ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਫਰੀਦਕੋਟ ਦੀ ਮਾਡਰਨ ਜੇਲ੍ਹ ‘ਚੋਂ ਕੈਦੀਆਂ ਦੀ ਬਣਾਈ ਵੀਡੀਓ ਵਾਇਰਲ, ਮਾਮਲਾ ਦਰਜ, ਜਾਂਚ ਸ਼ੁਰੂ

Faridkot Central Jail: ਫਰੀਦਕੋਟ ਦੀ ਕੇਂਦਰੀ ਜੇਲ੍ਹ ਸ਼ੁਰੂ ਤੋਂ ਹੀ ਵਿਵਾਦਾਂ 'ਚ ਰਹੀ ਹੈ। ਇਸ ਜੇਲ੍ਹ ਤੋਂ ਆਏ ਦਿਨੀ ਨਸ਼ਾ ਅਤੇ ਮੋਬਾਇਲ ਮਿਲਣ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਕਈ ਵਾਰ ਤਾਂ ਇਸ ਜੇਲ੍ਹ ਚੋਂ ਕੈਦੀਆਂ ਦੇ ਦੋ ਗੁਟਾਂ ਵਿਚਾਲੇ ਝੜਪਾਂ ਦੀਆਂ ਖ਼ਬਰਾਂ ਵੀ ਮੀਡੀਆ ਦੀਆਂ ਸੁਰਖੀਆਂ ਬਣ ਚੁੱਕੀਆਂ ਹਨ। ਨਾਲ ਹੀ ਜੇਲ੍ਹ ਸਟਾਫ਼ ਤੇ ਵੀ ਵੱਡੇ ਸਵਾਲ ਉੱਠਦੇ ਰਹੇ ਹਨ।

ਫਰੀਦਕੋਟ ਦੀ ਮਾਡਰਨ ਜੇਲ੍ਹ 'ਚੋਂ ਕੈਦੀਆਂ ਦੀ ਬਣਾਈ ਵੀਡੀਓ ਵਾਇਰਲ, ਮਾਮਲਾ ਦਰਜ, ਜਾਂਚ ਸ਼ੁਰੂ
Follow Us
sukhjinder-sahota-faridkot
| Updated On: 30 Nov 2023 16:25 PM IST
ਫਰੀਦਕੋਟ ਤੋਂ ਯੂਥ ਕਾਂਗਰਸ ਦੇ ਜਿਲ੍ਹਾ ਪ੍ਰਧਾਨ ਗੁਰਲਾਲ ਪਹਿਲਵਾਨ ਕਤਲ ਮਾਮਲੇ ਵਿਚ ਜੇਲ੍ਹ ਵਿਚ ਬੰਦ ਅਕਾਸ਼ ਨਾਮ ਦੇ ਇਕ ਕਥਿਤ ਦੋਸ਼ੀ ਵੱਲੋਂ ਆਪਣੇ ਸ਼ੋਸ਼ਲ ਮੀਡੀਆ ਅਕਾਉਂਟ ਦੀ ਸ਼ਰੇਆਮ ਵਰਤੋਂ ਕੀਤੀ ਜਾ ਰਹੀ ਹੈ ਅਤੇ ਜੇਲ੍ਹ ਅੰਦਰੋਂ ਵੀਡੀਓ ਅਤੇ ਸ਼ੋਸਲ ਮੀਡੀਆ ਤੇ ਸਟੋਰੀਆਂ ਅਪਲੋਡ ਕੀਤੀਆ ਗਈਆਂ। ਬੀਤੇ ਕੱਲ੍ਹ ਉਕਤ ਸਖਸ ਦੇ ਇੰਸਟਾ ਅਕਾਉਂਟ ਇਕ ਸਟੋਰੀ ਅਪਲੋਡ ਕੀਤੀ ਗਈ ਸੀ ਜੋ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ। ਇਸ ਸਟੋਰੀ ਵਿਚ ਸਰਕਾਰ ਖਿਲਾਫ ਕਾਫੀ ਭੱਦੀ ਸਬਦਾਵਲੀ ਦੀ ਵਰਤੋਂ ਕੀਤੀ ਗਈ ਸੀ। ਇਸ ਸੰਬੰਧੀ ਜਦੋਂ ਐਸਪੀ ਹੈਡਕੁਆਟਰ ਫਰੀਦਕੋਟ ਜਸਮੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਇਸ ਵਿੱਚ ਮੁਕੱਦਮਾਂ ਦਰਜ ਕਰਕੇ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਉਹਨਾਂ ਕਿਹਾ ਕਿ ਉਕਤ ਸ਼ਖਸ ਨੂੰ ਗ੍ਰਿਫਤਾਰ ਕਰ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ। ਜੇਲ੍ਹ ਅੰਦਰੋਂ ਲਗਾਤਾਰ ਮੋਬਾਇਲ ਫੋਨਾਂ ਦੀ ਵਰਤੋਂ ਅਤੇ ਸ਼ੋਸ਼ਲ ਮੀਡੀਆ ਦੀ ਜੇਲ੍ਹ ਅੰਦਰ ਬੰਦ ਲੋਕਾਂ ਵੱਲੋਂ ਵਰਤੋਂ ਕੀਤੇ ਜਾਣ ਤੇ ਉਹਨਾਂ ਕਿਹਾ ਕਿ ਸਮੇ ਸਮੇਂ ਤੇ ਜੇਲ੍ਹ ਪ੍ਰਸ਼ਾਸਨ ਵੱਲੋਂ ਜੇਲ੍ਹ ਅੰਦਰ ਚੇਕਿੰਗ ਕੀਤੀ ਜਾਂਦੀ ਹੈ ਅਤੇ ਰਿਕਵਰੀ ਵੀ ਕੀਤੀ ਜਾਂਦੀ ਹੈ। ਐਸਐਸਪੀ ਹਰਜੀਤ ਸਿੰਘ ਨੇ ਦੱਸਿਆ ਕਿ ਵੀਡੀਓ ਵਾਇਰਲ ਕਰਨ ਵਾਲੇ ਮੁਲਜ਼ਮਾਂ ਦੀ ਪਛਾਣ ਫਰੀਦਕੋਟ ਦੇ ਆਕਾਸ਼ ਅਤੇ ਅੰਮ੍ਰਿਤਸਰ ਦੇ ਰਾਹੁਲ ਦਾਨਾ ਵਜੋਂ ਹੋਈ ਹੈ। ਇਹ ਦੋਵੇਂ ਅਪਰਾਧਿਕ ਮਾਮਲਿਆਂ ਕਾਰਨ ਜੇਲ੍ਹ ਵਿੱਚ ਹਨ ਅਤੇ ਜੇਲ੍ਹ ਪ੍ਰਸ਼ਾਸਨ ਨੇ ਇਨ੍ਹਾਂ ਕੋਲੋਂ ਮੋਬਾਈਲ ਫ਼ੋਨ ਵੀ ਬਰਾਮਦ ਕੀਤੇ ਹਨ।

ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ
ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ...
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!...
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ...
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ......
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ...
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ...
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ...
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼...