ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਫ਼ਿਰੋਜ਼ਪੁਰ ‘ਚ BSF ਨੇ ਮਾਰਿਆ ਪਾਕਿਸਤਾਨੀ ਡਰੋਨ, ਅੱਧਾ ਕਿਲੋ ਹੈਰੋਇਨ ਵੀ ਹੋਈ ਬਰਾਮਦ

Heroin recovery: ਭਾਰਤ ਪਾਕਿਸਤਾਨ ਨਾਲ ਲੱਗਦੇ ਫਿਰੋਜ਼ਪੁਰ ਵਿੱਚ ਇੱਕ ਵਾਰ ਫਿਰ ਬਾਰਡਰ ਤੇ ਡਰੋਨ ਨੇ ਦਸਤਕ ਦਿੱਤੀ ਹੈ ਜਿਸ ਨੂੰ ਸੀਮਾ ਸੁਰੱਖਿਆ ਬਲਾਂ ਦੇ ਜਵਾਨਾਂ ਨੇ ਨਕਾਮ ਕਰ ਦਿੱਤਾ ਹੈ। ਬੀਐਸਐਫ ਨੇ ਇਸ ਮੌਕੇ ਅੱਧਾ ਕਿਲੋ ਹੈਰੋਇਨ ਬਰਾਮਦ ਕੀਤੀ। ਸੁਰੱਖਿਆ ਬਲਾਂ ਮੁਤਾਬਿਕ ਹੈਰੋਇਨ ਇਹ ਡਰੋਨ ਦੀ ਹਰਕਤ ਬੀਤੇ ਰਾਤ 9 ਵਜੇ ਦੇ ਆਸ ਪਾਸ ਦੇਖੀ ਗਈ ਜਿਸ ਤੋਂ ਬਾਅਦ ਤਲਾਸ਼ੀ ਅਭਿਆਨ ਚਲਾਇਆ ਗਿਆ

ਫ਼ਿਰੋਜ਼ਪੁਰ ‘ਚ BSF ਨੇ ਮਾਰਿਆ ਪਾਕਿਸਤਾਨੀ ਡਰੋਨ, ਅੱਧਾ ਕਿਲੋ ਹੈਰੋਇਨ ਵੀ ਹੋਈ ਬਰਾਮਦ
ਸੀਮਾ ਸੁਰੱਖਿਆ ਬਲ ਵੱਲੋਂ ਮਾਰੇ ਗਏ ਡਰੋਨ
Follow Us
sunny-chopra-ferozepur
| Published: 23 Feb 2024 13:59 PM

ਫ਼ਿਰੋਜ਼ਪੁਰ ਬਾਰਡਰ ‘ਤੇ ਤਾਇਨਾਤ ਬੀਐਸਐਫ ਦੀ 160 ਬਟਾਲੀਅਨ ਨੇ ਸਰਹੱਦ ‘ਤੇ ਪਾਕਿਸਤਾਨੀ ਡਰੋਨ ਨੂੰ ਡੇਗਣ ‘ਚ ਸਫਲਤਾ ਹਾਸਲ ਕੀਤੀ ਹੈ। ਤਲਾਸ਼ੀ ਮੁਹਿੰਮ ਦੌਰਾਨ ਛਾਂਗਾ ਰਾਏ ਹਿਠਾੜ ਸਰਹੱਦ ‘ਤੇ ਇਕ ਕਣਕ ਦੇ ਖੇਤ ‘ਚੋਂ ਇਕ ਪਾਕਿਸਤਾਨੀ ਡਰੋਨ ਅਤੇ ਅੱਧਾ ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਬੀ.ਐਸ.ਐਫ ਦੇ ਲੋਕ ਸੰਪਰਕ ਅਧਿਕਾਰੀ ਅਨੁਸਾਰ ਬੀਤੀ ਰਾਤ 9:30 ਵਜੇ ਸਰਹੱਦ ‘ਤੇ ਸਥਿਤ ਚੈਕ ਪੋਸਟ ਬਹਾਦਰਪੁਰ ਦੇ ਇਲਾਕੇ ਅੰਦਰ ਪਾਕਿਸਤਾਨੀ ਡਰੋਨ ਦੀ ਹਿਲਜੁਲ ਅਤੇ ਆਵਾਜ਼ ਸੁਣਾਈ ਦਿੱਤੀ ਅਤੇ ਇਸ ਦੇ ਨਾਲ ਹੀ ਸਰਹੱਦ ‘ਤੇ ਤਾਇਨਾਤ ਬੀ.ਐਸ.ਐਫ. ਡਰੋਨ ‘ਤੇ ਹਮਲਾ ਕੀਤਾ ਅਤੇ ਡਰੋਨ ‘ਤੇ ਫਾਇਰਿੰਗ ਵੀ ਕੀਤੀ। ਇਸ ਤੋਂ ਬਾਅਦ ਬੀ.ਐੱਸ.ਐੱਫ. ਅਤੇ ਖੁਫੀਆ ਏਜੰਸੀਆਂ ਵੱਲੋਂ ਤਲਾਸ਼ੀ ਮੁਹਿੰਮ ਦੌਰਾਨ ਪਿੰਡ ਛਾਂਗਾ ਰਾਏ ਹਿਠਾੜ ‘ਚ ਕੰਡਿਆਲੀ ਵਾੜ ਦੇ ਪਿੱਛੇ ਇਕ ਕਣਕ ਦੇ ਖੇਤ ‘ਚੋਂ ਇਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਗਿਆ।

ਇੱਕ ਪੈਕੇਟ ਵੀ ਹੋਇਆ ਬਰਾਮਦ

ਜਿਸ ਵਿੱਚ ਪੀਲੀ ਟੇਪ ਨਾਲ ਲਪੇਟਿਆ ਹੋਇਆ ਇੱਕ ਪੈਕੇਟ ਵੀ ਬਰਾਮਦ ਹੋਇਆ, ਜਿਸ ਵਿੱਚੋਂ ਹੈਰੋਇਨ ਦੀ ਬਰਾਮਦ ਹੋਈ, ਜਿਸ ਦਾ ਕੁੱਲ ਵਜ਼ਨ ਅੱਧਾ ਕਿਲੋ ਦੱਸਿਆ ਜਾ ਰਿਹਾ ਹੈ।ਸਰਹੱਦ ‘ਤੇ ਤਾਇਨਾਤ ਬੀ.ਐਸ.ਐਫ ਦੇ ਜਵਾਨਾਂ ਨੇ ਇੱਕ ਵਾਰ ਫਿਰ ਦੇਸ਼ ਵਿਰੋਧੀ ਨਸ਼ੀਲੇ ਪਦਾਰਥਾਂ ਦੀ ਘੁਸਪੈਠ ਨੂੰ ਨਾਕਾਮ ਕਰ ਦਿੱਤਾ।

BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
Stories