AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

CIA Staff ਨੇ ਲਖਬੀਰ ਸਿੰਘ ਉਰਫ ਲੰਡਾ ਹਰੀਕੇ ਤੇ ਸਤਨਾਮ ਸਿੰਘ ਉਰਫ ਸੱਤਾ ਦੇ 2 ਗੁਰਗੇ ਕੀਤੇ ਕਾਬੂ

ਸੀਆਈਏ ਸਟਾਫ ਵੱਲੋਂ ਲਖਬੀਰ ਸਿੰਘ ਲੰਡੇ ਦੋ ਗੁਰਗੇ ਕਾਬੂ ਕੀਤੇ ਗਏ ਹਨ। ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰ ਰਿਮਾਂਡ 'ਤੇ ਲਿਆ ਹੈ।

CIA Staff ਨੇ  ਲਖਬੀਰ ਸਿੰਘ ਉਰਫ ਲੰਡਾ ਹਰੀਕੇ ਤੇ ਸਤਨਾਮ ਸਿੰਘ ਉਰਫ ਸੱਤਾ ਦੇ 2 ਗੁਰਗੇ ਕੀਤੇ ਕਾਬੂ
lalit-sharma
| Updated On: 01 May 2023 17:14 PM IST
Share
ਅੰਮ੍ਰਿਤਸਰ ਨਿਊਜ਼: ਅੰਮ੍ਰਿਤਸਰ ਪੁਲਿਸ ਦੇ ਸੀਆਈਏ ਸਟਾਫ ਵੱਲੋਂ ਲਖਬੀਰ ਸਿੰਘ ਲੰਡੇ ਦੋ ਗੁਰਗੇ ਕਾਬੂ ਕੀਤੇ ਗਏ ਹਨ। ਇਸ ਮੌਕੇ ਮੀਡਿਆ ਨਾਲ ਗੱਲਬਾਤ ਕਰਦੇ ਹੋਏ ਏਸੀਪੀ (Assistance commissioner of Police) ਅਭਿਮਨਯੂ ਰਾਣਾ ਨੇ ਦੱਸਿਆ ਕਿ ਹਰਮਿੰਦਰ ਸਿੰਘ ਨੇ ਸ਼ਿਕਾਇਤ ਦਰਜ਼ ਕਰਵਾਈ ਸੀ। ਉਸ ਨੇ ਦੱਸਿਆ ਕਿ ਉਹ 22 ਅਪ੍ਰੈਲ ਨੂੰ ਰਾਤ ਕਰੀਬ 9 ਵਜੇ ਆਪਣੇ ਘਰ ਵਿੱਚ ਸੀ ਤਾਂ ਅਚਾਨਕ ਗਲੀ ਵਿੱਚ ਗੋਲੀ ਚੱਲਣ ਦੀ ਅਵਾਜ਼ ਸੁਣਾਈ ਦਿੱਤਾ ਅਤੇ ਜਦੋ ਉਸ ਨੇ ਗਲੀ ਵਿੱਚ ਦੇਖਿਆ ਤਾਂ ਉਸ ਨੂੰ ਪਤਾ ਲੱਗਾ ਕਿ ਮੋਟਰਸਾਈਕਲ ‘ਤੇ ਸਵਾਰ ਤਿੰਨ ਨੌਜ਼ਵਾਨਾਂ ਵੱਲੋਂ ਉਸ ਦੀ ਕਾਰ ‘ਤੇ ਗੋਲੀਆਂ ਮਾਰੀਆਂ ਗਈਆਂ ਹਨ ਜਿਸ ‘ਤੇ ਸ਼ਿਕਾਇਤ ਦਰਜ ਕਰਵਾਈ ਗਈ ਸੀ ।

ਮੁਲਜ਼ਮਾਂ ਤੋਂ ਸਾਮਾਨ ਦੀ ਬਰਾਮਦਗੀ

ਮਾਮਲੇ ਦੀ ਸੰਵੇਦਨਸ਼ੀਲਤਾਂ ਨੂੰ ਦੇਖਦੇ ਹੋਏ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਦੀਆਂ ਹਦਾਇਤਾਂ ਤੇ ਅਭਿਮੰਨਿਊ ਰਾਣਾ ਅੰਮ੍ਰਿਤਸਰ ਦੀ ਨਿਗਰਾਨੀ ਹੇਠ ਇੰਚਾਰਜ ਸੀ.ਆਈ.ਏ ਸਟਾਫ, ਅੰਮ੍ਰਿਤਸਰ ਦੀ ਪੁਲਿਸ ਪਾਰਟੀ (Amritsar Police) ਵੱਲੋਂ ਮਾਮਲੇ ਵਿੱਚ ਲੋੜੀਂਦੇ 2 ਦੋਸ਼ੀਆਂ ਜੋਬਨਜੀਤ ਸਿੰਘ ਉਰਫ਼ ਜੌਬਨ ਅਤੇ ਜੋਗਿੰਦਰ ਸਿੰਘ ਉਰਫ਼ ਰਿੰਕੂ ਨੂੰ ਕਾਬੂ ਕਰਕੇ ਇਹਨਾਂ ਪਾਸੋਂ 01 ਲੱਖ 2 ਹਜਾਰ ਰੂਪਏ (ਭਾਰਤੀ ਕਰੰਸੀ), 05 ਮੋਬਾਇਲ ਫੋਨ ਅਤੇ 01 ਐਕਵਿਟੀ ਸਕੂਟੀ ਬਰਾਮਦ ਕਰਨ ਵਿੱਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ।

ਪੁਲਿਸ ਵੱਲੋਂ ਕੀਤੀ ਜਾਵੇਗੀ ਮਾਮਲੇ ਦੀ ਜਾਂਚ

ਮਾਮਲੇ ਦੀ ਤਫ਼ਤੀਸ਼ ਹਰ ਪਹਿਲੂ ਤੋਂ ਕਰਨ ‘ਤੇ ਗੁਪਤ ਸੂਚਨਾਂ ਦੇ ਅਧਾਰ ‘ਤੇ ਯੋਜਨਾਬੰਦ ਤਰੀਕੇ ਨਾਲ ਦੋਸ਼ੀ ਜੋਬਨਜੀਤ ਸਿੰਘ ਉਰਫ ਜੋਬਨ ਨੂੰ ਸਮੇਤ ਬਿਨਾ ਨੰਬਰੀ ਐਕਟਿਵਾ ਰੰਗ ਚਿੱਟਾ ਕਾਬੂ ਕਰਕੇ ਇਸ ਦੇ ਇੰਕਸਾਫ ਤੇ ਜੋਗਿੰਦਰ ਸਿੰਘ ਉਰਫ ਰਿੰਕੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਦੋਸ਼ੀ ਜੋਬਨਜੀਤ ਸਿੰਘ ਅਤੇ ਜੋਗਿੰਦਰ ਸਿੰਘ ਨੇ ਦੱਸਿਆ ਕਿ ਇਹਨਾਂ ਵੱਲੋ ਲਖਬੀਰ ਸਿੰਘ ਉਰਡ ਲੰਡਾ ਵਾਸੀ ਹਰੀਕੇ, ਜਿਲ੍ਹਾ ਤਰਨ ਤਾਰਨ, ਹਾਲ ਵਾਸੀ (ਵਿਦੇਸ਼) ਅਤੇ ਰਵੀਸ਼ੇਰ ਸਿੰਘ ਹਾਲ ਵਾਸੀ ਪੁਰਤਗਾਲ (ਵਿਦੇਸ਼) ਰਹਿੰਦੇ ਹਨ। ਉਨ੍ਹਾਂ ਦੇ ਕਹਿਣ ਤੇ ਜੋਬਨਜੀਤ ਸਿੰਘ ਉਰਫ ਜੋਬਨ, ਜੋਗਿੰਦਰ ਸਿੰਘ ਉਰਫ ਰਿੰਕੂ, ਸਤਨਾਮ ਸਿੰਘ ਉਰਫ ਸੱਤਾ ਅਤੇ 02 ਹੋਰ ਵਿਅਕਤੀ ਨੇ ਮਿਲ ਕੇ ਮੁਦੱਈ ਹਰਮਿੰਦਰ ਸਿੰਘ ਉਰਫ ਕਿਸ਼ਨ ਸੂਰਤਾ ਸਿੰਘ ਕਲੌਨੀ, ਨਰੈਣਗੜ੍ਹ, ਛੇਹਰਟਾ, ਅੰਮ੍ਰਿਤਸਰ ਦੇ ਘਰ ਦੇ ਗਲੀ ਵਿੱਚ ਖੜੀ ਕਾਰ ਤੇ ਗੋਲੀਆਂ ਚਲਾਈਆ ਸਨ। ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ (Remand) ਹਾਸਲ ਕਰਕੇ ਬਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ। ਇਹਨਾਂ ਵੱਲੋਂ ਹੋਰ ਕਿਹੜੀਆਂ-2 ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੈ। ਹੋਰ ਵੀ ਕਈ ਖੁਲਾਸੇ ਹੋਣ ਦੀ ਆਸ ਹੈ। ਮਾਮਲੇ ਵਿੱਚ ਨਾਮਜ਼ਦ ਦੋਸ਼ੀਆਂ ਨੂੰ ਵੀ ਜਲਦ ਗ੍ਰਿਫਤਾਰ ਕੀਤਾ ਜਾਵੇਗਾ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...