ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Family Suicide: ਸਹਾਇਕ ਸਬ-ਇੰਸਪੈਕਟਰ ਨੇ ਬੇਟੇ, ਪਤਨੀ ਅਤੇ ਪਾਲਤੂ ਕੁੱਤੇ ਨੂੰ ਗੋਲੀ ਮਾਰ ਕੇ ਕਿਉਂ ਕੀਤੀ ਖੁਦਕੁਸ਼ੀ?

Crime News: ਹਾਲੇ ਤੱਕ ਇਸ ਘਟਨਾ ਦੇ ਪਿੱਛੇ ਦੀ ਵਜ੍ਹਾ ਸਾਹਮਣੇ ਨਹੀਂ ਆ ਸਕੀ ਹੈ। ਘਟਨਾ ਨਾਲ ਸਬੰਧਤ ਸਾਰੇ ਲੋਕ ਮਾਰੇ ਗਏ ਹਨ। ਜਦੋਂ ਕਿ ਪਰਿਵਾਰ ਦਾ ਕੋਈ ਵੀ ਰਿਸ਼ਤੇਦਾਰ ਕੁਝ ਵੀ ਦੱਸਣ ਦੀ ਸਥਿਤੀ ਵਿੱਚ ਨਹੀਂ ਹੈ।

Family Suicide: ਸਹਾਇਕ ਸਬ-ਇੰਸਪੈਕਟਰ ਨੇ ਬੇਟੇ, ਪਤਨੀ ਅਤੇ ਪਾਲਤੂ ਕੁੱਤੇ ਨੂੰ ਗੋਲੀ ਮਾਰ ਕੇ ਕਿਉਂ ਕੀਤੀ ਖੁਦਕੁਸ਼ੀ?
ਸੰਕੇਤਕ ਤਸਵੀਰ
Follow Us
tv9-punjabi
| Published: 05 Apr 2023 12:22 PM

ਗੁਰਦਾਸਪੁਰ ਨਿਊਜ। ਇੱਥੋਂ ਇੱਕ ਖੌਫਨਾਕ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪੰਜਾਬ ਪੁਲਿਸ (Punjab Police) ਦੇ ਇੱਕ ਸਹਾਇਕ ਸਬ-ਇੰਸਪੈਕਟਰ ਨੇ ਸਭ ਤੋਂ ਪਹਿਲਾਂ ਘਰ ਵਿੱਚ ਮੌਜੂਦ ਪੁੱਤਰ, ਪਤਨੀ ਅਤੇ ਪਾਲਤੂ ਕੁੱਤੇ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਤੋਂ ਬਾਅਦ ਉਸ ਨੇ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਖੌਫਨਾਕ ਘਟਨਾ ਨੇ ਪੀੜਤ ਪਰਿਵਾਰਾਂ ਵਿੱਚ ਹੀ ਨਹੀਂ ਬਲਕਿ ਪੰਜਾਬ ਪੁਲਿਸ ਵਿੱਚ ਵੀ ਸੋਗ ਦੀ ਲਹਿਰ ਪੈਦਾ ਕਰ ਦਿੱਤੀ ਹੈ।

ਘਟਨਾ ਪਿੱਛੇ ਇਕ ਔਰਤ ਦਾ ਨਾਂ ਸਾਹਮਣੇ ਆ ਰਿਹਾ ਹੈ। ਜਿਸ ਨੂੰ ਸਹਾਇਕ ਸਬ-ਇੰਸਪੈਕਟਰ ਅਗਵਾ ਕਰਕੇ ਫ਼ਰਾਰ ਹੋ ਗਿਆ ਸੀ। ਪੁਲਿਸ ਏਐਸਆਈ ਨੂੰ ਹਿਰਾਸਤ ‘ਚ ਲੈ ਕੇ ਔਰਤ ਤੋਂ ਪੁੱਛਗਿੱਛ ਕਰਨ ‘ਚ ਲੱਗੀ ਹੋਈ ਹੈ। ਇਸ ਖੂਨੀ ਕਾਂਡ ਨੂੰ ਅੰਜਾਮ ਦੇਣ ਵਾਲੇ ਸਹਾਇਕ ਸਬ-ਇੰਸਪੈਕਟਰ ਦਾ ਨਾਂ ਭੁਪਿੰਦਰ ਸਿੰਘ ਸੀ।

ਪਤਨੀ, ਪੁੱਤਰ ਅਤੇ ਪਾਲਤੂ ਕੁੱਤੇ ਨੂੰ ਮਾਰੀ ਗੋਲੀ

ਉਸ ਨੇ ਪਹਿਲਾਂ 40 ਸਾਲਾ ਪਤਨੀ ਬਲਜੀਤ ਕੌਰ ਅਤੇ 19 ਸਾਲਾ ਪੁੱਤਰ ਬਲਪ੍ਰੀਤ ਸਿੰਘ ਨੂੰ ਗੋਲੀ ਮਾਰ ਕੇ ਕਤਲ ਕੀਤਾ। ਇਸ ਤੋਂ ਬਾਅਦ ਪਾਲਤੂ ਕੁੱਤੇ ਨੂੰ ਵੀ ਗੋਲੀ ਮਾਰ ਦਿੱਤੀ ਗਈ। ਉਸ ਤੋਂ ਬਾਅਦ ਤਿੰਨ ਕਤਲਾਂ ਦੇ ਦੋਸ਼ੀ ਏਐਸਆਈ ਨੇ ਸਿਰ ‘ਤੇ ਖੂਨ ਸਵਾਰ ਕਰ ਖੁਦ ਨੂੰ ਵੀ ਗੋਲੀ ਮਾਰ ਲਈ। ਜਿਸ ਕਾਰਨ ਉਸ ਦੀ ਵੀ ਮੌਤ ਹੋ ਗਈ। ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?
ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?...
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ...
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%...
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !...
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ...
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ...
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ...
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ...
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!...