ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਲੁਧਿਆਣਾ ਦੇ ਗਿੱਲ ਰੋਡ ‘ਤੇ ਤੇਜ਼ ਰਫ਼ਤਾਰ ਥਾਰ ਦਾ ਕਹਿਰ, 4 ਨੌਜਵਾਨਾਂ ਨੂੰ ਦਰੜੀਆਂ, ਗੁੱਸੇ ‘ਚ ਆਏ ਲੋਕਾਂ ਨੇ ਕਾਰ ਦੀ ਕੀਤੀ ਭੰਨਤੋੜ

ਲੁਧਿਆਣਾ ਦੇ ਗਿੱਲ ਰੋਡ 'ਤੇ ਤੇਜ਼ ਰਫ਼ਤਾਰ ਥਾਰ ਦਾ ਕਹਿਰ ਦੇਖਣ ਨੂੰ ਮਿਲਿਆ। ਧਾਰ ਸਵਾਰ ਨੇ ਦੋ ਬਾਈਕ ਸਵਾਰ ਚਾਰ ਨੌਜਵਾਨਾਂ ਨੂੰ ਦਰੜ ਦਿੱਤਾ। ਇਹ ਹਾਦਸਾ ਇਨ੍ਹਾਂ ਜਿਆਦਾ ਭਿਆਨਕ ਸੀ ਕਿ ਬਾਈਕ ਥਾਰ ਦੇ ਹੇਠਾਂ ਫਸ ਗਈ। ਗੁੱਸੇ ਵਿੱਚ ਆਏ ਲੋਕਾਂ ਨੇ ਥਾਰ ਦੀ ਭੰਨਤੋੜ ਕੀਤੀ। ਇਸ ਤੋਂ ਬਾਅਦ 2 ਨੌਜਵਾਨਾਂ ਨੂੰ ਡੀਐਮਸੀ ਹਸਪਤਾਲ ਅਤੇ 2 ਨੂੰ ਸਿਵਲ ਹਸਪਤਾਲ ਭੇਜਿਆ ਗਿਆ।

ਲੁਧਿਆਣਾ ਦੇ ਗਿੱਲ ਰੋਡ ‘ਤੇ ਤੇਜ਼ ਰਫ਼ਤਾਰ ਥਾਰ ਦਾ ਕਹਿਰ, 4 ਨੌਜਵਾਨਾਂ ਨੂੰ ਦਰੜੀਆਂ, ਗੁੱਸੇ ‘ਚ ਆਏ ਲੋਕਾਂ ਨੇ ਕਾਰ ਦੀ ਕੀਤੀ ਭੰਨਤੋੜ
Follow Us
rajinder-arora-ludhiana
| Published: 12 Nov 2023 12:04 PM

ਲੁਧਿਆਣਾ ‘ਚ ਸ਼ਨੀਵਾਰ ਦੇਰ ਰਾਤ ਗਿੱਲ ਚੌਕ ਪੁਲ ‘ਤੇ ਤੇਜ਼ ਰਫਤਾਰ ਥਾਰ ਦਾ ਕਹਿਰ ਦੇਖਣ ਨੂੰ ਮਿਲਿਆ। ਜਿੱਥੇ ਧਾਰ ਸਵਾਰ ਨੇ ਦੋ ਬਾਈਕ ਸਵਾਰ ਚਾਰ ਨੌਜਵਾਨਾਂ ਨੂੰ ਦਰੜ ਦਿੱਤਾ। ਹਾਦਸਾ ਏਨ੍ਹਾ ਭਿਆਨਕ ਸੀ ਕਿ ਬਾਈਕ ਥਾਰ ਦੇ ਹੇਠਾਂ ਫਸ ਗਈ। ਡਰਾਈਵਰ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਰੌਲਾ ਸੁਣ ਕੇ ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਫੜ ਲਿਆ।

ਗੁੱਸੇ ਵਿੱਚ ਆਏ ਲੋਕਾਂ ਨੇ ਥਾਰ ਦੀ ਭੰਨਤੋੜ ਕੀਤੀ। ਇਸ ਤੋਂ ਬਾਅਦ 2 ਨੌਜਵਾਨਾਂ ਨੂੰ ਡੀਐਮਸੀ ਹਸਪਤਾਲ ਅਤੇ 2 ਨੂੰ ਸਿਵਲ ਹਸਪਤਾਲ ਭੇਜਿਆ ਗਿਆ। ਮੌਕੇ ‘ਤੇ ਮੌਜੂਦ ਚਸ਼ਮਦੀਦ ਬੱਬੂ ਨੇ ਦੱਸਿਆ ਕਿ ਜ਼ਖਮੀ ਨੌਜਵਾਨਾਂ ਦੀ ਪਛਾਣ ਇੰਦਰਪ੍ਰੀਤ ਸਿੰਘ, ਰਿੱਕੀ, ਮਨਪ੍ਰੀਤ ਸਿੰਘ, ਗੋਵਿੰਦਾ ਅਤੇ ਰਾਜੀਵ ਵਾਸੀ ਮਨਜੀਤ ਨਗਰ ਵਜੋਂ ਹੋਈ ਹੈ। ਇੰਦਰਪ੍ਰੀਤ ਦੀ ਲੱਤ ਬੁਰੀ ਤਰ੍ਹਾਂ ਜ਼ਖਮੀ ਹੈ।

ਲੋਕਾਂ ਨੂੰ ਕਾਰ ‘ਚੋਂ ਸ਼ਰਾਬ ਤੇ ਚੇਨ ਬਰਾਮਦ ਹੋਈ

ਮੌਕੇ ‘ਤੇ ਮੌਜੂਦ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਲੋਕਾਂ ਨੂੰ ਥਾਰ ਤੋਂ ਸ਼ਰਾਬ ਦੀਆਂ ਬੋਤਲਾਂ ਅਤੇ ਇੱਕ ਚੇਨ ਮਿਲੀ। ਪੁਲਿਸ ਨੇ ਚੇਨ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਕਾਰ ਵਿੱਚ ਕਿੰਨੇ ਨੌਜਵਾਨ ਬੈਠੇ ਸਨ, ਇਸ ਬਾਰੇ ਪੁਲੀਸ ਨੇ ਹਾਲੇ ਕੁਝ ਨਹੀਂ ਕਿਹਾ ਹੈ। ਪੁਲਿਸ ਨੇ ਲੋਕਾਂ ਦੀ ਮਦਦ ਨਾਲ ਥਾਰ ਸਾਈਡ ਕਰਵਾਇਆ। ਦੇਰ ਰਾਤ ਥਾਰ ਨੂੰ ਥਾਣਾ ਡਵੀਜ਼ਨ ਨੰਬਰ 6 ਵਿਖੇ ਲਿਜਾਇਆ ਗਿਆ।

ਮੈਨੂੰ ਯਾਦ ਨਹੀਂ ਕਿ ਹਾਦਸਾ ਕਿੱਥੇ ਹੋਇਆ-ਜ਼ਖਮੀ

ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਰਾਜੀਵ ਨੇ ਦੱਸਿਆ ਕਿ ਉਸ ਨੂੰ ਇਹ ਵੀ ਯਾਦ ਨਹੀਂ ਕਿ ਉਸ ਦਾ ਹਾਦਸਾ ਕਿੱਥੇ ਹੋਇਆ। ਉਸ ਦੇ ਸਿਰ ‘ਤੇ ਕਈ ਸੱਟਾਂ ਲੱਗੀਆਂ ਹਨ। ਡਾਕਟਰਾਂ ਨੇ ਉਸ ਦੀ ਲੱਤ ‘ਤੇ ਟਾਂਕੇ ਵੀ ਲਗਾਏ ਹਨ। ਜ਼ਖਮੀ ਗੋਵਿੰਦਾ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ। ਉਸ ਨੂੰ ਦੁਪਹਿਰ 12.30 ਵਜੇ ਸਿਵਲ ਹਸਪਤਾਲ ਤੋਂ ਰੈਫਰ ਕਰ ਦਿੱਤਾ ਗਿਆ ਹੈ।

ਅੰਮ੍ਰਿਤਸਰ ਚ ਦੁਰਗਿਆਣਾ ਮੰਦਰ ਨੇੜਿਓਂ ਮਿਲੀ ਮਨੁੱਖੀ ਸ਼ਰੀਰ ਦੀ ਪੋਪੜੀ!
ਅੰਮ੍ਰਿਤਸਰ ਚ ਦੁਰਗਿਆਣਾ ਮੰਦਰ ਨੇੜਿਓਂ ਮਿਲੀ ਮਨੁੱਖੀ ਸ਼ਰੀਰ ਦੀ ਪੋਪੜੀ!...
ਚੋਣ ਲੜਨ ਦੇ ਫੈਸਲੇ 'ਤੇ ਬੋਲੇ ਵਰਿੰਦਰ ਸਿੰਘ ਘੁਮਣ, ਕਿਹਾ- ਹੁਣ ਨੌਜਵਾਨਾਂ ਦਾ ਅੱਗੇ ਆਉਣ ਦਾ ਸਮਾਂ
ਚੋਣ ਲੜਨ ਦੇ ਫੈਸਲੇ 'ਤੇ ਬੋਲੇ ਵਰਿੰਦਰ ਸਿੰਘ ਘੁਮਣ, ਕਿਹਾ- ਹੁਣ ਨੌਜਵਾਨਾਂ ਦਾ ਅੱਗੇ ਆਉਣ ਦਾ ਸਮਾਂ...
ਪੰਜਾਬ ਵਿੱਚ ਕੋਰੋਨਾ ਨਾਲ 69 ਸਾਲਾ ਬਜ਼ੁਰਗ ਔਰਤ ਦੀ ਮੌਤ
ਪੰਜਾਬ ਵਿੱਚ ਕੋਰੋਨਾ ਨਾਲ 69 ਸਾਲਾ ਬਜ਼ੁਰਗ ਔਰਤ ਦੀ ਮੌਤ...
ਆਸ਼ੂ ਨੂੰ ਸੰਮਨ, Amrinder Singh Raja Warring ਦਾ 'ਆਪ' ਨੂੰ ਅਲਟੀਮੇਟਮ
ਆਸ਼ੂ ਨੂੰ ਸੰਮਨ, Amrinder Singh Raja Warring ਦਾ 'ਆਪ' ਨੂੰ ਅਲਟੀਮੇਟਮ...
ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਅਰਦਾਸ 'ਚ ਦਿੱਤਾ ਸੰਦੇਸ਼
ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਅਰਦਾਸ 'ਚ ਦਿੱਤਾ ਸੰਦੇਸ਼...
Congress ਦੇ ਸਟਾਰ ਪ੍ਰਚਾਰਕਾਂ ਵਿੱਚੋਂ Navjot Singh Sidhu ਦਾ ਨਾਮ ਗਾਇਬ, ਕੀ ਹੈ ਕਾਰਨ?
Congress ਦੇ ਸਟਾਰ ਪ੍ਰਚਾਰਕਾਂ ਵਿੱਚੋਂ Navjot Singh Sidhu ਦਾ ਨਾਮ ਗਾਇਬ, ਕੀ ਹੈ ਕਾਰਨ?...
ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, Police ਨੇ ਕੱਢਿਆ ਫਲੈਗ ਮਾਰਚ
ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, Police ਨੇ ਕੱਢਿਆ ਫਲੈਗ ਮਾਰਚ...
ਅੰਮ੍ਰਿਤਸਰ ਨੂੰ ਐਲਾਨਿਆ ਜਾਵੇ No War Zone, ਸਿੱਖ ਧਰਮ ਦੀ ਵੱਸਦੀ ਹੈ ਆਤਮਾ...ਐਮਪੀ ਰੰਧਾਵਾ ਦਾ PM ਨੂੰ ਪੱਤਰ
ਅੰਮ੍ਰਿਤਸਰ ਨੂੰ ਐਲਾਨਿਆ ਜਾਵੇ No War Zone, ਸਿੱਖ ਧਰਮ ਦੀ ਵੱਸਦੀ ਹੈ ਆਤਮਾ...ਐਮਪੀ ਰੰਧਾਵਾ ਦਾ PM ਨੂੰ ਪੱਤਰ...
ਪੰਜਾਬ ਵਿੱਚ ਇੱਕ ਹੋਰ ਯੂਟਿਊਬਰ ਗ੍ਰਿਫ਼ਤਾਰ, ਡੀਜੀਪੀ ਗੌਰਵ ਯਾਦਵ ਨੇ ਜਸਬੀਰ ਦੀ ਅਪਰਾਧ ਕੁੰਡਲੀ ਦਾ ਕੀਤਾ ਖੁਲਾਸਾ!
ਪੰਜਾਬ ਵਿੱਚ ਇੱਕ ਹੋਰ ਯੂਟਿਊਬਰ ਗ੍ਰਿਫ਼ਤਾਰ, ਡੀਜੀਪੀ ਗੌਰਵ ਯਾਦਵ ਨੇ ਜਸਬੀਰ ਦੀ ਅਪਰਾਧ ਕੁੰਡਲੀ ਦਾ ਕੀਤਾ ਖੁਲਾਸਾ!...