AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਬਠਿੰਡਾ ‘ਚ ਪੁਲਿਸ ਨੂੰ ਵੱਡੀ ਸਫਲਤਾ, BA ਦਾ ਵਿਦਿਆਰਥੀ 500 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਕੈਨਾਲ ਥਾਣਾ ਇੰਚਾਰਜ ਹਰਜੀਵਨ ਸਿੰਘ ਨੇ ਰਿੰਗ ਰੋਡ 'ਤੇ ਕਿਸਾਨ ਚੌਕ ਨੇੜੇ ਨਾਕਾਬੰਦੀ ਦੌਰਾਨ ਬੀਡ ਤਾਲਾਬ ਬਸਤੀ ਵੱਲੋਂ ਆ ਰਹੇ ਇੱਕ ਮੋਟਰਸਾਈਕਲ ਸਵਾਰ ਨੂੰ ਰੋਕਿਆ। ਸ਼ੱਕੀ ਦੀ ਤਲਾਸ਼ੀ ਲੈਣ 'ਤੇ ਉਸ ਦੇ ਮੋਟਰਸਾਈਕਲ ਦੇ ਸਾਈਡ ਬੈਗ ਵਿੱਚੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ।

ਬਠਿੰਡਾ 'ਚ ਪੁਲਿਸ ਨੂੰ ਵੱਡੀ ਸਫਲਤਾ, BA ਦਾ ਵਿਦਿਆਰਥੀ 500 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ
tv9-punjabi
| Updated On: 18 Jul 2025 23:46 PM IST
Share

ਬਠਿੰਡਾ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਵਿਰੁੱਧ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਕੈਨਾਲ ਏਰੀਆ ਥਾਣਾ ਪੁਲਿਸ ਨੇ ਇੱਕ 18 ਸਾਲਾ ਕਾਲਜ ਵਿਦਿਆਰਥੀ ਨੂੰ 500 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮ ਤੋਂ ਪੁਲਿਸ ਟੀਮ ਪੁੱਛਗਿੱਛ ਕਰ ਰਹੀ ਹੈ, ਜਿਸ ਤੋਂ ਬਾਅਦ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਕਿਸਾਨ ਚੌਕ ਨੇੜੇ ਨਾਕਾਬੰਦੀ

ਕੈਨਾਲ ਥਾਣਾ ਇੰਚਾਰਜ ਹਰਜੀਵਨ ਸਿੰਘ ਨੇ ਰਿੰਗ ਰੋਡ ‘ਤੇ ਕਿਸਾਨ ਚੌਕ ਨੇੜੇ ਨਾਕਾਬੰਦੀ ਦੌਰਾਨ ਬੀਡ ਤਾਲਾਬ ਬਸਤੀ ਵੱਲੋਂ ਆ ਰਹੇ ਇੱਕ ਮੋਟਰਸਾਈਕਲ ਸਵਾਰ ਨੂੰ ਰੋਕਿਆ। ਸ਼ੱਕੀ ਦੀ ਤਲਾਸ਼ੀ ਲੈਣ ‘ਤੇ ਉਸ ਦੇ ਮੋਟਰਸਾਈਕਲ ਦੇ ਸਾਈਡ ਬੈਗ ਵਿੱਚੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ।

ਅਮੀਰ ਬਣਨ ਦੇ ਲਾਲਚ ‘ਚ ਤਸਕਰੀ ਸ਼ੁਰੂ ਕੀਤੀ

ਦੋਸ਼ੀ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਰੀ ਵਜੋਂ ਹੋਈ ਹੈ। ਉਹ ਬੀਡ ਤਾਲਾਬ ਬਸਤੀ ਦਾ ਰਹਿਣ ਵਾਲਾ ਹੈ ਅਤੇ ਬੀਏ ਦਾ ਵਿਦਿਆਰਥੀ ਹੈ। ਪੁੱਛਗਿੱਛ ਦੌਰਾਨ ਉਸਨੇ ਦੱਸਿਆ ਕਿ ਇਹ ਹੈਰੋਇਨ ਫਾਜ਼ਿਲਕਾ ਰਾਹੀਂ ਪਾਕਿਸਤਾਨ ਤੋਂ ਮੰਗਵਾਈ ਗਈ ਸੀ। ਗੁਰਪ੍ਰੀਤ ਨੇ ਮੰਨਿਆ ਕਿ ਉਹ ਜਲਦੀ ਹੀ ਅਮੀਰ ਬਣਨ ਲਈ ਨਸ਼ਾ ਤਸਕਰੀ ਵਿੱਚ ਸ਼ਾਮਲ ਹੋਇਆ ਸੀ।

ਐਨਡੀਪੀਐਸ ਐਕਟ ਤਹਿਤ ਕੇਸ ਦਰਜ

ਐਸਪੀ ਸਿਟੀ ਨਰਿੰਦਰ ਸਿੰਘ ਨੇ ਕਿਹਾ ਕਿ ਮੁਲਜ਼ਮ ਤੋਂ ਪੁੱਛਗਿੱਛ ਜਾਰੀ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਸਨੂੰ ਨਸ਼ੀਲੇ ਪਦਾਰਥ ਕਿੱਥੋਂ ਮਿਲੇ ਅਤੇ ਉਹ ਕਿਸਨੂੰ ਸਪਲਾਈ ਕਰਦਾ ਸੀ। ਗੁਰਪ੍ਰੀਤ ਵਿਰੁੱਧ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਉਸਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕਰੇਗੀ।

Follow Us
ਚੰਡੀਗੜ੍ਹ 'ਚ ਕਾਂਗਰਸ ਨੇ ਲਗਾਇਆ 'ਖੰਡ ਦਾ ਲੰਗਰ', 500 ਕਿਲੋ ਚੀਨੀ ਵੰਡਣ ਦਾ ਦਾਅਵਾ, ਲੋਕ ਬੋਲੇ - ਸਾਨੂੰ ਤਾਂ ਮਿਲਿਆ ਨਹੀਂ
ਚੰਡੀਗੜ੍ਹ 'ਚ ਕਾਂਗਰਸ ਨੇ ਲਗਾਇਆ 'ਖੰਡ ਦਾ ਲੰਗਰ', 500 ਕਿਲੋ ਚੀਨੀ ਵੰਡਣ ਦਾ ਦਾਅਵਾ, ਲੋਕ ਬੋਲੇ - ਸਾਨੂੰ ਤਾਂ ਮਿਲਿਆ ਨਹੀਂ...
Onion Price Hike: ਪੰਜਾਬ-ਚੰਡੀਗੜ੍ਹ 'ਚ ਪਿਆਜ ਨੇ ਕੱਢੇ ਹੰਝੂ, ਕੀ ਹੈ ਵਜ੍ਹਾ, ਵੇਖੋ TV9ਪੰਜਾਬੀ ਦੀ ਇਹ ਖਾਸ ਰਿਪੋਰਟ
Onion Price Hike: ਪੰਜਾਬ-ਚੰਡੀਗੜ੍ਹ 'ਚ ਪਿਆਜ ਨੇ ਕੱਢੇ ਹੰਝੂ, ਕੀ ਹੈ ਵਜ੍ਹਾ, ਵੇਖੋ TV9ਪੰਜਾਬੀ ਦੀ ਇਹ ਖਾਸ ਰਿਪੋਰਟ...
Onion Price Hike: ਆ ਰਹੀ 'ਕਾਂਦਾ ਐਕਸਪ੍ਰੈਸ', ਹੁਣ ਸਸਤਾ ਹੋਵੇਗਾ ਪਿਆਜ਼
Onion Price Hike: ਆ ਰਹੀ 'ਕਾਂਦਾ ਐਕਸਪ੍ਰੈਸ', ਹੁਣ ਸਸਤਾ ਹੋਵੇਗਾ ਪਿਆਜ਼...
Ram Rahim: 21 ਦਿਨਾਂ ਦੀ ਫਰਲੋ 'ਤੇ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ
Ram Rahim: 21 ਦਿਨਾਂ ਦੀ ਫਰਲੋ 'ਤੇ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ...
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ...
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ...
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ...
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ...
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...