AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਗੁਰਦਾਸਪੁਰ ‘ਚ ਸਰਕਾਰੀ ਬੇਲਦਾਰ ਦਾ ਕਤਲ: ਨਾਜਾਇਜ਼ ਮਾਈਨਿੰਗ ਕਰਨ ਤੋਂ ਰੋਕਿਆ ਤਾਂ ਮੁਲਜ਼ਮਾਂ ਨੇ ਕੀਤੀ ਕੁੱਟਮਾਰ, ਇਲਾਜ ਦੌਰਾਨ ਮੌਤ

ਨਜਾਇਜ ਮਾਈਨਿੰਗ ਦੇ ਖਿਲਾਫ ਸਰਕਾਰਾਂ ਵੀ ਸਖਤ ਹਨ ਅਤੇ ਪ੍ਰਸ਼ਾਸਨ ਨੂੰ ਵੀ ਇਸ ਨੂੰ ਲੈ ਕੇ ਸਖ਼ਤ ਹਿਦਾਇਤਾਂ ਦਿੱਤੀਆਂ ਗਈਆਂ ਹਨ, ਪਰ ਹਾਲੇ ਵੀ ਇਸਤੇ ਠੱਲ ਪੈਂਦੀ ਨਜ਼ਰ ਨਹੀਂ ਆ ਰਹੀ ਹੈ ਅਤੇ ਜੇਕਰ ਕੋਈ ਮਾਈਨਿੰਗ ਨੂੰ ਰੋਕਣ ਲਈ ਕਦਮ ਚੁੱਕਦਾ ਹੈ ਤਾਂ ਨਜ਼ਾਇਜ ਮਾਈਨਿੰਗ ਕਰਨ ਵਾਲੇ ਊਸ ਉੱਤੇ ਜਾਨਲੇਵਾ ਹਮਲਾ ਕਰਨ ਤੋਂ ਵੀ ਗੁਰੇਜ਼ ਨਹੀਂ ਕਰਦੇ ਇਵੇਂ ਦਾ ਹੀ ਇਕ ਮਾਮਲਾ ਦੇਰ ਰਾਤ ਬਟਾਲਾ ਦੇ ਪਿੰਡ ਕੋਟਲਾ ਬੱਜਾ ਸਿੰਘ ਨੇੜੇ ਕਸੂਰ ਬ੍ਰਾਂਚ ਨਹਿਰ ਨਜਦੀਕ ਤੋਂ ਸਾਹਮਣੇ ਆਇਆ ਹੈ।

ਗੁਰਦਾਸਪੁਰ 'ਚ ਸਰਕਾਰੀ ਬੇਲਦਾਰ ਦਾ ਕਤਲ: ਨਾਜਾਇਜ਼ ਮਾਈਨਿੰਗ ਕਰਨ ਤੋਂ ਰੋਕਿਆ ਤਾਂ ਮੁਲਜ਼ਮਾਂ ਨੇ ਕੀਤੀ ਕੁੱਟਮਾਰ, ਇਲਾਜ ਦੌਰਾਨ ਮੌਤ
avtar-singh
| Published: 23 Nov 2023 19:09 PM IST
Share
ਗੁਰਦਾਸਪੁਰ ਦੇ ਬਟਾਲਾ ‘ਚ ਦੇਰ ਰਾਤ ਗੈਰ-ਕਾਨੂੰਨੀ ਮਾਈਨਿੰਗ ਕਰ ਰਹੇ ਆਰੋਪੀ ਨੂੰ ਸਰਕਾਰੀ ਬੇਲਦਾਰ ‘ਤੇ ਜਾਨਲੇਵਾ ਹਮਲਾ ਕਰ ਦਿੱਤਾ। ਜਿਸ ਵਿੱਚ ਸਰਕਾਰੀ ਬੇਲਦਾਰ ਦੀ ਮੌਤ ਹੋ ਗਈ। ਬੇਲਦਾਰ ਨੇ ਮੁਲਜ਼ਮਾਂ ਨੂੰ ਨਾਜਾਇਜ਼ ਮਾਈਨਿੰਗ ਕਰਨ ਤੋਂ ਰੋਕਿਆ ਸੀ। ਇਸ ਤੋਂ ਬਾਅਦ ਮੁਲਜ਼ਮਾਂ ਨੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਅਤੇ ਟਰੈਕਟਰ ਟਰਾਲੀ ਸਮੇਤ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ। ਮੁਲਜ਼ਮ ਪਿੰਡ ਕੋਟਲਾ ਬੱਜਾ ਸਿੰਘ ਦੀ ਕਸੂਰ ਬ੍ਰਾਂਚ ਨਹਿਰ ਨੇੜੇ ਮਾਈਨਿੰਗ ਕਰ ਰਹੇ ਸਨ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਦੇ ਪਰਿਵਾਰ ਨੇ ਪੰਜਾਬ ਸਰਕਾਰ ਤੋਂ ਇਨਸਾਫ਼ ਦੀ ਅਪੀਲ ਵੀ ਕੀਤੀ ਹੈ। ਥਾਣਾ ਰੰਗੜ ਨੰਗਲ ਦੇ ਐਸਐਚਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬਲੇਦਾਰ ਦਰਸ਼ਨ ਸਿੰਘ ਨੂੰ ਕੂਸਰ ਨਹਿਰ ਵਿੱਚ ਨਾਜਾਇਜ਼ ਮਾਈਨਿੰਗ ਹੋਣ ਦੀ ਸੂਚਨਾ ਮਿਲੀ ਸੀ। ਦੇਰ ਰਾਤ ਪਤਾ ਲੱਗਣ ਤੇ ਨਹਿਰੀ ਵਿਭਾਗ ਵਿੱਚ ਤਾਇਨਾਤ ਬੇਲਦਾਰ ਦਰਸ਼ਨ ਸਿੰਘ ਨੇ ਨਾਜਾਇਜ਼ ਮਾਈਨਿੰਗ ਕਰ ਰਹੀ ਇੱਕ ਟਰੈਕਟਰ ਟਰਾਲੀ ਨੂੰ ਰੋਕ ਕੇ ਮੁਲਜ਼ਮਾਂ ਨੂੰ ਰੈਸਟ ਹਾਊਸ ਵਿੱਚ ਲਿਜਾਣ ਦੀ ਕੋਸ਼ਿਸ਼ ਕੀਤੀ। ਇਸੇ ਦੌਰਾਨ ਮੁਲਜ਼ਮਾਂ ਨੇ ਦਰਸ਼ਨ ਸਿੰਘ ਤੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ। ਸ਼ਿਕਾਇਤ ਦੇ ਆਧਾਰ ‘ਤੇ ਉਕਤ ਵਿਅਕਤੀ ਦੀ ਪਛਾਣ ਕਰਕੇ ਉਸ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...