ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਬਰਨਾਲਾ ਤੋਂ ਸਿਰਸਾ ਜਾ ਰਹੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ, 15 ਸਵਾਰੀਆਂ ਜ਼ਖਮੀ

Barnala Road Accident: ਜ਼ਖ਼ਮੀ ਲਾਭ ਸਿੰਘ, ਹਰਬੰਸ ਸਿੰਘ, ਸੰਦੀਪ ਸਿੰਘ, ਕਰਮਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਬੱਸ ਚਾਲਕ ਨੂੰ ਰੋਕਿਆ ਸੀ ਕਿ ਬੱਸ ਇੱਥੋਂ ਨਹੀਂ ਜਾ ਸਕਦੀ ਪਰ ਫਿਰ ਵੀ ਉਸ ਨੇ ਲਾਪਰਵਾਹੀ ਨਾਲ ਬੱਸ ਨੂੰ ਟੱਕਰ ਮਾਰ ਦਿੱਤੀ ਹੈ। ਜਿਸ ਕਾਰਨ ਕਰੀਬ 15 ਲੋਕ ਜ਼ਖਮੀ ਹੋ ਗਏ।

ਬਰਨਾਲਾ ਤੋਂ ਸਿਰਸਾ ਜਾ ਰਹੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ, 15 ਸਵਾਰੀਆਂ ਜ਼ਖਮੀ
ਸੰਕੇਤਰ ਤਸਵੀਰ
Follow Us
tv9-punjabi
| Published: 29 Apr 2024 17:15 PM

Barnala Accident: ਬਰਨਾਲਾ ਵਿੱਚ ਅੱਜ ਸਵੇਰੇ ਵਾਪਰੇ ਇੱਕ ਸੜਕ ਹਾਦਸੇ ਵਿੱਚ 15 ਵਿਅਕਤੀ ਜ਼ਖ਼ਮੀ ਹੋ ਗਏ। ਬਰਨਾਲਾ ਇਲਾਕੇ ਤੋਂ ਸਪੈਸ਼ਲ ਬੱਸ ਨੇ ਡੇਰਾ ਸਿਰਸਾ ਜਾਣਾ ਸੀ। ਇਹ ਬੱਸ ਅਨਾਜ ਮੰਡੀ ਤੋਂ ਬੱਸ ਸਟੈਂਡ ਨੂੰ ਜੋੜਨ ਵਾਲੀ ਸੜਕ ਤੇ ਇੱਕ ਗੇਟ ਨਾਲ ਟਕਰਾ ਗਈ। ਇਹ ਗੇਟ ਕੁਝ ਦਿਨ ਪਹਿਲਾਂ ਅਨਾਜ ਮੰਡੀ ਵੱਲ ਜਾਣ ਵਾਲੀਆਂ ਬੱਸਾਂ ਨੂੰ ਰੋਕਣ ਲਈ ਬਣਾਇਆ ਗਿਆ ਸੀ। ਇਸ ਦੀ ਉਚਾਈ ਘੱਟ ਰੱਖੀ ਗਈ ਹੈ ਤਾਂ ਜੋ ਇੱਥੋਂ ਸਿਰਫ਼ ਟੈਕਸੀ ਅਤੇ ਬਾਈਕ ਹੀ ਲੰਘ ਸਕਣ। ਇਸ ਹਾਦਸੇ ਕਾਰਨ ਬੱਸ ਦੇ ਚਾਰੇ ਪਾਸੇ ਦੇ ਸ਼ੀਸ਼ੇ ਟੁੱਟ ਗਏ।

ਜ਼ਖ਼ਮੀ ਲਾਭ ਸਿੰਘ, ਹਰਬੰਸ ਸਿੰਘ, ਸੰਦੀਪ ਸਿੰਘ, ਕਰਮਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਬੱਸ ਚਾਲਕ ਨੂੰ ਰੋਕਿਆ ਸੀ ਕਿ ਬੱਸ ਇੱਥੋਂ ਨਹੀਂ ਜਾ ਸਕਦੀ ਪਰ ਫਿਰ ਵੀ ਉਸ ਨੇ ਲਾਪਰਵਾਹੀ ਨਾਲ ਬੱਸ ਨੂੰ ਟੱਕਰ ਮਾਰ ਦਿੱਤੀ ਹੈ। ਜਿਸ ਕਾਰਨ ਕਰੀਬ 15 ਲੋਕ ਜ਼ਖਮੀ ਹੋ ਗਏ। ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਟੱਕਰ ਦੇ ਜ਼ੋਰ ਕਾਰਨ 3 ਫੁੱਟ ਚੌੜੀ ਰੇਬਾਰ ਅਤੇ ਕੰਕਰੀਟ ਦਾ ਬਣਿਆ ਖੰਭਾ ਉਖੜ ਗਿਆ। ਪੁਲਿਸ ਇਸ ਹਾਦਸੇ ਦੀ ਜਾਂਚ ਕਰ ਰਹੀ ਹੈ।

INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
Stories