ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਮੁਹਾਲੀ ਨੇੜੇ ਬਨੂੜ ਚ ਇਨਕਾਉਂਟਰ, AGTF ਅਤੇ ਪਟਿਆਲਾ ਪੁਲਿਸ ਨੇ ਕੀਤੀ ਕਾਰਵਾਈ

ਐਂਟੀ ਗੈਂਗਸਟਰ ਟਾਸਕ ਫੋਰਸ (AGTF) ਦੀ ਟੀਮ ਇਸ ਕਾਰਵਾਈ ਦੀ ਅਗਵਾਈ ਕਰ ਰਹੀ ਹੈ। ਜਿਸ ਵਿੱਚ ਪਟਿਆਲਾ ਪੁਲਿਸ ਵੀ ਸ਼ਾਮਿਲ ਹੈ। ਫਿਲਹਾਲ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਪੁਲੀਸ ਅਨੁਸਾਰ ਇਸ ਗੈਂਗਸਟਰ ਨੇ ਬੀਤੀ ਰਾਤ ਦੋ ਵਾਰਦਾਤਾਂ ਕੀਤੀਆਂ ਸਨ।

ਮੁਹਾਲੀ ਨੇੜੇ ਬਨੂੜ ਚ ਇਨਕਾਉਂਟਰ, AGTF ਅਤੇ ਪਟਿਆਲਾ ਪੁਲਿਸ ਨੇ ਕੀਤੀ ਕਾਰਵਾਈ
ਮੁਹਾਲੀ ਦੇ ਬਨੂੜ ਚ ਇਨਕਾਉਂਟਰ, AGTF ਅਤੇ ਪਟਿਆਲਾ ਪੁਲਿਸ ਨੇ ਕੀਤੀ ਕਾਰਵਾਈ
Follow Us
harpinder-singh-tohra
| Updated On: 14 Jul 2024 17:28 PM
ਮੋਹਾਲੀ ਦੇ ਨੇੜਲੇ ਇਲਾਕੇ ਬਨੂੜ ਵਿੱਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲਾ ਹੋਇਆ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗੀ ਹੈ। ਕਰਾਸ ਫਾਇਰਿੰਗ ਤੋਂ ਬਾਅਦ ਪੁਲਿਸ ਨੇ ਗੈਂਗਸਟਰਾਂ ਨੂੰ ਕਾਬੂ ਕਰ ਲਿਆ ਹੈ। ਮੁਲਜ਼ਮ ਵਿਦੇਸ਼ ‘ਚ ਰਹਿੰਦੇ ਗੈਂਗਸਟਰ ਦੇ ਇਸ਼ਾਰੇ ‘ਤੇ ਵਾਰਦਾਤਾਂ ਕਰਦਾ ਸੀ। ਮੁਲਜ਼ਮ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਜਾਣਕਾਰੀ ਅਨੁਸਾਰ ਦੋ ਗੈਂਗਸਟਰ ਦੀਪਕ ਅਤੇ ਰਮਨਦੀਪ ਸਿੰਘ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।ਇਲਜ਼ਾਮ ਹੈ ਕਿ ਦੋਵਾਂ ਨੇ ਦੇਰ ਰਾਤ ਪਟਿਆਲਾ ਦੇ ਰਾਜਪੁਰਾ ਨੇੜੇ ਟੋਲ ਪਲਾਜ਼ਾ ‘ਤੇ ਗੋਲੀਆਂ ਚਲਾਈਆਂ ਸਨ। ਇਸ ਤੋਂ ਬਾਅਦ ਸ਼ਰਾਬ ਦੇ ਠੇਕੇ ‘ਤੇ ਵੀ ਗੋਲੀਆਂ ਚਲਾਈਆਂ । ਪੁਲੀਸ ਨੇ ਮੁਹਾਲੀ ਤੋਂ ਵਾਪਸ ਆਉਂਦੇ ਸਮੇਂ ਮੁਲਜ਼ਮਾਂ ਦਾ ਪਿੱਛਾ ਕੀਤਾ। ਇਹ ਦੇਖ ਕੇ ਉਸ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਜਵਾਬੀ ਗੋਲੀਬਾਰੀ ‘ਚ ਇਕ ਗੈਂਗਸਟਰ ਜ਼ਖਮੀ ਹੋ ਗਿਆ। ਇਸ ਤੋਂ ਬਾਅਦ ਪੁਲਿਸ ਨੇ ਦੋਵਾਂ ਨੂੰ ਕਾਬੂ ਕਰ ਲਿਆ। ਇਨ੍ਹਾਂ ਕੋਲੋਂ ਇੱਕ ਰਿਵਾਲਵਰ ਅਤੇ ਇੱਕ ਪਿਸਤੌਲ ਬਰਾਮਦ ਹੋਇਆ ਹੈ। ਫੜੇ ਗਏ ਗੈਂਗਸਟਰ ਦੀਪਕ ਜਲੰਧਰ ਅਤੇ ਰਮਨਦੀਪ ਬਠਿੰਡਾ ਦੇ ਰਹਿਣ ਵਾਲੇ ਹਨ।

ਗੈਂਗਸਟਰ ਨੇ ਭੱਜਣ ਦੀ ਕੀਤੀ ਕੋਸ਼ਿਸ਼

ਐਂਟੀ ਗੈਂਗਸਟਰ ਟਾਸਕ ਫੋਰਸ (AGTF) ਦੀ ਟੀਮ ਇਸ ਕਾਰਵਾਈ ਦੀ ਅਗਵਾਈ ਕਰ ਰਹੀ ਹੈ। ਜਿਸ ਵਿੱਚ ਪਟਿਆਲਾ ਪੁਲਿਸ ਵੀ ਸ਼ਾਮਿਲ ਹੈ। ਫਿਲਹਾਲ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਪੁਲੀਸ ਅਨੁਸਾਰ ਇਸ ਗੈਂਗਸਟਰ ਨੇ ਬੀਤੀ ਰਾਤ ਦੋ ਵਾਰਦਾਤਾਂ ਕੀਤੀਆਂ ਸਨ। ਇਕ ਥਾਂ ‘ਤੇ ਉਸ ਦੀ ਪਟਿਆਲਾ ਵਿਚ ਪਲਾਜ਼ਾ ਕਰਮਚਾਰੀਆਂ ਨਾਲ ਤਕਰਾਰ ਵੀ ਹੋ ਗਈ। ਇਸ ਤੋਂ ਬਾਅਦ ਉਹ ਉਥੇ ਲੱਗੇ ਕੈਮਰੇ ਵਿੱਚ ਕੈਦ ਹੋ ਗਿਆ। ਇਸ ਤੋਂ ਬਾਅਦ ਮੁਹਾਲੀ ਅਤੇ ਰਾਜਪੁਰਾ ਦੀ ਪੁਲਿਸ ਸਰਗਰਮ ਹੋ ਗਈ। ਇਹ ਵੀ ਪੜ੍ਹੋ- ਸੋਨੀਪਤ ਚ ਮਾਰੇ ਗਏ ਹਿਮਾਂਸ਼ੂ ਭਾਊ ਦੇ 3 ਸ਼ੂਟਰ, ਦਿੱਲੀ ਪੁਲਿਸ ਅਤੇ ਸੋਨੀਪਤ STF ਨੇ ਕੀਤਾ ਇਨਕਾਉਂਟਰ ਇਸ ਮਗਰੋਂ ਉਸ ਨੂੰ ਬਨੂੜ ਨੇੜੇ ਘੇਰ ਲਿਆ ਗਿਆ। ਇਸ ਦੌਰਾਨ ਮੁਲਜ਼ਮਾਂ ਨੇ ਪੁਲਿਸ ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਜਿਵੇਂ ਹੀ ਉਸ ‘ਤੇ ਜਵਾਬੀ ਕਾਰਵਾਈ ਕੀਤੀ ਤਾਂ ਉਹ ਖੇਤਾਂ ‘ਚੋਂ ਭੱਜਦਾ ਹੋਇਆ ਜ਼ਖਮੀ ਹੋ ਗਿਆ। ਗੈਂਗਸਟਰ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ।

ਚੰਡੀਗੜ੍ਹ ਦੀ ਕੁੜੀ ਨਾਲ ਦੂਜਾ ਵਿਆਹ ਕਰਵਾਉਣ ਜਾ ਰਹੇ ਹਿਮਾਚਲ ਦੇ ਮੰਤਰੀ ਵਿਕਰਮਾਦਿਤਿਆ ਸਿੰਘ, ਜਾਣੋ...ਕੌਣ ਹੈ ਹੋਣ ਵਾਲੀ ਲਾੜੀ?
ਚੰਡੀਗੜ੍ਹ ਦੀ ਕੁੜੀ ਨਾਲ ਦੂਜਾ ਵਿਆਹ ਕਰਵਾਉਣ ਜਾ ਰਹੇ ਹਿਮਾਚਲ ਦੇ ਮੰਤਰੀ ਵਿਕਰਮਾਦਿਤਿਆ ਸਿੰਘ, ਜਾਣੋ...ਕੌਣ ਹੈ ਹੋਣ ਵਾਲੀ ਲਾੜੀ?...
Shubanshu Shukla: ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ
Shubanshu Shukla: ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ...
ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ...
ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ......
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?...
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ...
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ...
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ...
YouTuber Armaan Malik ਨੂੰ ਹੋਵੇਗੀ ਜੇਲ੍ਹ? 2 ਵੱਡੇ ਮਾਮਲਿਆਂ ਵਿੱਚ ਫਸੇ
YouTuber Armaan Malik ਨੂੰ ਹੋਵੇਗੀ ਜੇਲ੍ਹ? 2 ਵੱਡੇ ਮਾਮਲਿਆਂ ਵਿੱਚ ਫਸੇ...
Independence Day 2025: India- PAK ਵੰਡ ਦੇ ਚਸ਼ਮਦੀਦ ਗਵਾਹ ਨੂੰ ਸੁਣ ਕੇ ਰਹਿ ਜਾਓਗੇ ਹੈਰਾਨ!
Independence Day 2025: India- PAK ਵੰਡ ਦੇ ਚਸ਼ਮਦੀਦ ਗਵਾਹ ਨੂੰ ਸੁਣ ਕੇ ਰਹਿ ਜਾਓਗੇ ਹੈਰਾਨ!...