ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਲੁਧਿਆਣਾ ‘ਚ NRI ਪਰਿਵਾਰ ‘ਤੇ ਹਮਲਾ, ਜ਼ਮੀਨ ਨੂੰ ਲੈ ਕੇ ਹੋਇਆ ਵਿਵਾਦ, ਦੋਵਾਂ ਧਿਰਾਂ ਨੇ ਇੱਕ ਦੂਸਰੇ ‘ਤੇ ਲਗਾਏ ਇਲਜ਼ਾਮ

ਲੁਧਿਆਣਾ ਦੇ ਲਾਡੋਵਾਲ ਪਿੰਡ ਵਿੱਚ ਸਾਂਝੀ ਜਮੀਨ ਨੂੰ ਲੈ ਕੇ ਦੋਵਾਂ ਪਰਿਵਾਰ ਵਿੱਚ ਆਪਸੀ ਵਿਵਾਦ ਨੂੰ ਲੈ ਕੇ ਹਮਲਾ ਹੋਇਆ ਹੈ।ਇਸੇ ਦੌਰਾਨ ਦੋਹਾਂ ਹੀ ਧਿਰਾਂ ਵੱਲੋਂ ਇੱਟਾ ਪੱਥਰ ਵੀ ਚਲਾਏ ਗਏ। ਇਸ ਘਟਨਾ ਦੇ ਦੌਰਾਨ ਕੁਝ ਲੋਕ ਵੀ ਜ਼ਖਮੀ ਹੋਏ ਹਨ। ਜਿਸ ਦੀ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵੀ ਲਗਾਤਾਰ ਵਾਇਰਲ ਹੋ ਰਹੀ ਹੈ।

ਲੁਧਿਆਣਾ ‘ਚ NRI ਪਰਿਵਾਰ ‘ਤੇ ਹਮਲਾ, ਜ਼ਮੀਨ ਨੂੰ ਲੈ ਕੇ ਹੋਇਆ ਵਿਵਾਦ, ਦੋਵਾਂ ਧਿਰਾਂ ਨੇ ਇੱਕ ਦੂਸਰੇ ‘ਤੇ ਲਗਾਏ ਇਲਜ਼ਾਮ
ਲੁਧਿਆਣਾ ‘ਚ NRI ਪਰਿਵਾਰ ‘ਤੇ ਹਮਲਾ
Follow Us
rajinder-arora-ludhiana
| Updated On: 21 Oct 2024 10:30 AM

ਲੁਧਿਆਣਾ ਦੇ ਲਾਡੋਵਾਲ ਪਿੰਡ ਤੋਂ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਸਾਂਝੀ ਜਮੀਨ ਨੂੰ ਲੈ ਕੇ ਦੋ ਪਰਿਵਾਰ ਆਹਮੋ ਸਾਹਮਣੇ ਹੋ ਗਏ ਦੱਸ ਦੀਏ ਕਿ ਐਨਆਰਆਈ ਪਰਿਵਾਰ ਆਪਸੀ ਵਿਵਾਦ ਨੂੰ ਲੈ ਕੇ ਹਮਲਾ ਹੋ ਗਿਆ ਅਤੇ ਇਸੇ ਦੌਰਾਨ ਦੋਹਾਂ ਹੀ ਧਿਰਾਂ ਵੱਲੋਂ ਇੱਟਾ ਪੱਥਰ ਵੀ ਚਲਾਏ ਗਏ। ਇਸ ਘਟਨਾ ਦੇ ਦੌਰਾਨ ਕੁਝ ਲੋਕ ਵੀ ਜ਼ਖਮੀ ਹੋਏ ਹਨ। ਜਿਸ ਦੀ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵੀ ਲਗਾਤਾਰ ਵਾਇਰਲ ਹੋ ਰਹੀ ਹੈ। ਫਿਲਹਾਲ ਇਸ ਮਾਮਲੇ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਦੀ ਗੱਲ ਕਹੀ।

ਐਨਆਰਆਈ ਪਰਿਵਾਰ ਦੇ ਦੱਸਣ ਮੁਤਾਬਕ ਉਨ੍ਹਾਂ ਦੀ ਸਾਂਝੀ ਜਮੀਨ ਪਈ ਹੋਈ ਸੀ। ਜਿਸ ਦਾ ਵਟਵਾਰਾ ਵੀ ਹੋ ਚੁੱਕਿਆ ਹੈ। ਦੱਸ ਦਈਏ ਕਿ ਇਹ ਪਰਿਵਾਰ ਵਿਦੇਸ਼ ਦੇ ਵਿੱਚ ਰਹਿੰਦਾ ਹੈ ਅਤੇ ਜਿਵੇਂ ਹੀ ਉਹ ਆਪਣੇ ਪਿੰਡ ਨੂੰ ਪਰਤੇ ਤਾਂ ਉਹਨਾਂ ਨੂੰ ਧਮਕੀਆਂ ਮਿਲੀਆਂ। ਜਿਸ ਤੋਂ ਬਾਅਦ ਉਹ ਪੁਲਿਸ ਥਾਣੇ ਲਾਢੋਵਾਲ ਗਏ ਅਤੇ ਇਸ ਸਬੰਧੀ ਸ਼ਿਕਾਇਤ ਦਿੱਤੀ।

ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਜਿਵੇਂ ਹੀ ਆਪਣੇ ਘਰ ਦੇ ਵਿੱਚ ਦਾਖਲ ਹੁੰਦੇ ਨੇ ਤਾਂ ਉਨ੍ਹਾਂ ਦੇ ਉੱਤੇ ਹਮਲਾ ਕਰ ਦਿੱਤਾ ਜਾਂਦਾ ਹੈ ਅਤੇ ਉਨ੍ਹਾਂ ਵੱਲੋਂ ਵੀ ਜਵਾਬੀ ਹਮਲਾ ਕੀਤਾ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਇਸੇ ਵਿਚਾਲੇ ਦੋਹਾਂ ਧਿਰਾਂ ਦੇ ਲੋਕ ਜਖਮੀ ਹੋਏ। ਉਨ੍ਹਾਂ ਨੇ ਕਿਹਾ ਕਿ ਇਹ ਜਮੀਨ ਸਾਂਝੀ ਹੈ ਅਤੇ ਉਨ੍ਹਾਂ ਨੂੰ ਬਣਦਾ ਹਿੱਸਾ ਦੇ ਦਿੱਤਾ ਗਿਆ ਹੈ ਅਤੇ ਉਹ ਆਪਣੀ ਜਗ੍ਹਾ ਦੇ ਵਿੱਚ ਘਰ ਪਾ ਕੇ ਬੈਠੇ ਹਨ ਪਰ ਦੂਸਰੀ ਧਿਰ ਵੱਲੋਂ ਉਨ੍ਹਾਂ ਦੇ ਮਕਾਨ ਤੇ ਕਬਜ਼ੇ ਦੀ ਨੀਅਤ ਨਾਲ ਅੱਖ ਰੱਖੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਇਸੇ ਵਜਹਾ ਕਾਰਨ ਇਹੀ ਲੜਾਈ ਝਗੜਾ ਹੋਇਆ ਹੈ।

ਐਨਆਰਆਈ ਪਰਿਵਾਰ ਵੱਲੋਂ ਡਾਂਗਾਂ ਨਾਲ ਹਮਲਾ- ਦੂਸਰੀ ਧਿਰ

ਉਧਰ ਦੂਸਰੀ ਧਿਰ ਨੇ ਕਿਹਾ ਕਿ ਉਹ ਆਪਣੀ ਦੁਕਾਨ ਦੇ ਵਿੱਚ ਬੈਠੇ ਸੀ ਤਾਂ ਇਸੇ ਦੌਰਾਨ ਐਨਆਰਆਈ ਪਰਿਵਾਰ ਵੱਲੋਂ ਡਾਂਗਾਂ ਦੇ ਨਾਲ ਲੈਸ ਹੋ ਕੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ ਗਿਆ। ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜਖਮੀ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਆਪਸੀ ਰੰਜਿਸ਼ ਰੱਖਣ ਦੇ ਕਾਰਨ ਇਹ ਸਾਰਾ ਹਾਦਸਾ ਵਾਪਰਿਆ ਹੈ ਹਾਲਾਂਕਿ ਉਨ੍ਹਾਂ ਨੇ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਤੋਂ ਬਾਅਦ ਕਾਰਵਾਈ ਦੀ ਮੰਗ ਕੀਤੀ ਹੈ।

ਪੁਲਿਸ ਨੇ ਸ਼ੁਰੂ ਕੀਤੀ ਕਾਰਵਾਈ

ਇਸ ਸਬੰਧ ਵਿੱਚ ਜਦੋਂ ਥਾਣਾ ਲਾਢੋਵਾਲ ਦੀ ਐਸਐਚਓ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਐਨਆਰਆਈ ਪਰਿਵਾਰ ਜੋ ਵਿਦੇਸ਼ ਤੋਂ ਆਇਆ ਸੀ ਅਤੇ ਉਹਨਾਂ ਦੇ ਨਾਲ ਪ੍ਰਾਪਰਟੀ ਵਿਵਾਦ ਨੂੰ ਲੈ ਕੇ ਝਗੜਾ ਹੋਇਆ ਹੈ ਜਿਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

ਬ੍ਰਿਕਸ ਸੰਮੇਲਨ: ਭਾਰਤ-ਚੀਨ LAC ਵਿਵਾਦ 'ਤੇ ਦੋਵਾਂ ਦੇਸ਼ਾਂ ਵਿਚਾਲੇ ਸੁਲ੍ਹਾ ਕਰਵਾਇਆ ਰੂਸ?
ਬ੍ਰਿਕਸ ਸੰਮੇਲਨ: ਭਾਰਤ-ਚੀਨ LAC ਵਿਵਾਦ 'ਤੇ ਦੋਵਾਂ ਦੇਸ਼ਾਂ ਵਿਚਾਲੇ ਸੁਲ੍ਹਾ ਕਰਵਾਇਆ ਰੂਸ?...
ਪੀਐਮ ਮੋਦੀ ਦਾ ਰੂਸ ਦੇ ਕਜ਼ਾਨ ਵਿੱਚ ਕ੍ਰਿਸ਼ਨ ਭਜਨ ਗਾ ਕੇ ਸਵਾਗਤ ਕੀਤਾ, ਪਰਵਾਸੀ ਭਾਰਤੀਆਂ ਨਾਲ ਵੀ ਕੀਤੀ ਮੁਲਾਕਾਤ
ਪੀਐਮ ਮੋਦੀ ਦਾ ਰੂਸ ਦੇ ਕਜ਼ਾਨ ਵਿੱਚ ਕ੍ਰਿਸ਼ਨ ਭਜਨ ਗਾ ਕੇ ਸਵਾਗਤ ਕੀਤਾ, ਪਰਵਾਸੀ ਭਾਰਤੀਆਂ ਨਾਲ ਵੀ ਕੀਤੀ ਮੁਲਾਕਾਤ...
ਪੰਜਾਬ 'ਚ ਪਰਾਲੀ ਨੂੰ ਅੱਗ ਲਗਾਉਣ ਦਾ ਸਿਲਸਿਲਾ ਲਗਾਤਾਰ ਜਾਰੀ,ਆਬੋ-ਹਵਾ ਹੋਈ ਖਰਾਬ
ਪੰਜਾਬ 'ਚ ਪਰਾਲੀ ਨੂੰ ਅੱਗ ਲਗਾਉਣ ਦਾ ਸਿਲਸਿਲਾ ਲਗਾਤਾਰ ਜਾਰੀ,ਆਬੋ-ਹਵਾ ਹੋਈ ਖਰਾਬ...
ਹਰਿਆਣਾ 'ਚ ਵੰਡੀ ਕੈਬਨਿਟ, CM ਸੈਣੀ ਕੋਲ ਗ੍ਰਹਿ ਵਿੱਤ ਸਮੇਤ 12 ਵਿਭਾਗ
ਹਰਿਆਣਾ 'ਚ ਵੰਡੀ ਕੈਬਨਿਟ, CM ਸੈਣੀ ਕੋਲ ਗ੍ਰਹਿ ਵਿੱਤ ਸਮੇਤ 12 ਵਿਭਾਗ...
ਰੋਹਿਣੀ ਵਿੱਚ ਸੀਆਰਪੀਐਫ ਸਕੂਲ ਨੇੜੇ ਹੋਏ ਧਮਾਕੇ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ
ਰੋਹਿਣੀ ਵਿੱਚ ਸੀਆਰਪੀਐਫ ਸਕੂਲ ਨੇੜੇ ਹੋਏ ਧਮਾਕੇ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ...
ਸਰਕਾਰ ਬਣਨ ਤੋਂ ਬਾਅਦ CM ਸੈਣੀ ਨੇ ਪਹਿਲੀ ਕੈਬਨਿਟ 'ਚ ਲਏ ਇਹ ਵੱਡੇ ਫੈਸਲੇ, ਅਪਰਾਧ ਰੋਕਣ ਲਈ ਬਣਾਈ ਯੋਜਨਾ
ਸਰਕਾਰ ਬਣਨ ਤੋਂ ਬਾਅਦ CM ਸੈਣੀ ਨੇ ਪਹਿਲੀ ਕੈਬਨਿਟ 'ਚ ਲਏ ਇਹ ਵੱਡੇ ਫੈਸਲੇ, ਅਪਰਾਧ ਰੋਕਣ ਲਈ ਬਣਾਈ ਯੋਜਨਾ...
ਬੀਅਰ ਦੀ ਸੁਨਾਮੀ: ਜਦੋਂ ਲੰਡਨ ਦੀਆਂ ਗਲੀਆਂ ਵਿੱਚ ਫਟਿਆ ਫਰਮੈਂਟੇਸ਼ਨ ਟੈਂਕ, ਉੱਠੀ ਬੀਅਰ ਦੀ 15 ਫੁੱਟ ਉੱਚੀ ਲਹਿਰ
ਬੀਅਰ ਦੀ ਸੁਨਾਮੀ: ਜਦੋਂ ਲੰਡਨ ਦੀਆਂ ਗਲੀਆਂ ਵਿੱਚ ਫਟਿਆ ਫਰਮੈਂਟੇਸ਼ਨ ਟੈਂਕ, ਉੱਠੀ ਬੀਅਰ ਦੀ 15 ਫੁੱਟ ਉੱਚੀ ਲਹਿਰ...
ਚੰਡੀਗੜ੍ਹ 'ਚ NDA ਦੀ ਮੀਟਿੰਗ 'ਚ ਨਜ਼ਰ ਆਏ ਸੁਨੀਲ ਜਾਖੜ, ਕੁਝ ਦਿਨ ਪਹਿਲਾਂ ਫੈਲੀ ਸੀ ਅਸਤੀਫੇ ਦੀ ਅਫਵਾਹ!
ਚੰਡੀਗੜ੍ਹ 'ਚ NDA ਦੀ ਮੀਟਿੰਗ 'ਚ ਨਜ਼ਰ ਆਏ ਸੁਨੀਲ ਜਾਖੜ, ਕੁਝ ਦਿਨ ਪਹਿਲਾਂ ਫੈਲੀ ਸੀ ਅਸਤੀਫੇ ਦੀ ਅਫਵਾਹ!...
ਭਾਰਤ-ਕੈਨੇਡਾ ਵਿਵਾਦ: ਜਸਟਿਨ ਟਰੂਡੋ ਦੇ ਕਬੂਲਨਾਮੇ 'ਤੇ ਭਾਰਤ ਦਾ ਪਲਟਵਾਰ
ਭਾਰਤ-ਕੈਨੇਡਾ ਵਿਵਾਦ: ਜਸਟਿਨ ਟਰੂਡੋ ਦੇ ਕਬੂਲਨਾਮੇ 'ਤੇ ਭਾਰਤ ਦਾ ਪਲਟਵਾਰ...
Haryana CM Oath Ceremony: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ 13 ਮੰਤਰੀਆਂ ਨੇ ਚੁੱਕੀ ਸਹੁੰ...ਇਹ ਹਨ ਅਹੁਦੇਦਾਰ
Haryana CM Oath Ceremony: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ 13 ਮੰਤਰੀਆਂ ਨੇ ਚੁੱਕੀ ਸਹੁੰ...ਇਹ ਹਨ ਅਹੁਦੇਦਾਰ...
SCO Summit 2024: ਪਾਕਿਸਤਾਨ ਦੀਆਂ ਸੜਕਾਂ 'ਤੇ ਲਹਿਰਾਇਆ ਭਾਰਤੀ ਤਿਰੰਗਾ
SCO Summit 2024: ਪਾਕਿਸਤਾਨ ਦੀਆਂ ਸੜਕਾਂ 'ਤੇ ਲਹਿਰਾਇਆ ਭਾਰਤੀ ਤਿਰੰਗਾ...
SCO ਸੰਮੇਲਨ 2024: ਐਸ ਜੈਸ਼ੰਕਰ ਦੇ ਪਾਕਿਸਤਾਨ ਦੌਰੇ 'ਤੇ ਕੀ-ਕੀ ਹੋਵੇਗਾ?
SCO ਸੰਮੇਲਨ 2024: ਐਸ ਜੈਸ਼ੰਕਰ ਦੇ ਪਾਕਿਸਤਾਨ ਦੌਰੇ 'ਤੇ ਕੀ-ਕੀ ਹੋਵੇਗਾ?...
ਲਾਰੈਂਸ ਬਿਸ਼ਨੋਈ ਨੇ ਅਪਣਾਇਆ ਦਾਊਦ ਇਬਰਾਹਿਮ ਦਾ ਰਾਹ, ਜਾਂਚ ਏਜੰਸੀ NIA ਦਾ ਵੱਡਾ ਦਾਅਵਾ
ਲਾਰੈਂਸ ਬਿਸ਼ਨੋਈ ਨੇ ਅਪਣਾਇਆ ਦਾਊਦ ਇਬਰਾਹਿਮ ਦਾ ਰਾਹ, ਜਾਂਚ ਏਜੰਸੀ NIA ਦਾ ਵੱਡਾ ਦਾਅਵਾ...
ਭਾਰਤ ਨਾਲ ਤਣਾਅ ਦਰਮਿਆਨ ਕੈਨੇਡਾ ਨੇ ਲਾਰੈਂਸ ਬਿਸ਼ਨੋਈ ਦਾ ਨਾਂ ਕਿਉਂ ਲਿਆ?
ਭਾਰਤ ਨਾਲ ਤਣਾਅ ਦਰਮਿਆਨ ਕੈਨੇਡਾ ਨੇ ਲਾਰੈਂਸ ਬਿਸ਼ਨੋਈ ਦਾ ਨਾਂ ਕਿਉਂ ਲਿਆ?...