AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਅੰਮ੍ਰਿਤਸਰ ਵਿੱਚ ਲੋਹੜੀ ‘ਤੇ ਫਾਈਰਿੰਗ, ਪਤੰਗ ਉਡਾਉਂਦੇ ਸਮੇਂ ਸ਼ਖਸ ਨੇ ਚਲਾਈ ਗੋਲੀ, ਵੀਡੀਓ ਸਾਹਮਣੇ ਆਉਣ ਤੇ ਪੁਲਿਸ ਬੋਲੀ – ਛੇਤੀ ਹੋਵੇਗੀ ਗ੍ਰਿਫਤਾਰੀ

Firing in Amritsar During Lohri Celebration : ਘਟਨਾ ਦੀ ਜਾਣਕਾਰੀ ਮਿਲਣ 'ਤੇ ਪੁਲਿਸ ਹਰਕਤ ਵਿੱਚ ਆ ਗਈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਵਾਇਰਲ ਵੀਡੀਓ ਦੇ ਆਧਾਰ 'ਤੇ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਅੰਮ੍ਰਿਤਸਰ ਵਿੱਚ ਲੋਹੜੀ 'ਤੇ ਫਾਈਰਿੰਗ, ਪਤੰਗ ਉਡਾਉਂਦੇ ਸਮੇਂ ਸ਼ਖਸ ਨੇ ਚਲਾਈ ਗੋਲੀ, ਵੀਡੀਓ ਸਾਹਮਣੇ ਆਉਣ ਤੇ ਪੁਲਿਸ ਬੋਲੀ - ਛੇਤੀ ਹੋਵੇਗੀ ਗ੍ਰਿਫਤਾਰੀ
ਅੰਮ੍ਰਿਤਸਰ ਵਿੱਚ ਲੋਹੜੀ ‘ਤੇ ਫਾਈਰਿੰਗ
Follow Us
tv9-punjabi
| Updated On: 13 Jan 2026 18:27 PM IST
ਅੰਮ੍ਰਿਤਸਰ ਵਿੱਚ ਲੋਹੜੀ ਦੇ ਤਿਉਹਾਰ ਦੌਰਾਨ ਕਾਨੂੰਨ ਵਿਵਸਥਾ ਨੂੰ ਚੁਣੌਤੀ ਦੇਣ ਵਾਲੀ ਇੱਕ ਘਟਨਾ ਸਾਹਮਣੇ ਆਈ ਹੈ। ਮਜੀਠਾ ਰੋਡ ਇਲਾਕੇ ਵਿੱਚ ਕੁਝ ਨੌਜਵਾਨਾਂ ਨੇ ਪਤੰਗ ਉਡਾਉਂਦੇ ਹੋਏ ਸਰੇਆਮ ਗੋਲੀਆਂ ਚਲਾਈਆਂ। ਗੋਲੀਬਾਰੀ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਵਾਇਰਲ ਵੀਡੀਓ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਨੌਜਵਾਨ ਲੋਹੜੀ ਮਨਾਉਂਦੇ ਸਮੇਂ ਹਵਾ ਵਿੱਚ ਗੋਲੀਆਂ ਚਲਾ ਰਹੇ ਹਨ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਹੈ, ਹਾਲਾਂਕਿ ਖੁਸ਼ਕਿਸਮਤੀ ਨਾਲ ਕੋਈ ਜ਼ਖਮੀ ਨਹੀਂ ਹੋਇਆ।

ਮੁਲਜ਼ਮਾਂ ਦੀ ਹੋਈ ਪਛਾਣ, ਛੇਤੀ ਹੋਵੇਗੀ ਗ੍ਰਿਫਤਾਰੀ – ਪੁਲਿਸ

ਘਟਨਾ ਦੀ ਜਾਣਕਾਰੀ ਮਿਲਣ ‘ਤੇ ਪੁਲਿਸ ਹਰਕਤ ਵਿੱਚ ਆ ਗਈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਵਾਇਰਲ ਵੀਡੀਓ ਦੇ ਆਧਾਰ ‘ਤੇ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਤਿਉਹਾਰਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਨਾਲ ਮਨਾਉਣ ਅਤੇ ਅਜਿਹੀਆਂ ਗੈਰ-ਕਾਨੂੰਨੀ ਅਤੇ ਖਤਰਨਾਕ ਗਤੀਵਿਧੀਆਂ ਤੋਂ ਦੂਰ ਰਹਿਣ।

Follow Us
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ...
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ...
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ...
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ...
ਵਾਰਾਣਸੀ ਦੀ ਅਨੋਖੀ ਮਸਾਨ ਹੋਲੀ: ਮੁਰਦੇ ਦੀ ਰਾਖ ਨਾਲ ਮੌਤ ਦਾ ਜਸ਼ਨ ਮਨਾਉਂਦੇ ਹਨ ਸ਼ਿਵ ਭਗਤ
ਵਾਰਾਣਸੀ ਦੀ ਅਨੋਖੀ ਮਸਾਨ ਹੋਲੀ: ਮੁਰਦੇ ਦੀ ਰਾਖ ਨਾਲ ਮੌਤ ਦਾ ਜਸ਼ਨ ਮਨਾਉਂਦੇ ਹਨ ਸ਼ਿਵ ਭਗਤ...
ਬਦਾਮ ਖਾਣ ਦੇ ਫਾਇਦੇ: ਭਿੱਜੇ ਬਦਾਮ ਸੁੱਕੇ ਬਦਾਮ ਨਾਲੋਂ ਕਿਉਂ ਵਧੀਆ?
ਬਦਾਮ ਖਾਣ ਦੇ ਫਾਇਦੇ: ਭਿੱਜੇ ਬਦਾਮ ਸੁੱਕੇ ਬਦਾਮ ਨਾਲੋਂ ਕਿਉਂ ਵਧੀਆ?...
ਦਿੱਲੀ ਸ਼ਰਾਬ ਘੁਟਾਲੇ ਵਿੱਚ ਕੇਜਰੀਵਾਲ ਅਤੇ ਸਿਸੋਦੀਆ ਬਰੀ, ਪਤਨੀ ਸੁਨੀਤਾ ਨੇ ਕੀ ਕਿਹਾ?
ਦਿੱਲੀ ਸ਼ਰਾਬ ਘੁਟਾਲੇ ਵਿੱਚ ਕੇਜਰੀਵਾਲ ਅਤੇ ਸਿਸੋਦੀਆ ਬਰੀ, ਪਤਨੀ ਸੁਨੀਤਾ ਨੇ ਕੀ ਕਿਹਾ?...
ਕੋਰਟ ਤੋਂ ਬਰੀ ਹੁੰਦਿਆਂ ਹੀ ਫੁੱਟ-ਫੁੱਟ ਕੇ ਰੋਏ ਅਰਵਿੰਦ ਕੇਜਰੀਵਾਲ, ਫਿਰ ਬੋਲੇ, "ਸੀਟਿੰਗ CM ਨੂੰ ਘੜੀਸ ਕੇ..."
ਕੋਰਟ ਤੋਂ ਬਰੀ ਹੁੰਦਿਆਂ ਹੀ ਫੁੱਟ-ਫੁੱਟ ਕੇ ਰੋਏ ਅਰਵਿੰਦ ਕੇਜਰੀਵਾਲ, ਫਿਰ ਬੋਲੇ,
NCERT Bans Judiciary Chapter: NCERT ਨੇ ਨਿਆਂਪਾਲਿਕਾ ਅਧਿਆਇ ਦੀ ਵਿਕਰੀ 'ਤੇ ਲਗਾਈ ਰੋਕ, ਮੰਗੀ ਮੁਆਫ਼ੀ; CJI ਨੇ ਲਿਆ ਨੋਟਿਸ
NCERT Bans Judiciary Chapter: NCERT ਨੇ ਨਿਆਂਪਾਲਿਕਾ ਅਧਿਆਇ ਦੀ ਵਿਕਰੀ 'ਤੇ ਲਗਾਈ ਰੋਕ, ਮੰਗੀ ਮੁਆਫ਼ੀ; CJI ਨੇ ਲਿਆ ਨੋਟਿਸ...