ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਫ਼ਿਰੋਜ਼ਪੁਰ ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਹੋਇਆ ਮੁਕਾਬਲਾ, ਨਸ਼ਾ ਤਸਕਰ ਕਾਬੂ

ਫਿਰੋਜ਼ਪੁਰ ਚ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਮੁਠਭੇੜ ਹੋਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਛਾਪਾ ਮਾਰਨ ਪਹੁੰਚੀ ਪੁਲਿਸ ਨੂੰ ਦੇਖਦਿਆਂ ਮੁਲਜ਼ਮਾਂ ਨੇ ਗੋਲੀ ਚਲਾ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ। ਕਰੀਬ ਦਸ ਮਿੰਟ ਤੱਕ ਚੱਲੀ ਗੋਲੀਬਾਰੀ ਤੋਂ ਬਾਅਦ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ।

ਫ਼ਿਰੋਜ਼ਪੁਰ ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਹੋਇਆ ਮੁਕਾਬਲਾ, ਨਸ਼ਾ ਤਸਕਰ ਕਾਬੂ
ਮੁਕਾਬਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ
Follow Us
sunny-chopra-ferozepur
| Updated On: 29 Apr 2024 11:45 AM

ਫ਼ਿਰੋਜ਼ਪੁਰ ਦੇ ਗੁਰੂਹਰਸਹਾਏ ਨੇੜੇ ਸੋਮਵਾਰ ਸਵੇਰੇ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ ਹੋ ਗਿਆ ਪੁਲਿਸ ਨੂੰ ਦੇਖਦਿਆਂ ਹੀ ਨਸ਼ਾ ਤਸਕਰਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਲਖਮੀਪੁਰ ਨੇੜੇ ਕੁਝ ਨਸ਼ਾ ਤਸਕਰ ਮੌਜੂਦ ਹਨ। ਸੂਚਨਾ ਦੀ ਪੁਸ਼ਟੀ ਹੁੰਦੇ ਹੀ ਪੁਲਿਸ ਨੇ ਤੁਰੰਤ ਛਾਪੇਮਾਰੀ ਕੀਤੀ। ਇਸ ਦੌਰਾਨ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ ਹੋਇਆ। ਫਿਲਹਾਲ ਇਸ ਘਟਨਾ ‘ਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।

ਦੱਸ ਦੇਈਏ ਕਿ ਜਦੋਂ ਪੁਲਿਸ ਛਾਪਾ ਮਾਰਨ ਪਹੁੰਚੀ ਤਾਂ ਤਸਕਰਾਂ ਨੇ ਸਭ ਤੋਂ ਪਹਿਲਾਂ ਪੁਲਿਸ ਟੀਮ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ। ਕਰੀਬ ਦਸ ਮਿੰਟ ਤੱਕ ਚੱਲੀ ਗੋਲੀਬਾਰੀ ਤੋਂ ਬਾਅਦ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ। ਇਸ ਦੌਰਾਨ ਮੁਲਜ਼ਮ ਦਾ ਇੱਕ ਸਾਥੀ ਮੌਕੇ ਤੋਂ ਫ਼ਰਾਰ ਹੋ ਗਿਆ।

ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ

ਪੁਲਿਸ ਮੁਲਜ਼ਮਾਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਦੀ ਜਾਂਚ ਕਰ ਰਹੀ ਹੈ ਤਾਂ ਜੋ ਇਹ ਪਤਾ ਲੱਗ ਸਕੇ ਕਿ ਉਕਤ ਮੁਲਜ਼ਮ ਕਿੰਨੇ ਸਮੇਂ ਤੋਂ ਇਸ ਕੰਮ ਵਿੱਚ ਸ਼ਾਮਲ ਸੀ। ਸੂਤਰਾਂ ਅਨੁਸਾਰ ਮੁਲਜ਼ਮਾਂ ਕੋਲੋਂ ਕੁਝ ਨਸ਼ੀਲੇ ਪਦਾਰਥ ਅਤੇ ਨਾਜਾਇਜ਼ ਹਥਿਆਰ ਵੀ ਬਰਾਮਦ ਹੋਏ ਹਨ। ਜਲਦ ਹੀ ਫ਼ਿਰੋਜ਼ਪੁਰ ਵਿੱਚ ਹੀ ਮੁਲਜ਼ਮਾਂ ਖ਼ਿਲਾਫ਼ ਇੱਕ ਹੋਰ ਵੱਖਰੀ ਐਫਆਈਆਰ ਦਰਜ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੁਲਸ ਜਲਦ ਹੀ ਮੁਲਜ਼ਮਾਂ ਦਾ ਸਰਕਾਰੀ ਹਸਪਤਾਲ ‘ਚੋਂ ਮੈਡੀਕਲ ਕਰਵਾਇਆ ਜਾਵੇਗਾ। ਜਿਸ ਤੋਂ ਬਾਅਦ ਉਸ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਜਾਵੇਗਾ।

ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ...
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ...
Stories