ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

Criminal Ecaped From Police Custody-ਫਰੀਦਕੋਟ ‘ਚ ਪੁਲਿਸ ਹਿਰਾਸਤ ‘ਚੋਂ ਮੁਲਜ਼ਮ ਫਰਾਰ, 9 ਮਹੀਨਿਆਂ ਬਾਅਦ ਕੀਤਾ ਸੀ ਕਾਬੂ

Faridkot Police-ਤੁਹਾਨੂੰ ਦੱਸ ਦੇਈਏ ਕਿ ਸ਼ਨੀਵਾਰ ਨੂੰ ਕੋਟਕਪੂਰਾ ਪੁਲਿਸ ਨੇ ਅੰਗਰੇਜ਼ ਸਿੰਘ ਨਾਮਕ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਸੀ। ਕੋਟਕਪੂਰਾ ਸਦਰ ਥਾਣੇ ਵਿੱਚ 25 ਨਵੰਬਰ 2023 ਨੂੰ ਭਾਰਤੀ ਦੰਡਾਵਲੀ ਦੀ ਧਾਰਾ 307,341,323,506,427,149 ਦੇ ਤਹਿਤ ਦਰਜ ਮਾਮਲੇ ਵਿੱ ਅੰਗਰੇਜ਼ ਸਿੰਘ ਉਰਫ਼ ਬਿੱਟੂ ਵਾਸੀ ਫਰੀਦਕੋਟ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।

Criminal Ecaped From Police Custody-ਫਰੀਦਕੋਟ ‘ਚ ਪੁਲਿਸ ਹਿਰਾਸਤ ‘ਚੋਂ ਮੁਲਜ਼ਮ ਫਰਾਰ, 9 ਮਹੀਨਿਆਂ ਬਾਅਦ ਕੀਤਾ ਸੀ ਕਾਬੂ
ਫਰੀਦਕੋਟ ‘ਚ ਪੁਲਿਸ ਹਿਰਾਸਤ ‘ਚੋਂ ਮੁਲਜ਼ਮ ਫਰਾਰ, 9 ਮਹੀਨਿਆਂ ਬਾਅਦ ਕੀਤਾ ਸੀ ਕਾਬੂ
Follow Us
sukhjinder-sahota-faridkot
| Updated On: 18 Aug 2024 18:39 PM

Criminal Ecaped From Police Custody- ਫਰੀਦਕੋਟ ਦੇ ਕੋਟਕਪੂਰਾ ਥਾਣੇ ਦੀ ਪੁਲਿਸ ਨੇ 9 ਮਹੀਨਿਆਂ ਦੀ ਸਖਤ ਮਿਹਨਤ ਤੋਂ ਬਾਅਦ ਗੰਭੀਰ ਅਪਰਾਧਾਂ ਦੇ ਇਕ ਮੁਲਜ਼ਮ ਨੂੰ ਫੜਨ ‘ਚ ਸਫਲਤਾ ਹਾਸਲ ਕੀਤੀ ਪਰ ਮੁਲਜ਼ਮ ਪੁਲਿਸ ਨੂੰ ਚਕਮਾ ਦੇ ਕੇ ਗ੍ਰਿਫਤ ‘ਚੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ।

ਤੁਹਾਨੂੰ ਦੱਸ ਦੇਈਏ ਕਿ ਸ਼ਨੀਵਾਰ ਨੂੰ ਕੋਟਕਪੂਰਾ ਪੁਲਿਸ ਨੇ ਅੰਗਰੇਜ਼ ਸਿੰਘ ਨਾਮਕ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਸੀ। ਕੋਟਕਪੂਰਾ ਸਦਰ ਥਾਣੇ ਵਿੱਚ 25 ਨਵੰਬਰ 2023 ਨੂੰ ਭਾਰਤੀ ਦੰਡਾਵਲੀ ਦੀ ਧਾਰਾ 307,341,323,506,427,149 ਦੇ ਤਹਿਤ ਦਰਜ ਮਾਮਲੇ ਵਿੱ ਅੰਗਰੇਜ਼ ਸਿੰਘ ਉਰਫ਼ ਬਿੱਟੂ ਵਾਸੀ ਫਰੀਦਕੋਟ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਉਦੋਂ ਤੋਂ ਹੀ ਉਹ ਫ਼ਰਾਰ ਸੀ ਅਤੇ ਪੁਲਿਸ ਵੱਲੋਂ ਉਸ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ।

ਭਾਲ ਵਿੱਚ ਜੁਟੀ ਪੁਲਿਸ

ਮੁਲਜ਼ਮ ਨੂੰ ਸ਼ਨੀਵਾਰ ਨੂੰ ਕੋਟਕਪੂਰਾ ਪੁਲਸ ਨੇ ਕਿਸੇ ਤਰ੍ਹਾਂ ਗ੍ਰਿਫਤਾਰ ਕਰ ਲਿਆ ਸੀ। ਐਤਵਾਰ ਨੂੰ ਪੁਲੀਸ ਮੁਲਜ਼ਮ ਅੰਗਰੇਜ਼ ਸਿੰਘ ਨੂੰ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕਰਨ ਲਈ ਲੈ ਗਈ, ਜਿੱਥੋਂ ਮੁਲਜ਼ਮ ਪੁਲੀਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਪੁਲਿਸ ਹਿਰਾਸਤ ‘ਚੋਂ ਅਪਰਾਧੀ ਦੇ ਫਰਾਰ ਹੋਣ ਕਾਰਨ ਪੁਲਿਸ ‘ਚ ਦਹਿਸ਼ਤ ਦਾ ਮਾਹੌਲ ਹੈ। ਹੁਣ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਮੁੜ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

25 ਨਵੰਬਰ ਨੂੰ ਦਰਜ ਹੋਇਆ ਸੀ ਮਾਮਲਾ

ਪਿਛਲੇ ਸਾਲ 25 ਨਵੰਬਰ ਨੂੰ ਮੁਲਜ਼ਮ ਖਿਲਾਫ਼ ਵੱਖ ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਲਗਾਤਾਰ ਮੁਲਜ਼ਮ ਦੀ ਭਾਲ ਕਰ ਰਹੀ ਸੀ। ਜਿਸ ਤੋਂ ਬਾਅਦ ਕਰੀਬ 9 ਮਹੀਨਿਆਂ ਦੀ ਮਸ਼ੱਕਤ ਤੋਂ ਬਾਅਦ ਮੁਲਜ਼ਮ ਪੁਲਿਸ ਦੇ ਅੜਿੱਕੇ ਚੜ ਗਿਆ। ਜਿਸ ਤੋਂ ਬਾਅਦ ਕੋਟਕਪੁਰਾ ਪੁਲਿਸ ਦੇ ਮੁਲਾਜ਼ਮ ਮੁਲਜ਼ਮ ਨੂੰ ਡਿਊਟੀ ਮੈਜਿਸਟ੍ਰੇਟ ਸਾਹਮਣੇ ਪੇਸ਼ ਕਰਨ ਲਈ ਅਦਾਲਤ ਲਿਆਏ। ਕੋਰਟ ਵਿੱਚ ਪੇਸ਼ ਕੀਤੇ ਜਾਣ ਤੋਂ ਪਹਿਲਾਂ ਹੀ ਮੁਲਜ਼ਮ ਪੁਲਿਸ ਨੂੰ ਚਕਮਾ ਦੇਕੇ ਭੱਜਣ ਵਿੱਚ ਕਾਮਯਾਬ ਹੋ ਗਿਆ।

ਬੀਤੇ ਦਿਨ ਹੋਈ ਸੀ ਗ੍ਰਿਫ਼ਤਾਰੀ

ਕਈ ਮਹੀਨਿਆਂ ਤੋਂ ਫ਼ਰਾਰ ਚੱਲ ਰਹੇ ਮੁਲਜ਼ਮ ਨੂੰ ਸ਼ਨੀਵਾਰ ਨੂੰ ਕੋਟਕਪੁਰਾ ਦੀ ਪੁਲਿਸ ਨੇ ਕਾਬੂ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਸੀ। ਮਾਮਲੇ ਵਿੱਚ ਪੁਲਿਸ ਵੱਲੋਂ ਅਜੇ ਪੁੱਛਗਿਛ ਕੀਤੀ ਜਾਣੀ ਸੀ ਜਿਸ ਤੋਂ ਪਹਿਲਾਂ ਮੁਲਜ਼ਮ ਫ਼ਰਾਰ ਹੋਣ ਵਿੱਚ ਕਾਮਯਾਬ ਰਿਹਾ।

Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?
Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?...
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?...
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'...
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ...
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ...