AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ ਦੇ ਗੁਰੂ ਤੇਗ ਬਹਾਦਰ ਫਲੈਟਾਂ ‘ਚ ਰਜਿੰਸ਼ ਦੇ ਚਲਦੇ ਚੱਲੀ ਗੋਲੀ, ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਜਾਰੀ

ਅੰਮ੍ਰਿਤਸਰ ਦੇ ਗੁਰੂ ਤੇਗ ਬਹਾਦੁਰ ਫਲੈਟਾਂ ਵਿੱਚ ਗੁੰਡਾਗਰਦੀ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਪੂਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

ਅੰਮ੍ਰਿਤਸਰ ਦੇ ਗੁਰੂ ਤੇਗ ਬਹਾਦਰ ਫਲੈਟਾਂ 'ਚ ਰਜਿੰਸ਼ ਦੇ ਚਲਦੇ ਚੱਲੀ ਗੋਲੀ, ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਜਾਰੀ
lalit-sharma
| Published: 29 Jul 2023 12:50 PM IST
Share
ਅੰਮ੍ਰਿਤਸਰ ਨਿਊਜ਼: ਅੰਮ੍ਰਿਤਸਰ ਦੇ ਫਲੈਟਾਂ ਦੇ ਵਿੱਚ ਪਿਛਲੇ ਦਿਨੀਂ ਕੁਝ ਨੌਜਵਾਨਾਂ ਵੱਲੋਂ ਸ਼ਰੇਆਮ ਗੁੰਡਾਗਰਦੀ ਕੀਤੀ ਗਈ। ਇਸ ਪੂਰੀ ਘਟਨਾ ਦੀ ਸੀਸੀਟੀਵੀ ਸਾਹਮਣੇ ਆਈ ਹੈ। ਜਿਸ ਵਿੱਚ ਸਭ ਸਾਫ ਦਿਖਾਈ ਦੇ ਰਹਾ ਹੈ ਕਿ ਵੱਡੀ ਗਿਣਤੀ ਵਿੱਚ ਮੋਟਰਸਾਈਕਲਾਂ (Motor Cycle) ‘ਤੇ ਸਵਾਰ ਨੌਜਵਾਨ ਹਥਿਆਰਾਂ ਨਾਲ ਲੈਸ ਦਿਖਾਈ ਦੇ ਰਹੇ ਹਨ। ਜਿਨ੍ਹਾਂ ਵੱਲੋਂ ਫਲੈਟਾਂ ਵਿੱਚ ਗੋਲੀਬਾਰੀ ਕੀਤੀ ਗਈ।

ਪੂਰੀ ਘਟਨਾ ਸੀਸੀਟੀਵੀ ਵਿੱਚ ਕੈਦ

ਇਹ ਪੂਰਾ ਮਾਮਲਾ ਅੰਮ੍ਰਿਤਸਰ ਦੇ ਗੁਰੂ ਤੇਗ ਬਹਾਦੁਰ ਫਲੈਟਾਂ ਦਾ ਹੈ। ਜਿਥੋਂ ਦੇ ਰਹਿਣ ਵਾਲੇ ਸਾਜਨ ਨਾਮ ਦੇ ਨੌਜਵਾਨ ਵੱਲੋਂ ਆਪਣੇ ਹੀ ਇਲਾਕੇ ਦੇ ਸੁਖ ਨਾਮ ਦੇ ਵਿਅਕਤੀ ‘ਤੇ ਦੋਸ਼ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਸੁਖ ਨਾਮ ਦਾ ਵਿਅਕਤੀ ਜੋ ਕਿ ਮੈਨੂੰ ਨਸ਼ਾ ਵੇਚਣ ਲਈ ਕਹਿੰਦਾ ਸੀ ਪਰ ਜਦੋਂ ਮੈਂ ਨਹੀਂ ਮਣਿਆ ਤਾਂ ਉਸ ਨੇ ਪਹਿਲਾਂ ਮੈਨੂੰ ਫੋਨ ‘ਤੇ ਧਮਕਾਇਆ ਅਤੇ ਬਾਅਦ ਵਿੱਚ ਸਾਡੇ ਇਲਾਕੇ ਵਿੱਚ ਕੁਝ ਅਣਪਛਾਤੇ ਵਿਅਕਤੀ ਨਾਲ ਆ ਕੇ ਗੋਲਿਆਂ ਚਲਾਇਆ। ਇਹ ਪੂਰੀ ਘਟਨਾ ਸੀਸੀਟੀਵੀ (CCTV) ਵਿੱਚ ਕੈਦ ਹੋਈ। ਉਸ ਨੇ ਕਿਹਾ ਕਿ ਅਸੀਂ ਪੁਲਿਸ ਪ੍ਰਸ਼ਾਸ਼ਨ ਤੋਂ ਇਨਸ਼ਾਫ ਦੀ ਮੰਗ ਕਰਦੇ ਹਾਂ।

ਪੁਲਿਸ ਵੱਲੋਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ

ਇਸ ਸੰਬਧੀ ਥਾਣਾ ਮਕਬੂਲ ਪੁਰਾ ਦੇ ਐਸਐਚਓ ਅਮੋਲਕ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਗੁਰੂ ਤੇਗ ਬਹਾਦਰ ਫਲੈਟਾਂ ਵਿੱਚ ਦੇਰ ਸ਼ਾਮ ਗੋਲ਼ੀ ਚੱਲੀ ਹੈ। ਉਨ੍ਹਾਂ ਵੱਲੋਂ ਮਨੋਜ ਕੁਮਾਰ ਦੇ ਬਿਆਨਾਂ ‘ਤੇ ਮੁਕਦਮਾ ਦਰਜ ਕੀਤਾ ਗਿਆ ਸੀ। ਪੁਲਿਸ (Police) ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਸੁੱਖ ਜੋਕੀ ਸ਼ਾਮ ਨਗਰ ਇਲਾਕ਼ੇ ਦਾ ਰਿਹਣ ਵਾਲਾ ਹੈ ਅਤੇ ਕਿਸੇ ਕੰਮ ਨੂੰ ਲੈਕੇ ਉਹ ਉਥੇ ਆਈਆ ਹੋਈ ਸੀ। ਜਦੋਂ ਉਹ ਵਾਪਿਸ ਜਾ ਰਿਹਾ ਸੀ ਤਾਂ ਇਸ ਦਾ ਮਨੋਜ ਅਤੇ ਉਸ ਦੀ ਪਤਨੀ ਨਾਲ ਤਕਰਾਰ ਹੋ ਗਈ। ਜਿਸ ਦੇ ਚੱਲਦੇ ਉਸ ਨੇ ਅਗਲੇ ਦਿਨ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਹਵਾਈ ਫਾਇਰ ਕੀਤਾ। ਐਸਐਓ ਨੇ ਕਿਹਾ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ ਜਲਦ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...