਤੇ ਅੰਨੇਵਾਹ ਗੋਲੀਆਂ ਚਲਾ ਦਿੱਤੀਆਂ। ਫਿਲਹਾਲ, ਪੁਲਿਸ ਪੂਰੇ ਮਾਮਲੇ ਦੀ ਜਾਂਚ ਵਿੱਚ ਜੁਟੀ ਹੈ। ਪੁਲਿਸ ਅਧਿਕਾਰਿਆਂ ਦਾ ਦਾਅਵਾ ਹੈ ਕਿ ਉਨ੍ਹਾਂ ਦੇ ਹੱਥ ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...