ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਚੰਡੀਗੜ੍ਹ ‘ਚ ਲੜਕੀ ਨੂੰ ਜ਼ਿੰਦਾ ਸਾੜਿਆ, ਪ੍ਰੇਮ ਸਬੰਧ ਦਾ ਦੱਸਿਆ ਜਾ ਰਿਹਾ ਮਾਮਲਾ

Chandigarh girl burn: ਪੁਲਿਸ ਮੁਤਾਬਕ ਇਹ ਘਟਨਾ ਸੋਮਵਾਰ ਰਾਤ ਸੈਕਟਰ 35 ਦੇ ਪੈਟਰੋਲ ਪੰਪ ਦੇ ਨਾਲ ਲੱਗਦੇ ਪਾਰਕ 'ਚ ਵਾਪਰੀ ਹੈ।ਪੁਲਿਸ ਨੇ ਦੱਸਿਆ ਕਿ ਉਥੋਂ ਲੰਘ ਰਹੇ ਇੱਕ ਵਿਅਕਤੀ ਨੇ ਚੀਕਾਂ ਦੀ ਆਵਾਜ਼ ਸੁਣੀ ਤੇ ਪਾਰਕ 'ਚ ਇੱਕ ਔਰਤ ਨੂੰ ਅੱਗ ਦੀਆਂ ਲਪਟਾਂ 'ਚ ਸੜਦਿਆਂ ਦੇਖਿਆ, ਜਿਸ ਤੋਂ ਬਾਅਦ ਉਸ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ।

ਚੰਡੀਗੜ੍ਹ ‘ਚ ਲੜਕੀ ਨੂੰ ਜ਼ਿੰਦਾ ਸਾੜਿਆ, ਪ੍ਰੇਮ ਸਬੰਧ ਦਾ ਦੱਸਿਆ ਜਾ ਰਿਹਾ ਮਾਮਲਾ
ਸੰਕੇਤਕ ਤਸਵੀਰ
Follow Us
tv9-punjabi
| Published: 10 Apr 2024 13:32 PM

Chandigarh Girl Burn: ਚੰਡੀਗੜ੍ਹ ਦੇ ਇੱਕ ਪਾਰਕ ਵਿੱਚ ਇੱਕ ਵਿਅਕਤੀ ਨੇ ਆਪਣੀ ਪ੍ਰੇਮਿਕਾ ਨੂੰ ਕਥਿਤ ਤੌਰ ‘ਤੇ ਅੱਗ ਲਗਾ ਦਿੱਤੀ ਹੈ, ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ। ਪੁਲਿਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ ਦੋਸ਼ੀ ਦੀ ਪਛਾਣ ਵਿਸ਼ਾਲ ਵਜੋਂ ਹੋਈ ਹੈ, ਜਿਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਮੁਤਾਬਕ ਇਹ ਘਟਨਾ ਸੋਮਵਾਰ ਰਾਤ ਸੈਕਟਰ 35 ਦੇ ਪੈਟਰੋਲ ਪੰਪ ਦੇ ਨਾਲ ਲੱਗਦੇ ਪਾਰਕ ‘ਚ ਵਾਪਰੀ ਹੈ।ਪੁਲਿਸ ਨੇ ਦੱਸਿਆ ਕਿ ਉਥੋਂ ਲੰਘ ਰਹੇ ਇੱਕ ਵਿਅਕਤੀ ਨੇ ਚੀਕਾਂ ਦੀ ਆਵਾਜ਼ ਸੁਣੀ ਤੇ ਪਾਰਕ ‘ਚ ਇੱਕ ਔਰਤ ਨੂੰ ਅੱਗ ਦੀਆਂ ਲਪਟਾਂ ‘ਚ ਸੜਦਿਆਂ ਦੇਖਿਆ, ਜਿਸ ਤੋਂ ਬਾਅਦ ਉਸ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ।

ਉਨ੍ਹਾਂ ਦੱਸਿਆ ਕਿ ਘਟਨਾ ਵਿੱਚ ਲੜਕੀ 80 ਫੀਸਦੀ ਝੁਲਸ ਗਈ ਸੀ।ਉਸ ਨੂੰ ਤੁਰੰਤ ਸੈਕਟਰ 16 ਦੇ ਸਰਕਾਰੀ ਮਲਟੀ ਸਪੈਸ਼ਲਿਟੀ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਨੂੰ ਪੀਜੀਆਈਐਮਈਆਰ ਨੇ ਤਬਦੀਲ ਕੀਤਾ ਗਿਆ ਸੀ।

ਦੋਸ਼ੀ ਗ੍ਰਿਫਤਾਰ

ਸੈਕਟਰ 36 ਥਾਣੇ ਦੇ ਇੰਚਾਰਜ ਓਮ ਪ੍ਰਕਾਸ਼ ਨੇ ਦੱਸਿਆ, ਮੰਗਲਵਾਰ ਨੂੰ ਪੀਜੀਆਈਐਮਈਆਰ ਵਿੱਚ ਇਲਾਜ ਦੌਰਾਨ ਲੜਕੀ ਦੀ ਮੌਤ ਹੋ ਗਈ ਹੈ। ਪ੍ਰਕਾਸ਼ ਨੇ ਕਿਹਾ, ਅਸੀਂ ਮਾਮਲਾ ਦਰਜ ਕਰਕੇ ਵਿਸ਼ਾਲ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਮੁਹਾਲੀ ਦੇ ਖਰੜ ਸ਼ਹਿਰ ਦਾ ਰਹਿਣ ਵਾਲਾ ਹੈ, ਜਿਸ ਨੂੰ ਅਦਾਲਤ ਨੇ ਦੋ ਦਿਨਾਂ ਲਈ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਅਧਿਕਾਰੀ ਨੇ ਦੱਸਿਆ ਕਿ ਲੜਕੀ ਦੇ ਸੜੇ ਹੋਏ ਕੱਪੜੇ, ਉਸ ਦੀਆਂ ਚੱਪਲਾਂ ਅਤੇ ਇੱਕ ਸਪਰੇਅ ਮੌਕੇ ਤੋਂ ਬਰਾਮਦ ਕਰ ਲਈ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਦੋਵਾਂ ਦਾ ਪ੍ਰੇਮ ਸਬੰਧ

ਪੁਲਿਸ ਮੁਤਾਬਕ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ ਕਰੀਬ 28 ਸਾਲ ਹੈ ਅਤੇ ਉਹ ਮੋਹਾਲੀ ਦੇ ਸੋਹਾਣਾ ਦੀ ਰਹਿਣ ਵਾਲੀ ਸੀ। ਪੁਲਿਸ ਅਨੁਸਾਰ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਸ ਦਾ ਅਤੇ ਵਿਸ਼ਾਲ ਦਾ ਪ੍ਰੇਮ ਸਬੰਧ ਸੀ।

BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
Stories