ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਖੁਦ ਨੂੰ ਗੈਂਗਸਟਰ ਲੰਡਾ ਹਰੀਕੇ ਦੱਸ ਕੇ ਇਕ ਉਦਯੋਗਪਤੀ ਤੋਂ ਮੰਗੀ 2 ਕਰੋੜ ਦੀ ਫਿਰੌਤੀ, ਗ੍ਰਿਫਤਾਰ

Police Arrested a Man in Extortion Case: ਪੁਲਿਸ ਨੇ ਥਾਣਾ ਸਦਰ ਜਲੰਧਰ ਵਿਖੇ ਦੋਨਾਂ ਦੋਸ਼ੀਆਂ ਦੇ ਖਿਲਾਫ ਧਾਰਾ 386, 506 ਆਈਪੀਸੀ ਦੇ ਤਹਿਤ ਮੁਕੱਦਮਾ ਨੰਬਰ 36 ਮਿਤੀ 11-02-2024 ਦਰਜ ਕੀਤਾ ਹੈ। ਮੱਖਣ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦਕਿ ਅਮਨਜੋਤ ਅਜੇ ਫਰਾਰ ਹੈ ਅਤੇ ਉਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਖੁਦ ਨੂੰ ਗੈਂਗਸਟਰ ਲੰਡਾ ਹਰੀਕੇ ਦੱਸ ਕੇ ਇਕ ਉਦਯੋਗਪਤੀ ਤੋਂ ਮੰਗੀ 2 ਕਰੋੜ ਦੀ ਫਿਰੌਤੀ, ਗ੍ਰਿਫਤਾਰ
ਖੁਦ ਨੂੰ ਗੈਂਗਸਟਰ ਲੰਡਾ ਹਰੀਕੇ ਦੱਸ ਕੇ ਇਕ ਉਦਯੋਗਪਤੀ ਤੋਂ ਮੰਗੀ 2 ਕਰੋੜ ਦੀ ਫਿਰੌਤੀ, ਗ੍ਰਿਫਤਾਰ
Follow Us
davinder-kumar-jalandhar
| Published: 13 Feb 2024 14:04 PM
ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੇ ਖੁਦ ਨੁੰ ਗੈਂਗਸਟਰ ਲੰਡਾ ਹਰੀਕੇ ਕੇ ਦੱਸ ਕੇ ਸ਼ਹਿਰ ਦੇ ਇਕ ਵਪਾਰੀ ਨੂੰ ਫੋਨ ਕੀਤਾ ਅਤੇ 2 ਕਰੋੜ ਰੁਪਏ ਦੀ ਫਿਰੌਤੀ ਮੰਗੀ ਸੀ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਸ਼ਹਿਰ ਦੇ ਸਨਅਤਕਾਰ ਬਲਕਾਰ ਸਿੰਘ ਪੁੱਤਰ ਸੁਰਿੰਦਰ ਸਿੰਘ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਨ੍ਹਾਂ ਨੂੰ 4 ਫਰਵਰੀ ਨੂੰ ਫਿਰੌਤੀ ਦਾ ਫੋਨ ਆਇਆ ਸੀ। ਉਨ੍ਹਾਂ ਦੱਸਿਆ ਕਿ ਫੋਨ ਕਰਨ ਵਾਲੇ ਨੇ ਆਪਣੀ ਪਛਾਣ ਗੈਂਗਸਟਰ ਲੰਡਾ ਹਰੀਕੇ ਵਜੋਂ ਕੀਤੀ ਅਤੇ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ੰ ਸ਼ਰਮਾ ਨੇ ਕਿਹਾ ਕਿ ਫੋਨ ਕਰਨ ਵਾਲੇ ਨੇ ਉਸ ਦੀ ਮੰਗ ਪੂਰੀ ਨਾ ਕਰਨ ਤੇ ਉਹ ਉਦਯੋਗਪਤੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ ਦਿੱਤੀ ਹੈ। ਇਹ ਵੀ ਪੜ੍ਹੋ – ਅੰਤਰਰਾਸ਼ਟਰੀ ਡਰੱਗ ਗੈਂਗ ਦਾ ਪਰਦਾਫਾਸ਼, NCB ਨੇ ਤਿੰਨ ਮੈਕਸੀਕਨਾਂ ਨੂੰ ਕੀਤਾ ਗ੍ਰਿਫਤਾਰ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਉਕਤ ਵਿਅਕਤੀ ਨੇ ਸਨਅਤਕਾਰ ਨੂੰ 5 ਅਤੇ 6 ਫਰਵਰੀ ਨੂੰ ਦੁਬਾਰਾ ਫੋਨ ਕੀਤਾ। ਸਨਅਤਕਾਰ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ, ਜਿਸ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ। ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੂੰ ਜਾਂਚ ਦੌਰਾਨ ਕਾਲ ਦੇ ਪਿੱਛੇ ਅਮਨਜੋਤ ਸਿੰਘ ਪੁੱਤਰ ਮੱਖਣ ਸਿੰਘ ਅਤੇ ਮੱਖਣ ਸਿੰਘ ਪੁੱਤਰ ਮੋਹਨ ਸਿੰਘ ਦੋਵੇਂ ਵਾਸੀ ਕੈਦੋਵਾਲ ਮਾਹਿਲਪੁਰ ਹੁਸ਼ਿਆਰਪੁਰ ਦੀ ਭੂਮਿਕਾ ਬਾਰੇ ਪਤਾ ਲੱਗਾ।

Punjab Flood: 'ਅਤਿ ਹੜ੍ਹ ਪ੍ਰਭਾਵਿਤ' ਸੂਬਾ ਪੰਜਾਬ, ਕੇਂਦਰ ਸਰਕਾਰ ਦੇਵੇਗੀ ਵਾਧੂ ਫੰਡ ਅਤੇ ਕਰਜਾ
Punjab Flood: 'ਅਤਿ ਹੜ੍ਹ ਪ੍ਰਭਾਵਿਤ' ਸੂਬਾ ਪੰਜਾਬ, ਕੇਂਦਰ ਸਰਕਾਰ ਦੇਵੇਗੀ ਵਾਧੂ ਫੰਡ ਅਤੇ ਕਰਜਾ...
Weather Update: ਜਾਂਦੇ-ਜਾਂਦੇ ਮੁੜ ਪਰੇਸ਼ਾਨ ਕਰੇਗਾ ਮੀਂਹ, ਪੰਜਾਬ ਤੋਂ ਲੈ ਕੇ ਦਿੱਲੀ-ਐਨਸੀਆਰ ਤੱਕ ਦਾ ਵੈਦਰ ਅਪਡੇਟ
Weather Update: ਜਾਂਦੇ-ਜਾਂਦੇ ਮੁੜ ਪਰੇਸ਼ਾਨ ਕਰੇਗਾ ਮੀਂਹ, ਪੰਜਾਬ ਤੋਂ ਲੈ ਕੇ ਦਿੱਲੀ-ਐਨਸੀਆਰ ਤੱਕ ਦਾ ਵੈਦਰ ਅਪਡੇਟ...
Asia Cup 2025: ਇੱਕ ਵਾਰ ਫਿਰ ਸਰੇਂਡਰ ਨੂੰ ਮਜਬੂਰ ਹੋਈ ਪਾਕਿਸਤਾਨੀ ਟੀਮ
Asia Cup 2025: ਇੱਕ ਵਾਰ ਫਿਰ ਸਰੇਂਡਰ ਨੂੰ ਮਜਬੂਰ ਹੋਈ ਪਾਕਿਸਤਾਨੀ ਟੀਮ...
Rahul Gandhi Press Conference: ਵੋਟ ਚੋਰੀ ਦੇ ਦਾਅਵਿਆਂ ਤੋਂ ਬਾਅਦ ਰਾਹੁਲ ਗਾਂਧੀ ਦੇ ਨਵੇਂ ਆਰੋਪ
Rahul Gandhi Press Conference: ਵੋਟ ਚੋਰੀ ਦੇ ਦਾਅਵਿਆਂ ਤੋਂ ਬਾਅਦ ਰਾਹੁਲ ਗਾਂਧੀ ਦੇ ਨਵੇਂ ਆਰੋਪ...
Video : ਰਾਹੁਲ ਗਾਂਧੀ ਨੇ ਬੱਚੇ ਨੂੰ ਗਿਫਟ ਕੀਤੀ ਸਾਈਕਲ, ਵੀਡੀਓ ਕਾਲ ਰਾਹੀਂ ਕੀਤੀ ਗੱਲ
Video : ਰਾਹੁਲ ਗਾਂਧੀ ਨੇ ਬੱਚੇ ਨੂੰ ਗਿਫਟ ਕੀਤੀ ਸਾਈਕਲ, ਵੀਡੀਓ ਕਾਲ ਰਾਹੀਂ ਕੀਤੀ ਗੱਲ...
PM Modis 75th Birthday: ਪ੍ਰਧਾਨ ਮੰਤਰੀ ਮੋਦੀ ਦਾ ਵਿਜ਼ਨ... ਆਤਮਨਿਰਭਰਤਾ ਬਣਿਆ ਮਿਸ਼ਨ
PM Modis 75th Birthday: ਪ੍ਰਧਾਨ ਮੰਤਰੀ ਮੋਦੀ ਦਾ ਵਿਜ਼ਨ... ਆਤਮਨਿਰਭਰਤਾ ਬਣਿਆ ਮਿਸ਼ਨ...
VIDEO: ਹੁਸ਼ਿਆਰਪੁਰ ਦੇ ਪ੍ਰਵਾਸੀਆਂ ਨੂੰ ਲੈ ਕੇ ਪੰਚਾਇਤਾਂ ਲੈਣ ਜਾ ਰਹੀਆਂ ਕਿਹੜਾ ਵੱਡਾ ਫੈਸਲਾ? ਜਾਣੋ...
VIDEO: ਹੁਸ਼ਿਆਰਪੁਰ ਦੇ ਪ੍ਰਵਾਸੀਆਂ ਨੂੰ ਲੈ ਕੇ ਪੰਚਾਇਤਾਂ ਲੈਣ ਜਾ ਰਹੀਆਂ ਕਿਹੜਾ ਵੱਡਾ ਫੈਸਲਾ? ਜਾਣੋ......
ED Summons Yuvraj Singh: ਯੁਵਰਾਜ ਸਿੰਘ ਅਤੇ ਸੋਨੂੰ ਸੂਦ ਨੂੰ ਬੈਟਿੰਗ ਐਪ ਮਾਮਲੇ ਵਿੱਚ ED ਦਾ ਸੰਮਨ
ED Summons Yuvraj Singh: ਯੁਵਰਾਜ ਸਿੰਘ ਅਤੇ ਸੋਨੂੰ ਸੂਦ ਨੂੰ ਬੈਟਿੰਗ ਐਪ ਮਾਮਲੇ ਵਿੱਚ ED ਦਾ ਸੰਮਨ...
Indian Railways ਨੇ ਬਦਲਿਆ Ticket Booking ਦਾ ਨਿਯਮ, ਹੁਣ ਕਰਨਾ ਹੋਵੇਗਾ ਇਹ
Indian Railways ਨੇ ਬਦਲਿਆ Ticket Booking ਦਾ ਨਿਯਮ, ਹੁਣ ਕਰਨਾ ਹੋਵੇਗਾ ਇਹ...