ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Ex Sarpanch Arrest: ਫਿਰੋਜਪੁਰ ‘ਚ ਸਾਬਕਾ ਸਰਪੰਚ ਦੀ ਗੁੰਡਾਗਰਦੀ, ਪੁਲਿਸ ਨੇ ਕੀਤਾ ਕਾਬੂ

crime News: ਸਾਬਕਾ ਸਰਪੰਚ ਨੇ ਉਨ੍ਹਾਂ ਦੇ ਖੇਤ ਵਿੱਚ ਬੱਕਰੀਆਂ ਛੱਡੀਆਂ ਤਾਂ ਦੂਜੀ ਧਿਰ ਵੱਲੋਂ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ। ਮੁਲਜਮ ਨੇ ਕੁੱਝ ਲੋਕਾਂ ਨੂੰ ਨਾਲ ਲੈਕੇ ਉਨ੍ਹਾਂ ਦੇ ਘਰ ਹਮਲਾ ਕਰਕੇ ਭੰਨਤੋੜ ਕੀਤੀ,ਇਥੋਂ ਤੱਕ ਕਿ ਉਸਨੇ ਫਾਇਰ ਵੀ ਕੀਤਾ ਜਿਸਤੋਂ ਬਾਅਦ ਉਨ੍ਹਾਂ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ।

Ex Sarpanch Arrest: ਫਿਰੋਜਪੁਰ ‘ਚ ਸਾਬਕਾ ਸਰਪੰਚ ਦੀ ਗੁੰਡਾਗਰਦੀ, ਪੁਲਿਸ ਨੇ ਕੀਤਾ ਕਾਬੂ
Follow Us
sunny-chopra-ferozepur
| Updated On: 07 Apr 2023 18:31 PM
ਫਿਰੋਜ਼ਪੁਰ ਨਿਊਜ: ਦੇ ਕਸਬਾ ਮਮਦੋਟ ਦੇ ਪਿੰਡ ਸ਼ੁੰਦਰ ਵਾਲੇ ਝੁੱਗੇ ਵਿੱਚ ਇੱਕ ਸਾਬਕਾ ਸਰਪੰਚ (Ex Sarpanch) ਵੱਲੋਂ ਗੁੰਡਾਗਰਦੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਪਰਿਵਾਰ ਨੇ ਦੱਸਿਆ ਕਿ ਸਾਬਕਾ ਸਰਪੰਚ ਸੱਤਪਾਲ ਸਿੰਘ ਨਾਲ ਉਨ੍ਹਾਂ ਦਾ ਜਮੀਨੀ ਝਗੜਾ ਚੱਲ ਰਿਹਾ ਹੈ।ਜਿਸ ਕਰਕੇ ਉਹ ਜਾਣਬੁੱਝ ਕੇ ਉਨ੍ਹਾਂ ਦੇ ਖੇਤ ਵਿੱਚ ਬੱਕਰੀਆਂ ਛੱਡ ਦਿੰਦਾ ਹੈ। ਜਿਸਨੂੰ ਲੈਕੇ ਉਹ ਕਈ ਵਾਰ ਉਸਨੂੰ ਮਨਾ ਕਰ ਚੁੱਕੇ ਹਨ। ਇਸੇ ਤਰ੍ਹਾਂ ਸਾਬਕਾ ਸਰਪੰਚ ਨੇ ਉਨ੍ਹਾਂ ਦੇ ਖੇਤ ਵਿੱਚ ਬੱਕਰੀਆਂ ਛੱਡ ਦਿੱਤੀਆਂ ਅਤੇ ਬੱਕਰੀਆਂ ਨੇ ਉਨ੍ਹਾਂ ਦੇ ਖੇਤ ਵਿੱਚ ਬਹੁਤ ਖਰਾਬਾ ਕਰ ਦਿੱਤਾ।ਇਸ ਤੋਂ ਤੰਗ ਆ ਕੇ ਉਨ੍ਹਾਂ ਨੇ ਸਰਪੰਚ ਨੂੰ ਇਸ ਗੱਲ ਦੀ ਸ਼ਿਕਾਇਤ ਕੀਤੀ ਤਾਂ ਉਸਨੇ ਕੁੱਝ ਲੋਕਾਂ ਨੂੰ ਨਾਲ ਲੈਕੇ ਉਲਟਾ ਉਨ੍ਹਾਂ ਦੇ ਘਰ ਤੇ ਹਮਲਾ ਕਰਕੇ ਅੰਦਰ ਭੰਨਤੋੜ ਕੀਤੀ। ਇਥੋਂ ਤੱਕ ਕਿ ਉਸਨੇ ਫਾਇਰ ਵੀ ਕੀਤਾ ਜਿਸਤੋਂ ਬਾਅਦ ਉਨ੍ਹਾਂ ਤੁਰੰਤ ਇਸ ਗੁੰਡਾਗਰਦੀ ਨੂੰ ਲੈਕੇ ਪੁਲਿਸ ਨੂੰ ਇਤਲਾਹ ਦਿੱਤੀ।

ਸਾਬਕਾ ਸਰਪੰਚ ਦੀ ਗੁੰਡਾਗਰਦੀ ‘ਤੇ ਪੁਲਿਸ ਦਾ ਐਕਸ਼ਨ

ਦੂਸਰੇ ਪਾਸੇ ਇਸ ਪੂਰੇ ਮਾਮਲੇ ਨੂੰ ਲੈਕੇ ਜਦੋਂ ਡੀਐਸਪੀ ਡੀ ਫਤਹਿ ਸਿੰਘ ਬਰਾੜ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਹੁਣ ਹੀ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਅਤੇ ਪੀੜਤ ਪਰਿਵਾਰ ਦੇ ਬਿਆਨਾਂ ਤੇ ਸੱਤਪਾਲ ਸਿੰਘ ਅਤੇ ਦੋ ਹੋਰ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਚੰਡੀਗੜ੍ਹ ਦੀ ਕੁੜੀ ਨਾਲ ਦੂਜਾ ਵਿਆਹ ਕਰਵਾਉਣ ਜਾ ਰਹੇ ਹਿਮਾਚਲ ਦੇ ਮੰਤਰੀ ਵਿਕਰਮਾਦਿਤਿਆ ਸਿੰਘ, ਜਾਣੋ...ਕੌਣ ਹੈ ਹੋਣ ਵਾਲੀ ਲਾੜੀ?
ਚੰਡੀਗੜ੍ਹ ਦੀ ਕੁੜੀ ਨਾਲ ਦੂਜਾ ਵਿਆਹ ਕਰਵਾਉਣ ਜਾ ਰਹੇ ਹਿਮਾਚਲ ਦੇ ਮੰਤਰੀ ਵਿਕਰਮਾਦਿਤਿਆ ਸਿੰਘ, ਜਾਣੋ...ਕੌਣ ਹੈ ਹੋਣ ਵਾਲੀ ਲਾੜੀ?...
Shubanshu Shukla: ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ
Shubanshu Shukla: ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ...
ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ...
ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ......
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?...
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ...
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ...
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ...
YouTuber Armaan Malik ਨੂੰ ਹੋਵੇਗੀ ਜੇਲ੍ਹ? 2 ਵੱਡੇ ਮਾਮਲਿਆਂ ਵਿੱਚ ਫਸੇ
YouTuber Armaan Malik ਨੂੰ ਹੋਵੇਗੀ ਜੇਲ੍ਹ? 2 ਵੱਡੇ ਮਾਮਲਿਆਂ ਵਿੱਚ ਫਸੇ...
Independence Day 2025: India- PAK ਵੰਡ ਦੇ ਚਸ਼ਮਦੀਦ ਗਵਾਹ ਨੂੰ ਸੁਣ ਕੇ ਰਹਿ ਜਾਓਗੇ ਹੈਰਾਨ!
Independence Day 2025: India- PAK ਵੰਡ ਦੇ ਚਸ਼ਮਦੀਦ ਗਵਾਹ ਨੂੰ ਸੁਣ ਕੇ ਰਹਿ ਜਾਓਗੇ ਹੈਰਾਨ!...