ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Custom Action : ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਲੱਖਾਂ ਦੀ ਵਿਦੇਸ਼ੀ ਸਿਗਰੇਟ ਜ਼ਬਤ

Crime News: ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਵਿਖੇ ਤਾਇਨਾਤ ਅੰਮ੍ਰਿਤਸਰ ਕਸਟਮ (ਪੀ) ਕਮਿਸ਼ਨਰੇਟ ਦੇ ਅਧਿਕਾਰੀਆਂ ਨੇ ਦੁਬਈ ਤੋਂ ਆਉਣ ਵਾਲੀ ਵਿਦੇਸ਼ੀ ਬ੍ਰਾਂਡ ਈਐਸਐਸਈ ਗੋਲਡਨ ਲੀਫ ਸਿਗਰਟਾਂ ਦੀ ਤਸਕਰੀ ਦਾ ਮਾਮਲਾ ਦਰਜ ਕੀਤਾ ਹੈ।

Custom Action : ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਲੱਖਾਂ ਦੀ ਵਿਦੇਸ਼ੀ ਸਿਗਰੇਟ ਜ਼ਬਤ
ਸੰਕੇਤਕ ਤਸਵੀਰ
Follow Us
tv9-punjabi
| Published: 06 Mar 2023 18:23 PM

ਅਮ੍ਰਿਤਸਰ ਨਿਊਜ: ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਅੰਮ੍ਰਿਤਸਰ ਤੋਂ ਕਸਟਮ ਵਿਭਾਗ (ਕਸਟਮ ਵਿਭਾਗ) ਨੇ 29 ਲੱਖ ਰੁਪਏ ਦੀਆਂ ਸਿਗਰਟਾਂ ਦੀ ਖੇਪ ਫੜੀ ਹੈ। ਤਸਕਰ ਸਿਗਰਟਾਂ ਨੂੰ ਨਾਈਕੀ ਦੇ ਬੂਟਾਂ ਦੀ ਆੜ ਵਿੱਚ ਦੁਬਈ ਤੋਂ ਭਾਰਤ ਲੈ ਕੇ ਆਏ ਸਨ। ਫਿਲਹਾਲ ਅੰਮ੍ਰਿਤਸਰ ਕਸਟਮ ਵਿਭਾਗ ਨੇ ਖੇਪ ਨੂੰ ਕਬਜ਼ੇ ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਖੇਪ ਨਾਈਕੀ ਦੇ ਜੁੱਤੇ ਦੇ ਕਾਲੇ ਪੈਕਟਾਂ ਵਿੱਚ ਛੁਪਾ ਕੇ ਲਿਆਂਦੀ ਜਾ ਰਹੀ ਸੀ।

ਸਿਗਰਟਾਂ ਦੀ ਕੁੱਲ ਗਿਣਤੀ 2.60 ਲੱਖ

ਜਾਣਕਾਰੀ ਅਨੁਸਾਰ ਕਸਟਮ ਵਿਭਾਗ ਵੱਲੋਂ ਜਦੋਂ ਖੇਪ ਖੋਲ੍ਹ ਕੇ ਜਾਂਚ ਸ਼ੁਰੂ ਕੀਤੀ ਗਈ ਤਾਂ ਉਸ ਵਿੱਚੋਂ 2.60 ਲੱਖ ਸਿਗਰੇਟ ਬਰਾਮਦ ਹੋਈਆਂ। ਜਿਸ ਦੀ ਅੰਤਰਰਾਸ਼ਟਰੀ ਕੀਮਤ 29.5 ਲੱਖ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਖੇਪ ਨੂੰ ਆਰਡਰ ਕਰਨ ਅਤੇ ਭੇਜਣ ਵਾਲੇ ਵਿਅਕਤੀ ਦੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।

ਦੁਬਈ ਤੋਂ ਸਮਾਨ ਲਿਆ ਕੇ ਭਾਰਤ ਅੰਦਰ ਕਰਦੇ ਹਨ ਤਸਕਰੀ

ਕਸਟਮ ਵਿਭਾਗ ਨੇ ਬੀਤੇ ਦਸੰਬਰ ਮਹੀਨੇ ਵਿਚ ਵੀ ਇਕ ਔਰਤ ਅਤੇ ਇਕ ਲੜਕੇ ਨੂੰ ਗ੍ਰਿਫਤਾਰ ਕੀਤਾ ਸੀ ਜੋ ਤਸਕਰੀ ਦੇ ਮੰਤਵ ਨਾਲ ਜਾਅਲੀ ਕਰੰਸੀ ਲੈ ਕੇ ਦੁਬਈ ਜਾ ਰਹੇ ਸਨ । ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਨੇ ਬੀਤੇ ਸਾਲ ਦਸੰਬਰ ਮਹੀਨੇ ਵਿਚ ਇਕ ਔਰਤ ਨੁੰ ਕਾਬੂ ਕੀਤਾ ਸੀ ਜੋ 18.18 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਲੈ ਕੇ ਦੁਬਈ ਜਾ ਰਹੀ ਸੀ। ਤਲਾਸ਼ੀ ਲੈਣ ‘ਤੇ ਉਸ ਕੋਲੋਂ 4.10 ਲੱਖ ਦੇ ਯੂਰੋ, 4.53 ਲੱਖ ਪੌਂਡ, 7.91 ਲੱਖ ਦੇ ਆਸਟ੍ਰੇਲੀਅਨ ਡਾਲਰ ਅਤੇ ਹੋਰ ਕਰੰਸੀ ਬਰਾਮਦ ਹੋਈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ...
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ...
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!...
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ...
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ...
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ...
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...