ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਚੋਣ ਤੋਂ ਪਹਿਲਾਂ 63 ਲੱਖ ਦਾ ਸੋਨਾ ਜਬਤ, ਜਲੰਧਰ ‘ਚ ਸਟੇਟ ਜੀਐਸਟੀ ਵਿਭਾਗ ਦੀ ਵੱਡੀ ਕਾਰਵਾਈ

Jalandhar Gold Seized: ਡੀਐਸ ਚੀਮਾ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਵਾਹਨ ਚਾਲਕ ਨੇ ਦੱਸਿਆ ਕਿ ਉਹ ਵਪਾਰੀਆਂ ਨੂੰ ਸੋਨੇ ਦੀਆਂ ਵਸਤਾਂ ਦੇ ਡਿਜ਼ਾਈਨ ਦਿਖਾ ਕੇ ਆਰਡਰ ਲੈ ਕੇ ਦਿੱਲੀ ਤੋਂ ਸੋਨਾ ਲੈਣ ਲਈ ਜਲੰਧਰ ਆਇਆ ਸੀ। ਪਰ ਉਸ ਕੋਲ ਸੋਨੇ ਨਾਲ ਸਬੰਧਤ ਪੂਰੇ ਦਸਤਾਵੇਜ਼ ਨਹੀਂ ਸਨ ਅਤੇ ਈਟੀਓ ਡੀਐਸ ਚੀਮਾ ਨੇ ਕਾਰਵਾਈ ਕਰਦਿਆਂ ਸੋਨਾ ਸਰਕਾਰੀ ਖ਼ਜ਼ਾਨੇ ਵਿੱਚ ਜਮ੍ਹਾਂ ਕਰਵਾ ਦਿੱਤਾ।

ਚੋਣ ਤੋਂ ਪਹਿਲਾਂ 63 ਲੱਖ ਦਾ ਸੋਨਾ ਜਬਤ, ਜਲੰਧਰ ‘ਚ ਸਟੇਟ ਜੀਐਸਟੀ ਵਿਭਾਗ ਦੀ ਵੱਡੀ ਕਾਰਵਾਈ
ਸੋਨਾ (ਸੰਕੇਤਕ ਤਸਵੀਰ)
Follow Us
davinder-kumar-jalandhar
| Updated On: 01 May 2024 12:39 PM

Jalandhar Gold Seized: ਚੋਣ ਜ਼ਾਬਤੇ ਕਾਰਨ ਸਮਾਜ ਵਿਰੋਧੀ ਗਤੀਵਿਧੀਆਂ ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ, ਜਿਸ ਦੌਰਾਨ ਥਾਣਾ ਫਿਲੌਰ ਦੀ ਪੁਲਿਸ ਨੇ ਨਾਕੇ ਦੌਰਾਨ ਇੱਕ ਵਾਹਨ ਨੂੰ ਰੋਕਿਆ ਹੈ। ਜਿਸ ਤੋਂ ਉਨ੍ਹਾਂ ਨੇ ਕਰੀਬ 1 ਕਿਲੋ ਸੋਨਾ ਬਰਾਮਦ ਕੀਤਾ ਹੈ। ਇਸ ਬਾਰੇ ਸ਼ੱਕ ਹੋਣ ‘ਤੇ ਉਨ੍ਹਾਂ ਨੇ ਇਸ ਸਬੰਧੀ ਜੀਐਸਟੀ ਵਿਭਾਗ ਨੂੰ ਸੂਚਿਤ ਕੀਤਾ ਅਤੇ ਈਟੀਓ ਡੀਐਸ ਚੀਮਾ ਨੇ ਸੋਨਾ ਕਬਜ਼ੇ ਵਿੱਚ ਲੈ ਕੇ ਦਸਤਾਵੇਜ਼ਾਂ ਦੀ ਜਾਂਚ ਕੀਤੇ ਹਨ। ਦਸਤਾਵੇਜ਼ ਠੋਸ ਨਾ ਹੋਣ ਕਾਰਨ ਸੋਨਾ ਸਰਕਾਰੀ ਖ਼ਜ਼ਾਨੇ ਵਿੱਚ ਜਮ੍ਹਾਂ ਕਰਵਾ ਦਿੱਤਾ ਗਿਆ।

ਜਲੰਧਰ ਦੇ ਮੋਬਾਈਲ ਵਿੰਗ ਦੇ ਅਧਿਕਾਰੀ ਸਟੇਟ ਟੈਕਸ ਅਫਸਰ ਡੀਐਸ ਚੀਮਾ ਨੇ ਦੱਸਿਆ ਕਿ ਉਹ ਟੈਕਸ ਚੋਰੀ ਕਰਨ ਵਾਲਿਆਂ ਅਤੇ ਟੈਕਸ ਚੋਰੀ ਨਾਲ ਸਬੰਧਤ ਹਰ ਸਮਾਜ ਵਿਰੋਧੀ ਗਤੀਵਿਧੀ ‘ਤੇ ਨਜ਼ਰ ਰੱਖ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਮੋਬਾਈਲ ਵਿੰਗ ਜਲੰਧਰ ਵੱਲੋਂ ਕਰੋੜਾਂ ਰੁਪਏ ਦਾ ਸੋਨਾ ਜ਼ਬਤ ਕੀਤਾ ਗਿਆ ਸੀ ਅਤੇ ਅੱਜ ਵੀ ਲੱਖਾਂ ਰੁਪਏ ਦਾ ਸੋਨਾ ਜ਼ਬਤ ਕੀਤਾ ਗਿਆ ਹੈ। ਡੀਐਸ ਚੀਮਾ ਨੇ ਦੱਸਿਆ ਕਿ ਥਾਣਾ ਫਿਲੌਰ ਦੀ ਪੁਲਿਸ ਨੇ ਨਾਕੇ ਦੌਰਾਨ ਇੱਕ ਸ਼ੱਕੀ ਵਾਹਨ ਨੂੰ ਰੋਕਿਆ। ਜਿਸ ਤੋਂ ਸੋਨਾ ਬਰਾਮਦ ਕੀਤਾ ਗਿਆ। ਗੱਡੀ ਵਿੱਚ ਬੈਠੇ ਵਿਅਕਤੀ ਕੋਲ ਸੋਨੇ ਨਾਲ ਸਬੰਧਤ ਠੋਸ ਦਸਤਾਵੇਜ਼ ਨਹੀਂ ਸਨ ਜਿਸ ਦੀ ਸੂਚਨਾ ਪੁਲਿਸ ਨੇ ਜੀਐਸਟੀ ਮੋਬਾਈਲ ਵਿੰਗ ਜਲੰਧਰ ਦੇ ਡੀ.ਐਸ.ਚੀਮਾ ਨੂੰ ਦਿੱਤੀ। ਉਨ੍ਹਾਂ ਨੇ ਮੌਕੇ ਤੇ ਪਹੁੰਚ ਕੇ ਗੱਡੀ ਅਤੇ ਸੋਨਾ ਕਬਜ਼ੇ ਵਿੱਚ ਲੈ ਕੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਤਾਂ ਪਤਾ ਲੱਗਿਆ ਕਿ ਜਦੋਂ ਦਸਤਾਵੇਜ਼ ਠੋਸ ਨਹੀਂ ਸਨ ਤਾਂ ਸੋਨਾ ਸੀਲ ਕਰਕੇ ਸਰਕਾਰੀ ਖ਼ਜ਼ਾਨੇ ਵਿੱਚ ਜਮ੍ਹਾਂ ਕਰਵਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਬਰਾਮਦ ਕੀਤੇ ਗਏ ਸੋਨੇ ਦੀ ਕੀਮਤ ਕਰੀਬ 63 ਲੱਖ ਰੁਪਏ ਹੈ। ਇਸ ਸਬੰਧੀ ਚੋਣ ਕਮਿਸ਼ਨਰ ਅਤੇ ਆਮਦਨ ਕਰ ਵਿਭਾਗ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: Gold Demand : ਮਹਿੰਗਾ ਹੋਣ ਦੇ ਬਾਵਜੂਦ ਸੋਨੇ ਦੀ ਮੰਗ ਵਧੀ, 3 ਮਹੀਨਿਆਂ ਚ ਵਿਕਿਆ 75 ਹਜ਼ਾਰ ਕਰੋੜ ਦਾ ਸੋਨਾ

ਡੀਐਸ ਚੀਮਾ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਵਾਹਨ ਚਾਲਕ ਨੇ ਦੱਸਿਆ ਕਿ ਉਹ ਵਪਾਰੀਆਂ ਨੂੰ ਸੋਨੇ ਦੀਆਂ ਵਸਤਾਂ ਦੇ ਡਿਜ਼ਾਈਨ ਦਿਖਾ ਕੇ ਆਰਡਰ ਲੈ ਕੇ ਦਿੱਲੀ ਤੋਂ ਸੋਨਾ ਲੈਣ ਲਈ ਜਲੰਧਰ ਆਇਆ ਸੀ। ਪਰ ਉਸ ਕੋਲ ਸੋਨੇ ਨਾਲ ਸਬੰਧਤ ਪੂਰੇ ਦਸਤਾਵੇਜ਼ ਨਹੀਂ ਸਨ ਅਤੇ ਈਟੀਓ ਡੀਐਸ ਚੀਮਾ ਨੇ ਕਾਰਵਾਈ ਕਰਦਿਆਂ ਸੋਨਾ ਸਰਕਾਰੀ ਖ਼ਜ਼ਾਨੇ ਵਿੱਚ ਜਮ੍ਹਾਂ ਕਰਵਾ ਦਿੱਤਾ। ਡੀਐਸ ਚੀਮਾ ਨੇ ਕਿਹਾ ਕਿ ਭਵਿੱਖ ਵਿੱਚ ਵੀ ਸਮਾਜ ਵਿਰੋਧੀ ਅਨਸਰਾਂ ਅਤੇ ਗਤੀਵਿਧੀਆਂ ਤੇ ਸਖ਼ਤ ਨਜ਼ਰ ਰੱਖੀ ਜਾਵੇਗੀ ਅਤੇ ਅਜਿਹੇ ਲੋਕਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ।

ਫਿਰੋਜਪੁਰ 'ਚ ਦੂਜਾ ਵਿਆਹ ਕਰਵਾ ਰਿਹਾ ਸੀ ਪਤੀ, ਪਹਿਲੀ ਪਤਨੀ ਪਹੁੰਚੀ ਮੌਕੇ 'ਤੇ ਫਿਰ...
ਫਿਰੋਜਪੁਰ 'ਚ ਦੂਜਾ ਵਿਆਹ ਕਰਵਾ ਰਿਹਾ ਸੀ ਪਤੀ, ਪਹਿਲੀ ਪਤਨੀ ਪਹੁੰਚੀ ਮੌਕੇ 'ਤੇ ਫਿਰ......
ਪੀਐਮ ਮੋਦੀ ਨੇ ਮੁਸਲਿਮ ਰਿਜ਼ਰਵੇਸ਼ਨ ਨੂੰ ਲੈ ਕੇ ਰਾਹੁਲ ਗਾਂਧੀ 'ਤੇ ਸਾਧਿਆ ਨਿਸ਼ਾਨਾ
ਪੀਐਮ ਮੋਦੀ ਨੇ ਮੁਸਲਿਮ ਰਿਜ਼ਰਵੇਸ਼ਨ ਨੂੰ ਲੈ ਕੇ ਰਾਹੁਲ ਗਾਂਧੀ 'ਤੇ ਸਾਧਿਆ ਨਿਸ਼ਾਨਾ...
2 ਲੋਕਾਂ ਦੀ ਜਾਨ ਲੈਣ ਵਾਲੇ ਆਰੋਪੀ ਨੂੰ ਲੇਖ ਲਿਖਣ ਦੀ ਸ਼ਰਤ 'ਤੇ ਮਿਲ ਗਈ ਜ਼ਮਾਨਤ
2 ਲੋਕਾਂ ਦੀ ਜਾਨ ਲੈਣ ਵਾਲੇ ਆਰੋਪੀ ਨੂੰ ਲੇਖ ਲਿਖਣ ਦੀ ਸ਼ਰਤ 'ਤੇ ਮਿਲ ਗਈ ਜ਼ਮਾਨਤ...
JK Lok Sabha Election 2024: ਬਾਰਾਮੂਲਾ 'ਚ ਰਿਕਾਰਡ ਤੋੜ ਵੋਟਿੰਗ ਹੋਈ, ਜਾਣੋ ਕਿਨ੍ਹਾਂ ਮੁੱਦਿਆਂ 'ਤੇ ਵੋਟਰਾਂ ਨੇ ਪਾਈ ਵੋਟ
JK Lok Sabha Election 2024: ਬਾਰਾਮੂਲਾ 'ਚ ਰਿਕਾਰਡ ਤੋੜ ਵੋਟਿੰਗ ਹੋਈ, ਜਾਣੋ ਕਿਨ੍ਹਾਂ ਮੁੱਦਿਆਂ 'ਤੇ ਵੋਟਰਾਂ ਨੇ ਪਾਈ ਵੋਟ...
ਸਵਾਤੀ ਮਾਲੀਵਾਲ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਅਣਸੁਣੀਆਂ ਕਹਾਣੀਆਂ,ਜਾਣੋ
ਸਵਾਤੀ ਮਾਲੀਵਾਲ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਅਣਸੁਣੀਆਂ ਕਹਾਣੀਆਂ,ਜਾਣੋ...
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ...
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
Stories