ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਰਾਜਸਥਾਨ: ਬੀਕਾਨੇਰ ‘ਚ ਚਿੰਕਾਰਾ ਹਿਰਨ ਦਾ ਸ਼ਿਕਾਰ, ਸੱਤ ਲੋਕ ਗ੍ਰਿਫ਼ਤਾਰ; ਪੰਜਾਬ ਦੀ ਗੱਡੀਆਂ ਬਰਾਮਦ

Chinkara deer Hunting in Bikaner: ਬੱਜੂ ਦੇ ਰਣਜੀਤਪੁਰਾ ਇਲਾਕੇ ਵਿੱਚ ਪੁਲਿਸ ਨੇ ਅੱਧਾ ਦਰਜਨ ਸ਼ਿਕਾਰੀਆਂ ਨੂੰ ਦੋ ਵਾਹਨਾਂ ਸਮੇਤ ਹਿਰਾਸਤ ਵਿੱਚ ਲਿਆ ਹੈ। ਪੰਜਾਬ ਨੰਬਰ ਵਾਲੀ ਇੱਕ ਥਾਰ ਕਾਰ ਅਤੇ ਇੱਕ ਜੀਪ ਵੀ ਬਰਾਮਦ ਕੀਤੀ ਗਈ ਹੈ। ਪੁਲਿਸ ਦੀ ਇੱਕ ਟੀਮ, ਪ੍ਰਧਾਨ ਪ੍ਰਤੀਨਿਧੀ ਸੁਰੇਸ਼ ਤੇਤਰਵਾਲ ਅਤੇ ਮਾਨਕਾਸਰ ਸਰਪੰਚ ਜੈਸੁਖ ਬਿਸ਼ਨੋਈ ਨੇ 40 ਕਿਲੋਮੀਟਰ ਤੱਕ ਇੱਕ ਵਾਹਨ ਦਾ ਪਿੱਛਾ ਕੀਤਾ ਅਤੇ ਦੋਸ਼ੀ ਨੂੰ ਫੜ ਲਿਆ। ਮੁਲਜ਼ਮ ਬੀਕਾਨੇਰ ਵਿੱਚ ਚਿੰਕਾਰਾ ਹਿਰਨ ਦਾ ਸ਼ਿਕਾਰ ਕਰ ਰਹੇ ਸਨ।

ਰਾਜਸਥਾਨ: ਬੀਕਾਨੇਰ ‘ਚ ਚਿੰਕਾਰਾ ਹਿਰਨ ਦਾ ਸ਼ਿਕਾਰ, ਸੱਤ ਲੋਕ ਗ੍ਰਿਫ਼ਤਾਰ; ਪੰਜਾਬ ਦੀ ਗੱਡੀਆਂ ਬਰਾਮਦ
ਰਾਜਸਥਾਨ: ਬੀਕਾਨੇਰ ‘ਚ ਚਿੰਕਾਰਾ ਹਿਰਨ ਦਾ ਸ਼ਿਕਾਰ
Follow Us
tv9-punjabi
| Updated On: 01 Mar 2025 23:42 PM

ਰਾਜਸਥਾਨ ਦੇ ਬੀਕਾਨੇਰ ਵਿੱਚ ਚਿੰਕਾਰਾ ਹਿਰਨ ਦੇ ਸ਼ਿਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਬੱਜੂ ਦੇ ਰਣਜੀਤਪੁਰਾ ਇਲਾਕੇ ਵਿੱਚ ਇਹ ਘਟਨਾ ਵਾਪਰੀ ਹੈ। ਬੱਜੂ ਪੁਲਿਸ ਨੇ ਅੱਧਾ ਦਰਜਨ ਸ਼ਿਕਾਰੀਆਂ ਨੂੰ ਦੋ ਵਾਹਨਾਂ ਸਮੇਤ ਹਿਰਾਸਤ ਵਿੱਚ ਲਿਆ ਹੈ। ਪੰਜਾਬ ਨੰਬਰ ਵਾਲੀ ਇੱਕ ਥਾਰ ਕਾਰ ਅਤੇ ਇੱਕ ਜੀਪ ਵੀ ਬਰਾਮਦ ਕੀਤੀ ਗਈ ਹੈ। ਪੁਲਿਸ ਦੀ ਇੱਕ ਟੀਮ, ਪ੍ਰਧਾਨ ਪ੍ਰਤੀਨਿਧੀ ਸੁਰੇਸ਼ ਤੇਤਰਵਾਲ ਅਤੇ ਮਾਨਕਾਸਰ ਸਰਪੰਚ ਜੈਸੁਖ ਬਿਸ਼ਨੋਈ ਨੇ 40 ਕਿਲੋਮੀਟਰ ਤੱਕ ਇੱਕ ਵਾਹਨ ਦਾ ਪਿੱਛਾ ਕੀਤਾ ਅਤੇ ਦੋਸ਼ੀ ਨੂੰ ਫੜ ਲਿਆ।

ਪੁਲਿਸ ਨੇ ਇਸ ਮਾਮਲੇ ਵਿੱਚ ਸੱਤ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀਆਂ ਗੱਡੀਆਂ ਦੇ ਨੰਬਰ ਪੰਜਾਬ ਦੱਸੇ ਜਾ ਰਹੇ ਹਨ।

ਸਲਮਾਨ ਖਾਨ ਅਤੇ ਲਾਰੈਂਸ ਬਿਸ਼ਨੋਈ

ਪਸ਼ੂ ਪ੍ਰੇਮੀਆਂ ਵਿੱਚ ਰੋਹ

ਚਿੰਕਾਰਾ ਹਿਰਨ ਦੇ ਸ਼ਿਕਾਰ ਨੂੰ ਲੈ ਕੇ ਪਸ਼ੂ ਪ੍ਰੇਮੀਆਂ ਵਿੱਚ ਕਾਫੀ ਰੋਹ ਹੈ। ਜਿਸ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਲੋਕ ਬੱਜੂ ਥਾਣੇ ਪਹੁੰਚੇ। ਲਿਸ ਨੇ ਅੱਧਾ ਦਰਜਨ ਸ਼ਿਕਾਰੀਆਂ ਨੂੰ ਦੋ ਵਾਹਨਾਂ ਸਮੇਤ ਹਿਰਾਸਤ ਵਿੱਚ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਹਿਰਨ ਸ਼ਿਕਾਰ ਕਾਰਨ ਸਲਮਾਨ ਤੇ ਲਾਰੈਂਸ ਦੀ ਦੁਸ਼ਮਣੀ

ਸਲਮਾਨ ਖਾਨ ਅਤੇ ਲਾਰੈਂਸ ਬਿਸ਼ਨੋਈ ਵਿਚਕਾਰ ਦੁਸ਼ਮਣੀ ਦਾ ਕਾਰਨ ਚਿੰਕਾਰਾ ਸ਼ਿਕਾਰ ਮਾਮਲਾ ਹੈ। ਸਲਮਾਨ ਖਾਨ ‘ਤੇ ਚਿੰਕਾਰਾ ਅਤੇ ਕਾਲੇ ਹਿਰਨ ਦੇ ਸ਼ਿਕਾਰ ਦਾ ਇਲਜ਼ਾਮ ਸੀ। ਲਾਰੈਂਸ ਬਿਸ਼ਨੋਈ ਦਾ ਗੁੱਸਾ ਕਾਲੇ ਹਿਰਨ ਦੇ ਸ਼ਿਕਾਰ ਕਾਰਨ ਹੈ। ਬਿਸ਼ਨੋਈ ਭਾਈਚਾਰਾ ਕਾਲੇ ਹਿਰਨ ਦੀ ਪੂਜਾ ਕਰਦਾ ਹੈ। ਕਾਲੇ ਹਿਰਨ ਅਤੇ ਚਿੰਕਾਰਾ ਦਾ ਬਿਸ਼ਨੋਈ ਭਾਈਚਾਰੇ ਨਾਲ ਡੂੰਘਾ ਸਬੰਧ ਹੈ, ਜਿਸ ਕਾਰਨ ਲਾਰੈਂਸ ਬਿਸ਼ਨੋਈ ਇੰਨਾ ਗੁੱਸੇ ਵਿੱਚ ਹੈ।

ਲਾਰੈਂਸ ਬਿਸ਼ਨੋਈ ਕਈ ਵਾਰ ਸਲਮਾਨ ਖਾਨ ਨੂੰ ਖੁੱਲ੍ਹੇ-ਆਮ ਜਾਨੋਂ ਮਾਰਨ ਦੀ ਧਮਕੀ ਦੇ ਚੁੱਕਾ ਹੈ। ਹਾਲਾਂਕਿ, ਉਸ ਨੇ ਇਹ ਵੀ ਕਿਹਾ ਹੈ ਕਿ ਜੇਕਰ ਸਲਮਾਨ ਖਾਨ ਬਿਸ਼ਨੋਈ ਭਾਈਚਾਰੇ ਦੇ ਮੁਕਤੀ ਧਾਮ ਮੁਕਾਮ ਮੰਦਰ ਵਿੱਚ ਆ ਕੇ ਮੁਆਫੀ ਮੰਗਦਾ ਹੈ ਤਾਂ ਉਹ ਸਲਮਾਨ ਨੂੰ ਛੱਡ ਦੇਵੇਗਾ। ਮੁਕਤੀ ਧਾਮ ਮੁਕਮ ਮੰਦਰ ਨੂੰ ਬਿਸ਼ਨੋਈ ਮੰਦਰ ਵੀ ਕਿਹਾ ਜਾਂਦਾ ਹੈ।

ਇਨਪੁਟ: ਸੁਰੇਸ਼ ਜੈਨ, ਬੀਕਾਨੇਰ, ਰਾਜਸਥਾਨ

ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ
ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ...
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'...
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ...
ਕਮਲ ਕੌਰ ਭਾਬੀ ਦਾ ਕਤਲ, ਕਾਰ ਚੋਂ ਮਿਲੀ ਲਾਸ਼...ਅਸ਼ਲੀਲ ਕੰਟੈਂਟ ਲਈ ਮਿਲੀ ਸੀ ਧਮਕੀ
ਕਮਲ ਕੌਰ ਭਾਬੀ ਦਾ ਕਤਲ, ਕਾਰ ਚੋਂ ਮਿਲੀ ਲਾਸ਼...ਅਸ਼ਲੀਲ ਕੰਟੈਂਟ ਲਈ ਮਿਲੀ ਸੀ ਧਮਕੀ...
Plane Crash in Ahmedabad: ਏਅਰ ਇੰਡੀਆ ਦਾ ਯਾਤਰੀ ਜਹਾਜ਼ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ, ਦੇਖੋ ਹਾਦਸੇ ਦੀ VIDEO
Plane Crash in Ahmedabad: ਏਅਰ ਇੰਡੀਆ ਦਾ ਯਾਤਰੀ ਜਹਾਜ਼ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ, ਦੇਖੋ ਹਾਦਸੇ ਦੀ VIDEO...
ਸ੍ਰੀ ਹੇਮਕੁੰਡ ਸਾਹਿਬ ਦਾ ਸਮਝੋ ਮਤਲਬ... ਦਸ਼ਮ ਪਿਤਾ ਨੇ ਸੰਗਤਾਂ ਨੂੰ ਕੀ ਦਿੱਤਾ ਸੀ ਸੰਦੇਸ਼...ਵੇਖੋ VIDEO
ਸ੍ਰੀ ਹੇਮਕੁੰਡ ਸਾਹਿਬ ਦਾ ਸਮਝੋ ਮਤਲਬ... ਦਸ਼ਮ ਪਿਤਾ ਨੇ ਸੰਗਤਾਂ ਨੂੰ ਕੀ ਦਿੱਤਾ ਸੀ ਸੰਦੇਸ਼...ਵੇਖੋ VIDEO...
ਲੁਧਿਆਣਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਕੀਤਾ ਇਹ ਵੱਡਾ ਐਲਾਨ!
ਲੁਧਿਆਣਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਕੀਤਾ ਇਹ ਵੱਡਾ ਐਲਾਨ!...
ਪੰਜਾਬ ਅਤੇ ਹਰਿਆਣਾ 'ਚ ਮੁੜ ਵਧੇ ਕੋਰੋਨਾ ਵਾਇਰਸ ਦੇ Cases, ਸਿਹਤ ਵਿਭਾਗ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ!
ਪੰਜਾਬ ਅਤੇ ਹਰਿਆਣਾ 'ਚ ਮੁੜ ਵਧੇ ਕੋਰੋਨਾ ਵਾਇਰਸ ਦੇ Cases, ਸਿਹਤ ਵਿਭਾਗ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ!...
ਪੰਜਾਬ ਸਰਕਾਰ ਦਾ ਨਸ਼ਿਆ ਵਿਰੁੱਧ ਵੱਡਾ ਐਕਸ਼ਨ...ਤਸਕਰਾਂ ਖਿਲਾਫ਼ ਕਾਰਵਾਈ, ਮੰਤਰੀ ਹਰਪਾਲ ਚੀਮਾ ਨੇ ਦਿੱਤਾ ਅਪਡੇਟ
ਪੰਜਾਬ ਸਰਕਾਰ ਦਾ ਨਸ਼ਿਆ ਵਿਰੁੱਧ ਵੱਡਾ ਐਕਸ਼ਨ...ਤਸਕਰਾਂ ਖਿਲਾਫ਼ ਕਾਰਵਾਈ, ਮੰਤਰੀ ਹਰਪਾਲ ਚੀਮਾ ਨੇ ਦਿੱਤਾ ਅਪਡੇਟ...