ਪੰਜਾਬਬਜਟ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

Jalandhar: ਪੈਟਰੋਲ ਪੰਪ ਮੈਨੇਜਰ ‘ਤੇ ਗੋਲੀ ਚਲਾਉਣ ਦਾ ਮਾਮਲਾ, ਪੁਲਿਸ ਨੇ ਕਾਬੂ ਕੀਤੇ ਤਿੰਨੋਂ ਮੁਲਜ਼ਮ

ਪੁਲਿਸ ਸੂਤਰਾਂ ਨੇ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ ਕਿ ਇਹ ਸਾਰੇ ਲੁਟੇਰੇ ਹਾਲ ਹੀ ਵਿੱਚ ਇਹਨਾਂ ਅਪਰਾਧਾਂ ਵਿੱਚ ਸ਼ਾਮਿਲ ਹੋਏ ਹਨ ਅਤੇ ਉਨ੍ਹਾਂ ਦੀ ਉਮਰ 20 ਤੋਂ 22 ਸਾਲ ਦੇ ਵਿਚਕਾਰ ਹੈ। ਸੂਤਰਾਂ ਨੇ ਇਹ ਵੀ ਦੱਸਿਆ ਕਿ ਹੁਣ ਤੱਕ ਉਨ੍ਹਾਂ ਵਿਰੁੱਧ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ ਹੈ ਅਤੇ ਉਹ ਸਾਰੇ ਹਥਿਆਰ ਸੋਸ਼ਲ ਮੀਡੀਆ ਤੋਂ ਖਰੀਦਦੇ ਸਨ।

Jalandhar: ਪੈਟਰੋਲ ਪੰਪ ਮੈਨੇਜਰ ‘ਤੇ ਗੋਲੀ ਚਲਾਉਣ ਦਾ ਮਾਮਲਾ, ਪੁਲਿਸ ਨੇ ਕਾਬੂ ਕੀਤੇ ਤਿੰਨੋਂ ਮੁਲਜ਼ਮ
Jalandhar: ਪੈਟਰੋਲ ਪੰਪ ਮੈਨੇਜਰ ‘ਤੇ ਗੋਲੀ ਚਲਾਉਣ ਦਾ ਮਾਮਲਾ, ਪੁਲਿਸ ਨੇ ਕਾਬੂ ਕੀਤੇ ਤਿੰਨੋਂ ਮੁਲਜ਼ਮ
Follow Us
davinder-kumar-jalandhar
| Updated On: 18 Jan 2025 11:16 AM

ਦੋ ਦਿਨ ਪਹਿਲਾਂ ਜਲੰਧਰ ਵਿੱਚ ਇੱਕ ਪੈਟਰੋਲ ਪੰਪ ਮੈਨੇਜਰ ਨੂੰ ਲੁੱਟਣ ਵਾਲੇ ਲੁਟੇਰਿਆਂ ਨੂੰ ਪੰਜਾਬ ਪੁਲਿਸ ਨੇ ਹਿਮਾਚਲ ਦੀ ਰਾਜਧਾਨੀ ਸ਼ਿਮਲਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਸੂਤਰਾਂ ਅਨੁਸਾਰ, ਇਨ੍ਹਾਂ ਲੁਟੇਰਿਆਂ ਨੂੰ ਅੱਜ ਸਵੇਰੇ 4 ਵਜੇ ਸ਼ਿਮਲਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਹ ਹੁਣ ਪੁਲਿਸ ਦੀ ਹਿਰਾਸਤ ਵਿੱਚ ਹਨ। ਜਾਣਕਾਰੀ ਅਨੁਸਾਰ ਮੁਲਜ਼ਮਾਂ ਨੂੰ ਪੁਲਿਸ ਵੱਲੋਂ ਜਲੰਧਰ ਲਿਆਂਦਾ ਜਾ ਰਿਹਾ ਹੈ।

ਸ਼ੋਸਲ ਮੀਡੀਆ ਤੋਂ ਖਰੀਦਦੇ ਸਨ ਹਥਿਆਰ-ਸੂਤਰ

ਪੁਲਿਸ ਸੂਤਰਾਂ ਨੇ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ ਕਿ ਇਹ ਸਾਰੇ ਲੁਟੇਰੇ ਹਾਲ ਹੀ ਵਿੱਚ ਇਹਨਾਂ ਅਪਰਾਧਾਂ ਵਿੱਚ ਸ਼ਾਮਿਲ ਹੋਏ ਹਨ ਅਤੇ ਉਨ੍ਹਾਂ ਦੀ ਉਮਰ 20 ਤੋਂ 22 ਸਾਲ ਦੇ ਵਿਚਕਾਰ ਹੈ। ਸੂਤਰਾਂ ਨੇ ਇਹ ਵੀ ਦੱਸਿਆ ਕਿ ਹੁਣ ਤੱਕ ਉਨ੍ਹਾਂ ਵਿਰੁੱਧ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ ਹੈ ਅਤੇ ਉਹ ਸਾਰੇ ਹਥਿਆਰ ਸੋਸ਼ਲ ਮੀਡੀਆ ਤੋਂ ਖਰੀਦਦੇ ਸਨ। ਪੁਲਿਸ ਹੁਣ ਇਨ੍ਹਾਂ ਮੁਲਜ਼ਮਾਂ ਤੋਂ ਪੁੱਛਗਿੱਛ ਕਰੇਗੀ ਅਤੇ ਸੋਸ਼ਲ ਮੀਡੀਆ ਰਾਹੀਂ ਹਥਿਆਰ ਮੰਗਵਾਉਣ ਬਾਰੇ ਵੀ ਪਤਾ ਲਗਾਏਗੀ।

ਪੈਟਰੋਲ ਪੰਪ ਮੈਨੇਜਰ ‘ਤੇ ਚਲਾਈ ਸੀ ਗੋਲੀ

ਮੁਲਜ਼ਮਾਂ ਨੇ ਫਿਲਮੀ ਅੰਦਾਜ ਵਿੱਚ ਨਵੀਂ ਦਾਣਾ ਮੰਡੀ ਵਿੱਚ ਪੈਟਰੋਲ ਪੰਪ ਮੈਨੇਜਰ ਸਾਗਰ ‘ਤੇ ਗੋਲੀ ਚਲਾਈ ਸੀ। ਮਾਮਲੇ ਵਿੱਚ ਪੁਲਿਸ ਨੇ ਇੱਕ ਮੁਲਜ਼ਮ ਨੂੰ ਹੁਸ਼ਿਆਰਪੁਰ ਅਤੇ 2 ਮੁਲਜ਼ਮਾਂ ਨੂੰ ਸ਼ਿਮਲੇ ਤੋਂ ਗ੍ਰਿਫ਼ਤਾਰ ਕੀਤਾ ਹੈ। ਹਾਲਾਂਕਿ ਅਜੇ ਪੁਲਿਸ ਵੱਲੋਂ ਪੁੱਛਗਿਛ ਕੀਤੀ ਜਾ ਰਹੀ ਹੈ। ਜਲਦੀ ਮਾਮਲੇ ਵਿੱਚ ਨਵੇਂ ਖੁਲਾਸੇ ਹੋਣ ਦੀ ਉਮੀਦ ਹੈ।ਸ ਵਿੱਚ ਇਸ ਮਾਮਲੇ ਦਾ ਖੁਲਾਸਾ ਕਰੇਗੀ।

ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ, ਸੜਕਾਂ 'ਤੇ ਉਤਰੀ SGPC
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ,  ਸੜਕਾਂ 'ਤੇ ਉਤਰੀ SGPC...
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?...
Interview: ਕਿੰਜਲ ਅਜਮੇਰਾ ਨੇ ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ
Interview:  ਕਿੰਜਲ ਅਜਮੇਰਾ ਨੇ  ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ...
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?...
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ ਇੱਕ Anchor ਬਣ ਗਈ ਸਾਧਵੀ?
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ  ਇੱਕ Anchor ਬਣ ਗਈ ਸਾਧਵੀ?...
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ...
ਸੀਐਮ ਉਮਰ ਨੇ ਪੀਐਮ ਮੋਦੀ ਦੀ ਕੀਤੀ ਪ੍ਰਸ਼ੰਸਾ, ਕਿਹਾ- ਤੁਹਾਡੇ ਯਤਨਾਂ ਕਾਰਨ ਲੋਕ ਸੁਰੱਖਿਅਤ ਹਨ
ਸੀਐਮ ਉਮਰ ਨੇ ਪੀਐਮ ਮੋਦੀ ਦੀ  ਕੀਤੀ ਪ੍ਰਸ਼ੰਸਾ, ਕਿਹਾ- ਤੁਹਾਡੇ ਯਤਨਾਂ ਕਾਰਨ ਲੋਕ ਸੁਰੱਖਿਅਤ ਹਨ...
ਇੱਕ ਸੁਨਿਆਰੇ ਨੇ ਦੂਜੇ ਸੁਨਿਆਰੇ 'ਤੇ ਚਲਾਈ ਗੋਲੀ, ਘਟਨਾ ਸੀਸੀਟੀਵੀ ਕੈਮਰੇ ਵਿੱਚ ਹੋਈ ਕੈਦ
ਇੱਕ ਸੁਨਿਆਰੇ ਨੇ ਦੂਜੇ ਸੁਨਿਆਰੇ 'ਤੇ ਚਲਾਈ ਗੋਲੀ, ਘਟਨਾ ਸੀਸੀਟੀਵੀ ਕੈਮਰੇ ਵਿੱਚ  ਹੋਈ ਕੈਦ...