ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅੰਮ੍ਰਿਤਸਰ ‘ਚ ਕੈਬ ਡਰਾਈਵਰ ਨੂੰ ਮਾਰੀ ਗੋਲੀ, ਡੇਢ ਸਾਲ ਪਹਿਲਾਂ ਵੀ ਹੋਈ ਸੀ ਵਿਵਾਦ

ਵੀਰਵਾਰ ਸਵੇਰੇ ਕੁਝ ਲੋਕਾਂ ਨੇ ਅੰਮ੍ਰਿਤਸਰ ਦੇ ਪੌਸ਼ ਏਰੀਏ ਰਣਜੀਤ ਐਵੀਨਿਊ ਵਿੱਚ ਇੱਕ ਕੈਬ ਡਰਾਈਵਰ ਨੂੰ ਗੋਲੀ ਮਾਰ ਦਿੱਤੀ। ਜ਼ਖਮੀ ਦੀ ਪਛਾਣ ਨੀਰਜ ਕੁਮਾਰ ਵਜੋਂ ਹੋਈ ਹੈ। ਜ਼ਖਮੀ ਨੀਰਜ ਦਾ ਇਲਾਜ ਇੱਕ ਨਿੱਜੀ ਹਸਪਤਾਲ ਵਿੱਚ ਚੱਲ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪੁੱਜੀ। ਪੁਲਿਸ ਨੇ ਮੌਕੇ ਤੋਂ ਗੋਲੀਆਂ ਦੇ ਕੁਝ ਖੋਲ ਵੀ ਬਰਾਮਦ ਕੀਤੇ ਹਨ। ਏਸੀਪੀ ਵਰਿੰਦਰ ਖੋਸਾ ਨੇ ਕਿਹਾ ਕਿ ਹਮਲਾਵਰਾਂ ਨੂੰ ਜਲਦੀ ਹੀ ਫੜ ਲਿਆ ਜਾਵੇਗਾ।

ਅੰਮ੍ਰਿਤਸਰ ‘ਚ ਕੈਬ ਡਰਾਈਵਰ ਨੂੰ ਮਾਰੀ ਗੋਲੀ, ਡੇਢ ਸਾਲ ਪਹਿਲਾਂ ਵੀ ਹੋਈ ਸੀ ਵਿਵਾਦ
Follow Us
lalit-sharma
| Updated On: 16 Nov 2023 15:29 PM

ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਬਲਾਕ-ਡੀ ‘ਚ ਵੀਰਵਾਰ ਸਵੇਰੇ ਕੁਝ ਲੋਕਾਂ ਨੇ ਕੈਬ ਡਰਾਈਵਰ ਨੂੰ ਗੋਲੀ ਮਾਰ ਦਿੱਤੀ। ਇਸ ਘਟਨਾ ਵਿੱਚ ਕੈਬ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਿਆ। ਉਸ ਦਾ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਜ਼ਖਮੀ ਦੀ ਪਛਾਣ ਨੀਰਜ ਕੁਮਾਰ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮੌਕੇ ਤੋਂ ਗੋਲੀਆਂ ਦੇ ਕੁਝ ਖੋਲ ਵੀ ਬਰਾਮਦ ਕੀਤੇ ਹਨ।

9 ਮਹੀਨੇ ਪਹਿਲਾਂ ਵੀ ਹੋਇਆ ਸੀ ਵਿਵਾਦ

ਦੱਸਿਆ ਜਾ ਰਿਹਾ ਹੈ ਕਿ ਡੇਢ ਸਾਲ ਪਹਿਲਾਂ ਵੀ ਕਿਸੇ ਨੇ ਉਸ ‘ਤੇ ਗੋਲੀਆਂ ਚਲਾਈਆਂ ਸਨ। ਇਸ ਤੋਂ ਇਲਾਵਾ ਕਰੀਬ 9 ਮਹੀਨੇ ਪਹਿਲਾਂ ਉਸ ਦੀ ਕਿਸੇ ਨਾਲ ਲੜਾਈ ਹੋ ਗਈ ਸੀ ਅਤੇ ਉਹ ਜੇਲ੍ਹ ਵੀ ਗਿਆ ਸੀ। ਪੁਲਿਸ ਸਾਰੇ ਪਹਿਲੂਆਂ ਦੀ ਜਾਂਚ ਵਿੱਚ ਜੁਟੀ ਹੈ। ਪੁਲਿਸ ਹਮਲਾਵਰਾਂ ਦੀ ਵੀ ਭਾਲ ਕਰ ਰਹੀ ਹੈ।

ਮੌਕੇ ‘ਤੇ ਚਲਾਈਆਂ 3-4 ਗੋਲੀਆਂ

ਜਾਣਕਾਰੀ ਮੁਤਾਬਕ ਵੀਰਵਾਰ ਸਵੇਰੇ ਕਰੀਬ 8 ਵਜੇ ਕੈਬ ਚਾਲਕ ਨੀਰਜ ਕੁਮਾਰ ਕਿਸੇ ਕੰਮ ਲਈ ਜਾ ਰਿਹਾ ਸੀ। ਫਿਰ ਰਣਜੀਤ ਐਵੀਨਿਊ ‘ਤੇ ਬੇਅੰਤ ਪਾਰਕ ਨੇੜੇ ਕੁਝ ਲੋਕਾਂ ਨੇ ਉਸ ਨੂੰ ਘੇਰ ਲਿਆ ਅਤੇ ਉਸ ‘ਤੇ 3 ਤੋਂ 4 ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ਵਿੱਚ ਉਹ ਗੰਭਰੀ ਜ਼ਖਮੀ ਹੋ ਗਿਆ। ਜਿਸ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਵਿੱਚ ਪਹੁੰਚਾਇਆ ਗਿਆ।

ਹਮਲਾਵਰਾਂ ਨੂੰ ਜਲਦ ਕੀਤਾ ਜਾਵੇਗਾ ਗ੍ਰਿਫ਼ਤਾਰ

ਘਟਨਾ ਦੀ ਸੂਚਨਾ ਮਿਲਦੇ ਹੀ ਏਸੀਪੀ ਵਰਿੰਦਰ ਖੋਸਾ ਮੌਕੇ ‘ਤੇ ਪਹੁੰਚੇ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਹਮਲਾਵਰਾਂ ਨੂੰ ਜਲਦੀ ਹੀ ਫੜ ਲਿਆ ਜਾਵੇਗਾ। ਹੁਣ ਵੇਖਣ ਵਾਲੀ ਗੱਲ ਇਹ ਹੈ ਕਿ ਅੰਮ੍ਰਿਤਸਰ ਪੁਲਿਸ ਵੱਲੋਂ ਮੁਲਜ਼ਮਾਂ ਨੂੰ ਕਦੋਂ ਕਾਬੂ ਕੀਤਾ ਜਾਵੇਗਾ। ਸੂਬੇ ਵਿੱਚ ਸ਼ਰੇਆਮ ਵੱਧ ਰਹੀਆਂ ਘਟਨਾਵਾਂ ‘ਤੇ ਸੂਬਾ ਸਰਕਾਰ ਕਦੋਂ ਨਕੇਲ ਕੱਸੇਗੀ।

ਪੰਜਾਬ ਵਿੱਚ ਕੋਰੋਨਾ ਨਾਲ 69 ਸਾਲਾ ਬਜ਼ੁਰਗ ਔਰਤ ਦੀ ਮੌਤ
ਪੰਜਾਬ ਵਿੱਚ ਕੋਰੋਨਾ ਨਾਲ 69 ਸਾਲਾ ਬਜ਼ੁਰਗ ਔਰਤ ਦੀ ਮੌਤ...
ਆਸ਼ੂ ਨੂੰ ਸੰਮਨ, Amrinder Singh Raja Warring ਦਾ 'ਆਪ' ਨੂੰ ਅਲਟੀਮੇਟਮ
ਆਸ਼ੂ ਨੂੰ ਸੰਮਨ, Amrinder Singh Raja Warring ਦਾ 'ਆਪ' ਨੂੰ ਅਲਟੀਮੇਟਮ...
ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਅਰਦਾਸ 'ਚ ਦਿੱਤਾ ਸੰਦੇਸ਼
ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਅਰਦਾਸ 'ਚ ਦਿੱਤਾ ਸੰਦੇਸ਼...
Congress ਦੇ ਸਟਾਰ ਪ੍ਰਚਾਰਕਾਂ ਵਿੱਚੋਂ Navjot Singh Sidhu ਦਾ ਨਾਮ ਗਾਇਬ, ਕੀ ਹੈ ਕਾਰਨ?
Congress ਦੇ ਸਟਾਰ ਪ੍ਰਚਾਰਕਾਂ ਵਿੱਚੋਂ Navjot Singh Sidhu ਦਾ ਨਾਮ ਗਾਇਬ, ਕੀ ਹੈ ਕਾਰਨ?...
ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, Police ਨੇ ਕੱਢਿਆ ਫਲੈਗ ਮਾਰਚ
ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, Police ਨੇ ਕੱਢਿਆ ਫਲੈਗ ਮਾਰਚ...
ਅੰਮ੍ਰਿਤਸਰ ਨੂੰ ਐਲਾਨਿਆ ਜਾਵੇ No War Zone, ਸਿੱਖ ਧਰਮ ਦੀ ਵੱਸਦੀ ਹੈ ਆਤਮਾ...ਐਮਪੀ ਰੰਧਾਵਾ ਦਾ PM ਨੂੰ ਪੱਤਰ
ਅੰਮ੍ਰਿਤਸਰ ਨੂੰ ਐਲਾਨਿਆ ਜਾਵੇ No War Zone, ਸਿੱਖ ਧਰਮ ਦੀ ਵੱਸਦੀ ਹੈ ਆਤਮਾ...ਐਮਪੀ ਰੰਧਾਵਾ ਦਾ PM ਨੂੰ ਪੱਤਰ...
ਪੰਜਾਬ ਵਿੱਚ ਇੱਕ ਹੋਰ ਯੂਟਿਊਬਰ ਗ੍ਰਿਫ਼ਤਾਰ, ਡੀਜੀਪੀ ਗੌਰਵ ਯਾਦਵ ਨੇ ਜਸਬੀਰ ਦੀ ਅਪਰਾਧ ਕੁੰਡਲੀ ਦਾ ਕੀਤਾ ਖੁਲਾਸਾ!
ਪੰਜਾਬ ਵਿੱਚ ਇੱਕ ਹੋਰ ਯੂਟਿਊਬਰ ਗ੍ਰਿਫ਼ਤਾਰ, ਡੀਜੀਪੀ ਗੌਰਵ ਯਾਦਵ ਨੇ ਜਸਬੀਰ ਦੀ ਅਪਰਾਧ ਕੁੰਡਲੀ ਦਾ ਕੀਤਾ ਖੁਲਾਸਾ!...
ਰਾਜਾ ਵੜਿੰਗ ਨੇ ਸੁਨੀਲ ਜਾਖੜ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ?
ਰਾਜਾ ਵੜਿੰਗ ਨੇ ਸੁਨੀਲ ਜਾਖੜ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ?...
ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਜ਼ਮਾਨਤ 'ਤੇ ਬਾਹਰ ਆਏ ਨਸ਼ਾ ਤਸਕਰਾਂ 'ਤੇ ਪੁਲਿਸ ਰੱਖੇਗੀ ਤਿੱਖੀ ਨਜ਼ਰ
ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਜ਼ਮਾਨਤ 'ਤੇ ਬਾਹਰ ਆਏ ਨਸ਼ਾ ਤਸਕਰਾਂ 'ਤੇ ਪੁਲਿਸ ਰੱਖੇਗੀ ਤਿੱਖੀ ਨਜ਼ਰ...