ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜਲੰਧਰ ਪੁਲਿਸ ਨੇ ਅੱਤਵਾਦੀ ਨੂੰ ਕੀਤਾ ਗ੍ਰਿਫ਼ਤਾਰ, ਚੀਨੀ ਪਿਸਤੌਲ ਅਤੇ ਕਾਰਤੂਸ ਬਰਾਮਦ

Jalandhar Police arrest Terrorist: ਪ੍ਰਾਪਤ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਜੰਮੂ-ਕਸ਼ਮੀਰ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦਿੰਦਾ ਸੀ। ਇਸ ਦਾ ਆਰਡਰ ਉਸ ਨੂੰ ਪਾਕਿਸਤਾਨ 'ਚ ਬੈਠੇ ਇੱਕ ਹੈਂਡਲਰ ਨੇ ਦਿੱਤਾ ਸੀ। ਸੂਤਰਾਂ ਮੁਤਾਬਕ ਮੁਲਜ਼ਮ ਵਾਰਦਾਤ ਤੋਂ ਬਾਅਦ ਪੰਜਾਬ ਆ ਗਿਆ ਸੀ। ਪੰਜਾਬ ਦੀ ਜਲੰਧਰ ਕਾਊਂਟਰ ਇੰਟੈਲੀਜੈਂਸ ਟੀਮ ਨੂੰ ਇਸ ਸਬੰਧੀ ਗੁਪਤ ਸੂਚਨਾ ਮਿਲੀ ਸੀ।

ਜਲੰਧਰ ਪੁਲਿਸ ਨੇ ਅੱਤਵਾਦੀ ਨੂੰ ਕੀਤਾ ਗ੍ਰਿਫ਼ਤਾਰ, ਚੀਨੀ ਪਿਸਤੌਲ ਅਤੇ ਕਾਰਤੂਸ ਬਰਾਮਦ
Follow Us
davinder-kumar-jalandhar
| Updated On: 23 Apr 2024 17:04 PM

ਜਲੰਧਰ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਅੱਤਵਾਦੀ ਮਾਡਿਊਲ ਦੇ ਇੱਕ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ ਪੁਲਿਸ ਨੇ ਚੀਨੀ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਹਨ। ਫੜੇ ਗਏ ਮੁਲਜ਼ਮਾਂ ਦਾ ਹੈਂਡਲਰ ਪਾਕਿਸਤਾਨ ਵਿੱਚ ਬੈਠਾ ਹੈ। ਜਲਦ ਹੀ ਪੁਲਿਸ ਮੁਲਜ਼ਮਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕਰੇਗੀ।

ਪ੍ਰਾਪਤ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਜੰਮੂ-ਕਸ਼ਮੀਰ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦਿੰਦਾ ਸੀ। ਇਸ ਦਾ ਆਰਡਰ ਉਸ ਨੂੰ ਪਾਕਿਸਤਾਨ ‘ਚ ਬੈਠੇ ਇੱਕ ਹੈਂਡਲਰ ਨੇ ਦਿੱਤਾ ਸੀ। ਸੂਤਰਾਂ ਮੁਤਾਬਕ ਮੁਲਜ਼ਮ ਵਾਰਦਾਤ ਤੋਂ ਬਾਅਦ ਪੰਜਾਬ ਆ ਗਿਆ ਸੀ। ਪੰਜਾਬ ਦੀ ਜਲੰਧਰ ਕਾਊਂਟਰ ਇੰਟੈਲੀਜੈਂਸ ਟੀਮ ਨੂੰ ਇਸ ਸਬੰਧੀ ਗੁਪਤ ਸੂਚਨਾ ਮਿਲੀ ਸੀ। ਜਿਸ ਦੇ ਆਧਾਰ ‘ਤੇ ਪੁਲਿਸ ਨੇ ਉਕਤ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਫਿਲਹਾਲ ਪੁਲਿਸ ਵੱਲੋਂ ਦੋਸ਼ੀ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਬੱਚੇ ਦੀ ਲੜਾਈ ਤੋਂ ਬਾਅਦ ਭਿੜੇ 2 ਪਰਿਵਾਰ, ਸ਼ਿਕਾਇਤ ਕਰਨ ਗਏ ਗੁਆਂਢੀ ਤੇ ਕੀਤਾ ਹਮਲਾ, ਚੱਲੀਆਂ ਗੋਲੀਆਂ

ਪੰਜਾਬ ਪੁਲਿਸ ਜੰਮੂ ਪੁਲਿਸ ਨਾਲ ਕਰੇਗੀ ਸੰਪਰਕ

ਦੱਸ ਦੇਈਏ ਕਿ ਦੋਸ਼ੀ ਨੇ ਜੰਮੂ-ਕਸ਼ਮੀਰ ‘ਚ ਕਈ ਵਾਰਦਾਤਾਂ ਕੀਤੀਆਂ ਸਨ। ਇਸ ਲਈ ਜਦੋਂ ਪੰਜਾਬ ਪੁਲਿਸ ਜੰਮੂ ਕਸ਼ਮੀਰ ਪੁਲਿਸ ਨਾਲ ਇਨਪੁਟ ਸਾਂਝੇ ਕਰੇਗੀ। ਤਾਂ ਜੋ ਮੁਲਜ਼ਮਾਂ ਦਾ ਅਗਲਾ ਪਿਛਲਾ ਰਿਕਾਰਡ ਪਤਾ ਲੱਗ ਸਕੇ। ਪੁਲਿਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ ਕਿ ਉਹ ਪੰਜਾਬ ਵਿੱਚ ਕਿੱਥੇ ਰਹਿੰਦਾ ਸੀ। ਉੱਥੋਂ ਬਰਾਮਦ ਹੋਇਆ ਚੀਨੀ ਪਿਸਤੌਲ ਮੁਲਜ਼ਮਾਂ ਕੋਲ ਕਿਵੇਂ ਆਇਆ? ਕਿਉਂਕਿ ਪਾਕਿਸਤਾਨ ਵਿੱਚ ਚੀਨੀ ਪਿਸਤੌਲਾਂ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਲਈ ਪੁਲੀਸ ਇਹ ਮੰਨ ਰਹੀ ਹੈ ਕਿ ਮੁਲਜ਼ਮਾਂ ਦਾ ਉਕਤ ਹਥਿਆਰ ਵੀ ਪਾਕਿਸਤਾਨ ਤੋਂ ਆਇਆ ਸੀ।

ਸੁਰੱਖਿਆ ਕਾਰਨਾਂ ਕਰਕੇ, ਮੈਂ ਰੋਜ਼ਾਨਾ 6 ਦੀ ਬਜਾਏ ਸਿਰਫ 3-4 ਪ੍ਰੋਗਰਾਮ ਕਰ ਸਕਦਾ ਹਾਂ - ਪ੍ਰਧਾਨ ਮੰਤਰੀ
ਸੁਰੱਖਿਆ ਕਾਰਨਾਂ ਕਰਕੇ, ਮੈਂ ਰੋਜ਼ਾਨਾ 6 ਦੀ ਬਜਾਏ ਸਿਰਫ 3-4 ਪ੍ਰੋਗਰਾਮ ਕਰ ਸਕਦਾ ਹਾਂ - ਪ੍ਰਧਾਨ ਮੰਤਰੀ...
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਇਤਿਹਾਸ, ਇੱਥੇ ਹੋਇਆ ਦਸ਼ਮ ਪਾਤਸ਼ਾਹ ਗੁਰੂ ਗੋਬਿੰਦ ਸਾਹਿਬ ਦਾ ਪ੍ਰਕਾਸ਼
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਇਤਿਹਾਸ, ਇੱਥੇ ਹੋਇਆ ਦਸ਼ਮ ਪਾਤਸ਼ਾਹ ਗੁਰੂ ਗੋਬਿੰਦ ਸਾਹਿਬ ਦਾ ਪ੍ਰਕਾਸ਼...
TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?
TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?...
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ...
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ...
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ...
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ...
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼...
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ...
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ...
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ Vs ਰਾਜਾ ਵੜਿੰਗ
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ  Vs ਰਾਜਾ ਵੜਿੰਗ...
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ...
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ...
Stories