ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਫਾਜ਼ਿਲਕਾ ‘ਚ ਪੁਲਿਸ ‘ਤੇ ਨਸ਼ਾ ਤਸਕਰ ਵਿਚਾਲੇ ਮੁੱਠਭੇੜ, 2 ਕਿਲੋ ਹੈਰੋਇਨ ਤੇ ਪਿਸਤੌਲ ਬਰਾਮਦ

ਪੁਲਿਸ ਟੀਮ ਨੇ ਉਸ ਦਾ ਪਿੱਛਾ ਕੀਤਾ ਤਾਂ ਮੁਲਜ਼ਮ ਨੇ ਪੁਲਿਸ 'ਤੇ ਦੋ ਗੋਲੀਆਂ ਚਲਾਈਆਂ। ਇਸ ਦੌਰਾਨ ਇੱਕ ਗੋਲੀ ਪੁਲਿਸ ਗੱਡੀ ਦੇ ਸਾਈਡ ਸ਼ੀਸ਼ੇ 'ਤੇ ਲੱਗੀ, ਜਿਸ ਨਾਲ ਸ਼ੀਸ਼ਾ ਟੁੱਟ ਗਿਆ ਅਤੇ ਪੁਲਿਸ ਮੁਲਾਜ਼ਮਾਂ 'ਤੇ ਜਾ ਵੱਜੀ। ਹਾਲਾਂਕਿ, ਪੁਲਿਸ ਨੇ ਪਹਿਲਾਂ ਹਵਾ ਵਿੱਚ ਗੋਲੀਬਾਰੀ ਕੀਤੀ।

ਫਾਜ਼ਿਲਕਾ ‘ਚ ਪੁਲਿਸ ‘ਤੇ ਨਸ਼ਾ ਤਸਕਰ ਵਿਚਾਲੇ ਮੁੱਠਭੇੜ, 2 ਕਿਲੋ ਹੈਰੋਇਨ ਤੇ ਪਿਸਤੌਲ ਬਰਾਮਦ
Follow Us
tv9-punjabi
| Updated On: 06 Apr 2025 20:59 PM

Fazilka Encounter: ਫਾਜ਼ਿਲਕਾ ਦੇ ਲਾਧੂਕਾ ਨੇੜੇ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਇਸ ਦੌਰਾਨ ਮੁਲਜ਼ਮ ਤਸਕਰ ਦੀ ਲੱਤ ‘ਚ ਗੋਲੀ ਲੱਗੀ ਹੈ ਤੇ ਉਹ ਜ਼ਖਮੀ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਮੁਲਜ਼ਮ ਨੇ ਪੁਲਿਸ ‘ਤੇ ਗੋਲੀਬਾਜੀ ਕੀਤੀ ਤੇ ਪੁਲਿਸ ਵੱਲੋਂ ਕੀਤੀ ਗਈ ਜਵਾਬੀ ਫਾਇਰਿੰਹ ‘ਚ ਮੁਲਜ਼ਮ ਦੀ ਲੱਤ ‘ਚ ਗੋਲੀ ਲੱਗ ਗਈ ਹੈ। ਮੁਲਜ਼ਮਾਂ ਤੋਂ ਨਾਜਾਇਜ਼ ਹਥਿਆਰ ਤੇ ਹੈਰੋਇਨ ਦੇ ਪੈਕੇਟ ਬਰਾਮਦ ਕੀਤੇ ਹਨ।

ਮਾਮਲੇ ਦੀ ਜਾਣਕਾਰੀ ਦਿੰਦਿਆਂ CIA 2 ਅਬੋਹਰ ਦੇ ਇੰਚਾਰਜ ਰੁਪਿੰਦਰਪਾਲ ਸਿੰਘ ਨੇ ਦੱਸਿਆ ਕਿ ਨਸ਼ਿਆਂ ਖਿਲਾਫ਼ ਵਿਸ਼ੇਸ਼ ਮੁਹਿੰਮ ਦੌਰਾਨ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ। ਇਸ ਦੌਰਾਨ ਪਿੰਡ ਘੁਬਾਇਆ ਦੇ ਨੇੜੇ ਸਾਹਮਣੇ ਤੋਂ ਬਾਈਕ ‘ਤੇ ਆ ਰਹੇ ਇੱਕ ਨੌਜਵਾਨ ਨੂੰ ਸ਼ੱਕ ਦੇ ਆਧਾਰ ‘ਤੇ ਰੁਕਣ ਦਾ ਇਸ਼ਾਰਾ ਕੀਤਾ ਸੀ। ਮੁਲਜ਼ਮ ਆਪਣੀ ਬਾਈਕ ਲੈ ਕੇ ਫ਼ਰਾਰ ਹੋ ਗਿਆ।

ਇਸ ਤੋਂ ਬਾਅਦ ਪੁਲਿਸ ਦੀ ਟੀਮ ਨੇ ਉਸ ਦਾ ਪਿੱਛਾ ਕੀਤਾ ਅਤੇ ਮੁਲਜ਼ਮ ਨੇ ਪੁਲਿਸ ‘ਤੇ 2 ਗੋਲੀਆਂ ਚਲਾਈਆਂ ਗਈ ਹਨ। ਫਾਇਰਿੰਗ ਦੌਰਾਨ ਇੱਕ ਗੋਲੀ ਪੁਲਿਸ ਗੱਡੀ ਦੇ ਸਾਈਡ ਸ਼ੀਸ਼ੇ ‘ਤੇ ਲੱਗੀ, ਜਿਸ ਕਾਰਨ ਸ਼ੀਸ਼ਾ ਟੁੱਟ ਗਿਆ। ਪੁਲਿਸ ਨੇ ਇਸ ਦੌਰਾਨ ਪਹਿਲਾਂ ਹਵਾ ਵਿੱਚ ਗੋਲੀਬਾਰੀ ਕੀਤੀ। ਇਸ ਦੇ ਬਾਵਜੂਦ ਮੁਲਜ਼ਮ ਨਹੀਂ ਰੁਕਿਆ, ਇਸ ਲਈ ਪੁਲਿਸ ਨੇ ਮੁਲਜ਼ਮ ਦੀ ਲੱਤ ‘ਤੇ ਗੋਲੀ ਚਲਾਈ। ਜਿਸ ਤੋਂ ਬਾਅਦ ਮੁਲਜ਼ਮ ਸੜਕ ‘ਤੇ ਡਿੱਗ ਗਿਆ।

ਹਸਪਤਾਲ ਵਿੱਚ ਦਾਖਲ

ਇਸ ਦੌੌਰਾਨ ਪੁਲਿਸ ਨੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 4 ਪੈਕੇਟਾਂ ‘ਚ ਪੈਕ ਕੀਤੀ 2 ਕਿਲੋ ਤੋਂ ਵੱਧ ਹੈਰੋਇਨ ਤੇ ਗੈਰ-ਕਾਨੂੰਨੀ ਹਥਿਆਰ ਬਰਾਮਦ ਹੋਏ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਾਜਨ ਸੇਤੀਆ ਵਜੋਂ ਹੋਈ ਹੈ। ਇਹ ਬੇਦੀਆਂ ਵਾਲੀ ਗਲੀ, ਫਾਜ਼ਿਲਕਾ ਦਾ ਰਹਿਣ ਵਾਲਾ ਹੈ। ਫਿਲਹਾਲ ਜ਼ਖਮੀ ਮੁਲਜ਼ਮ ਨੂੰ ਇਲਾਜ ਲਈ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਵਿੱਚ 'ਸਲੀਪਰ ਸੈੱਲ ਦੇ ਆਗੂ' ਮੌਜੂਦ ਹਨ!
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਵਿੱਚ 'ਸਲੀਪਰ ਸੈੱਲ ਦੇ ਆਗੂ' ਮੌਜੂਦ ਹਨ!...
ਦੋ ਧਿਰਾਂ ਵਿਚਕਾਰ ਹੋਈ ਲੜਾਈ, ਇੱਕ ਪੁਲਿਸ ਵਾਲੇ ਦੀ ਗਈ ਜਾਨ...ਘਟਨਾ ਦੀ ਸੱਚਾਈ ਜਾਣ ਕੇ ਰਹਿ ਜਾਓਗੇ ਹੈਰਾਨ!
ਦੋ ਧਿਰਾਂ ਵਿਚਕਾਰ ਹੋਈ ਲੜਾਈ, ਇੱਕ ਪੁਲਿਸ ਵਾਲੇ ਦੀ ਗਈ ਜਾਨ...ਘਟਨਾ ਦੀ ਸੱਚਾਈ ਜਾਣ ਕੇ ਰਹਿ ਜਾਓਗੇ ਹੈਰਾਨ!...
21 ਦਿਨਾਂ ਦੀ ਮਿਲੀ ਫਰਲੋ... Sirsa ਆਸ਼ਰਮ ਵਿੱਚ ਰਹੇਗਾ ਰਾਮ ਰਹੀਮ
21 ਦਿਨਾਂ ਦੀ ਮਿਲੀ ਫਰਲੋ... Sirsa ਆਸ਼ਰਮ ਵਿੱਚ ਰਹੇਗਾ ਰਾਮ ਰਹੀਮ...
ਸਾਬਕਾ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ 'ਤੇ ਗ੍ਰਨੇਡ ਹਮਲਾ, ਕਿੰਨਾ ਹੋਇਆ ਨੁਕਸਾਨ ?
ਸਾਬਕਾ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ 'ਤੇ ਗ੍ਰਨੇਡ ਹਮਲਾ, ਕਿੰਨਾ ਹੋਇਆ ਨੁਕਸਾਨ ?...
ਲਾਰੈਂਸ-ਰੋਹਿਤ ਗੋਦਾਰਾ ਗੈਂਗ ਦੇ ਦੋ ਗੁਰਗੇ ਗ੍ਰਿਫ਼ਤਾਰ, ਪਿਸਤੌਲ ਤੇ ਸੱਤ ਕਾਰਤੂਸ ਬਰਾਮਦ
ਲਾਰੈਂਸ-ਰੋਹਿਤ ਗੋਦਾਰਾ ਗੈਂਗ ਦੇ ਦੋ ਗੁਰਗੇ ਗ੍ਰਿਫ਼ਤਾਰ, ਪਿਸਤੌਲ ਤੇ ਸੱਤ ਕਾਰਤੂਸ ਬਰਾਮਦ...
ਪੰਜਾਬ ਦੀ ਇੰਸਟਾਕਵੀਨ ਕਾਂਸਟੇਬਲ ਦਾ ਰਿਮਾਂਡ 2 ਦਿਨ ਵਧਿਆ, ਕੀ ਹੋਵੇਗਾ ਖੁਲਾਸਾ?
ਪੰਜਾਬ ਦੀ ਇੰਸਟਾਕਵੀਨ ਕਾਂਸਟੇਬਲ ਦਾ ਰਿਮਾਂਡ 2 ਦਿਨ ਵਧਿਆ, ਕੀ ਹੋਵੇਗਾ ਖੁਲਾਸਾ?...
Punjab: ਨਵਾਂਸ਼ਹਿਰ ਨੂੰ ਸਕੂਲ ਆਫ਼ ਐਮੀਨੈਂਸ ਮਿਲਣ 'ਤੇ ਵਿਦਿਆਰਥੀਆਂ ਦੀ ਕੀ ਹੈ ਰਾਏ?
Punjab: ਨਵਾਂਸ਼ਹਿਰ ਨੂੰ ਸਕੂਲ ਆਫ਼ ਐਮੀਨੈਂਸ ਮਿਲਣ 'ਤੇ ਵਿਦਿਆਰਥੀਆਂ ਦੀ ਕੀ ਹੈ ਰਾਏ?...
ਜਗਜੀਤ ਸਿੰਘ ਡੱਲੇਵਾਲ ਨੇ ਖਤਮ ਕੀਤਾ ਆਪਣਾ ਮਰਨ ਵਰਤ, ਹੁਣ ਉਨ੍ਹਾਂ ਦੀ ਕੀ ਯੋਜਨਾ ਹੈ? ਦੇਖੋ ਵੀਡੀਓ
ਜਗਜੀਤ ਸਿੰਘ ਡੱਲੇਵਾਲ ਨੇ ਖਤਮ ਕੀਤਾ ਆਪਣਾ ਮਰਨ ਵਰਤ, ਹੁਣ ਉਨ੍ਹਾਂ ਦੀ ਕੀ ਯੋਜਨਾ ਹੈ? ਦੇਖੋ ਵੀਡੀਓ...
PM ਮੋਦੀ ਨੇ ਰਾਮ ਸੇਤੂ ਦਾ ਵੀਡੀਓ ਕੀਤਾ ਸ਼ੇਅਰ, ਵੇਖੋ ਸ਼ਾਨਦਾਰ ਦ੍ਰਿਸ਼
PM ਮੋਦੀ ਨੇ ਰਾਮ ਸੇਤੂ ਦਾ ਵੀਡੀਓ ਕੀਤਾ ਸ਼ੇਅਰ, ਵੇਖੋ ਸ਼ਾਨਦਾਰ ਦ੍ਰਿਸ਼...