AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Clash: ਅੰਮ੍ਰਿਤਸਰ ‘ਚ ਪੁਲਿਸ ਤੇ ਤਸਕਰਾਂ ਵਿਚਾਲੇ ਗੋਲੀਬਾਰੀ, ਬੈਰੀਅਰ ਤੋੜ ਕੇ ਫਰਾਰ ਹੋਏ ਮੁਲਜ਼ਮ; ਇੱਕ ਪਿਸਤੌਲ ਤੇ ਹੈਰੋਇਨ ਬਰਾਮਦ

Clash Between Gangster and Police: ਅੰਮ੍ਰਿਤਸਰ ਪੁਲਿਸ ਨੇ ਰੇਡ ਕਰਕੇ ਮੁਲਜ਼ਮ ਦੀ ਗੱਡੀ ਨੂੰ ਰੋਕ ਲਿਆ। ਜਿਸ ਤੋਂ ਬਾਅਦ ਪੁਲਿਸ ਨੇ ਤਲਾਸ਼ੀ ਦੌਰਾਨ ਤਸਕਰ ਕੋਲੋਂ ਕਰੀਬ 7 ਕਰੋੜ ਰੁਪਏ ਦੇ ਨਜਾਇਜ਼ ਹਥਿਆਰ ਅਤੇ ਹੈਰੋਇਨ ਬਰਾਮਦ ਹੋਈ।

Clash: ਅੰਮ੍ਰਿਤਸਰ 'ਚ ਪੁਲਿਸ ਤੇ ਤਸਕਰਾਂ ਵਿਚਾਲੇ ਗੋਲੀਬਾਰੀ, ਬੈਰੀਅਰ ਤੋੜ ਕੇ ਫਰਾਰ ਹੋਏ ਮੁਲਜ਼ਮ; ਇੱਕ ਪਿਸਤੌਲ ਤੇ ਹੈਰੋਇਨ ਬਰਾਮਦ
lalit-sharma
| Updated On: 03 Aug 2023 08:02 AM IST
Share
ਅੰਮ੍ਰਿਤਸਰ ਨਿਊਜ਼। ਅੰਮ੍ਰਿਤਸਰ ‘ਚ ਦੇਰ ਰਾਤ ਪੁਲਿਸ ਅਤੇ ਤਸਕਰਾਂ ਵਿਚਾਲੇ ਗੋਲੀਬਾਰੀ ਹੋਈ। ਪਿੱਛਾ ਕਰਦੇ ਹੋਏ ਅੰਮ੍ਰਿਤਸਰ ਪੁਲਿਸ ਨੇ ਰੇਡ ਕਰਕੇ ਮੁਲਜ਼ਮ ਦੀ ਗੱਡੀ ਨੂੰ ਰੋਕ ਲਿਆ। ਜਿਸ ਤੋਂ ਬਾਅਦ ਪੁਲਿਸ ਨੇ ਤਲਾਸ਼ੀ ਦੌਰਾਨ ਤਸਕਰ ਕੋਲੋਂ ਕਰੀਬ 7 ਕਰੋੜ ਰੁਪਏ ਦੇ ਨਜਾਇਜ਼ ਹਥਿਆਰ (Illegal Weapon) ਅਤੇ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਚਾਟੀਵਿੰਡ ਵਿੱਚ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮੁਲਜ਼ਮਾਂ ਕੋਲੋਂਹੈਰੋਇਨ ਬਰਾਮਦ

ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਸਪੈਸ਼ਲ ਸੈੱਲ ਨੂੰ ਸੂਚਨਾ ਮਿਲੀ ਸੀ ਕਿ ਤਸਕਰ ਗੁਰਲਾਲ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਧਨੋਏ ਖੁਰਦ ਆਪਣੀ ਨਵੀਂ ਥਾਰ ਕਾਰ ਵਿੱਚ ਨਾਜਾਇਜ਼ ਹਥਿਆਰਾਂ ਅਤੇ ਨਸ਼ੀਲੇ ਪਦਾਰਥ ਲੈ ਕੇ ਤਰਨਤਾਰਨ ਤੋਂ ਅੰਮ੍ਰਿਤਸਰ ਵੱਲ ਆ ਰਿਹਾ ਸੀ। ਸਥਾਨਕ ਪੁਲਿਸ ਦੀ ਤਰਫੋਂ ਟੀ ਪੁਆਇੰਟ ਸੁੱਖੇਵਾਲ ਵਿਖੇ ਨਾਕਾ ਲਗਾਇਆ ਗਿਆ। ਜਦੋਂ ਮੁਲਜ਼ਮ ਨਾਕੇ ‘ਤੇ ਪਹੁੰਚਿਆ ਤਾਂ ਉਸ ਨੂੰ ਕਾਰ ਰੋਕਣ ਦਾ ਇਸ਼ਾਰਾ ਕੀਤਾ ਗਿਆ। ਪਰ ਉਸ ਨੇ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਨਾਕਾ ਤੋੜ ਕੇ ਅੰਮ੍ਰਿਤਸਰ ਵੱਲ ਭੱਜ ਗਿਆ। ਪੁਲਿਸ ਅਤੇ ਤਸਕਰਾਂ (Smugglers) ਵਿਚਕਾਰ ਕਈ ਗੋਲੀਆਂ ਚੱਲੀਆਂ। ਤਿੰਨ ਗੋਲੀਆਂ ਥਾਣੇ ਨੂੰ ਲੱਗੀਆਂ। ਮਾਨਾਵਾਲਾ ‘ਚ ਬੈਸਟ ਪ੍ਰਾਈਸ ਨੇੜੇ ਪੁਲਿਸ ਨੇ ਤਸਕਰ ਦੇ ਥਾਰ ਨੂੰ ਕਾਬੂ ਕਰਨ ‘ਚ ਸਫਲਤਾ ਹਾਸਲ ਕੀਤੀ।

ਚਾਈਨਾ ਮੇਡ ਪਿਸਤੌਲ ਵੀ ਬਰਾਮਦ

ਪੁਲਿਸ ਨੇ ਤਸਕਰ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਤਲਾਸ਼ੀ ਦੌਰਾਨ ਪੁਲਿਸ ਨੇ ਤਸਕਰ ਕੋਲੋਂ ਇੱਕ ਚਾਈਨਾ ਮੇਡ ਪਿਸਤੌਲ .30 ਬੋਰ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ। ਇਸ ਤੋਂ ਇਲਾਵਾ ਮੁਲਜ਼ਮਾਂ ਕੋਲੋਂ ਇਕ ਕਿਲੋ ਹੈਰੋਇਨ ਬਰਾਮਦ (Heroin Drug) ਹੋਈ, ਜਿਸ ਦੀ ਅੰਤਰਰਾਸ਼ਟਰੀ ਕੀਮਤ 7 ਕਰੋੜ ਰੁਪਏ ਦੇ ਕਰੀਬ ਦੱਸੀ ਜਾਂਦੀ ਹੈ। ਅੰਮ੍ਰਿਤਸਰ ਦੇ ਚਾਟੀਵਿੰਡ ਥਾਣੇ ਵਿੱਚ ਧਾਰਾ 307,353,186 ਆਈਪੀਸੀ 25(2), 54, 59, ਅਸਲਾ ਐਕਟ 21, 61, 85 ਐਨਡੀਪੀਐਸ ਐਕਟ ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...