AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਗੈਂਗਸਟਰ ਰਾਣਾ ਕੰਦੋਵਾਲੀਆ ਦੇ ਭਰਾ ਨੂੰ ਕਿਡਨੈਪ ਕਰਨ ਦੀ ਕੋਸ਼ਿਸ਼, ਜੱਗੂ ਭਗਵਾਨਪੁਰੀਆ ਗੈਂਗ ‘ਤੇ ਇਲਜ਼ਾਮ

ਗੈਂਗਸਟਰ ਰਾਣਾ ਕੰਦੋਵਾਲੀਆ ਦੇ ਭਰਾ ਜਸਪ੍ਰੀਤ ਨੂੰ ਕਿਡਨੈਪ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਸਪ੍ਰੀਤ ਨੇ ਜੱਗੂ ਭਗਵਾਨਪੁਰੀਆ ਗੈਂਗ 'ਤੇ ਕਿਡਨੈਪ ਕਰਨ ਦੇ ਇਲਜ਼ਾਮ ਲਗਾਏ ਹਨ।

ਗੈਂਗਸਟਰ ਰਾਣਾ ਕੰਦੋਵਾਲੀਆ ਦੇ ਭਰਾ ਨੂੰ ਕਿਡਨੈਪ ਕਰਨ ਦੀ ਕੋਸ਼ਿਸ਼, ਜੱਗੂ ਭਗਵਾਨਪੁਰੀਆ ਗੈਂਗ 'ਤੇ ਇਲਜ਼ਾਮ
lalit-sharma
| Updated On: 01 Aug 2023 09:47 AM IST
Share
ਅੰਮ੍ਰਿਤਸਰ ਨਿਊਜ਼। ਗੈਂਗਸਟਰ ਰਾਣਾ ਕੰਦੋਵਾਲੀਆ ਦੇ ਪਰਿਵਾਰ ਨਾਲ ਸੰਬਧਿਤ ਮਾਮਲਾ ਸਾਹਮਣੇ ਆਇਆ ਹੈ। ਜਿਸ ਸੰਬਧੀ ਰਾਣਾ ਕੰਦੋਵਾਲੀਆ ਦੇ ਭਰਾ ਜਸਪ੍ਰੀਤ ਨੇ ਇਲਜ਼ਾਮ ਲਾਉਂਦਿਆ ਕਿਹਾ ਕਿ ਸਾਡੇ ਭਰਾ ਰਾਣਾ ਕੰਦੋਵਾਲੀਆ ਦੇ ਕਤਲ ਤੋਂ ਬਾਅਦ ਹੁਣ ਜੱਗੂ ਭਗਵਾਨਪੂਰੀਆ (Jaggu Bhagwanpuria) ਵੱਲੋਂ ਸਾਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਜਿਸ ਦੇ ਚਲਦੇ ਕੁਝ ਨੌਜਵਾਨਾਂ ਵੱਲੋਂ ਪਹਿਲਾਂ ਮੇਰੇ ਘਰ ਆ ਕੇ ਧਮਕੀਆਂ ਦਿੱਤੀਆਂ ਗਈਆਂ ਅਤੇ ਬਾਅਦ ਵਿੱਚ ਭੰਨ-ਤੋੜ ਕੀਤੀ ਗਈ।

ਜੱਗੂ ਭਗਵਾਨਪੁਰੀਆ ਗੈਂਗ ‘ਤੇ ਇਲਜ਼ਾਮ

ਰਾਣਾ ਕੰਦੋਵਾਲੀਆ ਦੇ ਭਰਾ ਜਸਪ੍ਰੀਤ ਨੇ ਕਿਹਾ ਕਿ ਮੈਨੂੰ ਕਿਡਨੈਪ ਕਰਕੇ ਲਿਜਾਇਆ ਜਾ ਰਿਹਾ ਸੀ। ਉਸ ਨੇ ਕਿਹਾ ਕਿ ਹੁਸ਼ਿਆਰੀ ਦੇ ਚੱਲਦਿਆਂ ਮੇਰੇ ਭਰਾ ਸਮਸ਼ੇਰ ਵੱਲੋਂ ਮੈਨੂੰ ਬਚਾ ਲਿਆ ਗਿਆ, ਨਹੀਂ ਤੇ ਜੱਗੂ ਭਗਵਾਨਪੁਰੀਆ ਦੇ ਗੁਰਗੀਆਂ ਨੇ ਮੈਨੂੰ ਮਾਰ ਦੇਣਾ ਸੀ।

ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ

ਇਸ ਸੰਬਧੀ ਪੀੜੀਤ ਜਸਪ੍ਰੀਤ ਦੇ ਭਰਾ ਸ਼ਮਸ਼ੇਰ ਸੇਰਾ ਨੇ ਦੱਸਿਆ ਕਿ ਉਸ ਨੂੰ ਉਸਦੇ ਭਰਾ ਜਸਪ੍ਰੀਤ ਨੇ ਫੋਨ ਕੀਤਾ ਸੀ। ਜਿਸ ਨੂੰ ਸੁਣਦਿਆਂ ਹੀ ਉਹ ਉਸ ਨੂੰ ਲੱਭਦਾ ਲਭਦਾ ਕਿਡਨੇਪਰਾ ਦੀ ਗੱਡੀ ਕੋਲ ਪਹੁੰਚ ਗਿਆ ਅਤੇ ਉਸ ਨੇ ਆਪਣੇ ਭਰਾ ਦੀ ਜਾਨ ਬਚਾਈ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸ਼ਨ ਤੋਂ ਇਨਸਾਫ ਦੀ ਮੰਗ ਕੀਤੀ ਹੈ।

ਰਾਣਾ ਕੰਦੋਵਾਲੀਆ ਦਾ ਗੋਲੀਆਂ ਮਾਰ ਕੇ ਕਤਲ

ਗੈਂਗਸਟਰ ਰਾਣਾ ਕੰਦੋਵਾਲੀਆ ਦਾ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਅੰਮ੍ਰਿਤਸਰ ਪੁਲਿਸ (Police) ਨੇ ਮੁਲਜ਼ਮ ਨਨਿਤ ਸ਼ਰਮਾ ਨੂੰ ਕਾਰ ਸਮੇਤ ਗ੍ਰਿਫ਼ਤਾਰ ਕੀਤਾ ਸੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...