ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Illegal Liquor: ਅੰਡਰਗ੍ਰਾਉਂਡ ਡਿੱਗੀਆਂ ਅਤੇ ਪੱਕੀਆਂ ਪਾਈਪਾਂ ਚ ਸਟੋਰ ਕੀਤੀ ਜਾਂਦੀ ਸੀ ਸ਼ਰਾਬ, ਵੇਖ ਕੇ ਪੁਲਿਸ ਦੇ ਉੱਡੇ ਹੋਸ਼

Jalalabad Illegal Liquor: ਪੁਲਿਸ ਰੇਡ ਦੌਰਾਨ ਸ਼ਰਾਬ ਦੀ ਫੈਕਟਰੀ ਦਾ ਖੁਲਾਸਾ ਹੋਇਆ। ਸ਼ਰਾਬ ਦੀ ਤਸਕਰੀ ਦਾ ਤਰੀਕਾ ਵੇਖ ਕੇ ਪੁਲਿਸ ਅਤੇ ਐਕਸਾਈਜ ਵਿਭਾਗ ਦੀ ਟੀਮ ਹੈਰਾਨ ਰਿਹ ਗਈ।

Illegal Liquor: ਅੰਡਰਗ੍ਰਾਉਂਡ ਡਿੱਗੀਆਂ ਅਤੇ ਪੱਕੀਆਂ ਪਾਈਪਾਂ ਚ ਸਟੋਰ ਕੀਤੀ ਜਾਂਦੀ ਸੀ ਸ਼ਰਾਬ, ਵੇਖ ਕੇ ਪੁਲਿਸ ਦੇ ਉੱਡੇ ਹੋਸ਼
Follow Us
arvinder-taneja-fazilka
| Published: 20 Apr 2023 20:40 PM

ਫਾਜਿਲਕਾ ਨਿਊਜ: ਜਲਾਲਾਬਾਦ ਦੇ ਸਰਹੱਦੀ ਪਿੰਡ ਜੱਲਾ ਲੱਖੇਕੇ ਹਿਠਾੜ ਵਿਖੇ ਇਕ ਘਰ ਵਿਚ ਜੋਂ ਪੁਲਿਸ ਅਤੇ ਐਕਸਾਈਜ਼ ਵਿਭਾਗ ਨੇ ਛਾਪਾ ਮਾਰਿਆ ਤਾਂ ਉੱਥੋਂ ਦਾ ਨਜਾਰਾ ਵੇਖ ਕੇ ਉਨ੍ਹਾਂ ਦੇ ਹੋਸ਼ ਉੱਡ ਗਏ। ਸਰਹੱਦੀ ਪਿੰਡ ਦੇ ਇਸ ਘਰ ਵਿੱਚ ਜ਼ਮੀਨ ਦੇ ਥੱਲੇ ਅੰਡਰਗਰਾਊਂਡ ਡਿੱਗੀਆਂ ਅਤੇ ਕੰਧਾਂ ਵਿਚ ਪੱਕੀ ਪਾਈਪਾਂ ਦੀ ਫਿਟਿੰਗ ਕਰਕੇ ਸ਼ਰਾਬ ਦੀ ਫੈਕਟਰੀ ਚਲਾਈ ਜਾ ਰਹੀ ਸੀ। ਜਮੀਨ ਵਿੱਚ ਬਣੀ ਡਿੱਗੀ ਵਿੱਚ ਇਕ ਹਜ਼ਾਰ ਬੋਤਲ ਸ਼ਰਾਬ ਸਟੋਰ ਹੁੰਦੀ ਹੈ, ਜਿਸ ਨੂੰ ਕੱਢਣ ਲਈ ਟੁੱਲੂ ਪੰਪ ਦਾ ਇਸਤੇਮਾਲ ਕਰਨਾ ਪੈਂਦਾ ਹੈ।

ਪੁਲਿਸ ਅਤੇ ਐਕਸਾਈਜ ਵਿਭਾਗ ਟੀਮ ਨੇ ਜਦੋਂ ਇਹ ਸਭ ਵੇਖਿਆ ਤਾਂ ਉਨ੍ਹਾਂ ਦੀ ਹੈਰਾਨੀ ਦੀ ਕੋਈ ਹੱਦ ਨਹੀਂ ਸੀ। ਸ਼ਰਾਬ ਦਾ ਇਹ ਧੰਦਾ ਵੱਡੇ ਪੱਧਰ ਤੇ ਚੱਲ ਰਿਹਾ ਸੀ। ਇਨ੍ਹਾਂ ਹੀ ਸ਼ਰਾਬ ਤਸਕਰਾਂ ਨੇ ਆਪਣੇ ਗਾਹਕਾਂ ਤੋਂ online payment ਲਈ ਘਰ ਵਿੱਚ ਲਗਾ ਰੱਖੇ QR scanner ਵੀ ਲਗਾ ਰੱਖਿਆ ਸੀ।

ਹਾਈਟੈਕ ਤਸਕਰੀ ਵੋਖ ਕੇ ਹੈਰਾਨ ਪੁਲਿਸ

ਇਹ ਹਾਈਟੈਕ ਤਸਕਰੀ ਪੁਲਿਸ ਦੀ ਵੀ ਸੋਚ ਤੋਂ ਵੀ ਪਰੇ ਸੀ। ਪੂਰੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਜਲਾਲਾਬਾਦ ਸਬ ਡਵੀਜ਼ਨ ਦੇ ਡੀਐਸਪੀ ਅਤੁਲ ਸੋਨੀ ਨੇ ਦੱਸਿਆ ਕਿ ਦੋਸ਼ੀਆਂ ਦੇ ਖਿਲਾਫ ਪਹਿਲਾਂ ਤੋਂ ਹੀ 43 ਮਾਮਲੇ ਦਰਜ ਹਨ। ਹੁਣ ਇਨ੍ਹਾਂ ਦੀ ਜਾਇਦਾਦ ਨੂੰ ਅਟੈਚ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਅੰਮ੍ਰਿਤਸਰ ਵਿੱਚ ਮੰਦਰ ਤੇ ਹਮਲਾ, ਬਾਈਕ ਸਵਾਰ ਦੋ ਵਿਅਕਤੀਆਂ ਨੇ ਸੁੱਟਿਆ ਗ੍ਰਨੇਡ
ਅੰਮ੍ਰਿਤਸਰ ਵਿੱਚ ਮੰਦਰ ਤੇ ਹਮਲਾ, ਬਾਈਕ ਸਵਾਰ ਦੋ ਵਿਅਕਤੀਆਂ ਨੇ ਸੁੱਟਿਆ ਗ੍ਰਨੇਡ...
ਪੰਜਾਬ ਲਈ ਕਾਂਗਰਸ ਨੇ ਕੀਤੀ ਤਿਆਰੀ, ਪੰਜਾਬ ਦੇ ਵੱਡੇ ਆਗੂ ਪਹੁੰਚੇ ਦਿੱਲੀ, ਕਿਸ ਮੁੱਦੇ 'ਤੇ ਬਣੀ ਸਹਿਮਤੀ?
ਪੰਜਾਬ ਲਈ ਕਾਂਗਰਸ ਨੇ ਕੀਤੀ ਤਿਆਰੀ, ਪੰਜਾਬ ਦੇ ਵੱਡੇ ਆਗੂ ਪਹੁੰਚੇ ਦਿੱਲੀ, ਕਿਸ ਮੁੱਦੇ 'ਤੇ ਬਣੀ ਸਹਿਮਤੀ?...
ਪੰਜਾਬੀ ਗਾਇਕ ਸਿੰਗਾ ਨੂੰ ਇੰਨੀ ਵਾਰ ਬਦਲਣਾ ਪਿਆ ਘਰ, ਪੋਸਟ ਰਾਹੀਂ ਦੱਸੀ ਕਹਾਣੀ
ਪੰਜਾਬੀ ਗਾਇਕ ਸਿੰਗਾ ਨੂੰ ਇੰਨੀ ਵਾਰ ਬਦਲਣਾ ਪਿਆ ਘਰ, ਪੋਸਟ ਰਾਹੀਂ ਦੱਸੀ ਕਹਾਣੀ...
ਕਦੋਂ ਮਨਾਈ ਜਾਵੇਗੀ ਹੋਲੀ ਅਤੇ ਕੀ ਹੈ ਸਹੀ ਤਾਰੀਖ? ਜਾਣੋ
ਕਦੋਂ ਮਨਾਈ ਜਾਵੇਗੀ ਹੋਲੀ ਅਤੇ ਕੀ ਹੈ ਸਹੀ ਤਾਰੀਖ? ਜਾਣੋ...
Pakistan Train Hijacked: ਬੀਐਲਏ ਨੇ 140 ਪਾਕਿਸਤਾਨੀ ਸੈਨਿਕਾਂ ਨੂੰ ਬੰਧਕ ਬਣਾਉਣ ਦਾ ਕੀਤਾ ਹੈ ਦਾਅਵਾ!
Pakistan Train Hijacked: ਬੀਐਲਏ ਨੇ 140 ਪਾਕਿਸਤਾਨੀ ਸੈਨਿਕਾਂ ਨੂੰ ਬੰਧਕ ਬਣਾਉਣ ਦਾ ਕੀਤਾ ਹੈ ਦਾਅਵਾ!...
ਈਡੀ ਦੀ ਕਾਰਵਾਈ, ਭੁਪੇਸ਼ ਬਘੇਲ ਦਾ ਵਧਿਆ ਤਣਾਅ
ਈਡੀ ਦੀ ਕਾਰਵਾਈ, ਭੁਪੇਸ਼ ਬਘੇਲ ਦਾ ਵਧਿਆ ਤਣਾਅ...
ਚੰਡੀਗੜ੍ਹ ਵਿੱਚ ਭਾਰਤ ਦੀ ਜਿੱਤ ਲਈ ਪੂਜਾ-ਹਵਨ, ਕੀ ਭਾਰਤ ਨਿਊਜ਼ੀਲੈਂਡ ਨੂੰ ਹਰਾ ਕੇ ਚੈਂਪੀਅਨ ਬਣੇਗਾ?
ਚੰਡੀਗੜ੍ਹ ਵਿੱਚ ਭਾਰਤ ਦੀ ਜਿੱਤ ਲਈ ਪੂਜਾ-ਹਵਨ, ਕੀ ਭਾਰਤ ਨਿਊਜ਼ੀਲੈਂਡ ਨੂੰ ਹਰਾ ਕੇ ਚੈਂਪੀਅਨ ਬਣੇਗਾ?...
BJP ਆਗੂ Fatehjung Bajwa ਨੇ ਬੰਦੀ ਸਿੱਖਾਂ ਬਾਰੇ ਕੀਤਾ ਵੱਡਾ ਐਲਾਨ, ਦੇਖੋ ਕੀ ਕਿਹਾ?
BJP ਆਗੂ  Fatehjung Bajwa ਨੇ ਬੰਦੀ ਸਿੱਖਾਂ ਬਾਰੇ ਕੀਤਾ ਵੱਡਾ ਐਲਾਨ, ਦੇਖੋ ਕੀ ਕਿਹਾ?...
ਪੰਜਾਬ ਵਿੱਚ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਤੇਜ਼, ਵਾਹਨਾਂ ਦੀ ਕੀਤੀ ਗਈ ਜਾਂਚ
ਪੰਜਾਬ ਵਿੱਚ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਤੇਜ਼, ਵਾਹਨਾਂ ਦੀ ਕੀਤੀ ਗਈ ਜਾਂਚ...