ਲੁਧਿਆਣਾ 15 ਕਰੋੜ ਬੈਂਕ ਠੱਗੀ ਮਾਮਲਾ, ਟੈਕਸਟਾਈਲ ਕੰਪਨੀ ਮਾਲਕ ਨੀਰਜ ਸਲੂਜਾ ਗ੍ਰਿਫ਼ਤਾਰ
Neeraj Saluja Arrested: ਲੁਧਿਆਣਾ ਦੀ ਟੈਕਸਟਾਈਲ ਕੰਪਨੀ ਐਸਈਐਲ ਟੈਕਸਟਾਈਲ ਲਿਮਟਿਡ ਦੇ ਮਾਲਕ ਨੀਰਜ ਸਲੂਜਾ ਨੂੰ ਈਡੀ ਨੇ 1530 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ 6 ਦਿਨ ਪਹਿਲਾਂ ਈਡੀ ਨੇ ਇਸ ਟੈਕਸਟਾਈਲ ਕੰਪਨੀ ਦੇ 13 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਸੀ। ਛਾਪੇਮਾਰੀ ਦੌਰਾਨ ਈਡੀ ਦੀ ਟੀਮ ਨੂੰ 60 ਲੱਖ ਰੁਪਏ ਦੀ ਨਕਦੀ ਅਤੇ ਕਈ ਦਸਤਾਵੇਜ਼ ਬਰਾਮਦ ਹੋਏ ਸਨ।
,ਟੈਕਸਟਾਈਲ ਕੰਪਨੀ ਮਾਲਕ ਨੀਰਜ ਸਲੂਜਾ ਗ੍ਰਿਫ਼ਤਾਰ
ਲੁਧਿਆਣਾ ਦੀ ਟੈਕਸਟਾਈਲ ਕੰਪਨੀ ਐਸਈਐਲ ਟੈਕਸਟਾਈਲ ਲਿਮਟਿਡ ਦੇ ਮਾਲਕ ਨੀਰਜ ਸਲੂਜਾ ਨੂੰ ਈਡੀ ਨੇ 1530 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ 6 ਦਿਨ ਪਹਿਲਾਂ ਈਡੀ ਨੇ ਇਸ ਟੈਕਸਟਾਈਲ ਕੰਪਨੀ ਦੇ 13 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ। ਛਾਪੇਮਾਰੀ ਦੌਰਾਨ ਈਡੀ ਦੀ ਟੀਮ ਨੂੰ 60 ਲੱਖ ਰੁਪਏ ਦੀ ਨਕਦੀ ਅਤੇ ਕਈ ਦਸਤਾਵੇਜ਼ ਬਰਾਮਦ ਹੋਏ ਸਨ।