AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Drug Smuggler: ਪਾਕਿਸਤਾਨ ਤੋਂ 40 ਪੈਕਟ ਹੈਰੋਇਨ ਮੰਗਵਾਉਣ ਵਾਲਾ ਮੁੱਖ ਦੋਸ਼ੀ ਕਾਬੂ

BSF Operation: ਇਸ ਤੋਂ ਪਹਿਲਾਂ ਵੀ ਬੀਐਸਐਫ ਨੇ 26 ਪੈਕਟ ਅਲੱਗ ਤੋਂ ਬਰਾਮਦ ਕੀਤੇ ਸਨ, ਪਰ ਉਦੋਂ ਇਸ ਪੰਜ ਮੈਂਬਰੀ ਗਿਰੋਹ ਦਾ ਮੁੱਖ ਸਰਗਨਾ ਅਮਰੀਕ ਸਿੰਘ ਫਰਾਰ ਹੋ ਗਿਆ ਸੀ।

Drug Smuggler: ਪਾਕਿਸਤਾਨ ਤੋਂ 40 ਪੈਕਟ ਹੈਰੋਇਨ ਮੰਗਵਾਉਣ ਵਾਲਾ ਮੁੱਖ ਦੋਸ਼ੀ ਕਾਬੂ
Smuggler Arrest: ਪਾਕਿਸਤਾਨ ਤੋਂ 40 ਪੈਕਟ ਹੈਰੋਇਨ ਮੰਗਵਾਉਣ ਵਾਲਾ ਮੁੱਖ ਦੋਸ਼ੀ ਕਾਬੂ
tv9-punjabi
| Updated On: 24 Mar 2023 12:50 PM IST
Share
ਫਾਜ਼ਿਲਕਾ ਨਿਊਜ: ਸਟੇਟ ਸਪੈਸ਼ਲ ਦੇ ਆਪਰੇਸ਼ਨ ਸੈਲ ਹੈਰੋਇਨ ਤਸਕਰੀ ਕਰਨ ਵਾਲੇ ਇੱਕ ਗਰੋਹ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਹੈਰੋਇਨ ਮੰਗਵਾਉਣ ਵਾਲਾ ਇਹ ਮੁੱਖ ਸਰਗਨਾ ਅਮਰੀਕ ਸਿੰਘ ਪਿਛਲੇ ਸਵਾ ਸਾਲ ਤੋਂ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਸੀ ਜਿਸ ਨੂੰ ਪੁਲਿਸ ਲਗਾਤਾਰ ਤਲਾਸ਼ ਰਹੀ ਸੀ। ਸਟੇਟ ਸਪੈਸ਼ਲ ਆਪਰੇਸ਼ਨ ਸੈਲ ਦੇ ਪੁਲਿਸ ਅਧਿਕਾਰੀ ASI ਹਰਦਿਆਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਮੁਕੱਦਮਾ ਨੰਬਰ 9 ਤਾਰੀਖ਼ 17 /12 /2021 ਨੂੰ ਦਰਜ ਕੀਤਾ ਗਿਆ ਸੀ ਜਿਸ ਵਿਚ 13 ਕਿਲੋ 740 ਗ੍ਰਾਮ ਹੈਰੋਇਨ ਤੇ 5 ਮੁਲਜਮ ਸ਼ਾਮਲ ਸਨ ਜਿਨ੍ਹਾਂ ਕੋਲੋਂ 40 ਪੈਕਟ ਹੈਰੋਇਨ ਦੇ ਬਰਾਮਦ ਕੀਤੇ ਗਏ ਸਨ।

ਤਸਕਰ ਗਿਰੋਹ ਦਾ ਮੁੱਖ ਸਰਗਨਾ ਚੜ੍ਹਿਆ ਪੁਲਿਸ ਦੇ ਅੜ੍ਹਿਕੇ

ਹੁਣ ਮੁੱਖ ਮੁਲਜਮਾਂ ਨੂੰ ਉਸ ਵੇਲੇ ਗ੍ਰਿਫ਼ਤਾਰ ਕੀਤਾ ਗਿਆ ਜਦੋਂ ਉਹ ਆਪਣੇ ਨਾਨਕੇ ਪਿੰਡ ਜਾ ਰਿਹਾ ਸੀ ਇਹ ਸਹੀ ਹੈ। ਏਐਸਆਈ ਹਰਦਿਆਲ ਸਿੰਘ ਨੇ ਦੱਸਿਆ ਕਿ ਹੈਰੋਇਨ ਮਾਮਲੇ ਦੇ ਵਿਚ ਪੁਲਿਸ ਨੂੰ ਲੋੜੀਂਦਾ ਅਮਰੀਕ ਸਿੰਘ ਆਪਣੀ ਹਿੱਸੇਦਾਰੀ ਦੇ ਵਿੱਚ ਮਿਲਣ ਲਈ ਜਾ ਰਿਹਾ ਜਿਸ ਤੋਂ ਬਾਅਦ ਪੁਲਿਸ ਵੱਲੋਂ ਫੌਰੀ ਤੌਰ ਤੇ ਐਕਸ਼ਨ ਲੈਂਦੇ ਹੋਏ ਹੈਰੋਇਨ ਤਸਕਰ ਗਿਰੋਹ ਦੇ ਮੁੱਖ ਸਰਗਨਾ ਅਮਰੀਕ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁੱਢਲੀ ਪੁੱਛਗਿੱਛ ਤੋਂ ਬਾਅਦ ਮੁਲਜਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ।

ਅਮਰੀਕ ਸਿੰਘ ਦੇ ਸਰਗਨਾ ਹੋਣ ਦਾ ਖੁਲਾਸਾ

ਪੁਲਿਸ ਨੇ ਦੱਸਿਆ ਕਿ ਇਹਨਾਂ ਪੰਜਾਂ ਮੁਲਜਮਾਂ ਦੇ ਵੱਲੋਂ ਪਾਕਿਸਤਾਨ ਬਾਰਡਰ ਤੋਂ 40 ਪੈਕਟ ਹੈਰੋਇਨ ਦੇ ਤਸਕਰੀ ਕੀਤੇ ਗਏ ਸਨ। ਜਦੋਂ ਪੁਲਿਸ ਨੇ ਦਬਿਸ਼ ਦਿੱਤੀ ਤਾਂ ਇਸ ਦੇ ਚਾਰ ਸਾਥੀ ਕਾਬੂ ਵਿੱਚ ਆ ਗਏ ਜਦੋਂ ਕਿ ਮੁੱਖ ਮੁਲਜਮ ਫਰਾਰ ਹੋ ਗਿਆ। ਅਮਰੀਕ ਸਿੰਘ ਦੇ ਸਰਗਨਾ ਹੋਣ ਦਾ ਖੁਲਾਸਾ ਫੜੇ ਗਏ ਮੁਲਜਮਾਂ ਨੇ ਕੀਤਾ ਸੀ, ਉਦੋਂ ਤੋਂ ਹੀ ਪੁਲਿਸ ਉਸਦੀ ਭਾਲ ਕਰ ਰਹੀ ਸੀ। ਦੱਸ ਦਈਏ ਕਿ ਬੀਤੇ ਸਮੇਂ ਦੇ ਵਿੱਚ ਜ਼ਿਲਾ ਫਾਜ਼ਿਲਕਾ ਪੁਲਿਸ ਦੇ ਵੱਲੋਂ ਬੀਐਸਐਫ ਦੇ ਨਾਲ ਸਾਂਝੇ ਤੌਰ ਤੇ ਆਪਰੇਸ਼ਨ ਚਲਾ ਕੇ 100 ਕਿਲੋ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਗਈ ਸੀ ਜੋ ਪੂਰੇ ਪੰਜਾਬ ਦੇ ਕਿਸੇ ਵੀ ਸਰਹੱਦੀ ਜ਼ਿਲ੍ਹੇ ਤੋਂ ਵੱਧ ਰਿਕਵਰੀ ਸੀ। ਫਿਲਹਾਲ ਪੁਲਸ ਵੱਲੋਂ ਇਸ ਗਿਰੋਹ ਦੇ ਅਗਲੇ ਅਤੇ ਪਿਛਲੇ ਲਿੰਕ ਖੰਘਾਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਪੁਲਿਸ ਦੇ ਮੁਤਾਬਕ ਪੁੱਛਗਿਛ ਦੌਰਾਨ ਕਈ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ ਇਹ ਵੀ ਜਾਨਣ ਦੀ ਕੋਸ਼ਿਸ਼ ਕੀਤੀ ਜਾਏਗੀ ਕਿ ਇਹ ਲੋਕ ਪਾਕਿਸਤਾਨ ਦੇ ਵਿਚ ਬੈਠੇ ਤਸਕਰਾਂ ਨਾਲ ਕਿਸ ਜ਼ਰੀਏ ਸੰਪਰਕ ਕਰਦੇ ਸਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...